Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    3:17:11 PM

  • donald trump signs tariff bill

    ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ...

  • uk sikh driver

    UK 'ਚ ਸਿੱਖ ਡਰਾਈਵਰ 'ਤੇ ਹਮਲਾ ! ਮੁਲਜ਼ਮ ਨੇ ਬੱਸ...

  • clash between nihang singhs in amritsar

    ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ...

  • bjp drug free punjab yatra

    ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 2022 ਤੱਕ ਸੂਬੇ ਦੇ ਸਾਰੇ ਪੇਂਡੂ ਘਰਾਂ 'ਚ ਪੀਣਯੋਗ ਪਾਣੀ ਮੁਹੱਈਆ ਕਰਵਾਇਆ ਜਾਵੇਗਾ : ਕੈਪਟਨ

PUNJAB News Punjabi(ਪੰਜਾਬ)

2022 ਤੱਕ ਸੂਬੇ ਦੇ ਸਾਰੇ ਪੇਂਡੂ ਘਰਾਂ 'ਚ ਪੀਣਯੋਗ ਪਾਣੀ ਮੁਹੱਈਆ ਕਰਵਾਇਆ ਜਾਵੇਗਾ : ਕੈਪਟਨ

  • Updated: 22 Dec, 2020 02:19 AM
Chandigarh
drinking water to be provided to all rural  capt
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪਾਣੀ ਦੀ ਗੁਣਵੱਤਾ ਪ੍ਰਭਾਵਿਤ ਸੂਬੇ ਦੇ 1634 ਪਿੰਡਾਂ ਦੇ ਵਸਨੀਕਾਂ ਨੂੰ ਅਗਲੇ ਇਕ ਸਾਲ ਅੰਦਰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ।
ਸੂਬਾਈ ਜਲ ਤੇ ਸੈਨੀਟੇਸ਼ਨ ਮਿਸ਼ਨ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਫਲੋਰਾਈਡ, ਆਰਸੈਨਿਕ ਤੇ ਹੋਰ ਭਾਰੀ ਤੱਤਾਂ ਨਾਲ ਪ੍ਰਭਾਵਿਤ ਪੰਜਾਬ ਦੇ ਅਜਿਹੇ ਸਾਰੇ ਪਿੰਡਾਂ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਨ ਲਈ ਵਚਨਬੱਧ ਹੈ ਜਿਸ ਲਈ ਸੂਬਾ ਸਰਕਾਰ ਛੋਟੇ ਸਮੇਂ ਅਤੇ ਲੰਬੇ ਸਮੇਂ ਦੇ ਕਦਮ ਚੁੱਕ ਰਹੀ ਹੈ। ਉਨਾਂ ਕਿਹਾ ਕਿ ਸਾਫ ਪੀਣ ਵਾਲਾ ਪਾਣੀ ਹਾਸਲ ਕਰਨਾ ਹਰੇਕ ਵਿਅਕਤੀ ਦਾ ਮੁੱਢਲਾ ਹੱਕ ਹੈ, ਚਾਹੇ ਉਹ ਅਮੀਰ ਹੋਵੇ ਜਾਂ ਗਰੀਬ। ਸਾਫ ਪੀਣ ਵਾਲਾ ਪਾਣੀ ਸਪਲਾਈ ਕਰਨਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ।
ਸੂਬਾ ਸਰਕਾਰ ਦੇ ਬੁਲਾਰੇ ਨੇ ਅੱਗੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜਿਹੇ ਕਦਮਾਂ ਉਤੇ ਪੰਜਾਬ ਸਰਕਾਰ 1191 ਕਰੋੜ ਰੁਪਏ ਖਰਚ ਕਰ ਰਹੀ ਹੈ। ਵਿਅਕਤੀਗਤ ਘਰਾਂ ਅਤੇ ਕਮਿਊਨਿਟੀ ਪੱਧਰ ਦੋਵਾਂ ਥਾਂਵਾਂ ਉਤੇ ਸਾਰੇ ਚੁੱਕੇ ਜਾਣ ਵਾਲੇ ਛੋਟੇ ਸਮੇਂ ਦੇ ਕਦਮ ਜੂਨ 2021 ਤੱਕ ਪੂਰੇ ਹੋਣ ਦੀ ਸੰਭਾਵਨਾ ਹੈ। ਲੰਬੇ ਸਮੇਂ ਦੇ ਕਦਮ ਜਿਨਾਂ ਵਿੱਚ ਨਹਿਰੀ ਪਾਣੀ ਆਧਾਰਿਤ ਨਵੀਆਂ ਸਕੀਮਾਂ ਅਤੇ ਆਰਸੈਨਿਕ ਤੇ ਆਇਰਨ ਰੋਕੂ ਪਲਾਂਟ ਸ਼ਾਮਲ ਹਨ, ਅਗਲੇ 2-3 ਸਾਲਾਂ ਵਿੱਚ ਪੂਰੇ ਹੋ ਜਾਣਗੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਸੂਬੇ ਵਿੱਚ 35 ਲੱਖ ਪੇਂਡੂ ਘਰਾਂ ਨੂੰ ਜਲ ਜੀਵਨ ਮਿਸ਼ਨ ਤਹਿਤ ਮਾਰਚ 2022 ਤੱਕ ਪਾਈਪਾਂ ਰਾਹੀਂ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। 22.63 ਲੱਖ ਪੇਂਡੂ ਘਰ ਪਹਿਲਾਂ ਹੀ ਸਕੀਮ ਤਹਿਤ ਕਵਰ ਹੋ ਚੁੱਕੇ ਹਨ ਜਦੋਂ ਕਿ ਤਿੰਨ ਜ਼ਿਲਿਆਂ ਐਸ.ਏ.ਐਸ. ਨਗਰ (ਮੁਹਾਲੀ), ਰੂਪਨਗਰ ਤੇ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡਾਂ ਦੇ 100 ਫੀਸਦੀ ਘਰ ਕਵਰ ਹੋ ਚੁੱਕੇ ਹਨ।
 ਉਨਾਂ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸੂਬੇ ਭਰ ਵਿੱਚ ਪਾਣੀ ਦੀ ਗੁਣਵੱਤਾ ਦੀ ਜਾਂਚ ਲਈ ਬਹੁ ਪੱਧਰੀ ਵਿਸ਼ਵ ਵਿਆਪੀ ਲੈਬਾਰਟਰੀ ਵੀ ਬਣਾਉਣ ਜਾ ਰਹੀ ਹੈ। ਲੈਬਾਰਟਰੀ ਵਿੱਚ ਪਰਖੇ ਜਾਣ ਵਾਲੇ ਸੈਂਪਲ ਦਾ ਹਰੇਕ ਪੱਧਰ ’ਤੇ ਟਰੈਕ ਰੱਖਣ ਲਈ ਇਕ ਉੱਚਿਤ ਪ੍ਰਬੰਧਨ ਸੂਚਨਾ ਸਿਸਟਮ ਤਿਆਰ ਕੀਤਾ ਜਾਵੇਗਾ।
 ਜਲ ਸਪਲਾਈ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਨਹਿਰੀ ਪਾਣੀ ’ਤੇ ਆਧਾਰਿਤ ਪਹਿਲੀ 24 ਘੰਟੇ ਬਹੁ ਪਿੰਡ ਜਲ ਸਪਲਾਈ ਯੋਜਨਾ ਜਨਵਰੀ 2021 ਵਿੱਚ ਮੋਗਾ ਵਿੱਚ ਸ਼ੁਰੂ ਹੋ ਰਹੀ ਹੈ। 232 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ਵ ਬੈਂਕ ਦੀ ਸਹਾਇਤਾ ਪ੍ਰਾਪਤ ਡੀ.ਓ.ਬੀ.ਟੀ. ’ਤੇ ਆਧਾਰਿਤ ਇਸ ਸਕੀਮ ਅਧੀਨ 85 ਪਿੰਡ ਕਵਰ ਹੋਣਗੇ ਜਿਨਾਂ ਵਿੱਚੋਂ ਕਈ ਪਿੰਡਾਂ ਵਿੱਚ ਯੂਰੇਨੀਅਮ ਦੀ ਨਿਸ਼ਾਨਦੇਹੀ ਹੋਈ ਹੈ ਅਤੇ ਇਸ ਖੇਤਰ ਦੇ ਕਰੀਬ 3 ਲੱਖ ਲੋਕਾਂ ਨੂੰ 24 ਘੰਟੇ ਟੂਟੀ ਰਾਹੀਂ ਪਾਣੀ ਦੀ ਸਪਲਾਈ ਮਿਲੇਗੀ। ਇਸ ਤੋਂ ਇਲਾਵਾ ਹੋਰ ਕਈ ਨਹਿਰੀ ਪਾਣੀ ਆਧਾਰਿਤ ਬਹੁ ਪੇਂਡੂ ਸਕੀਮਾਂ ਪਟਿਆਲਾ, ਫਤਹਿਗੜ ਸਾਹਿਬ, ਗੁਰਦਾਸਪੁਰ, ਅੰਮਿ੍ਰਤਸਰ ਤੇ ਤਰਨ ਤਾਰਨ ਜ਼ਿਲਿਆਂ ਵਿੱਚ ਪ੍ਰਗਤੀ ਅਧੀਨ ਹੈ ਜਿਹੜੀਆਂ ਦਸੰਬਰ 2022 ਤੱਕ ਪੂਰੀਆਂ ਹੋ ਜਾਣਗੀਆਂ। ਉਨਾਂ ਅੱਗੇ ਦੱਸਿਆ ਕਿ ਫਾਜ਼ਿਲਕਾ, ਫਿਰੋਜ਼ਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲਿਆਂ ਦੇ ਪਾਣੀ ਦੀ ਕਮੀ ਵਾਲੇ ਇਲਾਕਿਆਂ ਵਿਚ ਵੀ ਨਵੀਂਆਂ ਜਲ ਸਪਲਾਈ ਸਕੀਮਾਂ ਨੂੰ ਪ੍ਰਸਤਾਵਿਤ ਕੀਤਾ ਜਾ ਰਿਹਾ ਹੈ।
ਜਲ ਸਪਲਾਈ ਮੰਤਰੀ ਨੇ ਕਿਹਾ ਕਿ ਵਿਭਾਗ ‘ਹਰ ਘਰ ਨਲ, ਹਰ ਘਰ ਜਲ’ ਦੇ ਮਿਸ਼ਨ ਨੂੰ ਪੂਰਾ ਕਰਨ ਲਈ ਦਿ੍ਰੜ ਹੈ। ਮਿਸ਼ਨ ਵੱਲੋਂ ਗ੍ਰਾਮ ਪੰਚਾਇਤ ਜਲ ਤੇ ਸੈਨੀਟੇਸ਼ਨ ਕਮੇਟੀਆਂ ਦੇ ਨੁਮਾਇੰਦਿਆਂ ਰਾਹੀਂ ਭਾਈਚਾਰੇ ਦੀ ਭਾਈਵਾਲੀ ਨਾਲ ਬਹੁ-ਪਿੰਡ ਜਲ ਸਪਲਾਈ ਸਕੀਮਾਂ ਦੇ ਪ੍ਰਬੰਧਨ ਲਈ ਵਿਭਾਗ ਅਧੀਨ ਸਪੈਸ਼ਲ ਪਰਪਜ਼ ਵਹੀਕਲ ਦੀ ਸਥਾਪਨਾ ਨੂੰ ਵੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ। ਮਿਸ਼ਨ ਵੱਲੋਂ ਪਾਣੀ ਦੀ ਗੁਣਵੱਤਾ ਕੋਸ਼ ਦੀ ਸਿਰਜਨਾ ਲਈ ਵੀ ਸਹਿਮਤੀ ਦੇ ਦਿੱਤੀ ਗਈ ਜਿਸ ਨਾਲ ਸੂਬਾ ਭਰ ਦੇ ਪੇਂਡੂ ਇਲਾਕਿਆਂ ਵਿਚ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਅਤੇ ਉਸ ਦੀ ਨਿਗਰਾਨੀ ਤੇ ਟੈਸਟਿੰਗ ਨੂੰ ਯਕੀਨੀ ਬਣਾਇਆ ਜਾ ਸਕੇਗਾ।
ਮਿਸ਼ਨ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸੁਝਾਅ ਨਾਲ ਵੀ ਸਹਿਮਤੀ ਪ੍ਰਗਟਾਈ ਕਿ ਛੋਟੀਆਂ ਜਲ ਸਪਲਾਈ ਸਕੀਮਾਂ ਜਿੱਥੇ ਪਾਣੀ ਦਾ ਪੱਧਰ ਕੁਝ ਉੱਚਾ ਹੈ, ਨੂੰ ਪਹਿਲ ਦੇ ਅਧਾਰ ’ਤੇ ਪੰਪ ਸੈਟਾਂ ਨੂੰ ਸੂਰਜੀ ਊਰਜਾ ’ਤੇ ਕੀਤਾ ਜਾਣਾ ਚਾਹੀਦਾ ਹੈ। ਇਸ ਨਾਲ ਜਿੱਥੇ ਬਿਜਲੀ ਦੀ ਬੱਚਤ ਹੋਵੇਗੀ ਉੱਥੇ ਹੀ ਬਿਜਲੀ ਵਿਭਾਗ ਦਾ ਖਰਚਾ ਘਟਾਉਣ ਵਿਚ ਵੀ ਮਦਦ ਮਿਲੇਗੀ।
ਵਿਭਾਗ ਨੇ ਇਹ ਜਾਣਕਾਰੀ ਦਿੱਤੀ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਪਾਵਰਕੌਮ ਨਾਲ ਬਕਾਏ ਦੇ ਯਕਮੁਸ਼ਤ ਨਿਪਟਾਰੇ ਲਈ ਪ੍ਰਸਤਾਵ ਨੂੰ ਸੂਬਾ ਸਰਕਾਰ ਨੇ ਆਪਣੀ ਰਜ਼ਾਮੰਦੀ ਦੇ ਦਿੱਤੀ ਹੈ ਅਤੇ ਪੀ.ਐਸ.ਈ.ਆਰ.ਸੀ ਦੀ ਮਨਜ਼ੂਰੀ ਨਾਲ 200 ਕਰੋੜ ਰੁਪਏ ਦੀ ਰਾਸ਼ੀ ਕੱਟ ਦਿੱਤੀ ਗਈ ਹੈ। ਵਿਭਾਗ ਨੇ ਜਲ ਸਪਲਾਈ ਸਕੀਮਾਂ ਨੂੰ ਵਿਸ਼ੇਸ਼ ਕੈਟਾਗਰੀ ਵਜੋਂ ਪਾਵਰਕੌਮ ਅਧੀਨ ਘੱਟ ਟੈਰਿਫ ਨਾਲ ਪੀ.ਐਸ.ਈ.ਆਰ.ਸੀ ਪਾਸੋਂ ਇਸ ਬਾਰੇ ਸਰਟੀਫਿਕੇਟ ਵੀ ਹਾਸਲ ਹੋ ਚੁੱਕਾ ਹੈ ਜਿਸ ਨਾਲ ਜਲ ਸਪਲਾਈ ਸਕੀਮਾਂ ਨੂੰ ਹੋਰ ਵੀ ਸਥਿਰਤਾ ਨਾਲ ਚਲਾਇਆ ਜਾ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਬਕਾਏ ਦੇ ਨਿਪਟਾਰੇ ਲਈ ਪਾਵਰਕਾਮ ਨੂੰ 250 ਕਰੋੜ ਰੁਪਏ ਅਦਾ ਕੀਤਾ ਜਾ ਚੁੱਕੇ ਹਨ।
ਸਾਫ ਸਫਾਈ ਦੇ ਸਬੰਧ ਵਿਚ ਸੂਬੇ ਨੇ ਮਾਰਚ 2018 ਵਿਚ ਸੂਬੇ ਨੂੰ ਖੁੱਲੇ ਵਿਚ ਸੌਚ ਤੋਂ 100 ਫੀਸਦੀ ਮੁਕਤ ਹੋਣ ਦਾ ਦਰਜਾ ਹਾਸਲ ਕਰ ਲਿਆ ਸੀ। ਹੁਣ ਸੂਬੇ ਵਿਚ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਦਾ ਦੂਜਾ ਪੜਾਅ ਸ਼ੁਰੂ ਕੀਤਾ ਜਾ ਚੁੱਕਾ ਹੈ ਜੋ ਖੁੱਲੇ ਵਿਚ ਸੌਚ ਮੁਕਤ ਦੀ ਸਥਿਤੀ ਬਰਕਰਾਰ ਰੱਖਣ, ਠੋਸ ਰਹਿੰਦ-ਖੂੰਹਦ ਦਾ ਪ੍ਰਬੰਧਨ, ਤਰਲ ਰਹਿੰਦ-ਖੂੰਹਦ ਪ੍ਰਬੰਧਨ ਅਤੇ ਕਮਿਊਨਿਟੀ ਸੈਨੀਟੇਸ਼ਨ ਕੰਪਲੈਕਸਾਂ ਦੀ ਉਸਾਰੀ ’ਤੇ ਕੇਂਦਰਿਤ ਹੈ।
ਮੀਟਿੰਗ ਵਿਚ ਜਲ ਸਪਲਾਈ ਮੰਤਰੀ ਰਜ਼ੀਆ ਸੁਲਤਾਨਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਵਿਨੀ ਮਹਾਜਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਹਾਜ਼ਰ ਸਨ।

  • Drinking water
  • Captain
  • ਕੈਪਟਨ
  • ਪੀਣਯੋਗ ਪਾਣੀ

ਹੁਸ਼ਿਆਰਪੁਰ ਜ਼ਿਲ੍ਹੇ ’ਚ ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ

NEXT STORY

Stories You May Like

  • all schools and institutions will be closed tomorrow
    ਭਲਕੇ ਬੰਦ ਰਹਿਣਗੇ ਸਾਰੇ ਸਕੂਲ ਤੇ ਅਦਾਰੇ ! ਕੈਬਨਿਟ ਮੰਤਰੀ ਸੁਦਿਵਿਆ ਦੇ ਦਿਹਾਂਤ ਮਗਰੋਂ ਸੂਬੇ 'ਚ ਸਰਕਾਰੀ ਸੋਗ
  • pakistan will go to any length to defend saudi arabia
    ਸਊਦੀ ਅਰਬ ਦੀ ਰੱਖਿਆ ਲਈ 'ਕਿਸੇ ਵੀ ਹੱਦ ਤੱਕ' ਜਾਵੇਗਾ ਪਾਕਿਸਤਾਨ: ਫੌਜ ਦੇ ਬੁਲਾਰੇ
  • sml mahindra expects margin improvement by q4
    SML ਮਹਿੰਦਰਾ ਨੂੰ ਚੌਥੀ ਤਿਮਾਹੀ ਤੱਕ ‘ਮਾਰਜਿਨ’ ’ਚ ਸੁਧਾਰ ਦੀ ਉਮੀਦ
  • farmer beaten up for watering fields
    ਖੇਤਾਂ 'ਚ ਪਾਣੀ ਲਾਉਣ ਗਏ ਕਿਸਾਨ ਨਾਲ ਕੁੱਟਮਾਰ
  • the entire of land registration will change
    ਬਦਲ ਜਾਵੇਗਾ ਜ਼ਮੀਨਾਂ ਦੀ ਰਜਿਸਟਰੀ ਕਰਵਾਉਣ ਦਾ ਪੂਰਾ ਸਿਸਟਮ ! ਸਰਕਾਰ ਨੇ ਲਾਂਚ ਕੀਤਾ 'ਭੂ-ਆਧਾਰ'
  • snake  youth  human rights commission  notice  state
    ਸੱਪ ਦੇ ਡੰਗਣ ਕਾਰਨ ਨੌਜਵਾਨ ਦੀ ਹੋਈ ਮੌਤ ! ਮਨੁੱਖੀ ਅਧਿਕਾਰ ਕਮਿਸ਼ਨ ਨੇ ਸਾਰੇ ਸੂਬਿਆਂ ਨੂੰ ਭੇਜਿਆ ਨੋਟਿਸ
  • captain amarinder singh will join congress
    ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ ਜੈਇੰਦਰ ਕੌਰ ਦਾ ਵੱਡਾ ਬਿਆਨ ਆਇਆ ਸਾਹਮਣੇ (ਵੀਡੀਓ)
  • water  bucket  boy  faridabad
    ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਜਵਾਕ ਦੀ ਮੌਤ, ਖੇਡ-ਖੇਡ 'ਚ ਵਾਪਰਿਆ ਹਾਦਸਾ
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
Trending
Ek Nazar
municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • breach in canal near amritsar s chatiwind village
      ਖਤਰੇ ਦੀ ਘੰਟੀ! ਚਾਟੀਵਿੰਡ ਨੇੜੇ ਨਹਿਰ 'ਚ ਪੈ ਗਿਆ ਵੱਡਾ ਪਾੜ, ਇਲਾਕੇ ’ਚ ਦਾਖ਼ਲ...
    • people of ludhiana do not go towards pakhowal road today
      ਲੁਧਿਆਣਾ ਵਾਲਿਓ! ਅੱਜ ਪੱਖੋਵਾਲ ਰੋਡ ਵੱਲ ਜਾਣ ਤੋਂ ਬਚੋ! ਦੁਪਹਿਰ 3 ਵਜੇ ਤੱਕ ਲਈ...
    • municipal corporation offices will remain open on these days
      ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...
    • faridkot  mla  house  police
      ਫ਼ਰੀਦਕੋਟ : ਵਿਧਾਇਕ ਦੇ ਘਰ ਨੇੜਿਓਂ ਵਿਅਕਤੀ ਦੀ ਲਾਸ਼ ਮਿਲੀ, ਚਿਹਰਾ ਬੁਰੀ ਤਰ੍ਹਾਂ...
    • chandigarh  jail
      ਚੰਡੀਗੜ੍ਹ ਮਾਡਲ ਜੇਲ੍ਹ 'ਚ 26.73 ਕਰੋੜ ਦੀ ਲਾਗਤ ਨਾਲ ਬਣਨਗੀਆਂ ਨਵੀਆਂ ਬੈਰਕਾਂ
    • major action by the ed in the case of suspended dig bhullar
      ਮੁਅੱਤਲ DIG ਭੁੱਲਰ ਮਾਮਲੇ 'ਚ ED ਦੀ ਵੱਡੀ ਕਾਰਵਾਈ, ਵਿਚੋਲੀਏ ਕ੍ਰਿਸ਼ਨੂ ਨੂੰ 7...
    • panjab university
      ਪੀ.ਯੂ. ਪੀ. ਐੱਚ. ਡੀ. ਦਾਖ਼ਲਾ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਮਿਆਦ 21 ਸਤੰਬਰ ਤੱਕ...
    • fire breaks out in power lines  electricity supply to three villages disrupted
      ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ! 3 ਪਿੰਡਾਂ 'ਚ ਲੰਬਾ Power Cut,ਬੱਤੀ ਰਹੀ ...
    •   bharat taxi   launched in chandigarh
      ਚੰਡੀਗੜ੍ਹ ’ਚ ‘ਭਾਰਤ ਟੈਕਸੀ’ ਲਾਂਚ, ਪ੍ਰਸ਼ਾਸਕ ਕਟਾਰੀਆ ਨੇ ਦਿਖਾਈ ਹਰੀ ਝੰਡੀ
    • pspcl officials chairman
      ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ ਵੱਲੋਂ ਅਧਿਕਾਰੀਆਂ ਨੂੰ ਸਖ਼ਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +