Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 01, 2025

    11:30:07 AM

  • tej pratap yadav s post

    ''ਮੰਮੀ-ਪਾਪਾ, ਤੁਸੀਂ ਦੋਵੇਂ ਹੀ ਮੇਰੀ ਦੁਨੀਆ...

  • punjab govt   s big announcement on the martyrdom day of guru tegh bahadur ji

    ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ...

  • ipl qualifier 2  punjab vs mumbai

    IPL Qualifier-2 : ਫਾਈਨਲ ਦੀ ਟਿਕਟ ਕਟਾਉਣ ਲਈ ਅੱਜ...

  • rihanna s father ronald fenty passes away at 70

    ਪੌਪ ਸਟਾਰ ਰਿਹਾਨਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਹੁਣ ਦਸੂਹਾ ਦੇ ਪਿੰਡਾਂ 'ਚੋਂ ਮਿਲੇ ਡਰੋਨ ਤੇ ਮਿਜ਼ਾਈਲਾਂ ਦੇ ਟੁਕੜੇ, ਬਣਿਆ ਦਹਿਸ਼ਤ ਦਾ ਮਾਹੌਲ

PUNJAB News Punjabi(ਪੰਜਾਬ)

ਹੁਣ ਦਸੂਹਾ ਦੇ ਪਿੰਡਾਂ 'ਚੋਂ ਮਿਲੇ ਡਰੋਨ ਤੇ ਮਿਜ਼ਾਈਲਾਂ ਦੇ ਟੁਕੜੇ, ਬਣਿਆ ਦਹਿਸ਼ਤ ਦਾ ਮਾਹੌਲ

  • Edited By Shivani Attri,
  • Updated: 10 May, 2025 03:31 PM
Hoshiarpur
drone and missile fragments found in villages of dasuya
  • Share
    • Facebook
    • Tumblr
    • Linkedin
    • Twitter
  • Comment

ਦਸੂਹਾ (ਝਾਵਰ)- ਆਪਰੇਸ਼ਨ ਸਿੰਦੂਰ ਮਗਰੋਂ ਪਾਕਿਸਤਾਨ ਵੱਲੋਂ ਭਾਰਤ 'ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ, ਜਿਨ੍ਹਾਂ ਹਮਲਿਆਂ ਦਾ ਭਾਰਤ ਮੂੰਹਤੋੜ ਜਵਾਬ ਦੇ ਰਿਹਾ ਹੈ। ਪੰਜਾਬ ਨੂੰ ਟਾਰਗੇਟ ਕਰਕੇ ਪਾਕਿਸਤਾਨ ਵੱਲੋਂ ਡਰੋਨ ਅਤੇ ਮਿਜ਼ਾਈਲਾਂ ਨਾਲ ਵੱਖ-ਵੱਖ ਇਲਾਕਿਆਂ ਵਿਚ ਹਮਲੇ ਕੀਤੇ ਗਏ ਹਨ। ਪਾਕਿ ਵੱਲੋਂ ਦਾਗੀਆਂ ਗਈਆਂ ਮਿਜ਼ਾਈਲਾਂ ਅਤੇ ਡਰੋਨਾਂ ਨੂੰ ਭਾਰਤ ਦੇ ਏਅਰ ਡਿਫੈਂਸ ਸਿਸਟਮ ਐੱਸ-400 ਸੁਦਰਸ਼ਨ ਰਾਹੀਂ ਹਵਾ ਵਿਚ ਹੀ ਤਬਾਹ ਕੀਤਾ ਜਾ ਰਿਹਾ ਹੈ। ਇਸ ਦੇ ਬਾਅਦ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚੋਂ ਡਰੋਨਾਂ ਅਤੇ ਮਿਜ਼ਾਈਲਾਂ ਦੇ ਟੁਕੜੇ ਮਿਲ ਰਹੇ ਹਨ। 

ਇਹ ਵੀ ਪੜ੍ਹੋ: ਭਾਰਤ ਦਾ ਉਹ ਏਅਰ ਡਿਫੈਂਸ ਸਿਸਟਮ S-400 ਜਿਸ ਨੇ ਪਾਕਿ ਨੂੰ ਚਟਾਈ ਧੂਲ, ਜਾਣੋ ਖ਼ਾਸੀਅਤ

PunjabKesari

ਇਸੇ ਤਰ੍ਹਾਂ ਦਸੂਹਾ ਇਲਾਕੇ ਦੇ ਪਿੰਡ ਬੁੱਧੋ ਬਰਕਤ ਨਵਾਂ ਗੱਲ ਲੁਟਿਆਣੀ ਘੱਲੀਆਂ ਦੇ ਪਿੰਡਾਂ ਵਿੱਚ ਮਿਜ਼ਾਈਲਾਂ ਜਾਂ ਡਰੋਨ ਦੇ ਟੁਕੜੇ ਮਿਲੇ ਹਨ। ਉਥੇ ਹੀ ਲੋਕਾਂ ਵਿਚ ਡਰ ਦਾ ਮਾਹੌਲ ਵੀ ਪਾਇਆ ਜਾ ਰਿਹਾ ਹੈ।  ਮੌਕੇ 'ਤੇ ਥਾਣਾ ਦਸੂਹਾ ਦੇ ਥਾਣਾ ਮੁਖੀ ਰਜਿੰਦਰ ਸਿੰਘ ਹੋਰ ਪੁਲਸ ਮੁਲਾਜ਼ਮ ਪਿੰਡਾਂ ਦੇ ਸਰਪੰਚ ਅਤੇ ਹੋਰ ਸ਼ਖ਼ਸ਼ੀਅਤਾ ਨੇ ਵੀ ਜਾ ਕੇ ਇਨ੍ਹਾਂ ਮਿਜ਼ਾਈਲਾਂ ਦੇ ਟੁਕੜਿਆਂ ਨੂੰ ਵੇਖਿਆ। ਇਸ ਸਬੰਧੀ ਫ਼ੌਜ ਦੇ ਮੁਲਾਜ਼ਮ ਵੱਲੋਂ ਇਨ੍ਹਾਂ ਡਰੋਨਾਂ ਅਤੇ ਮਿਜ਼ਾਈਲਾਂ ਦੇ ਟੁਕੜਿਆਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਜਲੰਧਰ ਦੇ ਆਦਮਪੁਰ ਏਅਰਪੋਰਟ ਨੇੜੇ ਬੰਬਾਰੀ ਦੀ ਕੋਸ਼ਿਸ਼, ਧਮਾਕਿਆਂ ਨਾਲ ਦਹਿਲਿਆ ਇਲਾਕਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Drone
  • missile fragments
  • found
  • villages
  • Dasuya
  • ਦਸੂਹਾ
  • ਡਰੋਨ
  • ਮਿਜ਼ਈਲ
  • ਟੁਕੜੇ

Instagram 'ਤੇ ਪਾਈ ਬੰਬ ਡਿੱਗਣ ਦੀ Video! ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕਰ ਲਏ ਮੁੰਡੇ

NEXT STORY

Stories You May Like

  • punjab big news
    ਪੰਜਾਬ ਨੂੰ ਇਕ ਵਾਰ ਫਿਰ ਦਹਿਲਾਉਣ ਦੀ ਸਾਜ਼ਿਸ਼, ਬਣਿਆ ਦਹਿਸ਼ਤ ਦਾ ਮਾਹੌਲ
  • russia launched massive attack on kiev
    ਰੂਸ ਨੇ ਤੜਕਸਾਰ ਕੀਵ 'ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਕੀਤਾ ਵੱਡਾ ਹਮਲਾ
  • the earth due to the earthquake panic people
    ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • hidden mountain treasure box full of gold coins
    'ਸੋਨੇ ਦੇ ਸਿੱਕੇ ਤੇ ਗਹਿਣੇ...'! ਪੱਥਰ ਪਿੱਛਿਓਂ ਮਿਲੇ ਖਜ਼ਾਨੇ ਨੇ ਹੈਰਾਨ ਕਰ'ਤੇ ਸਾਰੇ
  • heroin arrival in punjab has decreased but not stopped
    ਪੰਜਾਬ 'ਚ ਹੈਰੋਇਨ ਦੀ ਆਮਦ ਘਟੀ ਪਰ ਰੁਕੀ ਨਹੀਂ, ਸਰਹੱਦ ਪਿੰਡਾਂ 'ਚ ਅੱਜ ਵੀ ਡਰੋਨ ਮੂਵਮੈਂਟ ਜਾਰੀ
  • tien kung iv missiles taiwan
    ਤਾਈਵਾਨ ਨੇ ਟੀਏਨ ਕੁੰਗ IV ਮਿਜ਼ਾਈਲਾਂ ਦੇ ਸ਼ੁਰੂਆਤੀ ਟੈਸਟ ਕੀਤੇ ਪੂਰੇ
  • canal  suitcase  woman
    ਨਹਿਰ ਕਿਨਾਰੇ ਮਿਲੇ ਸੂਟਕੇਸ 'ਚੋਂ ਮਿਲੀ ਔਰਤ ਦੀ ਲਾਸ਼, ਉੱਡੇ ਪੁਲਸ ਤੇ ਲੋਕਾਂ ਦੇ ਹੋਸ਼
  • thieves steal motorcycles in villages in the border area
    ਸਰਹੱਦੀ ਖੇਤਰ ਦੇ ਪਿੰਡਾਂ 'ਚੋਂ ਚੋਰਾਂ ਨੇ ਇੱਕੋ ਰਾਤ 'ਚ ਕਈ ਟਿਊਵੈਬਲਾਂ ਤੋਂ ਮੋਟਰਾਂ ਕੀਤੀਆਂ ਚੋਰੀ
  • june begins with rain in punjab
    ਪੰਜਾਬ 'ਚ ਜੂਨ ਦੀ ਸ਼ੁਰੂਆਤ ਮੀਂਹ ਨਾਲ, ਮੌਸਮ ਵਿਭਾਗ ਵੱਲੋਂ ਵੱਡੀ Update ਜਾਰੀ
  • vigilance names mahesh makhija  s neighbor nanni anand
    MLA ਰਮਨ ਅਰੋੜਾ ਦੇ ਮਾਮਲੇ 'ਚ ਗ੍ਰਿਫ਼ਤਾਰ ਮਹੇਸ਼ ਮਖੀਜਾ ਦਾ ਗੁਆਂਢੀ ਵੀ ਫਸਿਆ,...
  • mann government gives big relief to punjab businessmen
    ਪੰਜਾਬ ਦੇ ਕਾਰੋਬਾਰੀਆਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ, ਪਲਾਟਾਂ ਨੂੰ ਲੈ...
  • mock drill conducted in jalandhar deputy commissioner appeal to people
    ਜਲੰਧਰ 'ਚ ਕੀਤੀ ਗਈ ਮੌਕ ਡਰਿੱਲ, ਬਲੈਕਆਊਟ ਨੂੰ ਲੈ ਕੇ DC ਦੀ ਲੋਕਾਂ ਨੂੰ ਖ਼ਾਸ...
  • car driver issued challan for not wearing helmet in jalandhar
    ਜਲੰਧਰ 'ਚੋਂ ਹੈਰਾਨ ਕਰਦਾ ਮਾਮਲਾ! ਚਲਾ ਰਿਹਾ ਸੀ ਕਾਰ, ਹੈਲਮੇਟ ਨਾ ਪਹਿਣਨ 'ਤੇ...
  • biggest change in the structure of aap punjab so far
    'ਆਪ' ਪੰਜਾਬ ਦੇ ਸੰਗਠਨ 'ਚ ਹੁਣ ਤੱਕ ਦਾ ਸਭ ਤੋਂ ਵੱਡਾ ਬਦਲਾਅ, ਸੌਂਪੀਆਂ...
  • punjab weather change strong winds and rain in jalandhar alert issued
    ਪੰਜਾਬ 'ਚ ਬਦਲਿਆ ਮੌਸਮ, ਤੇਜ਼ ਹਨ੍ਹੇਰੀ-ਝੱਖੜ ਦੇ ਨਾਲ ਪਿਆ ਮੀਂਹ
  • good news for punjabi now direct flights are starting mumbai route from adampur
    ਪੰਜਾਬੀਆਂ ਲਈ Good News, ਹੁਣ ਆਦਮਪੁਰ ਤੋਂ ਇਸ ਰੂਟ ਲਈ ਸ਼ੁਰੂ ਹੋਵੇਗੀ ਸਿੱਧੀ...
Trending
Ek Nazar
mock drill conducted in jalandhar deputy commissioner appeal to people

ਜਲੰਧਰ 'ਚ ਕੀਤੀ ਗਈ ਮੌਕ ਡਰਿੱਲ, ਬਲੈਕਆਊਟ ਨੂੰ ਲੈ ਕੇ DC ਦੀ ਲੋਕਾਂ ਨੂੰ ਖ਼ਾਸ...

horrific incident in punjab

ਪੰਜਾਬ 'ਚ 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਤੈਸ਼ 'ਚ ਆਏ ਭਰਾ ਨੇ ਤੜਕਸਾਰ ਭੈਣ...

punjab weather change strong winds and rain in jalandhar alert issued

ਪੰਜਾਬ 'ਚ ਬਦਲਿਆ ਮੌਸਮ, ਤੇਜ਼ ਹਨ੍ਹੇਰੀ-ਝੱਖੜ ਦੇ ਨਾਲ ਪਿਆ ਮੀਂਹ

federal government afghan policy

ਪਾਕਿਸਤਾਨ : ਸੰਘੀ ਸਰਕਾਰ ਆਪਣੀ ਅਫਗਾਨ ਨੀਤੀ ਦੀ ਕਰੇ ਸਮੀਖਿਆ

america stand with indo pacific allies

'ਅਮਰੀਕਾ ਚੀਨ ਤੋਂ 'ਆਉਣ ਵਾਲੇ' ਖ਼ਤਰੇ ਵਿਰੁੱਧ ਇੰਡੋ-ਪੈਸੀਫਿਕ ਸਹਿਯੋਗੀਆਂ ਨਾਲ...

russian missile attack on ukraine

ਰੂਸੀ ਮਿਜ਼ਾਈਲ ਹਮਲੇ 'ਚ ਨਾਬਾਲਗਾ ਦੀ ਮੌਤ, ਇੱਕ ਹੋਰ ਜ਼ਖਮੀ

phd mandatory job of canteen manager

ਕੰਟੀਨ ਮੈਨੇਜਰ ਦੀ ਜੌਬ ਲਈ PhD ਹੋਣਾ ਲਾਜ਼ਮੀ!

gurdas maan to rock melbourne in august

ਅਗਸਤ ਮਹੀਨੇ ਮੈਲਬੌਰਨ 'ਚ ਧਮਾਲਾਂ ਪਾਉਣਗੇ ਗੁਰਦਾਸ ਮਾਨ

drugs seized in myanmar

ਮਿਆਂਮਾਰ 'ਚ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

blackout in hoshiarpur orders issued by the deputy commissioner

ਹੁਸ਼ਿਆਰਪੁਰ 'ਚ ਵੀ ਹੋਵੇਗਾ ਬਲੈਕਆਊਟ, Mock Drill ਨੂੰ ਲੈ ਕੇ DC ਵੱਲੋਂ ਸਖ਼ਤ...

un reduce staff strength

ਸਟਾਫ 'ਚ 20 ਪ੍ਰਤੀਸ਼ਤ ਦੀ ਕਟੌਤੀ ਕਰੇਗਾ UN!

pakistani government official baloch extremists

ਪਾਕਿਸਤਾਨ 'ਚ ਸੀਨੀਅਰ ਸਰਕਾਰੀ ਅਧਿਕਾਰੀ ਦੀ ਮੌਤ, PM ਸ਼ਾਹਬਾਜ਼ ਨੇ ਪ੍ਰਗਟਾਇਆ ਦੁੱਖ

leaked audio of mla raman arora s conversation with shopkeeper

MLA ਰਮਨ ਅਰੋੜਾ ਦੀ ਲੀਕ ਹੋਈ ਆਡੀਓ ਨਾਲ ਮਚਿਆ ਹੜਕੰਪ, ਇੰਝ ਖੁੱਲ੍ਹੇ ਪੱਤੇ

federal employees trump

ਟਰੰਪ ਨੂੰ ਝਟਕਾ, ਅਦਾਲਤ ਨੇ ਸੰਘੀ ਕਰਮਚਾਰੀਆਂ ਨੂੰ ਛਾਂਟਣ ਦੇ ਹੁਕਮ 'ਤੇ ਲਾਈ ਰੋਕ

punjab s weather will change direction today

ਪੰਜਾਬ ਦੇ ਮੌਸਮ ਦਾ ਅੱਜ ਬਦਲੇਗਾ ਰੁਖ, ਮੌਸਮ ਵਿਭਾਗ ਨੇ ਕੀਤਾ ਅਲਰਟ

balochistan army captures pakistan city

ਪਾਕਿ ਦੇ ਸੁਰਾਬ ਸ਼ਹਿਰ ’ਤੇ ਬਲੋਚਿਸਤਾਨੀ ਫੌਜ ਨੇ ਕੀਤਾ ਕਬਜ਼ਾ

important news for protein bar products

ਪ੍ਰੋਟੀਨ ਬਾਰ ਉਤਪਾਦਾਂ ਦੀ ਵਰਤੋਂ ਕਰਨ ਵਾਲਿਆਂ ਲਈ ਅਹਿਮ ਖ਼ਬਰ

blackout and mock drill to be held in jalandhar

ਜਲੰਧਰ 'ਚ ਵੀ ਹੋਵੇਗਾ ਬਲੈਕਆਊਟ, ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਾਰੀ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • pawandeep rajan discharged from hospital shares happy picture from flight
      ਹਸਪਤਾਲ ਤੋਂ ਡਿਸਚਾਰਜ ਹੋਏ ਪਵਨਦੀਪ ਰਾਜਨ, ਹੱਸਦੇ ਹੋਏ ਤਸਵੀਰ ਕੀਤੀ ਸਾਂਝੀ
    • canal suitcase woman
      ਨਹਿਰ ਕਿਨਾਰੇ ਮਿਲੇ ਸੂਟਕੇਸ 'ਚੋਂ ਮਿਲੀ ਔਰਤ ਦੀ ਲਾਸ਼, ਉੱਡੇ ਪੁਲਸ ਤੇ ਲੋਕਾਂ ਦੇ...
    • punjab s weather will change direction today
      ਪੰਜਾਬ ਦੇ ਮੌਸਮ ਦਾ ਅੱਜ ਬਦਲੇਗਾ ਰੁਖ, ਮੌਸਮ ਵਿਭਾਗ ਨੇ ਕੀਤਾ ਅਲਰਟ
    • punjab police jcb machine
      ਪੰਜਾਬ 'ਚ ਹੈਰਾਨੀਜਨਕ ਘਟਨਾ, ਅੱਧੀ ਰਾਤ ਨੂੰ ਕੋਈ ਜੇ. ਸੀ. ਬੀ. ਮਸ਼ੀਨਾਂ ਨਾਲ ਢਾਹ...
    • woman di es
      ਜ਼ਮੀਨੀ ਵਿਵਾਦ ਦੇ ਚੱਲਦਿਆਂ ਔਰਤ ਨੇ ਚੁੱਕਿਆ ਖੌਫ਼ਨਾਕ ਕਦਮ
    • leaked audio of mla raman arora s conversation with shopkeeper
      MLA ਰਮਨ ਅਰੋੜਾ ਦੀ ਲੀਕ ਹੋਈ ਆਡੀਓ ਨਾਲ ਮਚਿਆ ਹੜਕੰਪ, ਇੰਝ ਖੁੱਲ੍ਹੇ ਪੱਤੇ
    • people died due to corona
      ਕੋਰੋਨਾ ਨਾਲ ਕਈ ਲੋਕਾਂ ਦੀ ਮੌਤ, ਚਿੰਤਾਜਨਕ ਹੋਈ ਸਥਿਤੀ, ਸਿਹਤ ਵਿਭਾਗ ਨੇ ਜਾਰੀ...
    • emmy award winner actress loretta swit death
      ਮੰਦਭਾਗੀ ਖ਼ਬਰ : 85 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਦਾ ਦੇਹਾਂਤ
    • weather  heavy rain
      ਹਿਮਾਚਲ 'ਚ ਬਦਲਿਆ ਮੌਸਮ ਦਾ ਮਿਜਾਜ਼, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ...
    • youth dies in firing over land dispute in ferozepur
      ਫਿਰੋਜ਼ਪੁਰ 'ਚ ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ, 25 ਸਾਲਾਂ ਦੇ ਮੁੰਡੇ ਦੀ ਮੌਤ
    • ਪੰਜਾਬ ਦੀਆਂ ਖਬਰਾਂ
    • big news from punjab
      ਪੰਜਾਬ ਤੋਂ ਵੱਡੀ ਖ਼ਬਰ : ਗੋਲੀ ਲੱਗਣ ਕਾਰਨ ਸਾਬਕਾ ਕੌਂਸਲਰ ਦੀ ਮੌਤ, ਪਿਆ...
    • mann government gives big relief to punjab businessmen
      ਪੰਜਾਬ ਦੇ ਕਾਰੋਬਾਰੀਆਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ, ਪਲਾਟਾਂ ਨੂੰ ਲੈ...
    • lpg cylinder becomes cheaper price
      ਖ਼ਸ਼ਖ਼ਬਰੀ! LPG ਸਿਲੰਡਰ ਹੋਇਆ ਸਸਤਾ, ਜਾਣੋ ਕਿੰਨੀ ਘਟੀ ਕੀਮਤ
    • violation of blackout orders
      ਬਲੈਕਆਊਟ ਦੇ ਹੁਕਮਾਂ ਦੀ ਉਲੰਘਣਾ! ਲਾਪਰਵਾਹ ਲੋਕਾਂ ਨੇ ਉਡਾਈਆਂ ਨਿਯਮਾਂ ਦੀਆਂ...
    • blackout continues in border areas
      ਭਾਰਤ ਤੇ ਪੰਜਾਬ ਸਰਕਾਰ ਦੀਆਂ ਅਧਿਆਤਾਂ ਮੁਤਾਬਕ ਸਰਹੱਦੀ ਖੇਤਰ ਅੰਦਰ  ਰਿਹਾ ਬਲੈਕ...
    • blackout in jalandhar city plunged into darkness
      ਜਲੰਧਰ 'ਚ ਹੋਇਆ ਬਲੈਕਆਊਟ, ਹਨ੍ਹੇਰੇ 'ਚ ਡੁੱਬਿਆ ਸ਼ਹਿਰ
    • blackout in bathinda
      ਬਲੈਕਆਊਟ ਦੌਰਾਨ 10 ਮਿੰਟ ਹਨ੍ਹੇਰੇ 'ਚ ਡੁੱਬਿਆ ਬਠਿੰਡਾ, ਸ਼ਹਿਰ ਦੀ ਰਫ਼ਤਾਰ ਠੱਪ
    • blackout in 6 states including punjab
      ਪੰਜਾਬ ਸਮੇਤ ਇਨ੍ਹਾਂ 6 ਸੂਬਿਆਂ 'ਚ ਹੋਇਆ 'ਬਲੈਕਆਊਟ', ਪਾਕਿਸਤਾਨ 'ਚ ਡਰ ਦਾ ਮਾਹੌਲ
    • blackout in amritsar traffic slowed down
      ਅੰਮ੍ਰਿਤਸਰ 'ਚ ਹੋਇਆ ਬਲੈਕਆਊਟ, ਥੰਮ ਗਈ ਰਫਤਾਰ
    • mock drill
      "ਆਪਰੇਸ਼ਨ ਸ਼ੀਲਡ" ਤਹਿਤ ਗਣਪਤੀ ਇਨਕਲੇਬ ਤੇ ਆਰਮੀ ਖੇਤਰ 'ਚ ਕਰਵਾਈ ਗਈ ਐਮਰਜੈਂਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +