Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 11, 2026

    2:52:58 AM

  • 20 ias officers transferred

    20 IAS ਤਬਦੀਲ, ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ

  • gold prices have suddenly plummeted

    ਅਚਾਨਕ ਮੂਧੇ ਮੂੰਹ ਡਿੱਗੇ ਸੋਨੇ ਦੇ ਭਾਅ!...

  • punjab legislative assembly elections punjab elections

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

  • restricted holiday in punjab on wednesday

    ਪੰਜਾਬ 'ਚ ਬੁੱਧਵਾਰ ਨੂੰ ਰਾਖਵੀਂ ਛੁੱਟੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਪੁਲਸ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ 'ਡਰੋਨ' ਰਾਹੀਂ ਰੱਖੇਗੀ ਨਜ਼ਰ, ਕੋਈ ਨਹੀਂ ਬਚੇਗਾ

PUNJAB News Punjabi(ਪੰਜਾਬ)

ਪੰਜਾਬ ਪੁਲਸ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ 'ਡਰੋਨ' ਰਾਹੀਂ ਰੱਖੇਗੀ ਨਜ਼ਰ, ਕੋਈ ਨਹੀਂ ਬਚੇਗਾ

  • Edited By Babita,
  • Updated: 04 Apr, 2020 10:16 AM
Chandigarh
drone in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਖਤਰੇ ਕਾਰਨ ਪੰਜਾਬ 'ਚ ਲੱਗੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਇਸ ਸਮੇਂ ਪੰਜਾਬ ਪੁਲਸ ਦੀ ਬਾਜ਼ ਅੱਖ ਹੈ। ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਹੋਰ ਸਖ਼ਤਾਈ ਕਰਨ ਦੇ ਮੱਦੇਨਜ਼ਰ ਪੰਜਾਬ ਪੁਲਸ ਵਲੋਂ ਡਰੋਨ ਨਿਗਰਾਨੀ ਸ਼ੁਰੂ ਕੀਤੀ ਗਈ ਹੈ। ਇਸ ਨਾਲ ਕਾਲਾ ਬਾਜ਼ਾਰੀ ਕਰਨ ਵਾਲਿਆਂ ਅਤੇ ਜਮ੍ਹਾਂਖੋਰਾਂ `ਤੇ ਵੀ ਭਾਰੀ ਰੋਕ ਲਗੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਡੀ. ਜੀ. ਪੀ. ਦਿਨਕਰ ਗੁਪਤਾ ਨੇ  ਦੱਸਿਆ ਕਿ ਸ਼ੁੱਕਰਵਾਰ ਨੂੰ ਕੁੱਲ 62 ਇਕਾਈਆਂ `ਤੇ ਛਾਪੇ ਮਾਰੇ ਗਏ ਅਤੇ ਇਨ੍ਹਾਂ 'ਚ 23 ਇਕਾਈਆਂ ਕਾਲਾ ਬਜ਼ਾਰੀ ਤੇ ਜਮ੍ਹਾਂਖੋਰੀ 'ਚ ਸ਼ਾਮਲ ਪਾਈਆਂ ਗਈਆਂ, ਜਿਨ੍ਹਾਂ 'ਚ ਗੁਰਦਾਸਪੁਰ (10), ਪਠਾਨਕੋਟ (4), ਕਪੂਰਥਲਾ (4) ਅਤੇ ਜਲੰਧਰ ਦੀ 5 ਇਕਾਈਆਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਇਲਾਵਾ ਫਿਰੋਜ਼ਪੁਰ 'ਚ ਪੰਜ ਹੋਰ ਚਲਾਨ  ਕੀਤੇ ਗਏ ਅਤੇ ਬਣਦੀ ਕਾਰਵਾਈ ਤੋਂ ਬਾਅਦ ਜ਼ੁਰਮਾਨਾ ਲਾਇਆ ਗਿਆ। 

ਇਹ ਵੀ ਪੜ੍ਹੋ : ਕੋਰੋਨਾ ਪੀੜਤ ਮਰੀਜ਼ ਤੇ ਅੰਤਿਮ ਸੰਸਕਾਰ ਬਾਰੇ 'ਬਲਬੀਰ ਸਿੱਧੂ' ਦੀ ਲੋਕਾਂ ਨੂੰ ਅਪੀਲ, ਜਾਣੋ ਕੀ ਬੋਲੇ

PunjabKesari
ਵੀਰਵਾਰ ਨੂੰ ਸ਼ੁਰੂ ਕੀਤੀ ਡਰੋਨ ਨਿਗਰਾਨੀ ਸਬੰਧੀ ਦੱਸਦਿਆਂ ਡੀ. ਜੀ. ਪੀ. ਨੇ ਕਿਹਾ ਕਿ ਡਰੋਨ ਹੁਣ ਤੱਕ ਮੋਹਾਲੀ, ਸੰਗਰੂਰ, ਫਾਜ਼ਿਲਕਾ, ਹੁਸ਼ਿਆਰਪੁਰ, ਐਸ. ਬੀ. ਐਸ. ਨਗਰ, ਬਰਨਾਲਾ, ਜਲੰਧਰ (ਦਿਹਾਤੀ), ਮੋਗਾ, ਰੋਪੜ ਅਤੇ ਫਤਿਹਗੜ੍ਹ ਸਾਹਿਬ ਵਰਗੇ 10 ਜ਼ਿਲਿਆਂ 'ਚ 34 ਥਾਵਾਂ ‘ਤੇ ਤਾਇਨਾਤ ਕੀਤੇ ਗਏ ਹਨ। ਕਰਫਿਊ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ, ਮਨੁੱਖੀ ਸ਼ਕਤੀ ਦੀ ਕੁਸ਼ਲ ਢੰਗ ਨਾਲ ਵਰਤੋਂ ਕਰਨ ਅਤੇ ਵੱਡੇ ਖੇਤਰਾਂ ਦੀ ਕਵਰੇਜ ਲਈ ਡਰੋਨ ਨਿਗਰਾਨੀ ਬਹੁਤ ਪ੍ਰਭਾਵਸ਼ਾਲੀ ਪਾਈ ਗਈ। ਸ਼ੁੱਕਰਵਾਰ ਸ਼ਾਮ ਤੱਕ 15 ਐਫ. ਆਈ. ਆਰਜ਼. ਦਰਜ ਕੀਤੀਆਂ ਗਈਆਂ ਅਤੇ ਉਲੰਘਣਾ ਕਰਨ ਵਾਲੇ 20 ਵਾਹਨਾਂ ਨੂੰ ਕਬਜ਼ੇ 'ਚ ਲਿਆ ਗਿਆ।

PunjabKesari
ਡੀ. ਜੀ. ਪੀ. ਨੇ ਕਿਹਾ ਕਿ ਪਿਛਲੇ 48 ਘੰਟਿਆਂ 'ਚ ਉਲੰਘਣਾ ਕਰਨ ਵਾਲਿਆਂ ਖਿਲਾਫ ਕੁੱਲ 900 ਦੇ ਕਰੀਬ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ 'ਚੋਂ 1250 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 800 ਵਾਹਨਾਂ ਨੂੰ ਜ਼ਬਤ ਕੀਤਾ ਗਿਆ। ਜਲੰਧਰ ਸ਼ਹਿਰ 'ਚ ਸਭ ਤੋਂ ਵੱਧ 119 ਮਾਮਲੇ ਦਰਜ ਕੀਤੇ ਗਏ ਅਤੇ ਇਸ ਤੋਂ ਬਾਅਦ ਅੰਮ੍ਰਿਤਸਰ ਸ਼ਹਿਰ 'ਚ 93 ਮਾਮਲੇ ਦਰਜ ਕੀਤੇ ਗਏ। ਸੂਬੇ ਭਰ 'ਚ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਲਈ 21 ਖੁੱਲ੍ਹੀਆਂ ਜੇਲ੍ਹਾਂ 'ਚ ਕਰੀਬ 2000 ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪੁਲਸ ਨੇ ਹੁਣ ਤੱਕ ਕਰਫਿਊ ਦੀ ਉਲੰਘਣਾ ਕਰਨ ਵਾਲੇ 2592 ਵਿਅਕਤੀਆਂ ਦੀ ਗ੍ਰਿਫਤਾਰੀ ਦੇ ਨਾਲ ਕੁੱਲ 1784 ਮਾਮਲੇ ਦਰਜ ਕੀਤੇ ਗਏ ਹਨ।
ਇਹ ਵੀ ਪੜ੍ਹੋ : 'ਰੋਪੜ' 'ਚ ਕੋਰੋਨਾ ਵਾਇਰਸ ਦਾ ਪਹਿਲਾ ਪਾਜ਼ੇਟਿਵ ਕੇਸ, ਪੁਲਸ ਨੇ ਸੀਲ ਕੀਤਾ ਪੂਰਾ ਪਿੰਡ

  • Punjab Police
  • Curfew
  • Violation
  • Drone
  • Corona Virus
  • ਪੰਜਾਬ ਪੁਲਸ
  • ਕਰਫਿਊ
  • ਉਲੰਘਣਾ
  • ਡਰੋਨ
  • ਕੋਰੋਨਾ ਵਾਇਰਸ

ਭਾਈ ਨਿਰਮਲ ਸਿੰਘ ਦੀ ਧੀ ਕੋਰੋਨਾ ਪਾਜ਼ੀਟਿਵ

NEXT STORY

Stories You May Like

  • tamil nadu  prison  13 prisoners  arrested  drone
    ਤਾਮਿਲਨਾਡੂ ਦੀ ਸਬ-ਜੇਲ੍ਹ ਤੋਂ ਭੱਜਣ ਵਾਲੇ 17 ਵਿੱਚੋਂ 13 ਕੈਦੀ ਗ੍ਰਿਫ਼ਤਾਰ, ਡਰੋਨ ਰਾਹੀਂ ਕੀਤੀ ਜਾ ਰਹੀ ਭਾਲ
  • boys arrested with a glock pistol and 7 magazines sent from pakistan via drone
    ਪਾਕਿ ਤੋਂ ਡਰੋਨ ਰਾਹੀਂ ਆਏ ਗਲਾਕ ਪਿਸਟਲ ਤੇ 7 ਮੈਗਜ਼ੀਨਾਂ ਸਣੇ 2 ਨੌਜਵਾਨ ਗ੍ਰਿਫ਼ਤਾਰ
  • china s violation of maritime rules
    ਚੀਨ ਵੱਲੋਂ ਸਮੁੰਦਰੀ ਨਿਯਮਾਂ ਦੀ ਉਲੰਘਣਾ: ਲੋਕਤੰਤਰੀ ਦੇਸ਼ਾਂ ਨੂੰ ਇਕਜੁੱਟ ਹੋ ਕੇ ਜਵਾਬ ਦੇਣ ਦੀ ਲੋੜ
  • penalty on companies in maharashtra  kerala  odisha
    BIS ਦੇ ਗੁਣਵੱਤਾ ਮਾਪਦੰਡਾਂ ਦੀ ਉਲੰਘਣਾ ਕਰਨ ’ਤੇ ਮਹਾਰਾਸ਼ਟਰ, ਕੇਰਲ, ਓਡਿਸ਼ਾ ’ਚ ਕੰਪਨੀਆਂ ਨੂੰ ਜੁਰਮਾਨਾ
  • ramayana makers warn legal action unauthorised recording ranbir kapoor
    ਥੀਏਟਰਾਂ 'ਚ 'ਰਾਮਾਇਣ' ਰਿਕਾਰਡ ਕਰਨ ਵਾਲਿਆਂ ਦੀ ਖੈਰ ਨਹੀਂ, ਨਿਰਮਾਤਾਵਾਂ ਨੇ ਦੇ'ਤੀ ਆਖਰੀ Warning
  • highcourt s major ruling regarding the dismissal of a police employee
    ਪੰਜਾਬ ਪੁਲਸ ਦੇ ਮੁਲਾਜ਼ਮ ਦੀ ਬਰਖ਼ਾਸਤਗੀ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ, ਨੌਕਰੀ 'ਤੇ ਬਹਾਲ ਕਰਨ ਦੇ ਹੁਕਮ
  • 8 kg 409 grams of heroin arrived from pakistan via drone
    ਪਾਕਿ ਤੋਂ ਡਰੋਨ ਰਾਹੀਂ ਆਈ 8 ਕਿੱਲੋ 409 ਗ੍ਰਾਮ ਹੈਰੋਇਨ, ਪੈਕਟ ਮਟੀਰੀਅਲ ਅਤੇ ਟਰੈਕਿੰਗ ਡਿਵਾਈਸ ਬਰਾਮਦ
  • indian shooters eye securing quotas for the los angeles 2028 olympics
    ਭਾਰਤੀ ਨਿਸ਼ਾਨੇਬਾਜ਼ਾਂ ਦੀ ਨਜ਼ਰ ਲੌਸ ਐਂਜਿਲਿਸ 2028 ਓਲੰਪਿਕ ਕੋਟਾ ਹਾਸਲ ਕਰਨ 'ਤੇ
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...
  • vishwakarma day jalandhar
    ਡਰਾਈਵਰ ਕੰਡਕਟਰ ਯੂਨੀਅਨ ਨੇ ਮਨਾਇਆ ਵਿਸ਼ਵਕਰਮਾ ਦਿਵਸ; ਲਗਾਇਆ ਲੰਗਰ
  • son in law father in law family
    ਜਲੰਧਰ 'ਚ ਜਵਾਈ ਨੇ ਸਹੁਰੇ ਨੂੰ ਮਾਰੀ ਗੋਲ਼ੀ, ਵੀਡੀਓ 'ਚ ਕੈਦ ਹੋਈ ਵਾਰਦਾਤ
  • jalandhar news shahkot
    ਜਲੰਧਰ ਜ਼ਿਲ੍ਹੇ 'ਚ ਸੰਘਣੀ ਧੁੰਦ ਦਾ ਕਹਿਰ! 7 ਗੱਡੀਆਂ ਦੀ ਜ਼ਬਰਦਸਤ ਟੱਕਰ; ਇਕ...
  • jalandhar diwali firecrackers toxic air aqi
    ਜਲੰਧਰ 'ਚ ਦੀਵਾਲੀ 'ਤੇ ਰਾਤ 9 ਤੋਂ ਤੜਕੇ 3 ਵਜੇ ਤੱਕ ਗੂੰਜਦੇ ਰਹੇ ਪਟਾਕੇ,...
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
  • bibi jagir kaur big statement
    ਅਕਾਲੀ ਦਲ 'ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • raowalia firecracker market hungama video viral in jalandhar
    ਜਲੰਧਰ 'ਚ ਪਟਾਕਾ ਮਾਰਕੀਟ 'ਚ ਹੰਗਾਮਾ: 2 ਧਿਰਾਂ ਵਿਚਾਲੇ ਜਮ ਕੇ ਚੱਲੇ...
Trending
Ek Nazar
power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

various restrictive orders issued in amritsar

ਅੰਮ੍ਰਿਤਸਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਉਲੰਘਣਾ ਕਰਨ ਵਾਲਿਆਂ 'ਤੇ...

remove rats from home without killing

ਘਰ 'ਚੋਂ ਬਿਨਾਂ ਮਾਰੇ ਭਜਾਓ ਚੂਹੇ, ਅਪਣਾਓ ਇਹ ਘਰੇਲੂ ਉਪਾਅ

veteran actor announces separation from his wife after 13 years

ਟੁੱਟ ਗਿਆ ਇਕ ਹੋਰ ਵਿਆਹ ! ਦਿੱਗਜ ਅਦਾਕਾਰ ਨੇ 13 ਸਾਲ ਬਾਅਦ ਪਤਨੀ ਤੋਂ ਵੱਖ ਹੋਣ...

veteran cinematographer shaji kumar passes away

ਸੈੱਟ 'ਤੇ ਅਚਾਨਕ ਬੇਹੋਸ਼ ਹੋ ਕੇ ਡਿੱਗੇ ਮਸ਼ਹੂਰ ਕੈਮਰਾਮੈਨ ਸ਼ਾਜੀ ਕੁਮਾਰ, ਇਲਾਜ...

police post incient

ਪਾਕਿਸਤਾਨ 'ਚ ਪੁਲਸ ਚੌਕੀ 'ਤੇ ਗੋਲੀਬਾਰੀ, ਇੱਕ ਸਿਪਾਹੀ ਦੀ ਮੌਤ; ਤਿੰਨ ਅਗਵਾ

trump to meet with qatar prime minister

ਕਤਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ ਟਰੰਪ

sheikh hasina requested new passpor

ਸ਼ੇਖ ਹਸੀਨਾ ਨੇ ਬੰਗਲਾਦੇਸ਼ ਵਾਪਸ ਪਰਤਣ ਲਈ ਨਵੇਂ ਪਾਸਪੋਰਟ ਲਈ ਕੀਤਾ ਅਪਲਾਈ

diwali  congress councilor  husband  fire  police

ਦੁਕਾਨ 'ਚ ਲੱਗੀ ਅੱਗ 'ਚ ਕਾਂਗਰਸੀ ਕੌਂਸਲਰ ਦੀ ਪਤੀ ਸਣੇ ਹੋਈ ਮੌਤ ! ਪਾਲੀ 'ਚ...

first muslim us senator

ਅਮਰੀਕਾ 'ਚ ਚੁਣੇ ਗਏ ਪਹਿਲੇ ਮੁਸਲਿਮ ਸੈਨੇਟਰ ਨੇ ਪਾਕਿ ਨੂੰ ਦਿੱਤੀ ਜਾਣ ਵਾਲੀ ਮਦਦ...

situation in pakistan

ਪਾਕਿਸਤਾਨ 'ਚ ਵਧੀ ਗਰੀਬੀ ਅਤੇ ਬੇਰੁਜ਼ਗਾਰੀ; ਵਿਦੇਸ਼ੀ ਦੌਰਿਆਂ 'ਚ ਉੱਲਝੀ ਸ਼ਾਸਕ...

tv news presenter

ਪਾਕਿਸਤਾਨੀ ਟੀਵੀ ਨਿਊਜ਼ ਪੇਸ਼ਕਾਰ ਦੀ ਘਰ 'ਚ ਗੋਲੀ ਮਾਰ ਕੇ ਹੱਤਿਆ, ਪਤੀ ਹਿਰਾਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • power cut in punjab
      ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...
    • sukhbir singh badal meeting
      ਮੁੱਖ ਮੰਤਰੀ ਦਾ ਚਿਹਰਾ ਵੇਖ ਕੇ ਵੋਟ ਪਾਉਣ ਪੰਜਾਬ ਦੇ ਲੋਕ: ਸੁਖਬੀਰ ਸਿੰਘ ਬਾਦਲ
    • punjab congress meeting
      ਪੰਜਾਬ ਕਾਂਗਰਸ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ...
    • fire in ludhiana
      ਪਟਾਕੇ ਦੀ ਚਿੰਗਾਰੀ ਤੋਂ ਮਚੇ ਭਾਂਬੜ, 3 ਮੰਜ਼ਿਲਾ ਹੌਜ਼ਰੀ ਫੈਕਟਰੀ ਸੜ ਕੇ ਸੁਆਹ
    • punjab employees salary
      ਵੱਡੀ ਖ਼ਬਰ: ਪੰਜਾਬ 'ਚ ਤਨਖ਼ਾਹਾਂ ਬਾਰੇ ਨਵੇਂ ਹੁਕਮ, ਜਾਰੀ ਹੋਈ NOTIFICATION
    • giani harpreet singh big statement
      ਅਕਾਲੀ-ਭਾਜਪਾ ਤੇ ਪੁਨਰ ਸੁਰਜੀਤ ਦੇ ਗੱਠਜੋੜ ਦੀਆਂ ਖ਼ਬਰਾਂ ਨੂੰ ਲੈ ਕੇ ਗਿਆਨੀ...
    • punjab firecrackers father
      ਪੰਜਾਬ: ਪਟਾਕੇ ਚਲਾਉਂਦੇ ਮੁੰਡੇ ਦੀ ਛਾਤੀ 'ਚ ਵੱਜਿਆ ਬੰਬ! ਹੋਈ ਦਰਦਨਾਕ ਮੌਤ
    • punjab big incident
      ਪੰਜਾਬ 'ਚ ਕਾਰ ਸਵਾਰ ਪਿਓ-ਧੀ 'ਤੇ ਫ਼ਾਇਰਿੰਗ! 3 ਕਿੱਲੋਮੀਟਰ ਤਕ ਪਿੱਛਾ ਕਰਦੇ ਰਹੇ...
    • a major incident was about to happen in amritsar
      ਅੰਮ੍ਰਿਤਸਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ, RPG ਤੇ ਪਿਸਤੌਲਾਂ ਸਣੇ ਫੜੇ ਗਏ 7...
    • video of assault at congress bhawan surfaces
      ਤਰਖਾਣ ਮਾਜਰਾ ਨੇ ਜਾਰੀ ਕਰ'ਤੀ ਵੀਡੀਓ, ਦਿੱਤੀ ਵੱਡੀ ਚਿਤਾਵਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +