Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    10:51:23 PM

  • england beat india by 4 wickets vaibhav s bat did not work

    IND vs ENG, 2nd T20I : ਇੰਗਲੈਂਡ ਨੇ ਭਾਰਤ ਨੂੰ 4...

  • pm modi receives death threat

    PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ !...

  • unfortunate news from america punjabi youth dies suddenly

    ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ! ਪੰਜਾਬੀ ਨੌਜਵਾਨ...

  • bikram majithia gets permanent bail in majitha police station case

    ਮਜੀਠਾ ਪੁਲਸ ਥਾਣੇ ਦੇ ਮਾਮਲੇ 'ਚ ਬਿਕਰਮ ਮਜੀਠੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਪੰਜਾਬ ਵਿਚ ਸਖ਼ਤ ਕਾਨੂੰਨ, ਡਰਾਈਵਿੰਗ ਲਾਇਸੈਂਸ ਰੱਦ ਹੋਣ ਦੇ ਨਾਲ ਦਰਜ ਹੋਵੇਗਾ ਪਰਚਾ

PUNJAB News Punjabi(ਪੰਜਾਬ)

ਪੰਜਾਬ ਵਿਚ ਸਖ਼ਤ ਕਾਨੂੰਨ, ਡਰਾਈਵਿੰਗ ਲਾਇਸੈਂਸ ਰੱਦ ਹੋਣ ਦੇ ਨਾਲ ਦਰਜ ਹੋਵੇਗਾ ਪਰਚਾ

  • Edited By Gurminder Singh,
  • Updated: 12 Nov, 2024 06:23 PM
Moga
driving license  strict law  punjab police
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਗੋੱਪੀ ਰਾਉਕੇ, ਕਸ਼ਿਸ਼ ਸਿੰਗਲਾ) : ਅਗਾਮੀ ਧੁੰਦ ਦੇ ਮੌਸਮ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹਾ ਮੋਗਾ ਵਿਚ ਟ੍ਰੈਫਿਕ ਪ੍ਰਬੰਧਨ ਵਿਚ ਸੁਧਾਰ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਕ ਵਿਆਪਕ ਯੋਜਨਾ ਤਿਆਰ ਕੀਤੀ ਹੈ। ਜਿਸ ਅਧੀਨ ਜਿੱਥੇ ਆਵਾਜਾਈ ਨਿਯਮਾਂ ਦੀ ਉਲੰਘਣਾ ਵਾਲਿਆਂ ਉੱਤੇ ਸਖ਼ਤੀ ਕੀਤੀ ਜਾਵੇਗੀ ਉਥੇ ਹੀ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਉਪਰਾਲੇ ਕੀਤੇ ਜਾਣਗੇ। ਇਹ ਫੈਸਲਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਅਗਵਾਈ ਵਿਚ ਹੋਈ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ। ਇਸ ਮੀਟਿੰਗ ਵਿਚ ਪੰਜਾਬ ਰਾਜ ਰੋਡ ਸੇਫਟੀ ਕੌਂਸਲ ਦੇ ਸੰਯੁਕਤ ਨਿਰਦੇਸ਼ਕ (ਟ੍ਰੈਫਿਕ) ਦੇਸ ਰਾਜ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਟ੍ਰੈਫਿਕ ਵਿਵਸਥਾ ਦਾ ਜਾਇਜ਼ਾ ਲੈਂਦੇ ਹੋਏ ਹਦਾਇਤ ਕੀਤੀ ਕਿ ਜੋ ਵੀ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਉਸ ਉੱਤੇ ਸਖ਼ਤੀ ਕੀਤੀ ਜਾਵੇ ਅਤੇ ਟ੍ਰੈਫਿਕ ਪ੍ਰਬੰਧਨ ਸੁਚਾਰੂ ਬਨਾਉਣ ਲਈ ਬੁਨਿਆਦੀ ਢਾਂਚੇ ਵਿਚ ਸੁਧਾਰ ਕਰਨ ਲਈ ਉਪਰਾਲੇ ਕੀਤੇ ਜਾਣ।

ਇਹ ਵੀ ਪੜ੍ਹੋ : ਧਮਕ ਬੇਸ ਵਾਲੇ ਮੁੱਖ ਮੰਤਰੀ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿਚ ਨਵਾਂ ਮੋੜ

ਟ੍ਰੈਫਿਕ ਪੁਲਸ ਵੱਲੋਂ ਦੱਸਿਆ ਗਿਆ ਕਿ ਜ਼ਿਆਦਾਤਰ ਸੜਕ ਹਾਦਸਿਆਂ ਪਿੱਛੇ ਕਾਰਨ ਸ਼ਰਾਬ ਦਾ ਸੇਵਨ ਕਰਕੇ ਵਾਹਨ ਚਲਾਉਣਾ ਹੈ। ਜਿਸ ਉੱਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਰ-ਵਾਰ ਉਲੰਘਣਾ ਕਰਨ ਵਾਲੇ 'ਡਰਿੰਕ ਐਂਡ ਡਰਾਈਵ' ਵਾਲਿਆਂ ਦੇ ਸਦਾ ਲਈ ਡਰਾਈਵਿੰਗ ਲਾਇਸੈਂਸ ਰੱਦ ਕੀਤੇ ਜਾ ਸਕਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸੌਖੀ ਆਵਾਜਾਈ ਲਈ ਫੁੱਟਪਾਸ ਤੋੜਨ ਵਾਲਿਆਂ ਖ਼ਿਲਾਫ਼ ਸਰਕਾਰੀ ਜਾਇਦਾਦ ਨੂੰ ਨਸ਼ਟ ਕਰਨ ਦਾ ਪਰਚਾ ਦਰਜ ਕੀਤਾ ਜਾਵੇਗਾ ਅਤੇ ਸੂਚਨਾ ਦੇਣ ਵਾਲਿਆਂ ਲੋਕਾਂ ਨੂੰ ਉਤਸ਼ਾਹੀ ਇਨਾਮ ਦਿੱਤਾ ਜਾਇਆ ਕਰੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੋ ਬੱਸਾਂ ਬਿਨਾ ਕਾਗਜ਼ਾਂ ਤੋਂ ਚੱਲਦੀਆਂ ਹਨ ਉਨ੍ਹਾਂ ਨੂੰ ਤੁਰੰਤ ਬੰਦ ਕੀਤਾ ਜਾਵੇ। ਸੜਕਾਂ ਕਿਨਾਰੇ ਉੱਗੇ ਅਣਚਾਹੇ ਬੂਟਿਆਂ ਦੀ ਤੁਰੰਤ ਸਫਾਈ ਕਰਵਾਈ ਜਾਵੇ। ਬਿਜਲੀ ਦੇ ਖੰਭੇ, ਟ੍ਰੈਫਿਕ ਲਾਈਟਾਂ ਅਤੇ ਦਰੱਖਤਾਂ ਦੀ ਮੁਰੰਮਤ ਕਰਵਾਈ ਜਾਵੇ। ਧੁੰਦ ਦੇ ਸੰਕੇਤਾਂ ਸਬੰਧੀ ਵਾਹਨਾਂ ਦੀ ਹੈੱਡ ਲਾਈਟਾਂ, ਪਾਰਕਿੰਗ ਲਾਈਟਾਂ, ਫੌਗ ਲਾਈਟਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ। ਸੜਕਾਂ ਕਿਨਾਰੇ ਅਣਅਧਿਕਾਰਿਤ ਪਾਰਕਿੰਗ ਨਾ ਹੋਣ ਦਿੱਤੀ ਜਾਵੇ। ਨਗਰ ਨਿਗਮ ਨੂੰ ਹਦਾਇਤ ਕੀਤੀ ਗਈ ਕਿ ਸੜਕਾਂ ਉੱਤੇ ਘੁੰਮਦੇ ਗਊ ਧੰਨ ਦੇ ਗਲਾਂ ਵਿੱਚ ਰਿਫਲੈਕਟਰ ਪਾਏ ਜਾਣ। ਸਿਹਤ ਵਿਭਾਗ ਨੂੰ ਕਿਹਾ ਗਿਆ ਕਿ ਉਹ ਹਰੇਕ ਮਹੀਨੇ ਵਾਹਨ ਚਾਲਕਾਂ ਦੀ ਨਜ਼ਰ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਏ ਜਾਣ।

ਇਹ ਵੀ ਪੜ੍ਹੋ : ਹੱਸਦੇ-ਖੇਡਦੇ ਆਏ ਸੀ ਨਾਨਕੇ ਘਰ, ਫਿਰ ਜੋ ਹੋਇਆ ਉੱਜੜ ਗਿਆ ਸਾਰਾ ਪਰਿਵਾਰ

ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਸੜਕਾਂ ਉੱਤੇ ਪਏ ਵੱਡੇ ਟੋਇਆਂ ਅਤੇ ਬਲੈਕ ਸਪੋਟਸ ਦੀ ਵੀ ਪਛਾਣ ਕਰਨ ਦੀ ਹਦਾਇਤ ਕੀਤੀ ਤਾਂ ਜੋ ਉਨ੍ਹਾਂ ਨੂੰ ਤੁਰੰਤ ਦਰੁਸਤ ਕਰਵਾਇਆ ਜਾ ਸਕੇ। ਉਨ੍ਹਾਂ ਸਮੂਹ ਐੱਸ. ਡੀ. ਐੱਮਜ਼ ਅਤੇ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਕੋਲ ਹਿੱਟ ਐਂਡ ਰੰਨ ਮਾਮਲਿਆਂ ਨਾਲ ਸੰਬੰਧ ਕੇਸ ਬਕਾਇਆ ਪਏ ਹਨ ਤਾਂ ਇਹ ਤੁਰੰਤ ਕਲੀਅਰ ਕੀਤੇ ਜਾਣ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਟ੍ਰੈਫਿਕ ਪੁਲਸ ਨੂੰ ਕਿਹਾ ਕਿ ਉਹ ਜ਼ਿਲ੍ਹਾ ਮੋਗਾ ਵਿਚ ਟ੍ਰੈਫਿਕ ਪ੍ਰਬੰਧਨ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਆਪਣੇ ਲਿਖਤੀ ਸੁਝਾਅ ਦੇਣ ਤਾਂ ਜੋ ਉਨ੍ਹਾਂ ਉੱਤੇ ਕੰਮ ਕੀਤਾ ਜਾ ਸਕੇ। ਦੱਸਣਯੋਗ ਹੈ ਕਿ ਜ਼ਿਲ੍ਹਾ ਮੋਗਾ ਵਿਚ ਸਾਲ 2023 ਵਿਚ 198 ਸੜਕ ਹਾਦਸੇ ਹੋਏ ਜਿੰਨ੍ਹਾਂ ਦੌਰਾਨ 172 ਮੌਤਾਂ ਵੀ ਹੋਈਆਂ। ਅੰਕੜਿਆਂ ਮੁਤਾਬਿਕ ਪੰਜਾਬ ਵਿਚ ਰੋਜ਼ਾਨਾ 14 ਅਤੇ ਦੇਸ਼ ਵਿਚ ਰੋਜ਼ਾਨਾ 474 ਵਿਅਕਤੀ ਸੜਕ ਹਾਦਸਿਆਂ ਵਿਚ ਆਪਣੀ ਜਾਨ ਗਵਾਉਂਦੇ ਹਨ। ਡਿਪਟੀ ਕਮਿਸ਼ਨਰ ਨੇ ਇਸ ਅੰਕੜੇ ਨੂੰ ਗੰਭੀਰਤਾ ਨਾਲ ਲੈਂਦਿਆਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਗਾਮੀ ਧੁੰਦ ਦੇ ਮੌਸਮ ਦੌਰਾਨ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ। 

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੇ ਲੱਗੀ ਗੋਲ਼ੀ, ਮੌਤ

 

  • Driving License
  • Strict Law
  • Punjab Police
  • ਡਰਾਈਵਿੰਗ ਲਾਇਸੈਂਸ
  • ਸਖ਼ਤ ਕਾਨੂੰਨ
  • ਪੰਜਾਬ ਪੁਲਸ

ਭਰਤ ਇੰਦਰ ਸਿੰਘ ਚਾਹਲ ਨੂੰ SC ਤੋਂ ਮਿਲੀ ਰਾਹਤ, ਸ਼ਾਹਰੁਖ ਖਾਨ ਨੂੰ ਧਮਕੀ ਦੇਣ ਵਾਲਾ ਸ਼ਖ਼ਸ ਗ੍ਰਿਫਤਾਰ,  ਜਾਣੋ ਅੱਜ ਦੀਆਂ ਟੌਪ-10 ਖਬਰਾਂ

NEXT STORY

Stories You May Like

  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ ਪ੍ਰਕਿਰਿਆ ਰਹੀ ਠੱਪ
  • viral video case big statement from sri akal takht sahib
    ਵਾਇਰਲ ਵੀਡੀਓ ਮਾਮਲਾ: ਪਰਚਾ ਦਰਜ ਹੋਣ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦਾ ਵੱਡਾ ਬਿਆਨ
  • gunfire erupted between two groups inside a restaurant over dj s song
    ਰੈਸਟੋਰੈਂਟ ਅੰਦਰ DJ ਦੇ ਗਾਣੇ ਨੂੰ ਲੈ ਦੋ ਧਿਰਾਂ ’ਚ ਚੱਲੀਆਂ ਗੋਲੀਆਂ, 15 ਖਿਲਾਫ ਪਰਚਾ ਦਰਜ
  • holidays of these punjab employees cancelled
    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਤਿੰਨ ਮਹੀਨੇ ਤਕ ਨਹੀਂ ਮਿਲੇਗੀ ਛੁੱਟੀ
  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • ceasefire will limit impact of west asia crisis on indian companies  crisil
    ਜੰਗਬੰਦੀ ਕਾਇਮ ਰਹਿਣ ਨਾਲ ਭਾਰਤੀ ਕੰਪਨੀਆਂ ’ਤੇ ਪੱਛਮੀ ਏਸ਼ੀਆ ਸੰਕਟ ਦਾ ਅਸਰ ਹੋਵੇਗਾ ਸੀਮਤ: ਕ੍ਰਿਸਿਲ
  • new twist in nihang sikh youth case
    ਨਿਹੰਗ ਸਿੱਖ ਨੌਜਵਾਨਾਂ ਦੇ ਮਾਮਲੇ ’ਚ ਨਵਾਂ ਮੋੜ: 'ਵਾਰਿਸ ਪੰਜਾਬ ਦੇ' ਸਿੱਖ ਵਫ਼ਦ ਦੇ ਦਖ਼ਲ ਮਗਰੋਂ ਕਰਾਸ ਕੇਸ ਦਰਜ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
Trending
Ek Nazar
15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • halwara airport air india passengers
      ਦਿੱਲੀ ਤੋਂ ਹਲਵਾਰਾ ਆ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਪੈ ਗਿਆ ਭੜਥੂ, ਯਾਤਰੀਆਂ ਦੇ...
    • former chief minister charanjit singh channi big statement
      ਪਾਰਟੀ ਛੱਡਣ ਦੀਆਂ ਕਿਆਸਅਰਾਈਆਂ 'ਤੇ ਕੀ ਬੋਲੇ ਚਰਨਜੀਤ ਚੰਨੀ (ਵੀਡੀਓ)
    • namdhari leader murder case after 16 years cbi releases sketch of killer
      ਨਾਮਧਾਰੀ ਆਗੂ ਕਤਲਕਾਂਡ: 16 ਸਾਲਾਂ ਬਾਅਦ CBI ਨੇ ਕਾਤਲ ਦਾ ਸਕੈਚ ਕੀਤਾ ਜਾਰੀ, 2...
    • cctv cameras for water problem
      ਹੁਣ ਸ਼ਹਿਰ 'ਚੋਂ ਪਾਣੀ ਦੀ ਨਿਕਾਸੀ ਦੀ ਸਮੱਸਿਆ ਹੱਲ ਕਰਨਗੇ 1700 CCTV ਕੈਮਰੇ!
    • accident in bhadaud
      Platina ਮੋਟਰਸਾਈਕਲ ਸਵਾਰ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ
    • abroad  fraud  police  england
      UK ਭੇਜਣ ਦੇ ਨਾਂ ’ਤੇ 58.50 ਲੱਖ ਦੀ ਠੱਗੀ, ਇੰਗਲੈਂਡ ਰਹਿੰਦੀਆਂ ਦੋ ਔਰਤਾਂ ਸਮੇਤ...
    • qr code fraud
      QR Code ਸਕੈਨ ਕਰ ਕੇ 7 ਹਜ਼ਾਰ ਰੁਪਏ ਦੀ ਠੱਗੀ!
    • national highway mata vaishno devi punjab
      ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵਿਛ ਗਈਆਂ ਲਾਸ਼ਾਂ, ਤਿੰਨ ਲੋਕਾਂ ਦੀ ਥਾਈਂ ਮੌਤ
    • hdfc atm fire
      ​ਐੱਚ.ਡੀ.ਐੱਫ.ਸੀ. ਬੈਂਕ ਦੇ ਏ.ਟੀ.ਐੱਮ. ਨੂੰ ਲੱਗੀ ਅੱਗ! ਲੱਖਾਂ ਰੁਪਏ ਦਾ ਨੁਕਸਾਨ
    • shiromani akali dal  election boycott  moga elections
      ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਵਲੋਂ ਚੋਣਾਂ ਦੇ ਬਾਈਕਾਟ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +