Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    3:50:30 PM

  • bhagwant mann  rahul gandhi  gulzar singh

    CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ...

  • jalandhar cp satinder singh s strictness regarding schools security increased

    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ...

  • schools closed

    ਸਕੂਲ ਬੰਦ, ਆਨਲਾਈਨ ਹੋਵੇਗੀ ਪੜ੍ਹਾਈ ! ਇੰਡੋਨੇਸ਼ੀਆ...

  • major encounter in saneta village of mohali

    ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਨਵੇਂ ਹੁਕਮ ਹੋ ਗਏ ਜਾਰੀ

PUNJAB News Punjabi(ਪੰਜਾਬ)

ਪੰਜਾਬ 'ਚ ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਨਵੇਂ ਹੁਕਮ ਹੋ ਗਏ ਜਾਰੀ

  • Edited By Shivani Attri,
  • Updated: 14 Jun, 2025 01:30 PM
Jalandhar
driving license holders in punjab should pay attention new orders issued
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)–ਪੰਜਾਬ ਸਰਕਾਰ ਨੇ ਡਰਾਈਵਿੰਗ ਲਾਇਸੈਂਸ ਬਣਵਾਉਣ ਦੀ ਪ੍ਰਕਿਰਿਆ ਨੂੰ ਜ਼ਿਆਦਾ ਪਾਰਦਰਸ਼ੀ, ਨਿਰਪੱਖ ਅਤੇ ਏਜੰਟ ਰਹਿਤ ਬਣਾਉਣ ਦੀ ਦਿਸ਼ਾ ਵਿਚ ਇਕ ਵੱਡਾ ਕਦਮ ਉਠਾਇਆ ਹੈ। ਟਰਾਂਸਪੋਰਟ ਵਿਭਾਗ ਦੇ ਐੱਨ. ਆਈ. ਸੀ. ਪੋਰਟਲ ਵਿਚ ਅੱਜ ਤੋਂ ਇਕ ਨਵੀਂ ਅਪਡੇਸ਼ਨ ਲਾਗੂ ਕੀਤੀ ਗਈ ਹੈ, ਜਿਸ ਤਹਿਤ ਹੁਣ ਕੋਈ ਵੀ ਵਾਹਨ, ਭਾਵੇਂ ਉਹ ਦੋਪਹੀਆ ਹੋਵੇ ਜਾਂ ਚਾਰ ਪਹੀਆ, ਇਕ ਹੀ ਦਿਨ ਵਿਚ ਸਿਰਫ਼ ਇਕ ਵਾਰ ਡਰਾਈਵਿੰਗ ਟੈਸਟ ਲਈ ਵਰਤੋਂ ਵਿਚ ਲਿਆਂਦਾ ਜਾ ਸਕੇਗਾ।

ਇਹ ਮਹੱਤਵਪੂਰਨ ਬਦਲਾਅ ਸੂਬੇ ਭਰ ਦੇ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰਾਂ ਵਿਚ ਲਾਗੂ ਕੀਤਾ ਗਿਆ ਹੈ। ਇਸ ਨਿਯਮ ਦੇ ਲਾਗੂ ਹੁੰਦੇ ਹੀ ਹੁਣ ਇਹ ਸੰਭਵ ਨਹੀਂ ਹੋਵੇਗਾ ਕਿ ਇਕ ਹੀ ਵਾਹਨ ਦੀ ਕਈ ਵਾਰ ਵਰਤੋਂ ਕਰਕੇ ਵੱਖ-ਵੱਖ ਬਿਨੈਕਾਰਾਂ ਦਾ ਟੈਸਟ ਕਰਵਾਇਆ ਜਾਵੇ। ਇਸ ਨਵੇਂ ਨਿਯਮ ਤਹਿਤ ਜੇ ਕੋਈ ਬਿਨੈਕਾਰ ਆਪਣੇ ਡਰਾਈਵਿੰਗ ਟੈਸਟ ਲਈ ਕਿਸੇ ਵਿਸ਼ੇਸ਼ ਵਾਹਨ ਦੀ ਵਰਤੋਂ ਕਰਦਾ ਹੈ ਤਾਂ ਉਹੀ ਵਾਹਨ ਉਸੇ ਦਿਨ ਕਿਸੇ ਹੋਰ ਬਿਨੈਕਾਰ ਦੇ ਡਰਾਈਵਿੰਗ ਟੈਸਟ ਲਈ ਨਹੀਂ ਵਰਤਿਆ ਜਾ ਸਕੇਗਾ। ਸਿਸਟਮ ਉਸ ਦੂਜੇ ਟ੍ਰੈਕ ਟੈਸਟ ਨੂੰ ਆਟੋਮੈਟਿਕ ਰਿਜੈਕਟ ਕਰ ਦੇਵੇਗਾ। ਇਹ ਵਿਵਸਥਾ ਦੋਪਹੀਆ ਅਤੇ ਚਾਰ ਪਹੀਆ ਦੋਵਾਂ ਸ਼੍ਰੇਣੀਆਂ ਦੇ ਵਾਹਨਾਂ ’ਤੇ ਬਰਾਬਰ ਰੂਪ ਵਿਚ ਲਾਗੂ ਹੋਵੇਗੀ। ਇਸ ਦਾ ਉਦੇਸ਼ ਲਾਇਸੈਂਸ ਪ੍ਰਕਿਰਿਆ ਵਿਚ ਪਾਰਦਰਸ਼ਿਤਾ ਵਧਾਉਣਾ, ਫਰਜ਼ੀਵਾੜਾ ਰੋਕਣਾ ਅਤੇ ਅਸਲੀ ਬਿਨੈਕਾਰਾਂ ਨੂੰ ਪਹਿਲ ਦੇਣਾ ਹੈ।

ਇਹ ਵੀ ਪੜ੍ਹੋ: ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ ਧਮਕੀ

ਆਖਿਰ ਟਰਾਂਸਪੋਰਟ ਵਿਭਾਗ ਨੇ ਕਿਉਂ ਚੁੱਕਿਆ ਇਹ ਕਦਮ?
ਇਸ ਬਦਲਾਅ ਦੀ ਪ੍ਰਮੁੱਖ ਵਜ੍ਹਾ ਫਰਜ਼ੀਵਾੜੇ ਦੀਆਂ ਵਧਦੀਆਂ ਸ਼ਿਕਾਇਤਾਂ ਹਨ। ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰਾਂ ਦੇ ਬਾਹਰ ਏਜੰਟਾਂ ਦੀ ਸਰਗਰਮੀ ਲਗਾਤਾਰ ਪ੍ਰਸ਼ਾਸਨ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਸੀ। ਇਨ੍ਹਾਂ ਏਜੰਟਾਂ ਕੋਲ ਖ਼ੁਦ ਦੇ ਵਾਹਨ ਹੁੰਦੇ ਸਨ, ਜਿਨ੍ਹਾਂ ਨੂੰ ਉਹ ਪੈਸੇ ਲੈ ਕੇ ਉਨ੍ਹਾਂ ਬਿਨੈਕਾਰਾਂ ਨੂੰ ਉਪਲੱਬਧ ਕਰਵਾਉਂਦੇ ਸਨ, ਜਿਨ੍ਹਾਂ ਕੋਲ ਖ਼ੁਦ ਦਾ ਵਾਹਨ ਨਹੀਂ ਹੁੰਦਾ। ਅਜਿਹੇ ਵਿਚ ਇਕ ਹੀ ਵਾਹਨ ਦੀ ਦਿਨ ਵਿਚ ਕਈ ਵਾਰ ਵੱਖ-ਵੱਖ ਲੋਕਾਂ ਵੱਲੋਂ ਵਰਤੋਂ ਹੁੰਦੀ ਸੀ, ਜਿਸ ਨਾਲ ਨਾ ਸਿਰਫ ਸਿਸਟਮ ਦੀ ਭਰੋਸੇਯੋਗਤਾ ’ਤੇ ਸਵਾਲੀਆ ਨਿਸ਼ਾਨ ਲੱਗਦਾ ਸੀ, ਸਗੋਂ ਬਿਨੈਕਾਰਾਂ ਤੋਂ ਵੀ ਮੋਟੀ ਰਕਮ ਵਸੂਲੀ ਜਾਂਦੀ ਸੀ।

ਏਜੰਟਾਂ ’ਤੇ ਸ਼ਿਕੰਜਾ ਕੱਸਣ ਦੀ ਤਿਆਰੀ
ਇਸ ਸਬੰਧੀ ਏ. ਆਰ. ਟੀ. ਓ. ਵਿਸ਼ਾਲ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੀਂ ਪ੍ਰਣਾਲੀ ਨਾਲ ਏਜੰਟਾਂ ਦੀਆਂ ਨਾਜਾਇਜ਼ ਗਤੀਵਿਧੀਆਂ ’ਤੇ ਰੋਕ ਲੱਗੇਗੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਆਟੋਮੇਟਿਡ ਟੈਸਟ ਸੈਂਟਰ ਵਿਚ ਪਹਿਲਾਂ ਹੀ ਏਜੰਟਾਂ ’ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਸੀ ਪਰ ਕੁਝ ਏਜੰਟ ਪਾਰਕਿੰਗ ਏਰੀਏ ਅਤੇ ਸੈਂਟਰ ਦੇ ਬਾਹਰ ਰਹਿ ਕੇ ਆਪਣਾ ‘ਕਾਰੋਬਾਰ’ ਚਲਾ ਰਹੇ ਸਨ। ਉਨ੍ਹਾਂ ਦੱਸਿਆ ਕਿ ਇਹ ਸਥਿਤੀ ਸਿਰਫ ਜਲੰਧਰ ਵਿਚ ਹੀ ਨਹੀਂ, ਸਗੋਂ ਪੂਰੇ ਸੂਬੇ ਵਿਚ ਦੇਖੀ ਜਾ ਰਹੀ ਸੀ। ਇਸ ਲਈ ਸਰਕਾਰ ਨੇ ਇਹ ਸਖ਼ਤ ਕਦਮ ਚੁੱਕਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੇ 9 ਜ਼ਿਲ੍ਹਿਆਂ 'ਚ Red Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ

ਸੂਬੇ ਭਰ ਵਿਚ ਅੱਜ ਤੋਂ ਪ੍ਰਭਾਵੀ ਹੋਇਆ ਨਵਾਂ ਨਿਯਮ
ਇਸ ਨਵੀਂ ਵਿਵਸਥਾ ਨੂੰ ਸਿਰਫ ਜਲੰਧਰ ਵਿਚ ਹੀ ਨਹੀਂ, ਸਗੋਂ ਪੰਜਾਬ ਦੇ ਸਾਰੇ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰਾਂ ਵਿਚ ਇਕੱਠੇ ਲਾਗੂ ਕੀਤਾ ਗਿਆ ਹੈ। ਇਸ ਨਾਲ ਪੂਰੇ ਸੂਬੇ ਵਿਚ ਇਕ ਬਰਾਬਰ ਪ੍ਰਣਾਲੀ ਤਹਿਤ ਡਰਾਈਵਿੰਗ ਟੈਸਟ ਆਯੋਜਿਤ ਹੋਣਗੇ, ਜਿਸ ਨਾਲ ਏਜੰਟਾਂ ਦੇ ਨੈੱਟਵਰਕ ਨੂੰ ਤੋੜਨ ਵਿਚ ਮਦਦ ਮਿਲੇਗੀ। ਇਸ ਦੇ ਨਾਲ ਹੀ ਟਰਾਂਸਪੋਰਟ ਵਿਭਾਗ ਹੁਣ ਹੋਰ ਜ਼ਿਆਦਾ ਤਕਨੀਕੀ ਅਪਡੇਸ਼ਨ ਵੱਲ ਵਧਿਆ ਹੈ, ਜਿਸ ਨਾਲ ਫੇਸ ਰਿਕਗਿਨੇਸ਼ਨ, ਲਾਈਵ ਕੈਮਰਾ ਟ੍ਰੈਕਿੰਗ ਅਤੇ ਈ-ਰਿਪੋਰਟਿੰਗ ਵਰਗੇ ਕਦਮ ਵੀ ਸ਼ਾਮਲ ਕੀਤੇ ਜਾ ਸਕਦੇ ਹਨ।

ਇਹ ਵੀ ਪੜ੍ਹੋ: ਗਰਮੀ ਨੇ ਤੋੜੇ ਰਿਕਾਰਡ, ਪੰਜਾਬ ਤੇ ਹਰਿਆਣਾ ’ਚ ਸਭ ਤੋਂ ਗਰਮ ਚੰਡੀਗੜ੍ਹ ਦੀਆਂ ਰਾਤਾਂ, Red Alert ਜਾਰੀ

ਜਨਤਾ ਨੂੰ ਇਸ ਨਾਲ ਆਖਿਰ ਕੀ ਹੋਵੇਗਾ ਲਾਭ?
-ਧੋਖਾਦੇਹੀ ’ਤੇ ਰੋਕ : ਹੁਣ ਫਰਜ਼ੀਵਾੜਾ ਨਹੀਂ ਚੱਲੇਗਾ, ਹਰ ਵਿਅਕਤੀ ਨੂੰ ਆਪਣਾ ਵਾਹਨ ਖੁਦ ਲਿਆਉਣਾ ਹੋਵੇਗਾ ਜਾਂ ਆਪਣੇ ਜਾਣੂ ਤੋਂ ਵਿਵਸਥਾ ਕਰਨੀ ਹੋਵੇਗੀ।
-ਏਜੰਟਾਂ ਤੋਂ ਮੁਕਤੀ : ਲੋਕਾਂ ਨੂੰ ਦਲਾਲਾਂ ’ਤੇ ਨਿਰਭਰ ਨਹੀਂ ਰਹਿਣਾ ਪਵੇਗਾ ਅਤੇ ਭ੍ਰਿਸ਼ਟਾਚਾਰ ਦੀ ਗੁੰਜਾਇਸ਼ ਖਤਮ ਹੋਵੇਗੀ।
-ਨਿਰਪੱਖ ਪ੍ਰਕਿਰਿਆ : ਇਕ ਹੀ ਵਾਹਨ ਨਾਲ ਵਾਰ-ਵਾਰ ਟੈਸਟ ਨਾ ਦੇਣ ਕਾਰਨ ਈਮਾਨਦਾਰ ਬਿਨੈਕਾਰਾਂ ਨੂੰ ਬਰਾਬਰੀ ਦਾ ਮੌਕਾ ਮਿਲੇਗਾ।
-ਪ੍ਰਸ਼ਾਸਨ ਦੀ ਨਿਗਰਾਨੀ ਮਜ਼ਬੂਤ : ਟ੍ਰੈਕ ’ਤੇ ਹਰ ਵਾਹਨ ਦੀ ਵਰਤੋਂ ਦਾ ਡਾਟਾ ਸਿਸਟਮ ਵਿਚ ਰਿਕਾਰਡ ਰਹੇਗਾ, ਇਸ ਨਾਲ ਗਲਤ ਗਤੀਵਿਧੀਆਂ ਦੀ ਪਛਾਣ ਆਸਾਨ ਹੋਵੇਗੀ।
ਏ. ਆਰ. ਟੀ. ਓ. ਨੇ ਨਾਕਾਬੰਦੀ ਕਰ ਕੇ 10 ਵਾਹਨਾਂ ਦੇ ਕੱਟੇ ਚਲਾਨ, 3.50 ਲੱਖ ਰੁਪਏ ਜੁਰਮਾਨਾ ਵਸੂਲਿਆ
ਏ. ਆਰ. ਟੀ. ਓ. ਵਿਸ਼ਾਲ ਗੋਇਲ ਨੇ ਦੱਸਿਆ ਕਿ ਡਰਾਈਵਿੰਗ ਲਾਇਸੈਂਸ ਪ੍ਰਕਿਰਿਆ ਦੇ ਨਾਲ-ਨਾਲ ਸੜਕ ਸੁਰੱਖਿਆ ਨਿਯਮਾਂ ਦੀ ਉਲੰਘਣਾ ’ਤੇ ਵੀ ਵਿਭਾਗ ਸਖ਼ਤ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਅੱਜ ਫਿਲੌਰ ਕੋਲ ਇਕ ਵਿਸ਼ੇਸ਼ ਨਾਕਾਬੰਦੀ ਮੁਹਿੰਮ ਚਲਾਈ ਗਈ, ਜਿਸ ਵਿਚ ਓਵਰਲੋਡਿੰਗ, ਬਿਨਾਂ ਆਰ. ਸੀ., ਬਿਨਾਂ ਇੰਸ਼ੋਰੈਂਸ, ਬਿਨਾਂ ਜਾਇਜ਼ ਪਰਮਿਟ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਦੀ ਕਮੀ ਕਾਰਨ ਕੁੱਲ੍ਹ 10 ਟਰੱਕਾਂ, ਟਿੱਪਰਾਂ ਅਤੇ ਕਮਰਸ਼ੀਅਲ ਵਾਹਨਾਂ ਦੇ ਚਲਾਨ ਕੀਤੇ ਗਏ। ਉਨ੍ਹਾਂ ਵਾਹਨਾਂ ਦੇ ਚਾਲਕਾਂ ਅਤੇ ਮਾਲਕਾਂ ਤੋਂ ਕੁੱਲ੍ਹ 3.50 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ।

ਇਹ ਵੀ ਪੜ੍ਹੋ: ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, PSEB ਨੇ ਸ਼ੁਰੂ ਕੀਤਾ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Driving license holders
  • Punjab
  • new orders
  • ਡਰਾਈਵਿੰਗ ਲਾਇਸੈਂਸ
  • ਨਵੇਂ ਹੁਕਮ

ਸਿਕੰਦਰ ਸਿੰਘ ਮਲੂਕਾ ਦੀ ਅਕਾਲੀ ਦਲ 'ਚ ਵਾਪਸੀ, ਸੁਖਬੀਰ ਬਾਦਲ ਨੇ ਆਖੀ ਵੱਡੀ ਗੱਲ (ਵੀਡੀਓ)

NEXT STORY

Stories You May Like

  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • punjab  arms holders  new licenses banned
    ਪੰਜਾਬ ਦੇ ਅਸਲਾ ਧਾਰਕਾਂ ਲਈ ਖ਼ਾਸ ਖ਼ਬਰ, ਨਵੇਂ ਲਾਇਸੈਂਸ ਜਾਰੀ ਕਰਨ ’ਤੇ ਲੱਗੀ ਰੋਕ
  • mercedes benz will introduce many new s
    ‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’
  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • hc reprimands fda  withdraws order to cancel cipla  s drug sale license
    HC ਦੀ FDA ਨੂੰ ਫਟਕਾਰ, Cipla ਦੇ ਦਵਾਈ ਵਿਕਰੀ ਲਾਇਸੈਂਸ ਨੂੰ ਰੱਦ ਕਰਨ ਦੇ ਹੁਕਮ ਵਾਪਸ ਲਏ
  • new mid day meal rules create trouble in punjab payments stalled for 3 months
    ਪੰਜਾਬ 'ਚ ਮਿਡ-ਡੇ ਮੀਲ ਦੇ ਨਵੇਂ ਨਿਯਮ ਬਣੇ ਮੁਸੀਬਤ, 3 ਮਹੀਨਿਆਂ ਤੋਂ ਰੁਕੀਆਂ ਅਦਾਇਗੀਆਂ
  • sc has issued orders to many states including punjab
    ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ 'ਚ ਸੇਵਾਮੁਕਤ ਹੋਣਗੇ ਜੱਜ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
Trending
Ek Nazar
trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana bandh  highway  police force
      ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ ਆਵਾਜਾਈ, ਵੱਡੀ ਗਿਣਤੀ ਪੁਲਸ...
    • gold earrings snatched from elderly woman in broad daylight
      ਦਿਨ-ਦਿਹਾੜੇ ਬਜ਼ੁਰਗ ਔਰਤ ਤੋਂ ਸੋਨੇ ਦੀਆਂ ਬਾਲੀਆਂ ਝਪਟੀਆਂ
    • pakistani arms smuggling busted in amritsar boy arrested with weapons
      ਅੰਮ੍ਰਿਤਸਰ 'ਚ ਪਾਕਿਸਤਾਨੀ ਹਥਿਆਰ ਤਸਕਰੀ ਦਾ ਪਰਦਾਫ਼ਾਸ਼, ਹਥਿਆਰਾਂ ਸਮੇਤ ਨੌਜਵਾਨ...
    • summons issued to mohali ssp
      ਮੋਹਾਲੀ ਦੇ SSP ਨੂੰ ਸੰਮਨ ਜਾਰੀ, ਸਨਟੈੱਕ ਸਿਟੀ ਮਾਮਲੇ 'ਚ ED ਨੇ ਕੀਤੀ ਕਾਰਵਾਈ
    • the terror of stray dogs in ferozepur
      ਫਿਰੋਜ਼ਪੁਰ 'ਚ ਅਵਾਰਾ ਕੁੱਤਿਆਂ ਦਾ ਆਤੰਕ, 2 ਸਾਲਾਂ ਦੇ ਮਾਸੂਮ ’ਤੇ ਕੀਤਾ ਹਮਲਾ
    • government employees punjab government
      ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ
    • punjab tour pm modi amit shah nitin nabin
      PM ਮੋਦੀ ਅਕਤੂਬਰ ’ਚ 3 ਦਿਨ ਰਹਿਣਗੇ ਪੰਜਾਬ, ਅਮਿਤ ਸ਼ਾਹ ਤੇ ਨਿਤਿਨ ਨਬੀਨ ਵੀ...
    • pathrala police arrested 2 youths with heroin
      ਪਥਰਾਲਾ ਪੁਲਸ ਨੇ 2 ਨੌਜਵਾਨਾਂ ਨੂੰ ਚਿੱਟੇ ਸਮੇਤ ਕੀਤਾ ਕਾਬੂ
    • anurag verma appears at the ed office in jalandhar
      ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
    • workers  salary  increase
      ਪੰਜਾਬ : ਕਾਮਿਆਂ ਨੂੰ ਵੱਡੀ ਰਾਹਤ, ਘੱਟੋ-ਘੱਟ ਉਜਰਤਾਂ ’ਚ 175 ਰੁਪਏ ਮਹੀਨਾ ਵਾਧਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +