Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    3:36:32 AM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ ਦਾ ਸੰਕਟ ਵਧਿਆ

PUNJAB News Punjabi(ਪੰਜਾਬ)

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ ਦਾ ਸੰਕਟ ਵਧਿਆ

  • Edited By Shivani Attri,
  • Updated: 26 May, 2026 09:40 AM
Jalandhar
drinking water crisis worsens in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ)–ਭਿਆਨਕ ਗਰਮੀ ਵਿਚ ਜਲੰਧਰ ਸ਼ਹਿਰ ਵਿਚ ਪਾਣੀ ਦੀ ਸਮੱਸਿਆ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ। ਤਾਪਮਾਨ 40-42 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਚੁੱਕਾ ਹੈ ਅਤੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਵੀ ਤੇਜ਼ ਗਰਮੀ ਅਤੇ ਲੂ ਲੱਗਣ ਦੀ ਚਿਤਾਵਨੀ ਜਾਰੀ ਕੀਤੀ ਹੈ। ਅਜਿਹੇ ਹਾਲਾਤ ਵਿਚ ਸ਼ਹਿਰ ਵਾਸੀਆਂ ਨੂੰ ਸਭ ਤੋਂ ਵੱਧ ਪ੍ਰੇਸ਼ਾਨੀ ਪੀਣ ਵਾਲੇ ਪਾਣੀ ਦੀ ਕਮੀ ਕਾਰਨ ਝੱਲਣੀ ਪੈ ਰਹੀ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, ਚੋਣ ਮੈਦਾਨ 'ਚ ਕੁੱਲ੍ਹ 341 ਉਮੀਦਵਾਰ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਹਰ ਸਾਲ ਗਰਮੀਆਂ ਦੇ ਮੌਸਮ ਵਿਚ ਨਗਰ ਨਿਗਮ ਅਤੇ ਪਾਵਰਕਾਮ ਵਿਚਕਾਰ ਤਾਲਮੇਲ ਦੀ ਕਮੀ ਸਾਹਮਣੇ ਆਉਂਦੀ ਹੈ ਪਰ ਇਸ ਵਾਰ ਸਥਿਤੀ ਹੋਰ ਵਧੇਰੇ ਖ਼ਰਾਬ ਵਿਖਾਈ ਦੇ ਰਹੀ ਹੈ। ਸ਼ਹਿਰ ਦੇ ਕਈ ਇਲਾਕਿਆਂ ਵਿਚ ਲੋਕ ਕਈ-ਕਈ ਦਿਨਾਂ ਤੋਂ ਲੋੜੀਂਦਾ ਪਾਣੀ ਨਾ ਮਿਲਣ ਕਾਰਨ ਪ੍ਰੇਸ਼ਾਨ ਹਨ। ਸਵੇਰ ਤੋਂ ਲੈ ਕੇ ਦੇਰ ਰਾਤ ਤਕ ਲੋਕ ਪਾਣੀ ਭਰਨ ਲਈ ਇਧਰ-ਓਧਰ ਭਟਕ ਰਹੇ ਹਨ। ਕਈ ਮੁਹੱਲਿਆਂ ਵਿਚ ਔਰਤਾਂ ਅਤੇ ਬਜ਼ੁਰਗਾਂ ਨੂੰ ਦੂਰ-ਦੁਰਾਡਿਓਂ ਪਾਣੀ ਲਿਆਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਜਾਣਕਾਰੀ ਅਨੁਸਾਰ ਨਗਰ ਨਿਗਮ ਦੇ ਕਈ ਸਰਕਾਰੀ ਟਿਊਬਵੈੱਲ ਪਹਿਲਾਂ ਤੋਂ ਹੀ ਖ਼ਰਾਬ ਪਏ ਹੋਏ ਹਨ। ਕੁਝ ਟਿਊਬਵੈੱਲ ਬੇਹੱਦ ਘੱਟ ਪਾਣੀ ਦੇ ਰਹੇ ਹਨ, ਜਦਕਿ ਕਈ ਨਵੇਂ ਟਿਊਬਵੈੱਲ ਲੱਗਣ ਦੇ ਬਾਵਜੂਦ ਅਜੇ ਤਕ ਚਾਲੂ ਨਹੀਂ ਹੋ ਸਕੇ ਹਨ ਕਿਉਂਕਿ ਉਨ੍ਹਾਂ ਨੂੰ ਬਿਜਲੀ ਕੁਨੈਕਸ਼ਨ ਨਹੀਂ ਮਿਲਿਆ ਹੈ। ਅਜਿਹੇ ਵਿਚ ਸ਼ਹਿਰ ਦੇ ਅਨੇਕ ਇਲਾਕਿਆਂ ਵਿਚ ਪਾਣੀ ਦੀ ਸਪਲਾਈ ਵਿਵਸਥਾ ਪੂਰੀ ਤਰ੍ਹਾਂ ਲੜਖੜਾ ਗਈ ਹੈ। ਸਥਿਤੀ ਨੂੰ ਹੋਰ ਗੰਭੀਰ ਬਣਾਉਣ ਵਾਲੀ ਗੱਲ ਇਹ ਹੈ ਕਿ ਜਿਹੜੇ ਸਮਿਆਂ ’ਤੇ ਸਰਕਾਰੀ ਟਿਊਬਵੈੱਲ ਚਲਾ ਕੇ ਪਾਣੀ ਦੀ ਸਪਲਾਈ ਦਿੱਤੀ ਜਾਂਦੀ ਹੈ, ਉਨ੍ਹਾਂ ਘੰਟਿਆਂ ਵਿਚ ਅਕਸਰ ਬਿਜਲੀ ਕੱਟ ਲਾ ਦਿੱਤਾ ਜਾਂਦਾ ਹੈ। ਬਿਜਲੀ ਬੰਦ ਹੁੰਦੇ ਹੀ ਟਿਊਬਵੈੱਲ ਠੱਪ ਹੋ ਜਾਂਦੇ ਹਨ ਅਤੇ ਸਬੰਧਤ ਇਲਾਕਿਆਂ ਵਿਚ ਪਾਣੀ ਦੀ ਸਪਲਾਈ ਰੁਕ ਜਾਂਦੀ ਹੈ। ਇਸ ਦਾ ਖਮਿਆਜ਼ਾ ਸਿੱਧਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ

ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਹ ਪੂਰੀ ਜਾਣਕਾਰੀ ਹੈ ਕਿ ਟਿਊਬਵੈੱਲ ਚਲਾਉਣ ਸਮੇਂ ਬਿਜਲੀ ਦਾ ਕੱਟ ਲੱਗਣ ਨਾਲ ਪਾਣੀ ਦੀ ਗੰਭੀਰ ਸਮੱਸਿਆ ਪੈਦਾ ਹੁੰਦੀ ਹੈ। ਬਾਵਜੂਦ ਇਸ ਦੇ ਹੁਣ ਤਕ ਪਾਵਰਕਾਮ ਅਧਿਕਾਰੀਆਂ ਨਾਲ ਕੋਈ ਤਾਲਮੇਲ ਸਥਾਪਤ ਨਹੀਂ ਕੀਤਾ ਗਿਆ ਹੈ। ਲੋਕਾਂ ਦਾ ਦੋਸ਼ ਹੈ ਕਿ ਨਿਗਮ ਅਤੇ ਪਾਵਰਕਾਮ ਦੇ ਅਧਿਕਾਰੀ ਇਕ-ਦੂਜੇ ’ਤੇ ਜ਼ਿੰਮੇਵਾਰੀ ਪਾ ਕੇ ਆਪਣੀ ਜਵਾਬਦੇਹੀ ਤੋਂ ਬਚ ਰਹੇ ਹਨ, ਜਦਕਿ ਆਮ ਜਨਤਾ ਗਰਮੀ ਵਿਚ ਬੂੰਦ-ਬੂੰਦ ਪਾਣੀ ਲਈ ਪ੍ਰੇਸ਼ਾਨ ਹੋ ਰਹੀ ਹੈ।

ਇਹ ਵੀ ਪੜ੍ਹੋ: ਅਕਾਲੀ-ਭਾਜਪਾ ਦਾ ਗਠਜੋੜ! 'ਤੱਕੜੀ' ਲਈ ਵੋਟਾਂ ਮੰਗ ਰਹੇ MLA ਜੰਗੀ ਲਾਲ ਮਹਾਜਨ

ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਨਗਰ ਨਿਗਮ ਨੇ ਦੁਪਹਿਰ ਸਮੇਂ ਪਾਣੀ ਦੀ ਸਪਲਾਈ ਪਹਿਲਾਂ ਹੀ ਬੰਦ ਕੀਤੀ ਹੋਈ ਹੈ, ਜਿਸ ਨਾਲ ਸਮੱਸਿਆ ਹੋਰ ਵਧੇਰੇ ਵਧ ਗਈ ਹੈ। ਸਵੇਰ ਅਤੇ ਸ਼ਾਮ ਦੀ ਸੀਮਤ ਸਪਲਾਈ ਵੀ ਬਿਜਲੀ ਕੱਟਾਂ ਦੀ ਭੇਟ ਚੜ੍ਹ ਰਹੀ ਹੈ। ਕਈ ਇਲਾਕਿਆਂ ਵਿਚ ਪਾਣੀ ਦਾ ਦਬਾਅ ਇੰਨਾ ਘੱਟ ਹੈ ਕਿ ਉਪਰਲੀਆਂ ਮੰਜ਼ਿਲਾਂ ਤਕ ਪਾਣੀ ਪਹੁੰਚ ਹੀ ਨਹੀਂ ਪਾ ਰਿਹਾ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗਰਮੀਆਂ ਦੇ ਮੌਸਮ ਨੂੰ ਦੇਖਦੇ ਹੋਏ ਟਿਊਬਵੈੱਲਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ। ਨਵੇਂ ਟਿਊਬਵੈੱਲਾਂ ਨੂੰ ਜਲਦੀ ਬਿਜਲੀ ਕੁਨੈਕਸ਼ਨ ਦਿੱਤੇ ਜਾਣ ਅਤੇ ਟਿਊਬਵੈੱਲ ਚਲਾਉਣ ਸਮੇਂ ਬਿਜਲੀ ਦੇ ਕੱਟ ਪੂਰੀ ਤਰ੍ਹਾਂ ਬੰਦ ਕੀਤੇ ਜਾਣ। ਲੋਕਾਂ ਨੇ ਚਿਤਾਵਨੀ ਿਦੱਤੀ ਕਿ ਜੇਕਰ ਜਲਦ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਪ੍ਰਭਾਵਿਤ ਇਲਾਕਿਆਂ ਦੇ ਨਿਵਾਸੀ ਨਗਰ ਨਿਗਮ ਅਤੇ ਪਾਵਰਕਾਮ ਦਫਤਰਾਂ ਦੇ ਬਾਹਰ ਪ੍ਰਦਰਸ਼ਨ ਕਰਨ ’ਤੇ ਮਜਬੂਰ ਹੋਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Drinking water crisis
  • water crisis Jalandhar
  • ਨਵੀਂ ਮੁਸੀਬਤ
  • ਪਾਣੀ ਦਾ ਸੰਕਟ

ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਲਈ ਵ੍ਹੀਲ ਚੇਅਰ ਤੱਕ ਦਾ ਨਹੀਂ ਪ੍ਰਬੰਧ! ਪ੍ਰਸ਼ਾਸਨ ਦੇ ਪੁਖਤਾ ਪ੍ਰਬੰਧਾਂ ਦੀ ਖੁੱਲ੍ਹੀ ਪੋਲ

NEXT STORY

Stories You May Like

  • crisis on power generation and irrigation may worsen
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਬਿਜਲੀ ਉਤਪਾਦਨ ਤੇ ਸਿੰਚਾਈ 'ਤੇ ਡੂੰਘਾ ਹੋ ਸਕਦੈ ਸੰਕਟ
  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
  • a big warning bell for punjabis
    ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਬੁਰੀ ਤਰ੍ਹਾਂ ਵਿਗੜੇ ਹਾਲਾਤ, ਬੀਮਾਰੀਆਂ ਫੈਲਣ ਦਾ ਖ਼ਦਸ਼ਾ
  • water crisis
    ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'
  • punjab alarm bell for 40 thousand electricity consumers
    ਪੰਜਾਬ : 40 ਹਜ਼ਾਰ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ, ਕੁਨੈਕਸ਼ਨ ਕੱਟਣ ਦੀ...
  • new danger bell for punjab
    ਪੰਜਾਬ ਲਈ ਨਵੇਂ ਖ਼ਤਰੇ ਦੀ ਘੰਟੀ! ਭਾਖੜਾ ਸਣੇ 3 ਵੱਡੇ ਡੈਮਾਂ ਦੀ ਤਾਜ਼ਾ ਰਿਪੋਰਟ ਨੇ ਪਾਈ ਟੈਨਸ਼ਨ
  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • alarm bell for electricity consumers of punjab
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਪਾਵਰਕਾਮ ਨੇ ਵੱਡਾ ਐਕਸ਼ਨ ਲੈਂਦਿਆਂ ਕਰ' ਤੀ ਸਖ਼ਤ ਕਾਰਵਾਈ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rains to occur in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
    • punjab police action
      ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ ਦਾ ਗੁਰਗਾ ਹਥਿਆਰ ਸਣੇ...
    • punjab congress posters
      ਸ਼ਹੀਦਾਂ ਨੂੰ ਸਮਰਪਿਤ ਕਾਂਗਰਸ ਦੀ ਸਿਆਸੀ ਰੈਲੀ ’ਤੇ ਵੀ ਧੜੇਬੰਦੀ ਦਾ ਪਰਛਾਵਾਂ
    • tanda police action after dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ...
    • fir case
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖਿਲਾਫ਼ ਮਾਮਲਾ ਦਰਜ
    • dead body found
      ਰੇਲਵੇ ਪਲੇਟਫਾਰਮ ਤੋਂ ਬਜ਼ੁਰਗ ਦੀ ਲਾਸ਼ ਬਰਾਮਦ
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • 3 arrested with 30 kg heroin
      ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ...
    • important news for punjabis running around for ration cards
      ਰਾਸ਼ਨ ਕਾਰਡ ਲਈ ਭੱਜ-ਦੌੜ ਕਰ ਰਹੇ ਪੰਜਾਬੀਆਂ ਲਈ ਅਹਿਮ ਖ਼ਬਰ, ਤਾਰੀਖ਼ ਵਧਾਉਣ ਦੀ...
    • youth death case
      ਹਸਪਤਾਲ 'ਚ ਦਾਖਲ ਕਰਵਾਏ ਨੌਜਵਾਨ ਨੇ ਤੋੜਿਆ ਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +