Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 25, 2025

    10:50:22 PM

  • jio was the biggest risk of my life mukesh ambani

    ਮੇਰੀ ਜ਼ਿੰਦਗੀ ਦਾ ਸਭ ਤੋਂ ਵੱਡਾ ਰਿਸਕ ਸੀ ਜੀਓ :...

  • robots will work without the internet

    ਇੰਟਰਨੈੱਟ ਤੋਂ ਬਿਨਾਂ ਕੰਮ ਕਰੇਗਾ ਰੋਬੋਟ! ਗੂਗਲ ਦਾ...

  • iran confirms trump s claim us bombers damage nuclear site

    ਈਰਾਨ ਨੇ ਮੰਨਿਆ-ਸਾਡੇ ਪ੍ਰਮਾਣੂ ਟਿਕਾਣਿਆਂ ਨੂੰ...

  • how much salary will shubhaanshu shukla get from the space mission

    ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਨੂੰ ਪੁਲਾੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਲੋਹੜੀ ਮੌਕੇ ਭਾਰਤੀ ਸਰਹੱਦ 'ਤੇ ਡਰੋਨ ਨੇ ਦਿੱਤੀ ਦਸਤਕ, BSF ਨੇ ਦਾਗੇ ਰੋਸ਼ਨੀ ਵਾਲੇ ਗੋਲੇ

MAJHA News Punjabi(ਮਾਝਾ)

ਲੋਹੜੀ ਮੌਕੇ ਭਾਰਤੀ ਸਰਹੱਦ 'ਤੇ ਡਰੋਨ ਨੇ ਦਿੱਤੀ ਦਸਤਕ, BSF ਨੇ ਦਾਗੇ ਰੋਸ਼ਨੀ ਵਾਲੇ ਗੋਲੇ

  • Edited By Shivani Bassan,
  • Updated: 13 Jan, 2025 11:41 AM
Pathankot
drone spotted on indian border on lohri
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ(ਗੌਰਾਇਆ)- ਪਾਕਿਸਤਾਨ ਲਗਾਤਾਰ ਆਪਣੀਆਂ ਨਕਾਮ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਇਸ ਵੱਲੋਂ ਡਰੋਨ ਦੀ ਮਦਦ ਨਾਲ ਪੰਜਾਬ ਦੇ ਕਈ ਹਿੱਸਿਆਂ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਹੋਰ ਕਈ ਗੈਰ ਪਦਾਰਥ ਸੁੱਟਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਪਰ ਸਰਹੱਦਾਂ 'ਤੇ ਤਾਇਨਾਤ ਸੁਰਖਿਆ ਫੋਰਸਾਂ ਦੇ ਜਵਾਨਾਂ ਵੱਲੋਂ ਇਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਹਮੇਸ਼ਾ ਨਕਾਮ ਹੀ ਕੀਤਾ ਜਾ ਰਿਹਾ ਹੈ। ਇਸ ਤਰ੍ਹਾਂ ਹੀ ਸਰਹੱਦੀ ਖੇਤਰ ਦੀਨਾਨਗਰ ਦੀ ਬੀ. ਓ. ਪੀ. ਆਦੀਆਂ ਦੀ ਭਾਰਤੀ ਸਰਹੱਦ ’ਚ ਇਕ ਵਾਰ ਫਿਰ ਪਾਕਿਸਤਾਨੀ ਡਰੋਨ  ਦੀ ਆਵਾਜ਼ ਸੁਣੀ ਗਈ ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!

ਇਸ ਮੌਕੇ ਸੀਮਾ ਸੁਰੱਖਿਆ ਬਲ ਦੇ ਜਵਾਨ ਪੂਰੀ ਤਨਦੇਹੀ ਨਾਲ ਡਿਊਟੀ 'ਤੇ ਤਾਇਨਾਤ ਹੋਣ ਕਾਰਨ ਡਰੋਨ ਮੁੜਦੇ ਪੈਰੀ ਵਾਪਸ ਪਾਕਿਸਤਾਨ ਵਾਲੀ ਸਾਈਡ ਨੂੰ ਮੁੜ ਗਿਆ। ਇਸ ਸੰਬੰਧੀ ਭਰੋਸੇਯੋਗ ਸੂਤਰਾਂ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ  ਬੀ. ਐੱਸ. ਐੱਫ਼  ਦੇ ਜਵਾਨਾਂ ਨੇ ਭਾਰਤੀ ਸਰਹੱਦ ਵਿੱਚ ਸਵੇਰੇ ਤੜਕਸਾਰ ਕਰੀਬ 3.53 ਵਜੇ ਭਾਰਤ ਦੀ ਹੱਦ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਡਰੋਨ ਆਵਾਜ਼ ਸੁਣਦੇ ਸਾਰ ਹੀ ਪੂਰੀ ਹਰਕਤ ਵਿੱਚ ਆ ਗਏ । ਜਿੱਥੇ ਬੀ. ਐੱਸ. ਐੱਫ਼ ਦੇ 58 ਬਟਾਲੀਅਨ ਦੇ ਜਵਾਨ ਵੱਲੋਂ ਤਰੁੰਤ 12 ਦੇ ਕਰੀਬ ਫਾਇਰ ਕੀਤੇ ਗਏ ਅਤੇ ਇਕ ਰੋਸ਼ਨੀ ਵਾਲੇ ਗੋਲਾ ਵੀ ਦਾਗਿਆ ਗਿਆ, ਜਿਸ ਤੋਂ ਉਪਰੰਤ ਇਹ ਡਰੋਨ 2 ਮਿੰਟ ਬਾਅਦ ਪਾਕਿਸਤਾਨੀ ਸਾਈਡ ਵੱਲ ਚੱਲ ਗਿਆ। ਉਧਰ ਇਸ ਦੀ ਸੂਚਨਾ ਮਿਲਦਿਆਂ ਹੀ ਦੌਰਾਗਲਾ ਪੁਲਸ ਸਟੇਸ਼ਨ ਦੇ ਮੁੱਖੀ ਦਵਿੰਦਰ ਕੁਮਾਰ ਵੱਲੋਂ ਅਤੇ ਬੀਐੱਸਐੱਫ ਦੇ ਉਚ ਅਧਿਕਾਰੀਆਂ ਦੀ  ਅਗਵਾਈ ਹੇਠਾ  ਸਾਂਝੇ ਤੌਰ ਤੇ ਇਲਾਕੇ ਅੰਦਰ ਸਰਚ ਅਭਿਆਨ ਚਲਾਇਆ  ਜਾ ਰਿਹਾ ਹੈ ਪਰ ਅਜੇ ਤੱਕ ਕਿਸੇ ਤਰ੍ਹਾਂ ਦੀ ਵੀ ਕੋਈ ਸ਼ੱਕੀ ਵਸਤੂ ਬਰਾਮਦ  ਨਹੀਂ ਹੋਈ ਹੈ 

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਆੜ੍ਹਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

ਦੱਸਣਯੋਗ ਹੈ ਕਿ ਪਾਕਿਸਤਾਨੀ ਤਸਕਰ ਹੁਣ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਡਰੋਨ ਦਾ ਸਹਾਰਾ ਲੈ ਰਹੇ ਹਨ।  ਭਾਰਤੀ ਸਰਹੱਦ 'ਤੇ ਆਉਣ ਵਾਲੇ ਡਰੋਨਾਂ ਨੂੰ ਗੋਲੀ ਮਾਰ ਕੇ ਕਈ ਵਾਰ ਹੇਠਾਂ ਸੁੱਟਿਆ ਜਾਂਦਾ ਹੈ। 

ਇਹ ਵੀ ਪੜ੍ਹੋ- ਸਵਾਰੀਆਂ ਨਾਲ ਭਰੀ ਬੱਸ ਦਾ ਸਟੇਅਰਿੰਗ ਹੋਇਆ ਫੇਲ੍ਹ, ਦਰਖਤਾਂ ਨੂੰ ਤੋੜਦੀ ਗਈ ਬੱਸ, ਉੱਡੇ ਪਰਖੱਚੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Drone
  • Indian border
  • Lohri
  • BSF
  • firing
  • ਡਰੋਨ
  • ਭਾਰਤੀ ਸਰਹੱਦ
  • ਲੋਹੜੀ
  • ਬੀਐਸਐਫ
  • ਗੋਲੀਬਾਰੀ

ਪੰਜਾਬ 'ਚ ਮੀਂਹ ਨੂੰ ਲੈ ਕੇ ਨਵੀਂ ਅਪਡੇਟ, 11 ਜ਼ਿਲ੍ਹਿਆਂ ਲਈ ਜਾਰੀ ਹੋ ਗਿਆ Alert

NEXT STORY

Stories You May Like

  • bsf recovers drone near border
    ਸਰਹੱਦ ਨੇੜਿਓਂ ਬੀ.ਐੱਸ.ਐੱਫ. ਵੱਲੋਂ ਡਰੋਨ ਬਰਾਮਦ
  • bsf achieves major success in punjab
    ਪੰਜਾਬ 'ਚ BSF ਹੱਥ ਲੱਗੀ ਵੱਡੀ ਸਫਲਤਾ, ਕਰੋੜਾਂ ਦੀ Ice Drug ਤੇ ਵੱਡਾ ਡਰੋਨ ਬਰਾਮਦ
  • bsf jawans celebrated yoga day at husinaiwala border
    ਹੁਸੀਨੈਵਾਲਾ ਬਾਰਡਰ 'ਤੇ BSF ਜਵਾਨਾਂ ਨੇ ਮਨਾਇਆ ਯੋਗ ਦਿਵਸ
  • bsf jawan  killed
    BSF ਜਵਾਨ ਨੇ ਸੀਨੀਅਰ ਦਾ ਗੋਲੀ ਮਾਰ ਕੇ ਕੀਤਾ ਕਤਲ
  • bsf jawan shoots senior officer
    BSF ਦੇ ਜਵਾਨ ਨੇ ਗੋਲੀ ਮਾਰ ਮੌਤ ਦੇ ਘਾਟ ਉਤਾਰਿਆ ਸੀਨੀਅਰ, ਵਜ੍ਹਾ ਕਰੇਗੀ ਹੈਰਾਨ
  • pakistani drone recovered from fields near border in ferozepur
    ਫਿਰੋਜ਼ਪੁਰ 'ਚ ਸਰਹੱਦ ਨੇੜੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਬਰਾਮਦ
  • iran fired more than 100 drones over israel
    ਈਰਾਨ ਦੀ ਜਵਾਬੀ ਕਾਰਵਾਈ, ਇਜ਼ਰਾਈਲ 'ਤੇ ਦਾਗੇ 100 ਤੋਂ ਵੱਧ ਡਰੋਨ
  • pakistani national enters border district of punjab  arrested by bsf
    ਪੰਜਾਬ ਦੇ ਸਰਹੱਦੀ ਜ਼ਿਲ੍ਹੇ 'ਚ ਦਾਖ਼ਲ ਹੋਇਆ ਪਾਕਿਸਤਾਨੀ ਨਾਗਰਿਕ, BSF ਨੇ ਕੀਤਾ...
  • today  s top 10 news
    ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid ਤੇ ਕੇਜਰੀਵਾਲ ਦਾ ਵੱਡਾ ਬਿਆਨ, ਅੱਜ...
  • heavy rain and thunderstorm alert in punjab for the next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ...
  • aap appoints constituency in charges in punjab
    ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ, ਹਰਜੀ ਮਾਨ ਸਣੇ ਇਨ੍ਹਾਂ 5...
  • big revelation in the case of firing at nri  s house in jalandhar
    ਜਲੰਧਰ 'ਚ  NRI ਦੇ ਘਰ ਗੋਲ਼ੀਆਂ ਚਲਾਉਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਪਾਕਿ...
  • heartbreaking accident in punjab
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ ਭਿਆਨਕ ਟੱਕਰ, 3 ਲੋਕਾਂ ਦੀ ਮੌਤ
  • raman arora revelations
    MLA ਰਮਨ ਅਰੋੜਾ ਦਾ 'ਮਾਇਆ-ਜਾਲ'! ਇਕ-ਇਕ ਕਰਕੇ ਖੁੱਲ੍ਹਣ ਲੱਗੀਆਂ ਪਰਤਾਂ
  • weather changes in punjab
    ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
  • there will no longer be a firecracker market in burlton park
    ਹੁਣ ਬਰਲਟਨ ਪਾਰਕ ’ਚ ਨਹੀਂ ਲੱਗੇਗੀ ਪਟਾਕਾ ਮਾਰਕਿਟ, ਜਲੰਧਰ ਦੇ DC ਵੱਲੋਂ ਸਖ਼ਤ...
Trending
Ek Nazar
minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

more than five lakh refugees returned

ਪੰਜ ਲੱਖ ਤੋਂ ਵੱਧ ਸ਼ਰਨਾਰਥੀ ਪਰਤੇ ਅਫਗਾਨਿਸਤਾਨ

population declines

ਇਸ ਦੇਸ਼ ਦੀ ਆਬਾਦੀ ਘਟੀ, ਬਜ਼ੁਰਗਾਂ 'ਚ ਵਾਧਾ

britain buy f 35 aircraft

ਤਾਕਤ ਵਧਾਉਣ ਦੀ ਤਿਆਰੀ, ਬ੍ਰਿਟੇਨ ਖਰੀਦੇਗਾ ਪ੍ਰਮਾਣੂ ਬੰਬ ਲਿਜਾਣ ਦੇ ਸਮਰੱਥ F-35...

prayagraj  s sitara and captain  s marriage

'ਸਹੁਰੇ ਨਾਲ ਸੌਂਣ ਲਈ ਕੀਤਾ ਮਜ਼ਬੂਰ....', ਨਵੀਂ ਵਿਆਹੀ ਲਾੜੀ ਨੇ ਪਤੀ 'ਤੇ...

oil tanker catches fire

ਤੇਲ ਟੈਂਕਰ ਨੂੰ ਲੱਗੀ ਅੱਗ, ਚਾਰ ਲੋਕਾਂ ਦੀ ਮੌਤ

pakistan international airlines flights to gulf countries

PIA ਨੇ ਖਾੜੀ ਦੇਸ਼ਾਂ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ

record 59 000 people custody in us

ਅਮਰੀਕਾ 'ਚ ਰਿਕਾਰਡ 59,000 ਲੋਕ ਲਏ ਗਏ ਹਿਰਾਸਤ 'ਚ

prisoners iran

ਈਰਾਨ ਨੇ ਜਾਸੂਸੀ ਦੇ ਦੋਸ਼ 'ਚ ਤਿੰਨ ਹੋਰ ਕੈਦੀਆਂ ਨੂੰ ਦਿੱਤੀ ਫਾਂਸੀ

over 3 100 indians evacuates from iran israel

ਈਰਾਨ-ਇਜ਼ਰਾਈਲ ਟਕਰਾਅ : 'ਆਪ੍ਰੇਸ਼ਨ ਸਿੰਧੂ' ਤਹਿਤ 3,100 ਤੋਂ ਵੱਧ ਭਾਰਤੀ ਪਰਤੇ

weather changes in punjab

ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...

zohran mamdani declared winner in democratic primary election

ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ

gujarati indian arrested in us

ਅਮਰੀਕਾ 'ਚ ਗੁਜਰਾਤੀ-ਭਾਰਤੀ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫ਼ਤਾਰ

heavy rains expected in punjab

ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

hazur baba jasdeep singh gill  s message to the devotees

ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...

pregnant women of punjab no longer need to bury their babies

ਪੰਜਾਬ ਦੀਆਂ ਗਰਭਵਤੀ ਔਰਤਾਂ ਹੁਣ ਨਾ ਘਬਰਾਉਣ, ਸਰਕਾਰ ਨੇ ਕੀਤੀ ਵੱਡੀ ਸ਼ੁਰੂਆਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • america issued advisory
      ਅਮਰੀਕਾ ਨੇ ਭਾਰਤ ਦੀ ਯਾਤਰਾ ਸਬੰਧੀ ਨਾਗਰਿਕਾਂ ਲਈ ਨਵੀਂ ਐਡਵਾਈਜ਼ਰੀ ਕੀਤੀ ਜਾਰੀ
    • us embassy issues advisory for its citizens
      ਅਮਰੀਕੀ ਦੂਤਾਵਾਸ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ
    • qatar s statement on iran s attack came to light no damage was caused
      ਈਰਾਨ ਦੇ ਹਮਲੇ 'ਤੇ ਕਤਰ ਦਾ ਬਿਆਨ ਆਇਆ ਸਾਹਮਣੇ, ਏਅਰਬੇਸ 'ਤੇ ਹਮਲੇ 'ਚ ਕੋਈ...
    • uae and bahrain airspace temporarily closed after iran attacks
      ਈਰਾਨ ਹਮਲਿਆਂ ਤੋਂ ਬਾਅਦ UAE ਤੇ ਬਹਿਰੀਨ ਦਾ ਏਅਰਸਪੇਸ ਅਸਥਾਈ ਤੌਰ 'ਤੇ ਬੰਦ
    • america received a strong warning
      'ਹੁਣ 'ਮਾਰੋ ਤੇ ਭੱਜ ਜਾਓ' ਦੀ ਨੀਤੀ ਕੰਮ ਨਹੀਂ ਕਰੇਗੀ', ਅਮਰੀਕਾ ਨੂੰ ਮਿਲੀ...
    • indian embassy in qatar issues advisory on iranian attacks
      ਈਰਾਨੀ ਹਮਲਿਆਂ 'ਤੇ ਕਤਰ 'ਚ ਭਾਰਤੀ ਦੂਤਘਰ ਦੀ ਐਡਵਾਈਜ਼ਰੀ: ਨਾਗਰਿਕ ਚੌਕਸ ਰਹਿਣ,...
    • air france klm cancels flights to dubai and riyadh
      ਮੱਧ ਪੂਰਬ 'ਚ ਤਣਾਅ ਕਾਰਨ Air France-KLM ਵੱਲੋਂ ਦੁਬਈ ਤੇ ਰਿਯਾਦ ਲਈ ਉਡਾਣਾਂ...
    • fourth day s play ends india set a target of 371 runs england scored 21 runs
      ਚੌਥੇ ਦਿਨ ਦਾ ਖੇਡ ਖਤਮ, ਭਾਰਤ ਨੇ ਦਿੱਤਾ 371 ਦੌੜਾਂ ਦਾ ਟੀਚਾ, ਇੰਗਲੈਂਡ ਨੇ...
    • 2 india qatar flights cancelled after iran missile attack
      ਈਰਾਨ ਦੇ ਮਿਜ਼ਾਈਲ ਹਮਲੇ ਤੋਂ ਬਾਅਦ ਭਾਰਤ-ਕਤਰ ਦੀਆਂ 2 ਉਡਾਣਾਂ ਰੱਦ, ਮੱਧ ਪੂਰਬ...
    • india economy may suffer a setback if gulf of hormuz is closed
      ਇਰਾਨੀ ਚਿਤਾਵਨੀ ਦਾ ਭਾਰਤ 'ਤੇ ਪ੍ਰਭਾਵ, ਅਰਥਵਿਵਸਥਾ ਨੂੰ ਲੱਗ ਸਕਦੈ ਝਟਕਾ
    • pant scored 2 centuries in a single match record books
      ਪੰਤ ਨੇ ਇਕ ਹੀ ਮੈਚ 'ਚ ਜੜੇ 2 ਸੈਂਕੜੇ, ਰਿਕਾਰਡ ਬੁੱਕ 'ਚ ਦਰਜ ਕੀਤਾ ਆਪਣਾ ਨਾਂ
    • ਮਾਝਾ ਦੀਆਂ ਖਬਰਾਂ
    • rain  punjab  border region
      ਪੰਜਾਬ 'ਚ ਭਾਰੀ ਮੀਂਹ, ਸਰਹੱਦੀ ਖੇਤਰ 'ਚ ਭਰਿਆ ਗੋਡੇ-ਗੋਡੇ ਪਾਣੀ
    • bikram majithia raid
      ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid! ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦਾ ਸਭ...
    • uk visa
      ਹੁਣ UK ਜਾਣ ਦਾ ਸੁਫ਼ਨਾ ਕਰੋ ਪੂਰਾ, ਵੱਡੀ ਗਿਣਤੀ 'ਚ ਮਿਲ ਰਿਹਾ ਵਰਕ ਵੀਜ਼ਾ
    • punjab ndmaew alert
      ਸਵੇਰੇ-ਸਵੇਰੇ ਖੜਕਣ ਲੱਗੀ ਪੰਜਾਬੀਆਂ ਦੇ ਫ਼ੋਨ ਦੀ ਘੰਟੀ! ਦਿੱਤੀ ਜਾ ਰਹੀ ਚੇਤਾਵਨੀ
    • heavy rains expected in punjab
      ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ
    • agriculture department collects samples of 16 pesticide
      ਖੇਤੀਬਾੜੀ ਵਿਭਾਗ ਨੇ ਗੁਰਦਾਸਪੁਰ ਦੇ ਕੀਟਨਾਸ਼ਕ ਵਿਕਰੇਤਾਵਾਂ ਦੀਆਂ ਦੁਕਾਨਾਂ ਤੋਂ 16...
    • getting a court marriage done was expensive for the young man
      ਕੋਰਟ ਮੈਰਿਜ ਕਰਵਾਉਣੀ ਨੌਜਵਾਨ ਨੂੰ ਪਈ ਮਹਿੰਗੀ, ਕੁੜੀ ਦੇ ਪਰਿਵਾਰ ਨੇ ਕੀਤਾ ਅਜਿਹਾ...
    • sgpc employee missing under mysterious circumstances
      SGPC ਮੁਲਾਜ਼ਮ ਸ਼ੱਕੀ ਹਾਲਾਤ 'ਚ ਲਾਪਤਾ, ਨਹਿਰ ਕੋਲ...
    • abroad  fraud  action
      ਵਿਦੇਸ਼ ਭੇਜਣ ਦੇ ਨਾਮ 'ਤੇ ਸਾਢੇ 5 ਲੱਖ ਰੁਪਏ ਦੀ ਠੱਗੀ, ਐਕਸ਼ਨ ਵਿਚ ਪੁਲਸ
    • sri akal takht sahib issues orders to the president of the chief khalsa diwan
      ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨੂੰ 15 ਦਿਨਾਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +