Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    8:31:39 PM

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

  • sukhbir singh badal on parwinder singh jhota

    ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡਾ ਝਟਕਾ, ਖੜ੍ਹੀ ਹੋਈ ਨਵੀਂ ਮੁਸੀਬਤ

PUNJAB News Punjabi(ਪੰਜਾਬ)

ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡਾ ਝਟਕਾ, ਖੜ੍ਹੀ ਹੋਈ ਨਵੀਂ ਮੁਸੀਬਤ

  • Edited By Gurminder Singh,
  • Updated: 30 May, 2025 12:02 PM
Ludhiana-Khanna
driving license test track security guard
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਮ) : ਡਰਾਈਵਿੰਗ ਲਾਇਸੈਂਸ ਬਨਵਾਉਣ ਵਾਲਿਆਂ ਨੂੰ ਲਗਾਤਾਰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਪਾਸੇ ਜਿੱਥੇ ਅੱਤ ਦੀ ਗਰਮੀ ਕਾਰਣ ਲੋਕਾਂ ਦੇ ਪਸੀਨੇ ਛੁੱਟ ਰਹੇ ਹਨ, ਉਥੇ ਹੀ ਡਰਾਈਵਿੰਗ ਲਾਇਸੈਂਸ ਬਨਾਉਣ ਵਿਚ ਹੋ ਰਹੀ ਖੱਜਲ-ਖੁਆਰੀ ਨੇ ਲੋਕਾਂ ਦੀ ਪ੍ਰੇਸ਼ਾਨੀ ਵਧਾ ਦਿੱਤੀ ਹੈ। ਸ਼ਹਿਰ ਦੇ ਗਵਰਨਮੈਂਟ ਕਾਲਜ ਸਥਿਤ ਡਰਾਈਵਿੰਗ ਟੈਸਟ ਟ੍ਰੈਕ ’ਤੇ ਪੱਕੇ ਡਰਾਈਵਿੰਗ ਵਿੰਗ ਲਾਇਸੈਂਸ ਦੀ ਪ੍ਰਕਿਰਿਆ ’ਚ ਭਾਰੀ ਬੇਨਿਯਮੀਆਂ ਦਾ ਦੋਸ਼ ਸਾਹਮਣੇ ਆਇਆ ਹੈ। ਸ਼ਿਕਾਇਤਾਂ ਮੁਤਾਬਕ ਇਥੇ ਤਾਇਨਾਤ ਮਹਿਲਾ ਸਿਰਫ ਆਪਣੇ ਖਾਸ ਲੋਕਾਂ ਦੇ ਲਾਇਸੈਂਸ ਪਹਿਲ ਦੇ ਆਧਾਰ ’ਤੇ ਬਣਵਾ ਰਹੀ ਹੈ, ਜਦੋਂਕਿ ਆਮ ਬਿਨੈਕਾਰਾਂ ਨੂੰ ਘੰਟਿਆਂਬੱਧੀ ਲਾਈਨਾਂ ’ਚ ਖੜ੍ਹੇ ਰਹਿਣਾ ਪੈਂਦਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਕਈ ਬਿਨੈਕਾਰ ਸਵੇਰ ਤੋਂ ਟ੍ਰੈਕ ’ਤੇ ਪੁੱਜ ਜਾਂਦੇ ਹਨ ਪਰ ਉਨ੍ਹਾਂ ਨੂੰ ਸ਼ਾਮ ਤੱਕ ਇੰਤਜ਼ਾਰ ਕਰਨਾ ਪੈਂਦਾ ਹੈ। ਇੰਨਾ ਹੀ ਨਹੀਂ, ਕੁਝ ਮਾਮਲਿਆਂ ’ਚ ਦੋਪਹੀਆ ਵਾਹਨ ਦਾ ਟੈਸਟ ਸਵੇਰੇ 10 ਵਜੇ ਲਿਆ ਜਾਂਦਾ ਹੈ, ਜਦੋਂਕਿ ਫੋਰ-ਵ੍ਹੀਲਰ ਲਈ ਉਨ੍ਹਾਂ ਨੂੰ ਸ਼ਾਮ 3 ਵਜੇ ਦਾ ਸਮਾਂ ਦਿੱਤਾ ਜਾਂਦਾ ਹੈ। ਇਸ ਨਾਲ ਨਾ ਸਿਰਫ ਬਿਨੈਕਾਰਾਂ ਦੀ ਪੂਰੀ ਦਿਹਾੜੀ ਖਰਾਬ ਹੁੰਦੀ ਹੈ, ਸਗੋਂ ਭਿਆਨਕ ਗਰਮੀ ’ਚ ਉਨ੍ਹਾਂ ਨੂੰ ਮੁੜ ਟ੍ਰੈਕ ’ਤੇ ਆਉਣਾ ਪੈਂਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਹਲਚਲ, ਇਨ੍ਹਾਂ ਵੱਡੇ ਆਗੂਆਂ 'ਤੇ ਕਾਰਵਾਈ ਦੀ ਤਿਆਰੀ

ਮੈਡਮ ਦੀ ਸੁਪਰਵਿਜ਼ਨ ’ਚ ਸਕਿਓਰਿਟੀ ਗਾਰਡ ਲੈ ਰਿਹਾ ਟੈਸਟ

ਸਥਿਤੀ ਇੰਨੀ ਵਿਗੜ ਚੁੱਕੀ ਹੈ ਕਿ ਬਿਨੈਕਾਰਾਂ ਦੇ ਟੈਸਟ ਲੈਣ ਦੀ ਜ਼ਿੰਮੇਵਾਰੀ ਹੁਣ ਸਕਿਓਰਿਟੀ ਗਾਰਡ ਨੂੰ ਸੌਂਪ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਗਾਰਡ ਮੈਡਮ ਦੀ ਦੇਖ-ਰੇਖ ’ਚ ਅਤੇ ਉਨ੍ਹਾਂ ਦੇ ਫੋਨ ਦੇ ਨਿਰਦੇਸ਼ ’ਤੇ ਹੀ ਟੈਸਟ ਲੈਂਦਾ ਹੈ। ਅਜਿਹੇ ’ਚ ਬਿਨੈਕਾਰਾਂ ’ਚ ਗਹਿਰੀ ਨਾਰਾਜ਼ਗੀ ਹੈ ਅਤੇ ਉਹ ਇਸ ਪ੍ਰਕਿਰਿਆ ਦੀ ਪਾਰਦਰਸ਼ਤਾ ’ਤੇ ਸਵਾਲ ਚੁੱਕ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਵਿਚ ਹੋਈ ਮੌਕ ਡਰਿੱਲ, ਪੁਲਸ ਨੇ ਸਾਂਭੇ ਮੋਰਚੇ

ਆਰ. ਟੀ. ਓ. ਦਾ ਗੋਲਮਾਲ ਜਵਾਬ

ਜਦੋਂ ਇਸ ਪੂਰੇ ਮਾਮਲੇ ਨੂੰ ਲੈ ਕੇ ਆਰ. ਟੀ. ਓ. ਕੁਲਦੀਪ ਬਾਵਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਸਪੱਸ਼ਟ ਜਵਾਬ ਦੇਣ ਤੋਂ ਪਰਹੇਜ਼ ਕਰਦਿਆਂ ਕਿਹਾ ਕਿ ਪਹਿਲਾਂ ਟ੍ਰੈਕ ’ਤੇ ਤਾਰਾਂ ਦੀ ਸਮੱਸਿਆ ਸੀ, ਜਿਸ ਨੂੰ ਹੁਣ ਠੀਕ ਕਰਵਾ ਦਿੱਤਾ ਹੈ। ਨਾਲ ਹੀ ਨਵੇਂ ਕੈਮਰੇ ਵੀ ਲਗਵਾ ਦਿੱਤੇ ਗਏ ਹਨ, ਜਿਸ ਨਾਲ ਹੁਣ ਟੈਸਟ ਸੁਚਾਰੂ ਰੂਪ ਨਾਲ ਹੋ ਰਹੇ ਹਨ। ਮੈਡਮ ਦੀ ਭੂਮਿਕਾ ’ਤੇ ਉਨ੍ਹਾਂ ਨੇ ਕੇਵਲ ਇੰਨਾ ਹੀ ਕਿਹਾ ਕਿ ਗਾਰਡ ਉਨ੍ਹਾਂ ਦੀ ਸੁਪਰਵਿਜ਼ਨ ’ਚ ਹੀ ਟੈਸਟ ਲੈਂਦਾ ਹੈ। ਦੂਜੇ ਪਾਸੇ ਪ੍ਰੇਸ਼ਾਨ ਬਿਨੈਕਾਰਾਂ ਨੇ ਮੰਗ ਕੀਤੀ ਕਿ ਪੂਰੇ ਟ੍ਰੈਕ ਦੀ ਪ੍ਰਕਿਰਿਆ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸਾਰਿਆਂ ਨੂੰ ਬਰਾਬਰ ਮੌਕੇ ਮਿਲਣ। ਜੇਕਰ ਸਿਸਟਮ ’ਚ ਸੈਟਿੰਗ ਅਤੇ ਪੱਖਪਾਤ ਵਰਗੀਆਂ ਚੀਜ਼ਾਂ ਚਲਦੀਆਂ ਰਹੀਆਂ ਤਾਂ ਆਮ ਲੋਕਾਂ ਦਾ ਸਰਕਾਰੀ ਪ੍ਰਕਿਰਿਆ ਤੋਂ ਭਰੋਸਾ ਉੱਠ ਜਾਵੇਗਾ।

ਇਹ ਵੀ ਪੜ੍ਹੋ : ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਾਕਿਸਤਾਨ, ਹੁਣ ਫਿਰੋਜ਼ਪੁਰ ਵਿਚ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Driving license
  • test track
  • security guard
  • ਡਰਾਈਵਿੰਗ ਲਾਇਸੈਂਸ
  • ਟੈਸਟ ਟ੍ਰੈਕ
  • ਸਕਿਓਰਿਟੀ ਗਾਰਡ

ਸੁਖਦੇਵ ਸਿੰਘ ਢੀਂਡਸਾ ਦੀ ਮ੍ਰਿਤਕ ਦੇਹ ਦੇ ਅੰਤਿਮ ਦਰਸ਼ਨ ਕਰਨ ਲਈ ਸੜਕਾਂ ਉਪਰ ਉਮੜਿਆਂ ਜਨ ਸੈਲਾਬ

NEXT STORY

Stories You May Like

  • driving license transport department
    ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ
  • license driving test applicant
    ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ ਹੋਰ ਵਧੀ ਚਿੰਤਾ
  • punjab  setback for applicants arriving for driving tests
    ਪੰਜਾਬ : ਡਰਾਈਵਿੰਗ ਟੈਸਟ ਦੇਣ ਪੁੱਜੇ ਬਿਨੈਕਾਰਾਂ ਨੂੰ ਝਟਕਾ! ਟਰੈਕ 'ਤੇ ਜਾਣ ਤੋਂ ਪਹਿਲਾਂ ਪੜ੍ਹੋ ਅਹਿਮ ਖ਼ਬਰ
  • department s new forecast regarding punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
  • major decision by punjab and haryana highcourt regarding arms licenses
    ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਅਸਲਾ ਧਾਰਕਾਂ ਨੂੰ ਰਾਹਤ
  • major setback for cipla from the fda
    Cipla ਨੂੰ FDA ਦਾ ਵੱਡਾ ਝਟਕਾ, ਦਵਾਈ ਕੰਪਨੀ ਦੇ ਪੁਣੇ ਵੇਅਰਹਾਊਸ ਦਾ ਡਰੱਗ ਲਾਇਸੈਂਸ ਰੱਦ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
Trending
Ek Nazar
flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
    • murder of sikh youth parvinder singh who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • gunshot fired at this bank in amritsar
      ਵੱਡੀ ਵਾਰਦਾਤ : ਅੰਮ੍ਰਿਤਸਰ ਦੇ ਬੈਂਕ 'ਚ ਫਾਇਰਿੰਗ, ਮੁਲਾਜ਼ਮ ਦੇ ਲੱਗੀ ਗੋਲੀ
    • gurdaspur   paddy arrived in mandis
      ਗੁਰਦਾਸਪੁਰ: ਮੰਡੀਆਂ ’ਚ 229421 ਮੀਟ੍ਰਿਕ ਟਨ ਝੋਨੇ ਦੀ ਆਮਦ, 203535 ਮੀਟ੍ਰਿਕ ਟਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +