Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    12:51:21 PM

  • new orders issued regarding the da issue for punjab employees

    ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਆ ਗਏ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

  • the last rites of dinesh olakh  s son

    ਦਿਨੇਸ਼ ਓਲਖ ਦੇ ਪੁੱਤਰ ਦਿਵਿਤ ਦਾ ਅੱਜ ਹੋਵੇਗਾ...

  • salary protests

    'ਢਾਈ ਗੁਣਾ ਵਧਾਓ ਤਨਖ਼ਾਹ, ਨਹੀਂ ਤਾਂ..!'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ ਨੂੰ ਮਿਲੇ ਲਾਇਸੈਂਸ

PUNJAB News Punjabi(ਪੰਜਾਬ)

ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ ਨੂੰ ਮਿਲੇ ਲਾਇਸੈਂਸ

  • Edited By Shivani Attri,
  • Updated: 02 Nov, 2026 04:17 PM
Jalandhar
draw held for firecracker stalls in jalandhar 20 traders receive licenses
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ, ਸੋਨੂੰ)- ਜਲੰਧਰ ਦੇ ਪਠਾਨਕੋਟ ਰੋਡ ਸਥਿਤ ਪਿੰਡ ਰਾਓਵਾਲੀ ਵਿਚ ਪਟਾਕਾ ਮਾਰਕੀਟ ਲੱਗੇਗੀ। ਸੋਮਵਾਰ ਨੂੰ ਪ੍ਰਸ਼ਾਸਨ ਵੱਲੋਂ ਰੈੱਡਕ੍ਰਾਸ ਭਵਨ ਵਿਚ ਲੱਕੀ ਡਰਾਅ ਕੱਢੇ ਗਏ ਹਨ। ਇਸ ਵਿਚ  ਕੁੱਲ੍ਹ 410 ਬਿਨੇਕਾਰਾਂ ਵਿਚੋਂ 20 ਕਾਰੋਬਾਰੀਆਂ ਨੂੰ ਪਟਾਕਿਆਂ ਅਸਥਾਈ ਦੁਕਾਨਾਂ ਲਈ ਲਾਇਸੈਂਸ ਜਾਰੀ ਕੀਤੇ ਗਏ ਹਨ। ਇਸ ਦੇ ਇਲਾਵਾ 2 ਵਾਧੂ ਡਰਾਅ ਵੀ ਕੱਢੇ ਗਏ ਹਨ ਤਾਂਕਿ ਕਿਸੇ ਵਪਾਰੀ ਦਾ ਲਾਇਸੈਂਸ ਰੱਦ ਹੋਣ 'ਤੇ ਉਨ੍ਹਾਂ ਨੂੰ ਮੌਕਾ ਦਿੱਤਾ ਜਾ ਸਕੇ। 

ਤਿਉਹਾਰੀ ਸੀਜ਼ਨ ਵਿਚ ਪਟਾਕਾ ਬਾਜ਼ਾਰ ਸਜਾਉਣ ਲਈ ਸ਼ਹਿਰ ਭਰ ਦੇ ਕਾਰੋਬਾਰੀਆਂ ਵਿਚ ਭਾਰੀ ਉਤਸ਼ਾਹ ਵੇਖਿਆ ਗਿਆ। ਅਸਥਾਈ ਦੁਕਾਨਾਂ ਲਗਾਉਣ ਲਈ ਕੁੱਲ੍ਹ 410 ਵਪਾਰੀਆਂ ਨੇ ਬੇਨਤੀਆਂ ਪੱਤਰ ਜਮ੍ਹਾ ਕਰਵਾਏ ਸਨ। ਏ.ਡੀ.ਸੀ. ਅਮਨਿੰਦਰ ਕੌਰ ਦੀ ਮੌਜੂਦਗੀ ਵਿਚ ਪਾਰਦਰਸ਼ਿਤਾ ਦੇ ਨਾਲ ਡਰਾਅ ਦੀ ਪ੍ਰਕਿਰਿਆ ਪੂਰੀ ਕੀਤੀ ਗਈ। 20 ਕਾਰੋਬਾਰੀਆਂ ਦੇ ਨਾਂ ਦਾ ਐਲਾਨ ਤੋਂ ਬਾਅਦ ਪ੍ਰਸ਼ਾਸਨ ਨੇ ਤੁਰੰਤ ਉਨ੍ਹਾਂ ਦੇ ਲਾਇਸੈਂਸ ਜਾਰੀ ਕਰ ਦਿੱਤੇ। 

ਇਹ ਵੀ ਪੜ੍ਹੋ: ਸੋਸ਼ਲ ਮੀਡੀਆ 'ਤੇ ਮਸ਼ਹੂਰ ਪੰਜਾਬ ਦੇ ਇਸ ਇੰਫਲੂਐਂਸਰ 'ਤੇ ਪੁਲਸ ਦੀ ਵੱਡੀ ਕਾਰਵਾਈ

PunjabKesari

ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ
ਪ੍ਰਸ਼ਾਸਨ ਨੇ ਪਟਾਕੇ ਵੇਚਣ ਵਾਲਿਆਂ ਨੂੰ ਸੁਰੱਖਿਆ ਮਾਪਦੰਡਾਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ। ਹਾਦਸਿਆਂ ਨੂੰ ਰੋਕਣ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਹਰੇਕ ਦੁਕਾਨ ਦੇ ਬਾਹਰ ਰੇਤ ਦੀਆਂ ਬਾਲਟੀਆਂ, ਪਾਣੀ ਦੀਆਂ ਟੈਂਕੀਆਂ ਅਤੇ ਅੱਗ ਬੁਝਾਉਣ ਵਾਲੇ ਯੰਤਰ ਰੱਖੇ ਜਾਣ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਸੁਰੱਖਿਆ ਉਪਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਪਰਿਵਾਰ

PunjabKesari

ਅਦਾਲਤ ਕੇਸ ਜਾਣ ਕਾਰਨ ਖ਼ਰਾਬ ਹੋਏ 6 ਦਿਨ 
ਦੂਜੇ ਪਾਸੇ ਪਟਾਕਾ ਮਾਰਕੀਟ ਦੇ ਪ੍ਰਧਾਨ ਵਿਕਾਸ ਭੰਡਾਰੀ ਨੇ ਕਿਹਾ ਕਿ ਤਿਆਰੀਆਂ ਵਿਚ ਥੋੜ੍ਹੀ ਦੇਰੀ ਹੋਈ ਹੈ। ਪਿੰਡ ਦੇ ਸਰਪੰਚ ਵੱਲੋਂ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੇ ਜਾਣ ਦੇ ਕਾਰਨ ਕਰੀਬ 6 ਦਿਨ ਦਾ ਸਮਾਂ ਖ਼ਰਾਬ ਹੋ ਗਿਆ ਸੀ।  ਪਟਾਕਾ ਐਸੋਸੀਏਸ਼ਨ ਨੇ ਪ੍ਰਸ਼ਾਸਨ ਦੇ ਕੰਮਕਾਜ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਹਰ ਵਾਰ ਪਟਾਕਾ ਮਾਰਕੀਟ ਲਗਾਉਣ ਲਈ ਸਹੀ ਜਗ੍ਹਾ ਲੱਭਣ 'ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਿਛਲੇ ਸਾਲ ਜਗ੍ਹਾ ਦੀ ਘਾਟ ਕਾਰਨ ਪਾਰਕਿੰਗ ਦੀ ਭਾਰੀ ਪਰੇਸ਼ਾਨੀ ਆਈ ਸੀ। ਵਪਾਰੀਆਂ ਨੇ ਆਪਣੇ ਨੁਕਸਾਨ ਦੀ ਭਰਪਾਈ ਨਾ ਹੋਣ ਬਾਰੇ ਵੀ ਚਿੰਤਾ ਪ੍ਰਗਟ ਕੀਤੀ। ਇਸ ਵਾਰ ਬਿਹਤਰ ਵਿਵਸਥਾ ਲਈ 13 ਏਕੜ ਦੀ ਜਗ੍ਹਾ 'ਤੇ ਪਟਾਕਾ ਮਾਰਕੀਟ ਸਜਾਈ ਜਾ ਰਹੀ ਹੈ। 

ਇਹ ਵੀ ਪੜ੍ਹੋ: ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ ਜਤਾਇਆ ਦੁੱਖ਼

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Draw
  • firecracker stalls
  • Jalandhar
  • traders licenses
  • ਪਟਾਕੇ ਦੀਆਂ ਦੁਕਾਨਾਂ
  • ਡਰਾਅ
  • ਲਾਇਸੈਂਸ

ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ

NEXT STORY

Stories You May Like

  • firecrackers
    ਦੀਵਾਲੀ ਮੌਕੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਕੱਢੇ ਗਏ ਡਰਾਅ
  • lucky draw for temporary firecracker licenses will gurdaspur on november 3
    ਗੁਰਦਾਸਪੁਰ: ਪਟਾਕੇ ਵੇਚਣ ਲਈ ਕੱਢੇ ਜਾਣਗੇ ਲੱਕੀ ਡਰਾਅ, ਚਾਹਵਾਨਾਂ ਲਈ ਇਸ ਦਿਨ ਆਖਰੀ ਮੌਕਾ
  • draws for the sale of firecrackers will be held on october 30
    ਪਟਾਕੇ ਵੇਚਣ ਲਈ 30 ਅਕਤੂਬਰ ਨੂੰ ਕੱਢੇ ਜਾਣਗੇ ਡਰਾਅ, 28 ਅਕਤੂਬਰ ਤੱਕ ਜਮ੍ਹਾ ਹੋਣਗੀਆਂ ਅਰਜ਼ੀਆਂ
  • firecrackers will be sold without a license in guruharsahai
    ਗੁਰੂਹਰਸਹਾਏ ’ਚ ਬਿਨਾਂ ਲਾਇਸੈਂਸ ਵਿਕਣਗੇ ਪਟਾਕੇ, ਪ੍ਰਸ਼ਾਸਨ ’ਤੇ ਉੱਠੇ ਵੱਡੇ ਸਵਾਲ
  • diwali green firecrackers license
    ਯਮੁਨਾਨਗਰ 'ਚ ਦੀਵਾਲੀ 'ਤੇ 70 ਥਾਵਾਂ 'ਤੇ ਵੇਚੇ ਜਾਣਗੇ ਗ੍ਰੀਨ ਪਟਾਕੇ, ਇਸ ਦਿਨ ਮਿਲੇਗਾ ਲਾਇਸੈਂਸ
  • firecracker market to be set up in ludhiana ahead of diwali
    ਲੁਧਿਆਣਾ: ਬਚਤ ਭਵਨ ਵਿਖੇ ਨਿਕਲੇ ਡਰਾਅ, ਸ਼ਹਿਰ ਦੇ 95 ਦੁਕਾਨਦਾਰਾਂ ਨੂੰ ਪਟਾਕੇ ਵੇਚਣ ਲਈ ਮਿਲੀਆਂ ਥਾਵਾਂ
  • licenses not issued to firecracker traders even after 17 days
    17 ਦਿਨਾਂ ਬਾਅਦ ਵੀ ਪਟਾਕਾ ਵਪਾਰੀਆਂ ਨੂੰ ਲਾਇਸੈਂਸ ਜਾਰੀ ਨਹੀਂ, ਟਰੱਸਟ ਨੇ ਪ੍ਰਤੀ ਖੋਖਾ ਵਸੂਲੇ 55 ਹਜ਼ਾਰ
  • diwali  firecrackers  lucky draw
    ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ 30 ਅਸਥਾਈ ਲਾਇਸੰਸਾਂ ਦਾ ਕੱਢਿਆ ਡਰਾਅ
  • the last rites of dinesh olakh  s son
    ਦਿਨੇਸ਼ ਓਲਖ ਦੇ ਪੁੱਤਰ ਦਿਵਿਤ ਦਾ ਅੱਜ ਹੋਵੇਗਾ ਅੰਤਿਮ ਸਸਕਾਰ, ਕਈ ਕਲਾਕਾਰ ਪਹੁੰਚੇ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
Trending
Ek Nazar
long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • thieves attack on a laborer
      ਚੋਰੀ ਕਰਨ ਆਏ ਚੋਰਾਂ ਨੇ ਮਜ਼ਦੂਰ 'ਤੇ ਕੀਤਾ ਜਾਨਲੇਵਾ ਹਮਲਾ, ਗੰਭੀਰ ਹਾਲਤ 'ਚ...
    • final on the akali bjp alliance
      ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ 'ਤੇ ਫਾਈਨਲ ਅਪਡੇਟ! ਜਾਣੋ ਕਦੋਂ ਹੋ ਸਕਦੈ ਰਸਮੀ...
    • orders for various restrictions issued in fazilka
      ਫਾਜ਼ਿਲਕਾ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਜ਼ਿਲ੍ਹਾ ਮੈਜਿਸਟ੍ਰੇਟ ਨੇ...
    • ed raids continue at former punjab minister s house
      ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ ਜਾਰੀ, ਦਸਤਾਵੇਜ਼ਾਂ ਦੀ ਜਾਂਚ ਕਰ ਰਹੀ...
    • amritsar  pickle jars
      ਅੰਮ੍ਰਿਤਸਰ 'ਚ ਅਚਾਰ ਦੇ ਡੱਬੇ 'ਚੋਂ ਨਿਕਲੀ ਕਿਰਲੀ ! ਖਾਣ-ਪੀਣ ਵਾਲੀਆਂ ਚੀਜ਼ਾਂ...
    • the government  s claims of   buying one grain of paddy   got wind
      ਸਰਕਾਰ ਦੇ ‘ਝੋਨੇ ਦਾ ਇਕ-ਇਕ ਦਾਣਾ ਖਰੀਦਣ’ ਦੇ ਦਾਅਵੇ ਹੋਏ ਹਵਾ, ਮੰਡੀਆਂ ’ਚ...
    • administration  s arrangements for festivals are insufficient
      ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
    • amritsar  diwali  smog pollution  toxic air
      ਅੰਮ੍ਰਿਤਸਰ 'ਚ ਦੀਵਾਲੀ ਤੋਂ ਪਹਿਲਾਂ ਸਮੌਗ ਦਾ ਕਹਿਰ: ਪਰਾਲੀ ਦੇ ਧੂੰਏਂ ਤੇ...
    • presentation of fabricated gurbani verses via ai
      ਏ. ਆਈ. ਰਾਹੀਂ ਗੁਰਬਾਣੀ ਦੀਆਂ ਮਨਘੜ੍ਹਤ ਤੁਕਾਂ ਪੇਸ਼ ਹੋਣਾ ਗੰਭੀਰ ਚੁਣੌਤੀ :...
    • there will be no compromise on children  s safety dr  baljit kaur
      ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +