ਰੂਪਨਗਰ, (ਵਿਜੇ)- ਸਿਟੀ ਪੁਲਸ ਰੂਪਨਗਰ ਨੇ ਨਸ਼ੀਲੀਆਂ ਦਵਾਈਆਂ ਦੇ 16 ਪੱਤੇ ਬਰਾਮਦ ਕਰ ਕੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ। ਜਾਣਕਾਰੀ ਅਨੁਸਾਰ ਮਨਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਬਸੀਂ ਗੁੱਜਰਾਂ (ਥਾਣਾ ਸ੍ਰੀ ਚਮਕੌਰ ਸਾਹਿਬ) ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਨਸ਼ੀਲੀਆਂ ਦਵਾਈਆਂ ਦੇ 16 ਪੱਤੇ (960 ਗੋਲੀਆਂ) ਬਰਾਮਦ ਹੋਏ। ਪੁਲਸ ਨੇ ਉਕਤ ਖਿਲਾਫ ਮਾਮਲਾ ਦਰਜ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ।
ਡੋਡਿਆਂ ਸਣੇ ਮਹਿਲਾ ਗ੍ਰਿਫਤਾਰ
NEXT STORY