Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    4:36:24 AM

  • fine for driving without puc from october 1

    1 ਅਕਤੂਬਰ ਤੋਂ ਬਿਨਾਂ PUC ਵਾਹਨ ਚਲਾਉਣ 'ਤੇ...

  • chandigarh university athletes won 3 gold medals at asian games

    Asian Games: ਜਪਾਨ 'ਚ ਛਾਏ ਚੰਡੀਗੜ੍ਹ ਯੂਨੀਵਰਸਿਟੀ...

  • bjp captain amarinder singh congress

    ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ...

  • major revelation in head constable murder case chandigarh

    ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਨਸ਼ੇੜੀਆਂ ਨੇ ਹਥਿਆਰ ਦਿਖਾ ਕੇ ਲੁੱਟਿਆ ਈ-ਰਿਕਸ਼ਾ ਤੇ ਵੈਲਡਿੰਗ ਸੈੱਟ, ਪੀੜਤ ਨੇ ਖ਼ੁਦ ਹੀ ਕਰ ਲਏ ਕਾਬੂ

PUNJAB News Punjabi(ਪੰਜਾਬ)

ਨਸ਼ੇੜੀਆਂ ਨੇ ਹਥਿਆਰ ਦਿਖਾ ਕੇ ਲੁੱਟਿਆ ਈ-ਰਿਕਸ਼ਾ ਤੇ ਵੈਲਡਿੰਗ ਸੈੱਟ, ਪੀੜਤ ਨੇ ਖ਼ੁਦ ਹੀ ਕਰ ਲਏ ਕਾਬੂ

  • Edited By Harpreet Singh,
  • Updated: 30 Jul, 2024 03:31 AM
Jalandhar
drug addicts robbed an e rickshaw and welding set
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜ.ਬ.)– ਜਲੰਧਰ 'ਚ ਲੁੱਟਾਂ-ਖੋਹਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਬੀਤੇ ਦਿਨ ਵੀ ਨੰਦਨਪੁਰ ਰੋਡ ’ਤੇ ਨਸ਼ੇੜੀਆਂ ਨੇ ਤੇਜ਼ਧਾਰ ਹਥਿਆਰ ਦਿਖਾ ਕੇ ਈ-ਰਿਕਸ਼ਾ ਅਤੇ ਵੈਲਡਿੰਗ ਸੈੱਟ ਲੁੱਟ ਲਿਆ। ਜਦੋਂ ਪੀੜਤ ਸੀ.ਸੀ.ਟੀ.ਵੀ. ਕੈਮਰਿਆਂ ਦੀ ਪੜਤਾਲ ਕਰ ਰਿਹਾ ਸੀ ਤਾਂ ਉਸ ਨੇ ਦੇਖਿਆ ਕਿ ਮੁਲਜ਼ਮ ਵੈਲਡਿੰਗ ਸੈੱਟ ਵੇਚ ਕੇ ਈ-ਰਿਕਸ਼ਾ ’ਤੇ ਵਾਪਸ ਆ ਗਏ। ਪੀੜਤ ਨੇ ਲਾਈਵ ਫੁਟੇਜ ’ਚ ਲੁਟੇਰਿਆਂ ਨੂੰ ਦੇਖ ਕੇ ਪਛਾਣ ਲਿਆ ਅਤੇ ਜਿਉਂ ਹੀ ਰੌਲਾ ਪਾਇਆ ਤਾਂ ਮੁਲਜ਼ਮ ਪੀੜਤ ਦਾ ਈ-ਰਿਕਸ਼ਾ ਉਥੇ ਛੱਡ ਕੇ ਭੱਜ ਗਏ, ਜਿਨ੍ਹਾਂ ਵਿਚੋਂ ਇਕ ਨੂੰ ਕਾਬੂ ਕਰ ਲਿਆ ਗਿਆ।

ਜਾਣਕਾਰੀ ਦਿੰਦਿਆਂ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਮੰਡੀ ਰੋਡ ਨਜ਼ਦੀਕ ਰੇਲਵੇ ਸਟੇਸ਼ਨ ’ਤੇ ਫਲੈਕਸ ਬੋਰਡ ਦੀ ਦੁਕਾਨ ਹੈ। ਬੀਤੇ ਦਿਨੀਂ ਤੇਜ਼ ਹਵਾਵਾਂ ਚੱਲਣ ਕਾਰਨ ਉਨ੍ਹਾਂ ਦੇ ਘਰ ਲੱਗੀਆਂ ਲੋਹੇ ਦੀਆਂ ਚਾਦਰਾਂ ਹਿੱਲ ਗਈਆਂ ਸਨ, ਜਿਨ੍ਹਾਂ ਨੂੰ ਰਿਪੇਅਰ ਕਰਨ ਲਈ ਉਨ੍ਹਾਂ ਦੀ ਦੁਕਾਨ ਨੇੜੇ ਹੀ ਕੰਮ ਕਰਨ ਵਾਲੇ ਅਭੈ ਅਤੇ ਸੁਰਜੀਤ ਨੂੰ ਦੁਪਹਿਰ 1 ਵਜੇ ਵੈਲਡਿੰਗ ਸੈੱਟ ਸਮੇਤ ਘਰ ਭੇਜਿਆ ਸੀ।

ਇਹ ਵੀ ਪੜ੍ਹੋ- ਹਾਰਟ ਅਟੈਕ ਨਾਲ ਹੋਈ ਮੌਤ ਜਾਂ ਕੀਤਾ ਗਿਆ ਕਤਲ ? ਮ੍ਰਿਤਕਾ ਨੇ ਅਜਿਹੀ ਥਾਂ ਲਿਖਿਆ ਕਾਤਲਾਂ ਦਾ ਨਾਂ, ਕਿ...

ਇਸੇ ਦੌਰਾਨ ਨੰਦਨਪੁਰ ਰੋਡ ’ਤੇ 2 ਨਸ਼ੇੜੀ ਈ-ਰਿਕਸ਼ਾ ਵਿਚ ਜ਼ਬਰਦਸਤੀ ਬੈਠ ਗਏ ਅਤੇ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਇਕ ਮੁਲਜ਼ਮ ਨੇ ਤੇਜ਼ਧਾਰ ਹਥਿਆਰ ਦਿਖਾ ਕੇ ਉਸ ਕੋਲੋਂ ਈ-ਰਿਕਸ਼ਾ ਸਮੇਤ ਵੈਲਡਿੰਗ ਸੈੱਟ ਲੁੱਟ ਲਿਆ। ਸੁਰਜੀਤ ਸਿੰਘ ਨੇ ਪਰਵਿੰਦਰ ਨੂੰ ਫੋਨ ਕਰ ਕੇ ਇਸ ਦੀ ਸੂਚਨਾ ਦਿੱਤੀ ਤਾਂ ਉਹ ਵੀ ਮੌਕੇ ’ਤੇ ਪਹੁੰਚ ਗਿਆ। ਪਰਵਿੰਦਰ ਨੇ ਕਿਹਾ ਕਿ ਉਹ ਮੁਲਜ਼ਮਾਂ ਦੀ ਪਛਾਣ ਲਈ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਚੈੱਕ ਕਰ ਰਹੇ ਸਨ ਕਿ ਇਸੇ ਦੌਰਾਨ ਉਨ੍ਹਾਂ ਆਪਣਾ ਈ-ਰਿਕਸ਼ਾ ਪਛਾਣ ਲਿਆ, ਜਿਸ 'ਚ 2 ਨਸ਼ੇੜੀ ਬੈਠ ਕੇ ਆ ਰਹੇ ਸਨ। ਉਹ ਤੁਰੰਤ ਬਾਹਰ ਨਿਕਲੇ ਤਾਂ ਨਸ਼ੇੜੀਆਂ ਨੇ ਵੀ ਉਨ੍ਹਾਂ ਨੂੰ ਪਛਾਣ ਲਿਆ ਅਤੇ ਈ-ਰਿਕਸ਼ਾ ਛੱਡ ਕੇ ਭੱਜਣ ਲੱਗੇ, ਹਾਲਾਂਕਿ ਇਕ ਨਸ਼ੇੜੀ ਨੂੰ ਉਨ੍ਹਾਂ ਕਾਬੂ ਕਰ ਲਿਆ।

ਮੁਲਜ਼ਮ ਤੋਂ ਪੁੱਛਣ ’ਤੇ ਪਤਾ ਲੱਗਾ ਕਿ ਉਹ ਵੈਲਡਿੰਗ ਸੈੱਟ ਕਿਸੇ ਨੂੰ ਵੇਚ ਆਏ ਹਨ। ਪੀੜਤ ਆਪਣੇ ਸਾਥੀਆਂ ਸਮੇਤ ਉੱਥੇ ਪਹੁੰਚ ਗਿਆ ਅਤੇ ਆਪਣਾ ਸਾਮਾਨ ਰਿਕਵਰ ਕਰ ਲਿਆ। ਕਾਬੂ ਨਸ਼ੇੜੀ ਨੂੰ ਥਾਣਾ ਨੰਬਰ 1 ਦੀ ਪੁਲਸ ਦੇ ਹਵਾਲੇ ਕਰ ਦਿੱਤਾ ਹੈ। ਪੁਲਸ ਦਾ ਕਹਿਣਾ ਹੈ ਕਿ ਫਿਲਹਾਲ ਇਕ ਨੌਜਵਾਨ ਉਨ੍ਹਾਂ ਦੀ ਹਿਰਾਸਤ ਵਿਚ ਹੈ। ਮੰਗਲਵਾਰ ਪੀੜਤ ਧਿਰ ਨੂੰ ਦੁਬਾਰਾ ਥਾਣੇ ਬੁਲਾਇਆ ਗਿਆ ਹੈ, ਜਿਸ ਤੋਂ ਸਾਰੀ ਜਾਣਕਾਰੀ ਲੈ ਕੇ ਜਾਂਚ ਕੀਤੀ ਜਾਵੇਗੀ ਅਤੇ ਫਿਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੁਲਸ ਭਰਤੀ ਦਾ ਪੇਪਰ ਦੇਣ ਜਾ ਰਹੇ ਪਤੀ-ਪਤਨੀ ਨਾਲ ਵਾਪਰ ਗਿਆ ਭਾਣਾ, ਮਾਸੂਮ ਸਿਰੋਂ ਉੱਠਿਆ ਮਾਂ ਦਾ ਸਾਇਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Robbery
  • Robbers
  • Drug Addicts
  • Loot
  • E Rickshaw
  • Welding Set
  • Recovered

ਆਪਣੇ ਤੋਂ ਦੁੱਗਣੀ ਉਮਰ ਦੀ ਵਿਧਵਾ ਨੂੰ ਬਣਾਇਆ ਹਵਸ ਦਾ ਸ਼ਿਕਾਰ, ਪੁੱਤਰ ਨੂੰ ਮਾਰਨ ਦੀਆਂ ਦਿੰਦਾ ਸੀ ਧਮਕੀਆਂ

NEXT STORY

Stories You May Like

  • school  female teacher  police
    ਸਕੂਲ 'ਚ ਵੜ ਕੇ ਨੌਜਵਾਨ ਨੇ ਮਹਿਲਾ ਟੀਚਰ ਦਾ ਗੋਲ਼ੀ ਮਾਰ ਕਰ'ਤਾ ਕਤਲ, ਮਗਰੋਂ ਖ਼ੁਦ...
  • dumper  crane  auto rickshaw  people  injured  delhi
    ਡੰਪਰ ਨੇ ਕ੍ਰੇਨ ਅਤੇ ਆਟੋ-ਰਿਕਸ਼ਾ ਨੂੰ ਮਾਰੀ ਟੱਕਰ, ਤਿੰਨ ਦੀ ਮੌਤ, ਤਿੰਨ ਜ਼ਖ਼ਮੀ
  • car  auto rickshaw driver  person  injured  hospital
    'ਰੇਸ' ਲਗਾ ਰਹੀ ਕਾਰ ਨੇ 2 ਵਾਹਨਾਂ ਨੂੰ ਮਾਰੀ ਟੱਕਰ, ਆਟੋ ਰਿਕਸ਼ਾ ਚਾਲਕ ਦੀ ਮੌਤ
  • senior congress leader e m  sudarsana natchiappan passes away
    ਕਾਂਗਰਸ ਦੇ ਸੀਨੀਅਰ ਆਗੂ ਈ. ਐੱਮ. ਸੁਦਰਸ਼ਨ ਨਾਚੀਅੱਪਨ ਦਾ ਦੇਹਾਂਤ, 79 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
  • blinded by selfishness  people are killing their own kin
    ‘ਸੁਆਰਥ ’ਚ ਅੰਨ੍ਹੇ ਹੋ ਕੇ ਲੋਕ’ ਆਪਣਿਆਂ ਦੇ ਹੀ ਕਰ ਰਹੇ ਨੇ ਕਤਲ!
  • noida bus pm modi compensation
    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ ਦੁੱਖ ! ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ
  • japan  s central bank raises policy interest rate
    ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
  • delhi high court  pocso cases  victim  family
    ‘ਪੋਕਸੋ’ ਮਾਮਲਿਆਂ ’ਚ ਪੀੜਤ ਜਾਂ ਪਰਿਵਾਰ ਸਮਝੌਤਾ ਨਹੀਂ ਕਰ ਸਕਦੇ : ਦਿੱਲੀ ਹਾਈ ਕੋਰਟ
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
  • special train will run between jalandhar city barhni jalandhar city
    ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
  • lottery shop owner jackpot wins a prize of one lakh rupees in jalandhar
    ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ...
  • government holiday in punjab on monday too
    ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
  • video of youth doing drugs at dussehra ground in jalandhar goes viral
    ਜਲੰਧਰ ਵਿਖੇ ਦੁਸਹਿਰਾ ਗਰਾਊਂਡ 'ਚ ਨਸ਼ਾ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ
  • activa stolen in broad daylight during the sodal mela
    ਲੁਟੇਰਿਆਂ ਦੇ ਬੁਲੰਦ ਹੌਂਸਲੇ! ਸੋਢਲ ਮੇਲੇ ਦੌਰਾਨ ਸ਼ਰੇਆਮ ਐਕਟਿਵਾ ਕੀਤੀ ਚੋਰੀ
Trending
Ek Nazar
major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy storm and rain alert in punjab
      Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
    • shri sidh baba sodal mela jalandhar
      ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
    • ludhiana childs missing
      ਲੁਧਿਆਣਾ 'ਚ ਤਿੰਨ ਨਾਬਾਲਗ ਬੱਚੇ ਸ਼ੱਕੀ ਹਾਲਾਤ ’ਚ ਲਾਪਤਾ
    • baba farid purb
      ਬਾਬਾ ਫ਼ਰੀਦ ਆਗਮਨ ਪੁਰਬ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੰਚ ਸੰਚਾਲਕ ਜਸਬੀਰ ਸਿੰਘ...
    • incumbent sarpanch husband akali leader
      ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ
    • asi jaswant singh accused police
      ਵੱਡੀ ਖ਼ਬਰ : ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਬਦਮਾਸ਼ ਪੁਲਸ ਐਨਕਾਊਂਟਰ 'ਚ...
    • lottery shop owner jackpot wins a prize of one lakh rupees in jalandhar
      ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...
    • gulab sidhu case father of moosewala s former manager shaganpreet arrested
      ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ ਮੂਸੇਵਾਲਾ ਦੇ ਸਾਬਕਾ ਮੈਨੇਜਰ...
    • haryana cm nayab saini s statement regarding bjp s alliance in punjab
      ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
    • police  attack  anil sarin
      ਪੁਲਸ ਉੱਤੇ ਹਮਲੇ, ਅਮਨ-ਕਾਨੂੰਨ ਦੀ ਹਾਲਤ ਸਰਕਾਰ ਦੇ ਕੰਟਰੋਲ ਤੋਂ ਬਾਹਰ ਹੋਣ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +