Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    7:16:05 AM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਭਾਰਤੀ ਸੀਮਾ ’ਚ ਇਕ ਵਾਰ ਫਿਰ ਡਰੋਨ ਦੀ ਦਸਤਕ, BSF ਨੇ 10 ਰਾਊਂਡ ਫਾਇਰ ਕਰ ਭੇਜਿਆ ਵਾਪਸ

MAJHA News Punjabi(ਮਾਝਾ)

ਭਾਰਤੀ ਸੀਮਾ ’ਚ ਇਕ ਵਾਰ ਫਿਰ ਡਰੋਨ ਦੀ ਦਸਤਕ, BSF ਨੇ 10 ਰਾਊਂਡ ਫਾਇਰ ਕਰ ਭੇਜਿਆ ਵਾਪਸ

  • Edited By Shivani Bassan,
  • Updated: 26 Sep, 2023 10:34 AM
Pathankot
drone knocking in indian border bsf fired 10 rounds
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ ( ਹਰਜਿੰਦਰ ਸਿੰਘ ਗੌਰਾਇਆ)- ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਬੀਤੀ ਰਾਤ ਵੀ ਬੀਓਪੀ ਆਦੀਆਂ ਦੀ ਭਾਰਤੀ  ਸੀਮਾ ’ਚ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਨੇ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ, ਜਿਸ ’ਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਫ਼ਾਇਰਿੰਗ ਕਰਕੇ ਵਾਪਸ ਭੇਜਿਆ। 

ਇਹ ਵੀ ਪੜ੍ਹੋ- 12 ਸਾਲ ਤੱਕ ਵੇਚੀਆਂ ਪ੍ਰੇਮਿਕਾ ਦੀਆਂ ਅਸ਼ਲੀਲ ਵੀਡੀਓਜ਼, ਪਤਨੀ ਬਣਾਉਣ ਮਗਰੋਂ ਕਰ 'ਤਾ ਵੱਡਾ ਕਾਂਡ

PunjabKesari

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐੱਸ.ਐੱਫ਼ ਦੀ ਆਦੀਆਂ 58 ਬਟਾਲੀਅਨ ਚੌਂਕੀ ਦੇ ਜਵਾਨਾਂ ਨੇ ਭਾਰਤੀ ਸਰਹੱਦ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਡਰੋਨਾਂ ’ਤੇ ਗੋਲੀਬਾਰੀ ਕੀਤੀ ਅਤੇ ਵਾਪਸ ਭੇਜ ਦਿੱਤਾ। ਬੀ.ਐੱਸ.ਐੱਫ਼ ਅਧਿਕਾਰੀਆਂ ਅਨੁਸਾਰ ਜਵਾਨਾਂ ਨੇ ਪਹਿਲਾਂ ਰਾਤ ਕਰੀਬ 11:44 ਵਜੇ ਡਰੋਨ ਦੀ ਆਵਾਜ਼ ਸੁਣੀ। ਇਸ ਤੋਂ ਬਾਅਦ ਉਨ੍ਹਾਂ ਤੁਰੰਤ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਫਿਰ ਜਵਾਨਾਂ ਨੇ 10 ਰਾਊਂਡ ਫ਼ਾਇਰ ਕੀਤੇ  । ਜਾਣਕਾਰੀ ਮੁਤਾਬਕ ਜਵਾਨਾਂ ਵੱਲੋਂ ਕੁੱਲ 10 ਰਾਊਂਡ ਫ਼ਾਇਰ ਕੀਤੇ ਗਏ ਅਤੇ 1 ਰੌਸ਼ਨੀ ਵਾਲਾ ਗੋਲਾ ਦਾਗਿਆ ਗਿਆ ਜਿਸ ਤੋਂ  ਬਾਅਦ ਡਰੋਨ ਆਖ਼ਰਕਾਰ ਪਾਕਿਸਤਾਨ ਵੱਲ ਪਰਤ ਗਿਆ।

ਇਹ ਵੀ ਪੜ੍ਹੋ-  ਤਰਨਾ ਦਲ ਦੀ ਗੱਡੀ ਦੀ ਟਰੈਕਟਰ-ਟਰਾਲੀ ਨਾਲ ਭਿਆਨਕ ਟੱਕਰ, ਨਿਹੰਗ ਸੇਵਾਦਾਰ ਦੀ ਮੌਤ

PunjabKesari

ਦੱਸ ਦੇਈਏ ਕਿ ਪਾਕਿਸਤਾਨੀ ਸਮੱਗਲਰ ਹੁਣ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਡਰੋਨ ਦਾ ਸਹਾਰਾ ਲੈ ਰਹੇ ਹਨ। ਪਾਕਿਸਤਾਨੀ ਵੱਲੋਂ ਡਰੋਨ ਦੀਆਂ ਨਾਪਾਕ ਹਰਕਤਾਂ ਨਿੱਤ ਦਿਨ ਕਰਨ ਤੋਂ ਬਾਜ਼ ਨਹੀਂ ਆ ਰਹੀਆਂ ਪਰ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਇਨ੍ਹਾਂ ’ਤੇ ਹਰ ਸਮੇਂ ਤਿੱਖੀ ਨਜ਼ਰ ਰੱਖੀ ਹੋਈ ਹੈ। ਭਾਰਤੀ ਸਰਹੱਦ 'ਤੇ ਆਉਣ ਵਾਲੇ ਡਰੋਨਾਂ ਨੂੰ ਗੋਲੀ ਮਾਰ ਕਈ ਵਾਰ ਹੇਠਾਂ ਸੁੱਟਿਆ ਜਾਂਦਾ ਹੈ ਤੇ ਕਈ ਵਾਰ ਵਾਪਸ ਭੇਜਣ 'ਤੇ ਮਜ਼ਬੂਰ ਕਰ ਦਿੱਤਾ ਜਾਂਦਾ ਹੈ। 

ਇਹ ਵੀ ਪੜ੍ਹੋ- ਦੁਖਦਾਇਕ ਖ਼ਬਰ: ਇਕ ਹੋਰ ਪੰਜਾਬੀ ਨੌਜਵਾਨ ਨੂੰ ਨਿਗਲ ਗਈ ਵਿਦੇਸ਼ੀ ਧਰਤੀ

ਇਸ ਮੌਕੇ ਡੀਐੱਸਪੀ ਦੀਨਾਨਗਰ ਬਲਜੀਤ ਸਿੰਘ ਕਾਹਲੋ, ਡੀਐੱਸਪੀ ਗੁਰਦਾਸਪੁਰ ਸੁਖਪਾਲ ਸਿੰਘ ਥਾਣਾ ਮੁਖੀ ਦੌਰਾਗਲਾ ਮਨਜੀਤ ਸਿੰਘ  ਵੱਲੋਂ ਭਾਰੀ ਫ਼ੋਰਸ ਨਾਲ ਪਹੁੰਚੇ ਕੇ ਬੀਐੱਸਐੱਫ਼ ਅਤੇ ਪੁਲਸ ਵੱਲੋਂ  ਇਲਾਕੇ ਅੰਦਰ ਸਰਚ ਅਭਿਆਨ ਕੀਤਾ ਜਾ ਰਿਹਾ ਹੈ ਪਰ ਕਿਸੇ ਤਰ੍ਹਾਂ ਦੀ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Drone
  • Indian border
  • BSF
  • fired
  • 10 rounds
  • ਡਰੋਨ
  • ਭਾਰਤੀ ਸਰਹੱਦ
  • BSF
  • ਫਾਇਰਿੰਗ
  • 10 ਰਾਉਂਡ

ਅੱਜ ਅੰਮ੍ਰਿਤਸਰ ਆਉਣਗੇ ਕੇਂਦਰੀ ਮੰਤਰੀ ਅਮਿਤ ਸ਼ਾਹ, CM ਮਾਨ ਚੁੱਕ ਸਕਦੇ ਨੇ ਇਹ ਮੁੱਦਾ

NEXT STORY

Stories You May Like

  • tarn taran bsf bus overturns in fields 6 jawans injured
    ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
  • bsf camp  flood water  soldiers  barrack roof  trees
    BSF ਕੈਂਪ 'ਚ ਆ ਗਿਆ ਹੜ੍ਹ ਦਾ ਪਾਣੀ, ਜਵਾਨਾਂ ਨੇ ਬੈਰਕ ਦੀ ਛੱਤ ਤੇ ਦਰੱਖਤਾਂ 'ਤੇ ਲਈ ਸ਼ਰਨ
  • women accounts  10 thousand  2 lakh rupees
    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ
  • bsf s major operation on india pakistan border infiltrator shot dead
    ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ ਕੀਤਾ ਢੇਰ
  • canada deports 3 323 indians in just 6 months
    6 ਸਾਲਾਂ ਦਾ ਟੁੱਟਿਆ ਰਿਕਾਰਡ: ਕੈਨੇਡਾ ਨੇ ਸਿਰਫ਼ 6 ਮਹੀਨਿਆਂ 'ਚ 3,323 ਭਾਰਤੀਆਂ ਨੂੰ ਭੇਜਿਆ ਵਾਪਸ
  • kulcha vendor who demanded rs 10 lakh ransom from doctor
    ਡਾਕਟਰ ਤੋਂ ਪਿਸਤੌਲ ਦੀ ਨੋਕ ’ਤੇ 10 ਲੱਖ ਦੀ ਫਿਰੌਤੀ ਮੰਗਣ ਵਾਲਾ ਕੁਲਚਾ ਵਿਕ੍ਰੇਤਾ 12 ਘੰਟਿਆਂ ’ਚ ਗ੍ਰਿਫਤਾਰ
  • bollywood beauty dating a cricketer 10 years younger
    10 ਸਾਲ ਛੋਟੇ ਕ੍ਰਿਕਟਰ ਨੂੰ ਡੇਟ ਕਰ ਰਹੀ ਬਾਲੀਵੁੱਡ ਦੀ ਹਸੀਨਾ ! ਅਦਾਕਾਰਾ ਨੇ ਖ਼ੁਦ ਦੱਸਿਆ ਪੂਰਾ ਸੱਚ
  • 10 kg heroin seized in amritsar
    ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • sgpc has the right to broadcast gurbani
      ਗੁਰਬਾਣੀ ਪ੍ਰਸਾਰਨ ਦਾ ਅਧਿਕਾਰ SGPC ਕੋਲ : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
    • farmers rail blockade agitation scheduled for august 11 postponed for now
      ਕਿਸਾਨਾਂ ਦਾ 11 ਅਗਸਤ ਨੂੰ ਹੋਣ ਵਾਲਾ ਰੇਲ ਰੋਕੋ ਅੰਦੋਲਨ ਮੁਲਤਵੀ, 15 ਅਗਸਤ ਤੋਂ...
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • unidentified vehicle hits motorcycle  man dies
      ਅਣਪਛਾਤੇ ਵਾਹਨ ਨੇ ਮੋਟਰਸਾਈਕਲ ਮਾਰੀ ਟੱਕਰ, ਵਿਅਕਤੀ ਦੀ ਮੌਤ, 2 ਬੱਚੇ ਜ਼ਖ਼ਮੀ
    • pathetic conditions at the government run kalanaur gaushala in gurdaspur
      ਗੁਰਦਾਸਪੁਰ ਦੇ ਸਰਕਾਰੀ ਕਲਾਨੌਰ ਗਊਸ਼ਾਲਾ ਦੇ ਤਰਸਯੋਗ ਹਾਲਾਤ, ਤਿੰਨ ਦਿਨਾਂ ’ਚ 21...
    • punjab flood like situation
      ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ! ਮੁੱਖ ਸੜਕ ਵੀ ਹੋਈ ਬੰਦ
    • clash between police and miscreants
      ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ ਗੋਲੀਆਂ ਨਾਲ ਮੁਲਜ਼ਮ ਜ਼ਖਮੀ
    • mother tortures her little daughter
      ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ ਫਰਾਰ ਹੋਈ ਔਰਤ !
    • police checkpoint  motorcycle theft  punjab police
      ਪੁਲਸ ਨਾਕੇ ਤੋਂ 50 ਫੁੱਟ ਦੂਰ ਦੁਕਾਨ ’ਚ ਵੱਡੀ ਚੋਰੀ, 70 ਤੋਂ ਵੱਧ ਮੋਟਰਾਂ ਲੈ ਗਏ...
    • hindu leader brij mohan suri s house threatened to be bombed
      ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ, ਕਿਹਾ- 15...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +