Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    4:30:27 PM

  • parvinder jhota  punjab government  bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • raja warring shared his grief with parwinder singh jhota s family

    ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ...

  • rap icon tupac shakur

    "ਦੁਨੀਆ ਟੂਪੈਕ ਨੂੰ ਨਹੀਂ ਭੁੱਲੀ, ਤੈਨੂੰ ਸਜ਼ਾ...

  • punjab police head constable in vvip convoy arrested with 15 kg of heroin

    VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ 'ਚ ਡਰਾਈਵਿੰਗ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ, ਖੜ੍ਹੀ ਹੋਈ ਮੁਸੀਬਤ

PUNJAB News Punjabi(ਪੰਜਾਬ)

ਪੰਜਾਬ 'ਚ ਡਰਾਈਵਿੰਗ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ, ਖੜ੍ਹੀ ਹੋਈ ਮੁਸੀਬਤ

  • Edited By Gurminder Singh,
  • Updated: 20 Jun, 2025 11:54 AM
Ludhiana-Khanna
driving license  punjab  driving test
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਮ) : ਸਰਕਾਰ ਵਲੋਂ ਲਾਇਸੈਂਸ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਆਧੁਨਿਕ ਬਣਾਉਣ ਲਈ ਬਣਾਏ ਗਏ ਸਰਕਾਰੀ ਡਰਾਈਵਿੰਗ ਟੈਸਟ ਟਰੈਕ ਅਵਿਵਸਥਾ ਦਾ ਕੇਂਦਰ ਬਣ ਗਿਆ ਹੈ। ਲੁਧਿਆਣਾ ਦੇ ਇਸ ਟਰੈਕ ’ਤੇ ਕਈ ਵਾਰ ਕੈਮਰੇ ਖਰਾਬ ਹੋ ਹਨ, ਕਈ ਵਾਰ ਸਰਵਰ ਡਾਊਨ ਹੁੰਦਾ ਹੈ। ਕਈ ਵਾਰ, ਸਟਾਫ ਦੀ ਅਣ-ਉਪਲੱਬਧਤਾ ਵੀ ਦਿਖਾਈ ਦਿੰਦੀ ਹੈ। ਆਮ ਬਿਨੈਕਾਰ, ਜੋ ਦੂਰ-ਦੁਰਾਡੇ ਥਾਵਾਂ ਤੋਂ ਛੁੱਟੀ ਲੈ ਕੇ ਇਥੇ ਆਉਂਦੇ ਹਨ, ਇਨ੍ਹਾਂ ਤਕਨੀਕੀ ਅਤੇ ਪ੍ਰਸ਼ਾਸਕੀ ਖਾਮੀਆਂ ਦਾ ਖਮਿਆਜ਼ਾ ਭੁਗਤ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਲਈ ਰਾਹਤ ਭਰੀ ਖ਼ਬਰ, ਕੇਂਦਰ ਸਰਕਾਰ ਨੇ ਲਿਆ ਇਹ ਵੱਡਾ ਫ਼ੈਸਲਾ

ਬਿਨੈਕਾਰਾਂ ਵਾਰ-ਵਾਰ ਵਾਪਸ ਜਾਣ ਲਈ ਮਜਬੂਰ

ਬਹੁਤ ਸਾਰੇ ਬਿਨੈਕਾਰਾਂ ਨੂੰ ਇਕੋ ਟੈਸਟ ਲਈ 3 ਤੋਂ 4 ਵਾਰ ਅਪੁਆਇੰਟਮੈਂਟ ਲੈਣੀ ਪੈਂਦੀ ਹੈ। ਇਨ੍ਹਾਂ ’ਚੋਂ ਕੁਝ ਲੋਕ ਅਹਿਮਦਗੜ੍ਹ, ਜਗਰਾਓਂ, ਸ਼ਿਮਲਾਪੁਰੀ, ਚੀਮਾ ਚੌਕ ਵਰਗੇ ਖੇਤਰਾਂ ਦੇ ਹਨ, ਜੋ ਜਾਂ ਤਾਂ ਆਪਣੇ ਕਾਰੋਬਾਰੀ ਅਦਾਰਿਆਂ ਤੋਂ ਛੁੱਟੀ ਲੈਂਦੇ ਹਨ ਜਾਂ ਆਪਣੀ ਰੋਜ਼ਾਨਾ ਦੀ ਮਜ਼ਦੂਰੀ ਛੱਡ ਆਉਂਦੇ ਹਨ। ਜਦੋਂ ਉਨ੍ਹਾਂ ਨੂੰ ਦੱਸਿਆ ਜਾਂਦਾ ਹੈ ਕਿ ਕੈਮਰਾ ਕੰਮ ਨਹੀਂ ਕਰ ਰਿਹਾਜਾਂ ਸਰਵਰ ਡਾਊਨ ਹੈ ਤਾਂ ਉਨ੍ਹਾਂ ਦੀਆਂ ਉਮੀਦਾਂ ਟੁੱਟ ਜਾਂਦੀਆਂ ਹਨ ਅਤੇ ਉਨ੍ਹਾਂ ਦੀ ਦਿਨ ਦੀ ਕਮਾਈ ਬਰਬਾਦ ਹੋ ਜਾਂਦੀ ਹੈ। ਜਦੋਂ ਇਸ ਪੂਰੇ ਮਾਮਲੇ ਬਾਰੇ ਸਹਾਇਕ ਖੇਤਰੀ ਆਵਾਜਾਈ ਅਧਿਕਾਰੀ (ਏ. ਟੀ. ਓ.) ਦੀਪਕ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਸਮੱਸਿਆ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਨੈੱਟਵਰਕ ’ਚ ਇਕ ਸਮੱਸਿਆ ਹੈ। ਅਸੀਂ ਤਕਨੀਕੀ ਕੰਪਨੀ ਨੂੰ ਜਲਦੀ ਹੀ ਇਸ ਸਮੱਸਿਆ ਨੂੰ ਹੱਲ ਕਰਨ ਲਈ ਕਿਹਾ ਹੈ ਪਰ ਜਦੋਂ ਸਬੰਧਤ ਕੰਪਨੀ ਦੇ ਤਕਨੀਕੀ ਅਧਿਕਾਰੀ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਏ. ਟੀ. ਓ. ਦੇ ਬਿਆਨ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਅਤੇ ਕਿਹਾ ਕਿ ਇੰਟਰਨੈੱਟ ’ਚ ਕੋਈ ਸਮੱਸਿਆ ਨਹੀਂ ਹੈ। ਅਸਲ ਸਮੱਸਿਆ ਡਰਾਈਵਿੰਗ ਟਰੈਕ ’ਤੇ ਲਗਾਏ ਗਏ ਕੈਮਰਿਆਂ ਦੀ ਹੈ, ਜੋ ਕਿ ਖਰਾਬ ਹੋ ਗਏ ਹਨ। ਅਸੀਂ ਇਸ ਬਾਰੇ ਪ੍ਰਸ਼ਾਸਨ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਸੂਬੇ 'ਚ ਵੱਡਾ ਕਦਮ ਚੁੱਕਣ ਜਾ ਰਿਹਾ ਟਰਾਂਸਪੋਰਟ ਵਿਭਾਗ, ਪੰਜਾਬ ਸਰਕਾਰ ਨੇ ਦਿੱਤੇ ਹੁਕਮ

ਪੀੜਤਾਂ ਦੀ ਜ਼ੁਬਾਨੀ

ਸ਼ਿਮਲਾਪੁਰੀ ਦੇ ਰਹਿਣ ਵਾਲੇ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਪਿਛਲੇ 2 ਹਫ਼ਤਿਆਂ ’ਚ 3 ਵਾਰ ਟਰੈਕ ’ਤੇ ਆਇਆ ਹਾਂ। ਹਰ ਵਾਰ ਕੋਈ ਨਾ ਕੋਈ ਬਹਾਨਾ ਬਣਾਇਆ ਜਾਂਦਾ ਹੈ ਕਦੇ ਕੈਮਰਾ ਕੰਮ ਨਹੀਂ ਕਰ ਰਿਹਾ, ਕਦੇ ਸਰਵਰ ਕੰਮ ਨਹੀਂ ਕਰ ਰਿਹਾ। ਮੈਂ ਇਕ ਛੋਟੀ ਜਿਹੀ ਕਰਿਆਨੇ ਦੀ ਦੁਕਾਨ ਚਲਾਉਂਦਾ ਹਾਂ। ਜਦੋਂ ਵੀ ਮੈਂ ਛੁੱਟੀ ਲੈਂਦਾ ਹਾਂ, ਮੇਰੀ ਦਿਹਾੜੀ ਖਤਮ ਹੋ ਜਾਂਦੀ ਹੈ। ਹੁਣ ਮੈਨੂੰ ਡਰ ਹੈ ਕਿ ਮੈਨੂੰ ਲਾਇਸੈਂਸ ਮਿਲੇਗਾ ਜਾਂ ਨਹੀਂ। ਗੁਰਕੰਵਲ ਸਿੰਘ ਵਾਸੀ ਅਹਿਮਦਗੜ੍ਹ ਨੇ ਦੱਸਿਆ ਕਿ ਇੰਨੀ ਦੂਰੀ ਤੋਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਇਆ ਸੀ। ਉਸ ਨੇ ਸੋਚਿਆ ਸੀ ਕਿ ਮੈਂ ਅੱਜ ਟੈਸਟ ਦੇ ਕੇ ਆਪਣਾ ਕੰਮ ਪੂਰਾ ਕਰ ਲਵਾਂਗਾ ਪਰ ਇਥੇ ਮੈਨੂੰ ਦੱਸਿਆ ਗਿਆ ਕਿ ਕੈਮਰੇ ਕੰਮ ਨਹੀਂ ਕਰ ਰਹੇ ਹਨ ਅਤੇ ਵੀਡੀਓ ਰਿਕਾਰਡਿੰਗ ਸੰਭਵ ਨਹੀਂ ਹੋਵੇਗੀ, ਇਸ ਲਈ ਟੈਸਟ ਨਹੀਂ ਲਿਆ ਜਾ ਸਕਦਾ। ਮੇਰੀਆਂ ਫੀਸਾਂ ਬਹੁਤ ਪਹਿਲਾਂ ਭਰੀਆਂ ਗਈਆਂ ਸਨ, ਹੁਣ ਮੈਨੂੰ ਦੁਬਾਰਾ ਆਉਣਾ ਪਵੇਗਾ। ਪੈਟਰੋਲ, ਸਮਾਂ ਅਤੇ ਕੰਮ ਸਭ ਕੁਝ ਬਰਬਾਦ ਹੋ ਰਿਹਾ ਹੈ।

ਇਹ ਵੀ ਪੜ੍ਹੋ : 25 ਤੋਂ 29 ਜੂਨ ਤੱਕ ਪੂਰੇ ਪੰਜਾਬ ’ਚ ਦੁਕਾਨਾਂ ਬੰਦ ਰੱਖਣ ਦਾ ਐਲਾਨ

ਰਾਜੂ ਵਾਸੀ ਜਗਰਾਓਂ ਦਾ ਕਹਿਣ ਕਿ ਉਹ ਇਕ ਦਿਹਾੜੀਦਾਰ ਮਜ਼ਦੂਰ ਹੈ। ਉਹ 2 ਵਾਰ ਛੁੱਟੀ ਲੈ ਕੇ ਟੈਸਟ ਦੇਣ ਆਇਆ ਸੀ ਪਰ ਦੋਵੇਂ ਵਾਰ ਜਾਂ ਤਾਂ ਕੋਈ ਸਟਾਫ ਨਹੀਂ ਸੀ ਜਾਂ ਸਿਸਟਮ ਕੰਮ ਨਹੀਂ ਕਰ ਰਿਹਾ ਸੀ। ਮੈਨੂੰ ਨਹੀਂ ਪਤਾ ਕਿ ਇਹ ਸਿਸਟਮ ਲਾਭਦਾਇਕ ਹੈ ਜਾਂ ਨੁਕਸਾਨਦੇਹ। ਸਰਕਾਰ ਕਹਿੰਦੀ ਹੈ ਕਿ ਸਭ ਕੁਝ ਡਿਜੀਟਲ ਹੋ ਗਿਆ ਹੈ ਪਰ ਇਥੇ ਇੰਟਰਨੈੱਟ ਕੰਮ ਨਹੀਂ ਕਰਦਾ। ਇਸੇ ਤਰ੍ਹਾਂ ਸਥਾਨਕ ਚੀਮਾ ਚੌਕ ਨਿਵਾਸੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਸਭ ਡਰਾਮਾ ਜਾਪਦਾ ਹੈ। ਕੁਝ ਸਮਾਂ ਪਹਿਲਾਂ ਨਵੇਂ ਕੈਮਰੇ ਲਗਾਏ ਗਏ ਸਨ ਅਤੇ ਹੁਣ ਕਿਹਾ ਜਾ ਰਿਹਾ ਹੈ ਕਿ ਉਹ ਖਰਾਬ ਹੋ ਗਏ ਹਨ। ਕੀ ਕੈਮਰੇ ਸਿਰਫ ਦਿਖਾਵੇ ਲਈ ਲਗਾਏ ਗਏ ਸਨ? ਸਰਕਾਰ ਪੈਸੇ ਖਰਚ ਕਰਦੀ ਹੈ ਪਰ ਉਨ੍ਹਾਂ ਦੇ ਰੱਖ-ਰਖਾਅ ਦਾ ਕੋਈ ਹਿਸਾਬ ਨਹੀਂ ਹੈ। ਹਰ ਵਾਰ ਜਦੋਂ ਉਹ ਆਉਂਦਾ ਹਾਂ ਤਾਂ ਇਕ ਨਵੀਂ ਸਮੱਸਿਆ ਪੈਦਾ ਹੁੰਦੀ ਹੈ।

ਇਹ ਵੀ ਪੜ੍ਹੋ : ਮਾਲ ਵਿਭਾਗ ਨੂੰ ਜਾਰੀ ਹੋਏ ਸਖ਼ਤ ਹੁਕਮ, ਵਿਸ਼ੇਸ਼ ਕਦਮ ਚੁੱਕਣ ਦੀਆਂ ਹਦਾਇਤਾਂ ਜਾਰੀ

ਕੀ ਨਵੇਂ ਕੈਮਰੇ ਵੀ ਇਕ ਮਹੀਨੇ ’ਚ ਖਰਾਬ ਹੋ ਗਏ?

ਸਭ ਤੋਂ ਵੱਡਾ ਸਵਾਲ ਇਹ ਉੱਠਦਾ ਹੈ ਕਿ ਜਦੋਂ ਹਾਲ ਹੀ ’ਚ ਟਰੈਕ ’ਤੇ ਨਵੇਂ ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ ਸਨ, ਤਾਂ ਉਹ ਸਿਰਫ ਡੇਢ ਮਹੀਨੇ ’ਚ ਕਿਵੇਂ ਖਰਾਬ ਹੋ ਗਏ? ਕੀ ਇਹ ਕੈਮਰੇ ਸਿਰਫ ਰਸਮੀ ਤੌਰ ’ਤੇ ਲਗਾਏ ਗਏ ਸਨ ਜਾਂ ਗੁਣਵੱਤਾ ’ਚ ਕੋਈ ਕਮੀ ਸੀ? ਇਸ ਤਰ੍ਹਾਂ ਸਰਕਾਰੀ ਪੈਸੇ ਦੀ ਬਰਬਾਦੀ ਵੀ ਜਾਂਚ ਦਾ ਵਿਸ਼ਾ ਹੈ।

ਬਿਨੈਕਾਰਾਂ ਨੂੰ ਦੋਹਰਾ ਨੁਕਸਾਨ ਹੋ ਰਿਹਾ ਹੈ

ਸਮੇਂ ਅਤੇ ਪੈਸੇ ਦੀ ਬਰਬਾਦੀ : ਵਾਰ-ਵਾਰ ਅਪਾਇੰਟਮੈਂਟ ਲੈਣਾ, ਟਰੈਕ ’ਤੇ ਆਉਣਾ, ਦਿਨ ਦਾ ਕੰਮ ਛੱਡ ਕੇ ਜਾਣਾ - ਹਰ ਚੀਜ਼ ਦੀ ਕੀਮਤ ਬਿਨੈਕਾਰ ਦੀ ਜੇਬ ’ਚੋਂ ਨਿਕਲ ਰਹੀ ਹੈ।

ਮਾਨਸਿਕ ਤਣਾਅ : ਜਦੋਂ ਵਾਰ-ਵਾਰ ਕੋਸ਼ਿਸ਼ਾਂ ਦੇ ਬਾਵਜੂਦ ਪ੍ਰਕਿਰਿਆ ਪੂਰੀ ਨਹੀਂ ਹੁੰਦੀ, ਤਾਂ ਲੋਕ ਨਿਰਾਸ਼ ਅਤੇ ਗੁੱਸੇ ’ਚ ਆ ਜਾਂਦੇ ਹਨ।

ਫੀਸਾਂ ਦੀ ਵੈਧਤਾ ’ਤੇ ਸਵਾਲ : ਬਿਨੈਕਾਰਾਂ ਵਲੋਂ ਇਹ ਵੀ ਮੰਗ ਕੀਤੀ ਜਾ ਰਹੀ ਹੈ ਕਿ ਜਦੋਂ ਟੈਸਟ ਨਹੀਂ ਕਰਵਾਇਆ ਜਾ ਰਿਹਾ ਹੈ, ਤਾਂ ਫੀਸਾਂ ਦਾ ਕੀ ਹੋਵੇਗਾ? ਕੀ ਉਨ੍ਹਾਂ ਨੂੰ ਰਿਫੰਡ ਮਿਲੇਗਾ ਜਾਂ ਕੀ ਉਨ੍ਹਾਂ ਨੂੰ ਦੁਬਾਰਾ ਫੀਸਾਂ ਦਾ ਭੁਗਤਾਨ ਕਰਨਾ ਪਵੇਗਾ?

ਇਹ ਵੀ ਪੜ੍ਹੋ : ਪੰਜਾਬ ਦੇ ਆਂਗਨਵਾੜੀ ਸੈਂਟਰਾਂ ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

 

  • Driving License
  • Punjab
  • Driving Test
  • ਡਰਾਈਵਿੰਗ ਲਾਇਸੈਂਸ
  • ਪੰਜਾਬ
  • ਡਰਾਈਵਿੰਗ ਟੈਸਟ

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ ਹੋਏ ਇੱਟਾਂ ਦੇ ਭੱਠੇ

NEXT STORY

Stories You May Like

  • driving license transport department
    ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ
  • license driving test applicant
    ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ ਹੋਰ ਵਧੀ ਚਿੰਤਾ
  • egypt ethiopia
    ਮਿਸਰ ਤੇ ਇਥੋਪੀਆ ਵਿਚਾਲੇ ਸਿਖ਼ਰਾਂ 'ਤੇ ਪਹੁੰਚਿਆ ਤਣਾਅ ! ਚੀਨ ਲਈ ਖੜ੍ਹੀ ਹੋਈ ਵੱਡੀ ਮੁਸੀਬਤ
  • punjab  setback for applicants arriving for driving tests
    ਪੰਜਾਬ : ਡਰਾਈਵਿੰਗ ਟੈਸਟ ਦੇਣ ਪੁੱਜੇ ਬਿਨੈਕਾਰਾਂ ਨੂੰ ਝਟਕਾ! ਟਰੈਕ 'ਤੇ ਜਾਣ ਤੋਂ ਪਹਿਲਾਂ ਪੜ੍ਹੋ ਅਹਿਮ ਖ਼ਬਰ
  • firecrackers
    ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਲੈਣ ਦੇ ਚਾਹਵਾਨਾਂ ਲਈ ਅਹਿਮ ਖ਼ਬਰ
  • reduction in slr is necessary to encourage manufacturing
    ਮੈਨੂਫੈਕਚਰਿੰਗ ਨੂੰ ਉਤਸ਼ਾਹ ਦੇਣ ਲਈ SLR ’ਚ ਕਟੌਤੀ ਜ਼ਰੂਰੀ : ਅਮਿਤਾਭ ਕਾਂਤ
  • ev is not the only solution to reduce pollution
    'ਪ੍ਰਦੂਸ਼ਣ ਘਟਾਉਣ ਲਈ EV ਹੀ ਇਕਲੌਤਾ ਹੱਲ ਨਹੀਂ, ਟੈਕਨਾਲੋਜੀ-ਨਿਰਪੱਖ ਪਹੁੰਚ ਜ਼ਰੂਰੀ'
  • major decision by punjab and haryana highcourt regarding arms licenses
    ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਅਸਲਾ ਧਾਰਕਾਂ ਨੂੰ ਰਾਹਤ
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
Trending
Ek Nazar
migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in gurdaspur
      ਸੜਕ ਕਿਨਾਰੇ ਖੜ੍ਹੀ ਟਰਾਲੀ 'ਚ ਟੱਕਰ ਕਾਰਨ ਸਕੂਟਰੀ ਸਵਾਰ ਦੀ ਮੌਤ
    • arrested case
      ਮੋਟਰਸਾਈਕਲ ਚੋਰੀ ਕਰਨ ਵਾਲੇ ਤਿੰਨ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
    • accident in pathankot
      ਸਬਜ਼ੀ ਮੰਡੀ ਜਾ ਰਹੇ 2 ਵਿਅਕਤੀਆਂ ਦੀ ਸੜਕ ਹਾਦਸੇ 'ਚ ਮੌਤ
    • duty anganwadi worker highway
      ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ ਹਾਦਸਾ, ਤੜਫ-ਤੜਫ ਕੇ ਨਿਕਲੇ ਸਾਹ
    • school  college  holiday
      ਕਈ ਸਕੂਲਾਂ, ਕਾਲਜਾਂ ਵਿਚ ਛੁੱਟੀ, ਪਰਵਿੰਦਰ ਝੋਟਾ ਕਤਲ ਕਾਰਨ ਲਿਆ ਗਿਆ ਫੈਸਲਾ
    • police stopped channi as he was on his way to meet parvinder jhota s family
      ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਚਰਨਜੀਤ ਚੰਨੀ ਨੂੰ ਪੁਲਸ ਨੇ ਰੋਕਿਆ...
    • manpreet singh ayali detained
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਮਨਪ੍ਰੀਤ ਸਿੰਘ ਇਆਲੀ ਨੂੰ...
    • locks of the 6th shop broken in 10 days at jalandhar  s mai hiran gate
      ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
    • parvinder jhota ashwani kumar bulldozer
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, ਅਸ਼ਵਨੀ ਦੀ ਦੁਕਾਨ ਤੇ ਘਰ 'ਤੇ ਚੱਲਿਆ...
    • electric shock in tapa mandi
      ਬਿਜਲੀ ਦਾ ਝਟਕਾ ਲੱਗਣ ਨਾਲ 2 ਮਜ਼ਦੂਰਾਂ ਦੀ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +