Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    7:26:58 PM

  • punjab elections news

    ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ...

  • pcs officers in punjab to be transferred following cbi raid

    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ...

  • punjab police sho suspended

    ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ...

  • good news for passport applicant

    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਵਿਧਾਨ ਸਭਾ ਤੋਂ ਲੈ ਕੇ ਲੋਕ ਸਭਾ ਤੱਕ ਗੂੰਜੇਗਾ ਨਸ਼ਿਆਂ ਦਾ ਮੁੱਦਾ

PUNJAB News Punjabi(ਪੰਜਾਬਂ)

ਵਿਧਾਨ ਸਭਾ ਤੋਂ ਲੈ ਕੇ ਲੋਕ ਸਭਾ ਤੱਕ ਗੂੰਜੇਗਾ ਨਸ਼ਿਆਂ ਦਾ ਮੁੱਦਾ

  • Updated: 29 Jun, 2018 07:17 AM
Punjab
drug addiction issue
  • Share
    • Facebook
    • Tumblr
    • Linkedin
    • Twitter
  • Comment

ਜਗਰਾਓਂ (ਜਸਬੀਰ ਸ਼ੇਤਰਾ) – ਨਸ਼ਿਆਂ ਨਾਲ 10 ਦਿਨ ਤੋਂ ਲਗਾਤਾਰ ਹੋ ਰਹੀਆਂ ਮੌਤਾਂ ਕਰਕੇ ਲੋਕਾਂ ਅੰਦਰ ਸਰਕਾਰ ਤੇ ਪੁਲਸ-ਪ੍ਰਸ਼ਾਸਨ ਪ੍ਰਤੀ ਰੋਸ ਵਧ ਰਿਹਾ ਹੈ। ਜਨਤਕ ਜਥੇਬੰਦੀਆਂ ਨੇ ਪਹਿਲੀ ਤੋਂ 'ਚਿੱਟੇ' ਖ਼ਿਲਾਫ਼ ਕਾਲਾ ਹਫ਼ਤਾ ਮਨਾਉਣ ਦਾ ਸੱਦਾ ਦਿੱਤਾ ਹੋਇਆ ਹੈ। ਇਸ ਲਈ ਦਿੱਤੇ ਗਏ ਨਾਅਰੇ 'ਮਰੋ ਜਾਂ ਵਿਰੋਧ ਕਰੋ' ਦਾ ਲੋਕਾਂ 'ਤੇ ਅਸਰ ਵੀ ਦਿਖਾਈ ਦੇਣ ਲੱਗਾ ਹੈ। ਲੋਕ ਆਪ-ਮੁਹਾਰੇ ਵੱਖ-ਵੱਖ ਸ਼ਹਿਰਾਂ ਅੰਦਰ ਇਸ ਹਫ਼ਤੇ ਦੌਰਾਨ ਰੋਸ ਮਾਰਚ, ਮੋਮਬੱਤੀ ਮਾਰਚ ਤੇ ਹੋਰ ਤਰੀਕੇ ਨਾਲ ਵਿਰੋਧ ਦਰਜ ਕਰਵਾਉਣ ਦੀ ਤਿਆਰੀ ਵਿੱਢ ਰਹੇ ਹਨ। ਇਸੇ ਦੌਰਾਨ ਇਸ ਅਤਿ ਗੰਭੀਰ ਮੁੱਦੇ ਦੀ ਪੰਜਾਬ ਵਿਧਾਨ ਸਭਾ ਤੋਂ ਲੈ ਕੇ ਲੋਕ ਸਭਾ ਤੱਕ ਗੂੰਜ ਪੈਣ ਜਾ ਰਹੀ ਹੈ। 'ਆਪ' ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਅਗਲੇ ਮਹੀਨੇ ਸ਼ੁਰੂ ਹੋਣ ਵਾਲੇ ਸੰਸਦ ਦੇ ਸੈਸ਼ਨ 'ਚ ਪੰਜਾਬ 'ਚ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਤੇ ਨਸ਼ਿਆਂ ਦੀ ਰੋਕਥਾਮ ਦਾ ਮੁੱਦਾ ਚੁੱਕਣਗੇ। ਇਸ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਣ ਵਾਲੇ ਕਾਂਗਰਸ ਦੇ 40 ਵਿਧਾਇਕਾਂ ਨੂੰ ਵੀ ਇਹ ਆਖ ਕੇ ਉਨ੍ਹਾਂ ਨੂੰ ਹਲੂਣਾ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਉਹ ਕੈਪਟਨ ਨੂੰ ਗੁਟਕੇ ਦੀ ਚੁੱਕੀ ਸਹੁੰ ਯਾਦ ਕਰਵਾਉਣ। ਉਨ੍ਹਾਂ ਮੁੱਖ ਮੰਤਰੀ ਨੂੰ ਵੀ ਇਕ ਹਫ਼ਤੇ ਅੰਦਰ ਨਸ਼ਿਆਂ ਦਾ ਖਾਤਮਾ ਕਰਨ ਦੀ ਸਹੁੰ ਪੁਗਾਉਣ ਲਈ ਆਖਿਆ ਹੈ। ਭਗਵੰਤ ਮਾਨ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਰਾਜ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਵਿਚ ਵੀ ਇਹ ਮੁੱਦਾ ਜ਼ੋਰ-ਸ਼ੋਰ ਨਾਲ ਚੁੱਕਣ ਲਈ ਕਹਿੰਦਿਆਂ ਲੋਕਾਂ ਨੂੰ ਪਾਰਟੀਬਾਜ਼ੀ ਤੇ ਨਿੱਜੀ ਗਰਜ਼ਾਂ ਤੋਂ ਉੱਪਰ ਉੱਠ ਕੇ ਮੈਦਾਨ 'ਚ ਨਿੱਤਰਣ ਦਾ ਸੱਦਾ ਦਿੱਤਾ ਹੈ।
ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਤੇ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਦਾ ਕਹਿਣਾ ਸੀ ਕਿ ਉਹ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ 'ਚ ਇਹ ਮੁੱਦਾ ਚੁੱਕਣਗੇ। ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵੀ ਇਸ ਮੁੱਦੇ 'ਤੇ ਕਾਂਗਰਸ ਸਰਕਾਰ ਨੂੰ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਘੇਰਨ ਦੀ ਗੱਲ ਆਖੀ ਹੈ। ਇਸ ਮੁੱਦੇ 'ਤੇ ਮੁਹਿੰਮ ਚਲਾਉਣ ਵਾਲੇ ਆਰ. ਟੀ. ਆਈ. ਕਾਰਕੁੰਨ ਪਰਵਿੰਦਰ ਸਿੰਘ ਕਿੱਤਨਾ ਨੇ ਕਿਹਾ ਕਿ ਮੁਹਿੰਮ ਨੂੰ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ। ਨਸ਼ਿਆਂ ਤੋਂ ਅੱਕੇ ਲੋਕਾਂ 'ਤੇ 'ਮਰੋ ਜਾਂ ਵਿਰੋਧ ਕਰੋ' ਨਾਅਰੇ ਦਾ ਅਸਰ ਦਿਖਾਈ ਦੇ ਰਿਹਾ ਹੈ। ਬੇਜ਼ਮੀਨੇ ਕਿਸਾਨ, ਮਜ਼ਦੂਰ ਕਰਜ਼ਾ ਮੁਕਤੀ ਮੋਰਚਾ ਪੰਜਾਬ ਦੇ ਕਨਵੀਨਰ ਨੇ ਵੀ ਵਿਰੋਧ ਵਾਲੇ ਹਫ਼ਤੇ ਦੌਰਾਨ ਇਕ ਦਿਨ ਜਗਰਾਓਂ ਦੇ ਕਮੇਟੀ ਪਾਰਕ ਤੋਂ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਕਾਂਗਰਸ ਨਾਲ ਸਬੰਧਤ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਦਾ ਕਹਿਣਾ ਸੀ ਕਿ ਸਰਕਾਰ ਨਸ਼ਿਆਂ ਨੂੰ ਰੋਕਣ ਲਈ ਗੰਭੀਰਤਾ ਨਾਲ ਯਤਨਸ਼ੀਲ ਹੈ ਤੇ ਇਸ ਦੇ ਸਾਰਥਕ ਸਿੱਟੇ ਵੀ ਨਿਕਲ ਰਹੇ ਹਨ।

  • ਵਿਧਾਨ ਸਭਾ
  • ਲੋਕ ਸਭਾ
  • Assembly
  • Lok Sabha
  • Drug Addiction Issue

ਜੈੱਟ ਇਮੀਗ੍ਰੇਸ਼ਨ ਦੀ ਮਾਲਕਣ ਡੌਲੀ ਫਿਰ ਚਲਾ ਰਹੀ ਸੀ ਠੱਗੀ ਦੀ ਦੁਕਾਨ

NEXT STORY

Stories You May Like

  • 5 assembly seats  1 lok sabha seat  by elections
    5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ ਰਹੀਆਂ ਜ਼ਿਮਨੀ ਚੋਣਾਂ, 9 ਅਕਤੂਬਰ ਨੂੰ ਆਉਣਗੇ ਨਤੀਜੇ
  • mallikarjun kharge  lok sabha  state assemblies
    ਮਲਿਕਾਰਜੁਨ ਖੜਗੇ ਨੇ ਲੋਕ ਸਭਾ ਤੇ ਸੂਬਾਈ ਵਿਧਾਨ ਸਭਾਵਾਂ ਨੂੰ ਭੰਗ ਕਰਨ ਦੀ ਕੀਤੀ ਮੰਗ
  • assembly elections akali dal candidate
    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
  • jammu kashmir  legislative assembly  chief election commissioner
    ਜੰਮੂ ਕਸ਼ਮੀਰ ਵਿਧਾਨ ਸਭਾ 'ਚ ਮੁੱਖ ਚੋਣ ਕਮਿਸ਼ਨ ਖ਼ਿਲਾਫ਼ ਕਾਂਗਰਸ ਵਿਧਾਇਕਾਂ ਦਾ ਪ੍ਰਦਰਸ਼ਨ
  • legislative assembly  speaker  hospital  treatment
    ਵਿਧਾਨ ਸਭਾ ਸਪੀਕਰ ਦੀ ਵਿਗੜੀ ਸਿਹਤ ! ਰਥਿੰਦਰ ਬੋਸ ਨੂੰ ਹਸਪਤਾਲ ਕਰਵਾਇਆ ਗਿਆ ਦਾਖਲ
  • jammu kashmir legislative assembly
    ਜੰਮੂ-ਕਸ਼ਮੀਰ ਵਿਧਾਨ ਸਭਾ : ਸਦਨ 'ਚੋਂ ਬਾਹਰ ਕੱਢੇ ਵਿਰੋਧ ਪ੍ਰਦਰਸ਼ਨ ਕਰ ਰਹੇ 4 ਵਿਧਾਇਕ
  • west bengal assembly seats  by elections
    ਪੱਛਮੀ ਬੰਗਾਲ 'ਚ ਨੰਦੀਗ੍ਰਾਮ ਤੇ ਰੇਜੀਨਗਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ
  • rahul gandhi  balaghat  tribal children  lok sabha
    ਬਾਲਾਘਾਟ ਪੁੱਜੇ ਰਾਹੁਲ ਗਾਂਧੀ ਨੇ ਕਿਹਾ-ਆਦਿਵਾਸੀ ਬੱਚਿਆਂ ਦੀ ਮੌਤ ਦਾ ਮਾਮਲਾ ਲੋਕ ਸਭਾ ’ਚ ਚੁੱਕਾਂਗਾ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • patwari  ludhiana  tehsil
      ਲੁਧਿਆਣਾ 'ਚ ਤਾਇਨਾਤ ਪਟਵਾਰੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਕਾਰਾ ਜਾਣਾ...
    • punjab youth bus stand
      ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਦੋ ਨੌਜਵਾਨਾਂ ਨੂੰ ਕਤਲ ਕਰਕੇ...
    • youth baba buddha sahib fair
      ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ ਮੁੰਡਿਆਂ ਦੀ ਮੌਤ
    • punjab heroin police
      ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ ਹੈਰੋਇਨ
    • punjab government  kewal singh dhillon  bjp
      ਪੰਜਾਬ ਸਰਕਾਰ 'ਤੇ ਕੇਵਲ ਸਿੰਘ ਢਿੱਲੋਂ ਦਾ ਤਿੱਖਾ ਹਮਲਾ
    • jantar mantar protest
      ਵੱਡੀ ਖ਼ਬਰ: ਰਾਹੁਲ ਤੇ ਪ੍ਰਿਯੰਕਾ ਗਾਂਧੀ ਨੂੰ ਪੁਲਸ ਨੇ ਕੀਤਾ ਡਿਟੇਨ
    • punjab congress fir
      ਪੰਜਾਬ ਕਾਂਗਰਸ ਦੇ ਆਗੂ ਖ਼ਿਲਾਫ਼ ਪਰਚਾ ਦਰਜ! ਔਰਤ ਨੇ ਲਗਾਏ ਗੰਭੀਰ ਦੋਸ਼
    • narendra modi  bjp  punjab
      PM ਨਰਿੰਦਰ ਮੋਦੀ ਦੇ ਜਨਤਕ ਸੇਵਾ ਦੇ 25 ਪੂਰੇ ਹੋਣ ‘ਤੇ ਪੰਜਾਬ ਭਾਜਪਾ ਵਲੋਂ ਸੂਬੇ...
    • police have registered a case against the driver
      ਪੁਲਸ ਵੱਲੋਂ ਡਰਾਈਵਰ ਖ਼ਿਲਾਫ਼ ਮਾਮਲਾ ਦਰਜ, ਗਲਤ ਡਰਾਈਵਿੰਗ ਦੇ ਲੱਗੇ ਦੋਸ਼
    • five accused of america based gangster lucky patial arrested with weapons
      ਜਲੰਧਰ ਤੇ ਚੰਡੀਗੜ੍ਹ 'ਚ ਟਲੀ ਵਾਰਦਾਤ! ਅਮਰੀਕਾ ਬੈਠੇ ਗੈਂਗਸਟਰ ਲੱਕੀ ਪਟਿਆਲ ਦੇ 5...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +