Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 31, 2026

    10:26:32 PM

  • candidate assembly elections bhagwant mann

    Big Breaking : AAP ਵੱਲੋਂ 40 ਉਮੀਦਵਾਰਾਂ ਦਾ...

  • beas sevadar land

    ਬਿਆਸ ਵਿਖੇ ਜ਼ਮੀਨੀਂ ਵਿਵਾਦ ਨੂੰ ਲੈ ਕੇ ਚੱਲੀਆਂ...

  • cbi rajbir ghumman chief minister

    ਅੱਜ ਮੁੜ ਸੀਬੀਆਈ ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ

  • punjab police promotions

    ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ ਹੋਈ ਤਰੱਕੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਨਸ਼ੇ ਦਾ ਸੇਵਨ ਕਰਦੇ ਹੋਏ ASI ਸਣੇ 2 ਗ੍ਰਿਫਤਾਰ

PUNJAB News Punjabi(ਪੰਜਾਬ)

ਨਸ਼ੇ ਦਾ ਸੇਵਨ ਕਰਦੇ ਹੋਏ ASI ਸਣੇ 2 ਗ੍ਰਿਫਤਾਰ

  • Updated: 13 Jul, 2019 09:32 PM
Gurdaspur
drug addiction  asi  arrested
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ,(ਸ਼ਾਰਦਾ): ਡਵੀਜ਼ਨ ਨੰਬਰ 1 ਵਲੋਂ ਆਪਣੇ ਵਿਭਾਗ 'ਚ ਤਾਇਨਾਤ ਏ. ਐੱਸ. ਆਈ. ਤੇ ਇਕ ਹੋਰ ਨੌਜਵਾਨ ਨੂੰ ਨਸ਼ੇ ਦਾ ਸੇਵਨ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੇ ਬਾਰੇ 'ਚ ਜਾਣਕਾਰੀ ਦਿੰਦੇ ਹੋਏ ਡਵੀਜ਼ਨ ਨੰਬਰ 1 ਦੇ ਮੁਖੀ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਪੈਟ੍ਰੋਲਿੰਗ ਪਾਰਟੀ ਵਲੋਂ ਖੱਡੀ ਸਰਕੂਲਰ ਰੋਡ 'ਤੇ ਗਸ਼ਤ ਕੀਤੀ ਜਾ ਰਹੀ ਸੀ ਕਿ ਇਸੇ ਦੌਰਾਨ ਇਕ ਸੜਕ 'ਤੇ ਖੜ੍ਹੀ ਕਾਰ 'ਚੋਂ ਦੋ ਨੌਜਵਾਨਾਂ ਨੂੰ ਸ਼ੱਕੀ ਹਾਲਾਤਾਂ 'ਚ ਪੁੱਛ-ਗਿੱਛ ਕੀਤੀ ਗਈ ਤਾਂ ਉਹ ਨਸ਼ੇ ਦਾ ਸੇਵਨ ਕਰ ਰਹੇ ਸਨ। ਪੈਟਰੋਲਿੰਗ ਪਾਰਟੀ ਦੀ ਅਗਵਾਈ ਕਰ ਰਹੇ ਧਰਮਪਾਲ ਨੇ ਜਦੋਂ ਦੋਵੇਂ ਨੌਜਵਾਨਾਂ ਨੂੰ ਹਿਰਾਸਤ 'ਚ ਲਿਆ ਤਾਂ ਉਨ੍ਹਾਂ 'ਚੋਂ ਇਕ ਪਠਾਨਕੋਟ ਡਵੀਜ਼ਨ ਨੰਬਰ 1 'ਚ ਹੀ ਟ੍ਰੈਫਿਕ ਸਟਾਫ਼ 'ਚ ਤਾਇਨਾਤ ਏ. ਐੱਸ. ਆਈ. ਬਤੌਰ ਡਰਾਈਵਰ ਸਤਪਾਲ ਸਿੰਘ ਪੁੱਤਰ ਹੰਸਰਾਜ ਵਾਸੀ ਪਿੰਡ ਛੰਨੀਰਾਇਆ ਵਜੋਂ ਹੋਈ। ਜਦ ਕਿ ਦੂਸਰਾ ਨੌਜਵਾਨ ਅਮਨ ਪੁੱਤਰ ਲਾਲ ਚੰਦ ਵਾਸੀ ਮੁਹੱਲਾ ਘਰਥੌਲੀ ਪਠਾਨਕੋਟ ਵੱਜੋਂ ਹੋਈ। ਉਨ੍ਹਾਂ ਦੱਸਿਆ ਕਿ ਜਦੋਂ ਇਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਤਲਾਸ਼ੀ  ਦੌਰਾਨ ਇਨ੍ਹਾਂ ਕੋਲੋਂ ਨਸ਼ੇ ਨੂੰ ਤੋਲਣ ਵਾਲਾ ਇਕ ਇਲੈਕਟ੍ਰੋਨਿਕ ਕੰਡਾ, ਦੋ ਲਾਈਟਰ ਤੇ ਇਕ ਪੇਪਰ ਫੋਯਲ ਬਰਾਮਦ ਕੀਤਾ ਗਿਆ ਤੇ ਦੋਵੇਂ ਨਸ਼ੇ 'ਚ ਧੁੱਤ ਪਾਏ ਗਏ। ਉਨ੍ਹਾਂ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।

  • Drug addiction
  • ASI
  • arrested
  • ਨਸ਼ਾ ਸੇਵਨ
  • ਏ ਐਸ ਆਈ
  • ਗ੍ਰਿਫਤਾਰ

ਨਵੇਂ ਇਮੀਗ੍ਰੇਸ਼ਨ ਨਿਯਮਾਂ ਤਹਿਤ ਇੰਝ ਬਣੋ 'ਪੱਕੇ ਕੈਨੇਡਾ ਵਾਲੇ'

NEXT STORY

Stories You May Like

  • two persons arrested with illicit liquor and intoxicating pills
    ਨਾਜਾਇਜ਼ ਸ਼ਰਾਬ ਤੇ ਨਸ਼ੇ ਵਾਲੀਆਂ ਗੋਲ਼ੀਆਂ ਸਣੇ 2 ਵਿਅਕਤੀ ਗ੍ਰਿਫਤਾਰ
  • four person arrested for drug consumption
    ਨਸ਼ੇ ਦੇ ਸੇਵਨ 'ਚ 4 ਗ੍ਰਿਫ਼ਤਾਰ, ਡੋਪ ਟੈਸਟ ਰਿਪੋਰਟ ਨਿਕਲੀ ਪਾਜ਼ੇਟਿਵ
  • 9 500 rupees  bribe  asi rajni  arrested
    9,500 ਰੁਪਏ ਦੀ ਰਿਸ਼ਵਤ ਲੈਂਦੇ ASI ਰੰਗੇ ਹੱਥੀਂ ਗ੍ਰਿਫ਼ਤਾਰ, ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ
  • 2 arrested case
    ਪੁਲਸ ਪਾਰਟੀ ਨਾਲ ਹੱਥੋਪਾਈ, ASI ’ਤੇ ਡੰਡੇ ਨਾਲ ਹਮਲਾ ਕਰਨ ਵਾਲੇ ਦੋ ਕਾਬੂ
  • drug user falls into police net
    ਨਸ਼ੇ ਦਾ ਸੇਵਨ ਕਰਨ ਵਾਲਾ ਆਇਆ ਪੁਲਸ ਅੜਿੱਕੇ
  • asi critically injured in road accident
    ਸੜਕ ਹਾਦਸੇ ’ਚ ASI ਗੰਭੀਰ ਜ਼ਖ਼ਮੀ, ਲਾਪਰਵਾਹ ਟਰਾਲਾ ਚਾਲਕ 'ਤੇ ਕੇਸ ਦਰਜ
  • major operation by punjab police
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਨਸ਼ੇ ਦੀ ਖੇਪ ਸਣੇ ਵਿਦੇਸ਼ੀ ਗੈਂਗਸਟਰ ਦਾ ਗੁਰਗਾ ਪਿਸਤੌਲ ਸਮੇਤ ਗ੍ਰਿਫਤਾਰ
  • mobile phones seized from 2 smugglers arrested with heroin worth 20 crore
    20 ਕਰੋੜ ਦੀ ਹੈਰੋਇਨ ਸਣੇ ਗ੍ਰਿਫਤਾਰ 2 ਸਮੱਗਲਰਾਂ ਕੋਲੋਂ ਮੋਬਾਈਲ ਜ਼ਬਤ, ਪਾਕਿ ਨੈੱਟਵਰਕ ਦੀ ਖੰਗਾਲੀ ਜਾ ਰਹੀ ਕੜੀ
  • punjab weather raining imd
    ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
  • sunil jakhar raises questions regarding the agrarian crisis
    ਕਿਸਾਨੀ ਸੰਕਟ, ਨਸ਼ਿਆਂ ਅਤੇ ਬੈਂਕਾਂ ਦੀ ਬਦਹਾਲੀ 'ਤੇ ਸੁਨੀਲ ਜਾਖੜ ਨੇ ਚੁੱਕੇ ਸਵਾਲ
  • allegation of objectionable post against sant niranjan das
    ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਪੋਸਟ ਦਾ ਦੋਸ਼, ਜਲੰਧਰ 'ਚ ਥਾਣੇ ਬਾਹਰ...
  • lpu phagwara violence rumor closure report high court
    LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
  • boy caught with a packet of drugs in jalandhar
    ਜਲੰਧਰ 'ਚ ਨਸ਼ੇ ਦੀ ਪੁੜੀ ਸਣੇ ਰੰਗੇ ਹੱਥੀ ਨੌਜਵਾਨ ਫੜਿਆ! ਪੁਲਸ ਦੀ ਕਾਰਗੁਜ਼ਾਰੀ...
  • fire in godown of newly built tent house in shahkot
    ਸ਼ਾਹਕੋਟ 'ਚ ਨਵੇਂ ਬਣੇ ਟੈਂਟ ਹਾਊਸ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ! ਕਰੀਬ 20...
  • jalandhar cp satinder singh orders increased security in sensitive areas
    ਜਲੰਧਰ ਪੁਲਸ ਸਖ਼ਤ! CP ਸਤਿੰਦਰ ਸਿੰਘ ਨੇ ਸੰਵੇਦਨਸ਼ੀਲ ਇਲਾਕਿਆਂ 'ਚ ਸੁਰੱਖਿਆ ਵਧਾਉਣ...
  • court sends travel agent tarun khosla to jail in money laundering case
    ਮਨੀ ਲਾਂਡਰਿੰਗ ਦੇ ਮਾਮਲੇ ’ਚ ਟ੍ਰੈਵਲ ਏਜੰਟ ਤਰੁਣ ਖੋਸਲਾ ਨੂੰ ਅਦਾਲਤ ਨੇ ਭੇਜਿਆ...
Trending
Ek Nazar
veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • protest for justice for parwinder jhota continues for the 19th day
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਧਰਨਾ 19ਵੇਂ ਦਿਨ ਵੀ ਜਾਰੀ, ਬੀਮਾਰ ਹੋਣ ਦੇ ਬਾਵਜੂਦ...
    • troubles mount for drug inspector naresh kumar in the jhota case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਡਰੱਗ ਇੰਸਪੈਕਟਰ ਦੀਆਂ ਵਧੀਆਂ ਮੁਸ਼ਕਿਲਾਂ,...
    • parvinder jhota case update
      ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡੀ ਅਪਡੇਟ! ਵਿਜੀਲੈਂਸ ਦੀ ਚਿੱਠੀ ਆਈ ਸਾਹਮਣੇ
    • haryana chief minister nayab singh saini
      PM ਮੋਦੀ ਦੀ ਰਹਿਨੁਮਾਈ ਹੇਠ ਪੰਜਾਬ 'ਚ ਵੀ ਭਾਜਪਾ ਸਰਕਾਰ ਬਣੇਗੀ: ਹਰਿਆਣਾ CM ਨਇਬ...
    • kewal dhillon statement
      BJP ਨੇ 'ਆਪ' ਦੀ 40 ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਪੰਜਾਬ ਬਰਬਾਦ ਕਰਨ...
    • punjab weather raining imd
      ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
    • lpu phagwara violence rumor closure report high court
      LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
    • sukhbir singh badal
      ਆੜ੍ਹਤੀ ਐਸੋਸ਼ੀਏਸ਼ਨ ਨੇ ਸੁਖਬੀਰ ਬਾਦਲ ਨੂੰ ਦਿੱਤਾ ਮੰਗ ਪੱਤਰ, 2.5 ਫ਼ੀਸਦੀ ਕਮਿਸ਼ਨ...
    • bjp leader vijay sampla
      ਰਾਜਾ ਵੜਿੰਗ ਦੇ ਬਿਆਨ 'ਤੇ ਭਾਜਪਾ ਆਗੂ ਵਿਜੇ ਸਾਂਪਲਾ ਦਾ ਤਿੱਖਾ ਪਲਟਵਾਰ
    • ashwani sharma statement
      ਮੋਦੀ ਸਰਕਾਰ ਦੀਆਂ ਨੀਤੀਆਂ ਸਦਕਾ ਕਰੀਬ 50 ਕਰੋੜ ਲੋਕ ਗਰੀਬੀ ਤੋਂ ਬਾਹਰ ਨਿਕਲੇ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +