Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 07, 2026

    1:52:15 PM

  • punjab sarpanch gholia khurd

    ਵੱਡੀ ਖ਼ਬਰ: ਪੰਜਾਬ 'ਚ ਮੌਜੂਦਾ ਸਰਪੰਚ ਦੀ ਗੋਲ਼ੀ...

  • senior officers punjab transfers

    ਪੰਜਾਬ 'ਚ ਇਨ੍ਹਾਂ ਅਧਿਕਾਰੀਆਂ ਦੀਆਂ ਹੋ ਗਈਆਂ...

  • jalandhar road accident sewer pipe collision

    ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ!...

  • pungrain manager and inspector arrested for demanding bribe of rs 50 thousand

    ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੋਹਰੇ ਤੇ ਧੁੰਦ ਕਾਰਨ ਵਧਿਆ ਡਰੋਨਜ਼ ਦਾ ਖਤਰਾ, ਸੁਰੱਖਿਆ ਤੰਤਰ ਚੌਕਸ

PUNJAB News Punjabi(ਪੰਜਾਬ)

ਕੋਹਰੇ ਤੇ ਧੁੰਦ ਕਾਰਨ ਵਧਿਆ ਡਰੋਨਜ਼ ਦਾ ਖਤਰਾ, ਸੁਰੱਖਿਆ ਤੰਤਰ ਚੌਕਸ

  • Updated: 15 Jan, 2020 12:20 AM
Chandigarh
drones danger  security  alert
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,(ਰਮਨਜੀਤ)- ਵਿਗੜੇ ਮੌਸਮ ਅਤੇ ਧੁੰਦ ਅਤੇ ਕੋਹਰੇ ਦੀ ਸ਼ੁਰੂਆਤ ਹੋਣ ਦੇ ਨਾਲ ਹੀ ਭਾਰਤ-ਪਾਕਿ ਸਰਹੱਦ 'ਤੇ ਹਥਿਆਰ ਅਤੇ ਨਸ਼ਾ ਸਮੱਗਲਰਾਂ ਵੱਲੋਂ ਡਰੋਨਜ਼ ਦਾ ਇਸਤੇਮਾਲ ਕਰਨ ਦਾ ਖ਼ਤਰਾ ਵੀ ਵਧ ਗਿਆ ਹੈ। ਸੋਮਵਾਰ ਨੂੰ ਹਾਲਾਂਕਿ ਤਰਨਤਾਰਨ ਦੇ ਇਲਾਕੇ 'ਚ ਡਰੋਨ ਵੇਖੇ ਜਾਣ ਦੀ ਚਰਚਾ ਰਹੀ ਪਰ ਪੁਲਸ ਅਧਿਕਾਰੀਆਂ ਵੱਲੋਂ ਉਸ ਦੀ ਪੁਸ਼ਟੀ ਨਹੀਂ ਕੀਤੀ ਗਈ।

ਪਿਛਲੇ ਸਾਲ ਅਗਸਤ ਮਹੀਨੇ ਦੌਰਾਨ ਫੜੇ ਗਏ ਹਥਿਆਰ ਅਤੇ ਨਸ਼ਾ ਸਮੱਗਲਰਾਂ ਵੱਲੋਂ ਸਰਹੱਦ ਪਾਰੋਂ ਸਪਲਾਈ ਲਈ ਡਰੋਨਜ਼ ਦਾ ਇਸਤੇਮਾਲ ਕਰਨ ਦੇ ਮਾਮਲੇ ਤੋਂ ਬਾਅਦ ਤੋਂ ਹਾਲਾਂਕਿ ਪੰਜਾਬ ਪੁਲਸ ਲਗਾਤਾਰ ਚੌਕਸੀ ਰੱਖ ਰਹੀ ਹੈ ਅਤੇ ਕੇਂਦਰੀ ਏਜੰਸੀਆਂ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਤੋਂ ਬਾਅਦ ਤੋਂ ਬੀ. ਐੱਸ. ਐੱਫ. ਵੀ ਡਰੋਨਜ਼ ਨੂੰ ਲੈ ਕੇ ਜ਼ਿਆਦਾ ਅਲਰਟ ਹੋਈ ਹੈ ਪਰ ਪਿਛਲੇ ਇਕ-ਦੋ ਦਿਨਾਂ ਤੋਂ ਸ਼ੁਰੂ ਹੋਈ ਧੁੰਦ ਅਤੇ ਕੋਹਰੇ ਕਾਰਣ ਸਰਹੱਦ 'ਤੇ ਦੂਰ ਤੱਕ ਨਜ਼ਰ ਬਣਾਈ ਰੱਖਣਾ ਮੁਸ਼ਕਿਲ ਹੋ ਰਿਹਾ ਹੈ। ਅਜਿਹੀ ਸਥਿਤੀ ਦਾ ਫਾਇਦਾ ਚੁੱਕ ਕੇ ਸਮੱਗਲਰ ਆਪਣੇ ਕੰਮ ਨੂੰ ਅੰਜਾਮ ਦੇ ਸਕਦੇ ਹਨ, ਜਿਸ ਕਾਰਣ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਵੱਲੋਂ ਸਾਰੇ ਸਰਹੱਦੀ ਜ਼ਿਲਿਆਂ 'ਚ ਬਾਰਡਰ ਦੇ ਨਾਲ-ਨਾਲ ਦਿਨ ਅਤੇ ਰਾਤ ਦੇ ਸਮੇਂ ਪੈਟਰੋਲਿੰਗ ਵਧਾਉਣ ਲਈ ਕਿਹਾ ਗਿਆ ਹੈ। ਨਾਲ ਹੀ ਇਹ ਵੀ ਨਿਰਦੇਸ਼ ਦਿੱਤਾ ਗਿਆ ਹੈ ਕਿ ਪੁਲਸ ਥਾਣੇ ਪੱਧਰ 'ਤੇ ਮੁਖਬਰਾਂ ਦੇ ਨੈੱਟਵਰਕ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਕਿ ਮੁਲਜ਼ਮਾਂ ਵੱਲੋਂ ਡਰੋਨਜ਼ ਦਾ ਇਸਤੇਮਾਲ ਹੋਣ ਦੀ ਕੋਈ ਵੀ ਸੰਭਾਵਨਾ ਨੂੰ ਕੁਚਲਿਆ ਜਾ ਸਕੇ।

ਆਈ. ਜੀ. ਬਾਰਡਰ ਰੇਂਜ ਸੁਰਿੰਦਰਪਾਲ ਸਿੰਘ ਪਰਮਾਰ ਨੇ ਕਿਹਾ ਕਿ ਇਸ 'ਚ ਕੋਈ ਦੋ ਰਾਏ ਨਹੀਂ ਹੈ ਕਿ ਧੁੰਦ ਅਤੇ ਕੋਹਰੇ ਦੀ ਆੜ 'ਚ ਅਪਰਾਧੀ ਡਰੋਨਜ਼ ਦੀ ਉਡਾਣ ਭਰਨ ਦੀ ਕੋਸ਼ਿਸ਼ ਕਰ ਸਕਦੇ ਹਨ ਪਰ ਪੁਲਸ ਅਤੇ ਬੀ.ਐੱਸ.ਐੱਫ. ਵੱਲੋਂ ਅਜਿਹੀਆਂ ਸੰਭਾਵਨਾਵਾਂ ਨੂੰ ਵੇਖਦੇ ਹੋਏ ਪਹਿਲਾਂ ਤੋਂ ਹੀ ਪੂਰਾ ਇੰਤਜ਼ਾਮ ਕੀਤਾ ਹੋਇਆ ਹੈ। ਪੈਟਰੋਲਿੰਗ ਵਧਾਉਣ ਦੇ ਨਾਲ-ਨਾਲ ਐਰੀਅਲ ਸਰਵਿਲਾਂਸ ਨੂੰ ਵੀ ਵੱਖ-ਵੱਖ ਏਜੰਸੀਆਂ ਨਾਲ ਮਿਲ ਕੇ ਵਧਾਇਆ ਗਿਆ ਹੈ। ਪੰਜਾਬ ਪੁਲਸ ਸਰਹੱਦ 'ਤੇ ਦੂਜੀ ਕੰਧ ਬਣ ਕੇ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਅਜਿਹੀ ਕਿਸੇ ਵੀ ਗਤੀਵਿਧੀ ਨੂੰ ਹੋਣ ਨਹੀਂ ਦਿੱਤਾ ਜਾਵੇਗਾ।
 

  • Drones danger
  • security system alert
  • ਡਰੋਨਜ਼ ਖਤਰਾ
  • ਸੁਰੱਖਿਆ ਤੰਤਰ ਚੌਕਸ

ਕੋਹਰੇ ਤੇ ਧੁੰਦ ਕਾਰਨ ਵਧਿਆ ਡਰੋਨਜ਼ ਦਾ ਖਤਰਾ, ਸੁਰੱਖਿਆ ਤੰਤਰ ਚੌਕਸ

NEXT STORY

Stories You May Like

  • 3 500 police offices  200 cctv cameras rally
    3,500 ਪੁਲਸ ਮੁਲਾਜ਼ਮ, 200 CCTV ਕੈਮਰੇ, 14 ਸੁਰੱਖਿਆ ਜ਼ੋਨ: ਇੰਡੀਆ ਗਠਜੋੜ ਰੈਲੀ ਲਈ ਚੌਕਸ ਪੁਲਸ
  • new forecast for fog in punjab
    ਪੰਜਾਬ 'ਚ ਧੁੰਦ ਪੈਣ ਨੂੰ ਲੈ ਕੇ ਨਵੀਂ ਭਵਿੱਖਬਾਣੀ, ਪੜ੍ਹੋ ਦੀਵਾਲੀ 'ਤੇ ਕਿਹੋ ਜਿਹਾ ਰਹੇਗਾ ਮੌਸਮ
  • sales of sweets have declined due to adulteration
    ਮਿਲਾਵਟਖ਼ੋਰੀ ਕਾਰਨ ਮਠਿਆਈਆਂ ਦੀ ਵਿਕਰੀ ਘਟੀ, ਫ਼ਲ, ਡਰਾਈ ਫ਼ਰੂਟ ਤੇ ਮੁਰੱਬਿਆਂ ਵੱਲ ਵਧਿਆ ਰੁਝਾਨ
  • weather  changed  snowfall
    ਬਦਲ ਗਿਆ ਮੌਸਮ! ਉੱਤਰਾਖੰਡ, ਹਿਮਾਚਲ ਤੇ ਕਸ਼ਮੀਰ ’ਚ ਬਰਫ਼ਬਾਰੀ, ਵਧਿਆ ਠੰਡ ਦਾ ਕਹਿਰ
  • work becomes easier with ai but
    AI ਨਾਲ ਕੰਮ ਆਸਾਨ ਪਰ ਆਪਣੇ ਆਪ ’ਤੇ ਭਰੋਸਾ ਕਮਜ਼ੋਰ ਹੋਣ ਦਾ ਖਤਰਾ
  • district child protection officer issues instructions to safety children schools
    ਸਕੂਲਾਂ ’ਚ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੱਲੋਂ ਸਖ਼ਤ ਹਦਾਇਤਾਂ ਜਾਰੀ
  • security alert issued
    ਤੁਰੰਤ ਛੱਡ ਦਿਓ ਸਾਊਦੀ ਅਰਬ,  ਹੂਤੀ ਹਮਲਿਆਂ ਦਾ ਖ਼ਤਰਾ ਵਧਿਆ !  ਅਮਰੀਕਾ ਨੇ ਜਾਰੀ ਕੀਤੀ ਚੇਤਾਵਨੀ
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • jalandhar road accident sewer pipe collision
    ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ...
  • pungrain manager and inspector arrested for demanding bribe of rs 50 thousand
    ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ...
  • accident near workshop chowk in jalandhar
    ਜਲੰਧਰ ਵਿਖੇ ਵਰਕਸ਼ਾਪ ਚੌਕ ਨੇੜੇ ਵਾਪਰਿਆ ਹਾਦਸਾ! ਕੰਮ 'ਤੇ ਜਾ ਰਹੇ ਸਾਈਕਲ ਸਵਾਰ...
  • big decision of railway department 15 pairs of special trains will run
    ਦੀਵਾਲੀ ਤੇ ਛੱਠ ਪੂਜਾ ਨੂੰ ਲੈ ਕੇ ਰੇਲਵੇ ਵਿਭਾਗ ਦਾ ਵੱਡਾ ਫ਼ੈਸਲਾ,ਚੱਲਣਗੀਆਂ 15...
  • senior congress leader charanjit singh channi statement
    MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 'ਚ ਪੰਜਾਬ ਦੀ ਸੱਤਾ 'ਚ ਪਰਤੇਗੀ...
  • chinese decorative lights dominate markets again ahead of diwali
    ਦੀਵਾਲੀ ’ਤੇ ਬਾਜ਼ਾਰਾਂ ’ਚ ਫਿਰ ਛਾਈਆਂ ਚਾਈਨੀਜ਼ ਲੜੀਆਂ
  • punjab weather imd raining alert
    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
Trending
Ek Nazar
bigg boss 20 kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bjp leader distressed by threats announces closure of business
      ਪੰਜਾਬ: ਧਮਕੀਆਂ ਤੋਂ ਦੁਖੀ ਭਾਜਪਾ ਆਗੂ ਨੇ ਕਾਰੋਬਾਰ ਬੰਦ ਕਰਨ ਤੇ ਸ਼ਹਿਰ ਛੱਡਣ ਦਾ...
    • railways makes special arrangements for festive season
      ਤਿਉਹਾਰੀ ਸੀਜ਼ਨ ਲਈ ਰੇਲਵੇ ਵੱਲੋਂ ਵਿਸ਼ੇਸ਼ ਪ੍ਰਬੰਧ
    • senior congress leader charanjit singh channi statement
      MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 'ਚ ਪੰਜਾਬ ਦੀ ਸੱਤਾ 'ਚ ਪਰਤੇਗੀ...
    • amritsar  advisory  punjab
      ਅੰਮ੍ਰਿਤਸਰ ਵਾਸੀਆਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋਈ ਐਡਵਾਈਜ਼ਰੀ
    • instructions issued for diwali festival
      ਦੀਵਾਲੀ ਦੇ ਤਿਉਹਾਰ ਲਈ ਹਦਾਇਤਾਂ ਜਾਰੀ, ਲੋਕਾਂ ਨੂੰ ਕੀਤੀ ਗਈ ਅਪੀਲ, ਪੜ੍ਹੋ PGI...
    • rs 2 crore ransom demanded from political leader s husband in mohali
      ਮੋਹਾਲੀ 'ਚ ਸਿਆਸੀ ਆਗੂ ਦੇ ਪਤੀ ਤੋਂ ਮੰਗੀ 2 ਕਰੋੜ ਦੀ ਫ਼ਿਰੌਤੀ, ਵਿਦੇਸ਼ੀ ਨੰਬਰ...
    • 2 women arrested for illegal drug use
      ਗੈਰ-ਕਾਨੂੰਨੀ ਨਸ਼ਾ ਕਰਨ ’ਤੇ 2 ਔਰਤਾਂ ਗ੍ਰਿਫ਼ਤਾਰ
    • amritsar municipal corporation extensive fire safety arrangements for diwali
      ਦੀਵਾਲੀ ਮੌਕੇ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਅੱਗ ਤੋਂ ਬਚਾਅ ਲਈ ਵਿਆਪਕ ਪ੍ਰਬੰਧ,...
    • accident case
      ਅਣਪਛਾਤੇ ਵਾਹਨ ਦੀ ਟੱਕਰ ਨਾਲ ਨੌਜਵਾਨ ਪੈਟਰੋਲ ਪੰਪ ਮੁਲਾਜ਼ਮ ਦੀ ਮੌਤ
    • new forecast for fog in punjab
      ਪੰਜਾਬ 'ਚ ਧੁੰਦ ਪੈਣ ਨੂੰ ਲੈ ਕੇ ਨਵੀਂ ਭਵਿੱਖਬਾਣੀ, ਪੜ੍ਹੋ ਦੀਵਾਲੀ 'ਤੇ ਕਿਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +