Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 25, 2026

    3:52:40 PM

  • major decision by the punjab chemists association

    ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਸੂਬੇ...

  • a boy from canada got married to a pr girl from portugal

    ਪੰਜਾਬ : ਪੁਰਤਗਾਲ ਦੀ PR ਕੁੜੀ ਨਾਲ ਕੈਨੇਡਾ ਵਾਲੇ...

  • brother reveals major secret illness of kulhad pizza fame sahaj arora

    ਕੁੱਲ੍ਹੜ ਪਿੱਜ਼ਾ ਫੇਮ ਸਹਿਜ ਅਰੋੜਾ ਦੀ ਹਸਪਤਾਲ ਤੋਂ...

  • government holiday declared in punjab on monday

    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੰਜਾਬ : ਵਿਅਕਤੀ ਨਾਲ ‘ਅਣਮਨੁੱਖੀ ਵਤੀਰਾ’, ਕੁੱਤੇ ਵਾਲੇ ਪਿੰਜਰੇ ’ਚ ਬੰਦ ਕਰ ਕੇ ਕੁੱਟਮਾਰ

PUNJAB News Punjabi(ਪੰਜਾਬ)

ਪੰਜਾਬ : ਵਿਅਕਤੀ ਨਾਲ ‘ਅਣਮਨੁੱਖੀ ਵਤੀਰਾ’, ਕੁੱਤੇ ਵਾਲੇ ਪਿੰਜਰੇ ’ਚ ਬੰਦ ਕਰ ਕੇ ਕੁੱਟਮਾਰ

  • Edited By Gurminder Singh,
  • Updated: 03 Oct, 2026 01:07 PM
Patiala
driver  tipper  video
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਲਜਿੰਦਰ) : ਟਿੱਪਰ ਪਲਟਾਉਣ ਵਾਲੇ ਡਰਾਈਵਰ ਨੂੰ ਅਗਵਾ ਕਰ ਕੇ ਮਾਲਕ ਅਤੇ ਉਸ ਦੇ ਸਾਥੀਆਂ ਨੇ ਕੁੱਤੇ ਵਾਲੇ ਪਿੰਜਰੇ ’ਚ ਬੰਦ ਕਰ ਕੇ ਬੇਰਹਿਮੀ ਨਾਲ ਕੁੱਟਿਆ ਅਤੇ ਅਣਮਨੁੱਖੀ ਵਤੀਰਾ ਵੀ ਕੀਤਾ। ਇਸ ਦੀ ਵੀਡੀਓ ਵਾਇਰਲ ਹੋਣ ’ਤੇ ਪੁਲਸ ਨੇ ਪੀੜਤ ਡਰਾਈਵਰ ਦੀ ਸ਼ਿਕਾਇਤ ਦੇ ਅਧਾਰ ’ਤੇ ਥਾਣਾ ਸਦਰ ਪਟਿਆਲਾ ਵਿਖੇ ਕੇਸ ਦਰਜ ਕਰ ਲਿਆ ਹੈ। ਇਸ ਮਾਮਲੇ ’ਚ ਟਿੱਪਰ ਦੇ ਮਾਲਕ ਬਲਵੀਰ ਸਿੰਘ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ। ਇਹ ਘਟਨਾ 24 ਸਤੰਬਰ ਦੀ ਹੈ। ਜਾਣਕਾਰੀ ਦਿੰਦਿਆਂ ਐੱਸ. ਪੀ. ਸਿਟੀ ਮੋਹਿਤ ਅਗਰਵਾਲ ਨੇ ਦੱਸਿਆ ਕਿ ਇਸ ਮਾਮਲੇ ’ਚ ਪੀੜਤ ਡਰਾਈਵਰ ਪ੍ਰਿੰਸ ਪੁੱਤਰ ਨਵਦੀਪ ਸਿੰਘ ਵਾਸੀ ਪਿੰਡ ਮਹਿਮਦਪੁਰ ਜੱਟਾਂ ਥਾਣਾ ਸਦਰ ਦੀ ਸ਼ਿਕਾਇਤ ’ਤੇ ਰਾਜੇਸ਼ ਕੁਮਾਰ ਪੁੱਤਰ ਬਲਵੀਰ ਸਿੰਘ ਵਾਸੀ ਅਮਨ ਬਾਗ ਸਰਹੰਦ ਰੋਡ ਪਟਿਆਲਾ, ਬਲਵੀਰ ਸਿੰਘ ਪੁੱਤਰ ਜਗੀਰ ਸਿੰਘ, ਅਭਿਸ਼ੇਕ, ਸੋਨੂੰ ਦਾ ਡਰਾਈਵਰ ਲਾਡੀ ਅਤੇ 4-5 ਅਣਪਛਾਤੇ ਵਿਅਕਤੀਆਂ ਖਿਲਾਫ 140(2), 127(2), 191(3), 190, 115(2), 351(2) ਬੀ. ਐੱਨ. ਐੱਸ. ਤਹਿਤ ਕੇ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਵੱਡੇ ਸ਼ਹਿਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਸ ਜਾਂਚ 'ਚ ਹੋਇਆ ਵੱਡਾ ਖ਼ੁਲਾਸਾ

ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮਾਮਲੇ ’ਚ ਪੁਲਸ ਨੂੰ ਇਕ ਹੋਰ ਐੱਫ. ਆਈ. ਆਰ. ਵੀ ਦਰਜ ਮਿਲੀ ਹੈ ਕਿ 21 ਸਤੰਬਰ ਨੂੰ ਥਾਣਾ ਸਿਟੀ ਰੂਪਨਗਰ ਥਾਣੇ ’ਚ ਐੱਫ. ਆਈ. ਆਰ. ਨੰਬਰ 227 ਦਰਜ ਹੋਈ ਸੀ। ਇਸ ’ਚ ਇਕ ਟਿੱਪਰ ਪਲਟਣ ਤੋਂ ਬਾਅਦ ਟਿੱਪਰ ਮਾਲਕ ਅਤੇ ਡਰਾਈਵਰ ਧਿਰ ਵਿਚਕਾਰ ਤੂੰ-ਤੂੰ, ਮੈਂ-ਮੈਂ ਹੋਈ ਸੀ। ਇਸ ਦੌਰਾਨ ਟਿੱਪਰ ਮਾਲਕ ਨਾਲ ਕੁੱਟਮਾਰ ਹੋਣ ਦਾ ਦੋਸ਼ ਲਾਇਆ ਗਿਆ ਅਤੇ ਇਸ ਸਬੰਧੀ ਰੂਪਨਗਰ ’ਚ ਕੇਸ ਵੀ ਦਰਜ ਕੀਤਾ ਗਿਆ। ਐੱਸ. ਪੀ. ਮੋਹਿਤ ਅਗਰਵਾਲ ਨੇ ਦੱਸਿਆ ਕਿ ਇਸ ਦਾ ਬਦਲਾ ਲੈਣ ਲਈ 24 ਸਤੰਬਰ ਨੂੰ ਪ੍ਰਿੰਸ ਨੂੰ ਉਸ ਦੇ ਘਰ ਦੇ ਨੇੜਿਓਂ ਗੱਡੀ ’ਚ ਅਗਵਾ ਕਰ ਲਿਆ ਗਿਆ ਅਤੇ ਉਸ ਦੀ ਕੁੱਟਮਾਰ ਹੋਈ। 24 ਸਤੰਬਰ ਤੋਂ ਬਾਅਦ ਡਰਾਈਵਰ ਪ੍ਰਿੰਸ ਨੇ ਕੋਈ ਸ਼ਿਕਾਇਤ ਨਹੀਂ ਦਿੱਤੀ ਅਤੇ ਘਟਨਾ ਦੀ ਵੀਡੀਓ ਵਾਇਰਲ ਹੋ ਗਈ। ਜਦੋਂ ਇਹ ਵੀਡੀਓ ਪੁਲਸ ਕੋਲ ਪਹੁੰਚੀ ਤਾਂ ਤੁਰੰਤ ਇਸ ’ਚ ਐਕਸ਼ਨ ਲੈਂਦਿਆਂ ਟਿੱਪਰ ਮਾਲਕ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਨੂੰ ਆਪਣੇ ਹੱਥ ’ਚ ਨਹੀਂ ਲੈਣ ਦਿੱਤਾ ਜਾਵੇਗਾ। ਇਸ ਮਾਮਲੇ ’ਚ ਕਿਹੜੇ ਵਿਅਕਤੀ ਉਸ ਨੂੰ ਅਗਵਾ ਕਰ ਕੇ ਲੈ ਗਏ ਸਨ ਅਤੇ ਉਕਤ ਨਾਮਜ਼ਦ ਵਿਅਕਤੀਆਂ ਤੋਂ ਇਲਾਵਾ ਉਨ੍ਹਾਂ ਦੇ ਸਹਿਯੋਗ ਕਿਹੜੇ ਹਨ, ਉਸ ਦੀ ਪੜਤਾਲ ਕਰ ਕੇ ਉਨ੍ਹਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਇਸ ਮਾਮਲੇ ਦੀ ਜਿਹੜੀ ਵੀਡੀਓ ਵਾਇਰਲ ਹੋਈ ਹੈ, ਵਿਚ ਪ੍ਰਿੰਸ ਨੂੰ ਇਕ ਕੁੱਤੇ ਵਾਲੇ ਪਿੰਜਰੇ ’ਚ ਬੰਦ ਕੀਤਾ ਹੋਇਆ ਹੈ ਅਤੇ ਉਸ ਦੀ ਕੁੱਟਮਾਰ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ

ਪੁਲਸ ਵੱਲੋਂ ਦਰਜ ਕੀਤੀ ਗਈ ਐੱਫ. ਆਈ. ਆਰ. ਵਿਚ ਵੀ ਪ੍ਰਿੰਸ ਵੱਲੋਂ ਆਪਣਾ ਬਿਆਨ ਦਰਜ ਕਰਵਾਇਆ ਗਿਆ ਹੈ ਕਿ ਉਹ 24 ਸਤੰਬਰ ਨੂੰ ਦੁੱਧ ਲੈਣ ਲਈ ਜਿੰਦਲ ਡੇਅਰੀ ਜਾ ਰਿਹਾ ਸੀ ਜਦੋਂ ਉਹ ਆਟਾ ਚੱਕੀ ਬਹਾਦਰਗੜ੍ਹ ਕੋਲ ਪਹੁੰਚਿਆ ਤਾਂ ਇਕ ਸਕਾਰਪੀਓ ਗੱਡੀ ਵਿਚ 4-5 ਵਿਅਕਤੀ ਆਏ ਉਸ ਨੂੰ ਜ਼ਬਰਦਸਤੀ ਬਿਠਾ ਕੇ ਲੈ ਗਏ ਅਤੇ ਜੈ ਕ੍ਰਿਪਾਲ/ਜੈ ਠਾਕੁਰ ਫਰਮ ਬਾਈਪਾਸ ਸਰਹੰਦ ਰੋਡ ਵਿਖੇ ਲਿਜਾ ਕੇ ਉਸ ਦੀ ਕੁੱਟਮਾਰ ਕੀਤੀ। ਉਸ ਦੇ ਕੱਪੜੇ ਪਾੜ ਕੇ ਉਸ ਨੂੰ ਕੁੱਤੇ ਵਾਲੇ ਪਿੰਜਰੇ ’ਚ ਬੰਦ ਕਰ ਦਿੱਤਾ ਗਿਆ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਡਰਾ-ਧਮਕਾ ਕੇ ਇਕ ਕਾਗਜ਼ ’ਤੇ ਉਸ ਦੇ ਹਸਤਾਖਰ ਕਰਵਾ ਲਏ, ਉਸ ਦੀ ਵੀਡੀਓ ਬਣਾ ਕੇ ਉਸ ਕੇ ਅਲੀਪੁਰ ਚੌਕ ਕੋਲ ਛੱਡ ਦਿੱਤਾ। ਬਾਅਦ ’ਚ ਉਕਤ ਵਿਅਕਤੀਆਂ ਨੇ ਬਣਾਈ ਗਈ ਵੀਡੀਓ ਵੀ ਵਾਇਰਲ ਕਰ ਦਿੱਤੀ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Driver
  • tipper
  • video
  • ਡਰਾਈਵਰ
  • ਟਿੱਪਰ
  • ਵੀਡੀਓ

ਪਰਗਟ ਸਿੰਘ ਨੂੰ ਹੀ ਕਿਉਂ ਬਣਾਇਆ ਗਿਆ PPCC ਦਾ ਪ੍ਰਧਾਨ! ਜਾਣੋ ਆਖ਼ਰੀ ਸਮੇਂ ਕਿਵੇਂ ਪਲਟ ਗਿਆ ਫ਼ੈਸਲਾ

NEXT STORY

Stories You May Like

  • major impact of   punjab bandh   in gurdaspur  markets remained closed
    ਗੁਰਦਾਸਪੁਰ 'ਚ ਪੰਜਾਬ ਬੰਦ ਦਾ ਵੱਡਾ ਅਸਰ, ਬਾਜ਼ਾਰ ਰਹੇ ਬੰਦ
  • case registered against man who cheated shopkeeper
    ਦੁਕਾਨਦਾਰ ਨਾਲ ਠੱਗੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • impact of   punjab bandh   in tanda
    ਟਾਂਡਾ 'ਚ ਦਿਸਿਆ ਪੰਜਾਬ ਬੰਦ ਦਾ ਅਸਰ, ਵੇਖੋ ਕੀ-ਕੀ ਰਿਹਾ ਬੰਦ
  • big incident in punjab
    ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲ਼ੀਆਂ ਮਾਰ ਕੇ ਕਤਲ! ਦੁਕਾਨਾਂ ਬੰਦ ਕਰ ਭੱਜੇ ਦੁਕਾਨਦਾਰ
  • activa snatched from trader after assault
    ਵਪਾਰੀ ਨਾਲ ਕੁੱਟਮਾਰ ਕਰਕੇ ਖੋਹੀ ਐਕਟਿਵਾ, ਮਦਦ ਲਈ ਪਹੁੰਚੇ ਭਰਾ 'ਤੇ ਵੀ ਕੀਤਾ ਹਮਲਾ
  • punjab bandh farmers union parvinder jhota
    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ
  • full effect of   punjab bandh   in derabassi
    'ਪੰਜਾਬ ਬੰਦ' ਦਾ ਡੇਰਾਬੱਸੀ 'ਚ ਮੁਕੰਮਲ ਅਸਰ, ਮੁੱਖ ਬਜ਼ਾਰ ਅਤੇ ਸਕੂਲ-ਕਾਲਜ ਰਹੇ ਬੰਦ
  • old kalka road remained completely closed during the   punjab bandh
    'ਪੰਜਾਬ ਬੰਦ' ਦੌਰਾਨ ਓਲਡ ਕਾਲਕਾ ਰੋਡ ਰਿਹਾ ਮੁਕੰਮਲ ਬੰਦ, ਜਾਮ 'ਚ ਫਸੀ ਸਕੂਲੀ ਬੱਸ
  • brother reveals major secret illness of kulhad pizza fame sahaj arora
    ਕੁੱਲ੍ਹੜ ਪਿੱਜ਼ਾ ਫੇਮ ਸਹਿਜ ਅਰੋੜਾ ਦੀ ਹਸਪਤਾਲ ਤੋਂ ਵਾਇਰਲ ਵੀਡੀਓ ਬਾਰੇ ਭਰਾ ਦਾ...
  • crime incident punjab
    ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • elections for the ladies gymkhana club to be held in jalandhar after 5 years
    ਜਲੰਧਰ 'ਚ 5 ਸਾਲਾਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਹਨ ਲੇਡੀਜ਼ ਜਿਮਖਾਨਾ...
  • pargat singh statement on parwinder singh jhota case
    'ਪੁੱਤ ਦੀ ਮੌਤ ਦਾ ਦਰਦ ਝੱਲ ਰਹੇ ਭੀਮ ਸਿੰਘ ਦੇ ਹੌਂਸਲੇ ਨੂੰ ਸਲਾਮ', ਝੋਟਾ ਕਤਲ...
  • financial assistance of rs 65 20 crore released to 12 784 beneficiaries
    ਅਸ਼ੀਰਵਾਦ ਸਕੀਮ ਤਹਿਤ 12,784 ਲਾਭਪਾਤਰੀਆਂ ਨੂੰ 65.20 ਕਰੋੜ ਦੀ ਵਿੱਤੀ ਸਹਾਇਤਾ...
  • uproar during a religious procession in jalandhar
    ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਹੰਗਾਮਾ, ਪਿਸਤੌਲ ਲਹਿਰਾਉਣ ਤੋਂ ਬਾਅਦ ਘਰ 'ਚ ਵੜ...
  • delay in paddy procurement and lifting causes hardship for farmers
    ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ’ਚ ਦੇਰੀ ਕਿਸਾਨਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ :...
Trending
Ek Nazar
pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fir case
      ਮੈਡੀਕਲ ਹਾਲ ’ਚ ਦਾਖ਼ਲ ਹੋ ਕੇ ਵਿਅਕਤੀ ’ਤੇ ਗੰਡਾਸੀ ਨਾਲ ਕੀਤਾ ਹਮਲਾ
    • major boost for bjp in ludhiana
      ਲੁਧਿਆਣਾ 'ਚ ਭਾਜਪਾ ਨੂੰ ਵੱਡਾ ਹੁਲਾਰਾ, ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਕਈ...
    • punjab strict orders issued for brick kilns
      ਪੰਜਾਬ : ਇੱਟਾਂ ਦੇ ਭੱਠਿਆਂ ਲਈ ਜਾਰੀ ਹੋਏ ਨਵੇਂ ਹੁਕਮ, ਲਾਜ਼ਮੀ ਕੀਤਾ ਗਿਆ ਆਹ ਕੰਮ
    • a high ranking police officer would throw his weight around
      ਪੁਲਸ ਦਾ ਵੱਡਾ ਅਫ਼ਸਰ ਦੱਸ ਮਾਰਦਾ ਸੀ ਦਬਕੇ, ਕੈਮਰਿਆਂ 'ਚ ਕੈਦ ਹੋਈ ਕਰਤੂਤ, ਲੋਕ...
    • mann ki baat punjab
      'ਮਨ ਕੀ ਬਾਤ' 'ਚ ਹੋਇਆ ਪੰਜਾਬ ਦਾ ਜ਼ਿਕਰ ! PM ਮੋਦੀ ਨੇ 'ਨਵ ਤ੍ਰਿੰਝਣ' ਦੀ...
    • young man wept bitterly while embracing parvinder jhota s mother
      ਨਸ਼ੇ ਨਾਲ ਮਰਿਆ ਪਿਓ! ਪਰਵਿੰਦਰ ਝੋਟੇ ਦੀ ਮਾਂ ਦੇ ਗਲ ਲੱਗ ਧਾਹਾਂ ਮਾਰ ਰੋਇਆ ਮੁੰਡਾ,...
    • airport decorated with beautiful flowers on the occasion of the parkash purab
      ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੋਹਣੇ ਫੁੱਲਾਂ ਨਾਲ ਸੱਜਿਆ...
    • major revelation shine on vegetables in ludhiana video viral chemicals parwal
      ਲੋਕਾਂ ਦੀ ਸਿਹਤ ਨਾਲ ਖਿਲਵਾੜ! ਸਬਜ਼ੀਆਂ ਦੀ ਚਮਕ ਬਾਰੇ ਵੱਡਾ ਖ਼ੁਲਾਸਾ, ਕੈਮੀਕਲ...
    • big news regarding the shambhu railway blast case
      ਸ਼ੰਭੂ ਰੇਲਵੇ ਬਲਾਸਟ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, NIA ਦੀ 6 ਮੁਲਜ਼ਮਾਂ ਖ਼ਿਲਾਫ਼...
    • major accident involving a father and son
      ਪੰਜਾਬ: ਪਿਓ-ਪੁੱਤ ਨਾਲ ਵਾਪਰਿਆ ਵੱਡਾ ਹਾਦਸਾ! ਕੰਬਾਈਨ ਤੇ ਮੋਟਰਸਾਈਕਲ ਦੀ ਟੱਕਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +