ਅੰਮ੍ਰਿਤਸਰ, (ਅਰੁਣ, ਸਰਬਜੀਤ, ਭੱਟੀ)- ਜ਼ਿਲਾ ਪੁਲਸ ਵੱਲੋਂ ਵੱਖ-ਵੱਖ ਛਾਪੇਮਾਰੀਆਂ ਦੌਰਾਨ ਨਸ਼ੀਲੇ ਪਦਾਰਥਾਂ ਦੇ 3 ਧੰਦੇਬਾਜ਼ਾਂ ਨੂੰ ਕਾਬੂ ਕੀਤਾ ਗਿਆ। ਥਾਣਾ ਛੇਹਰਟਾ ਦੀ ਪੁਲਸ ਨੇ 37500 ਮਿ. ਲੀ. ਨਾਜਾਇਜ਼ ਸ਼ਰਾਬ ਸਮੇਤ ਸਾਹਿਬ ਸਿੰਘ ਵਾਸੀ ਢੱਪਈ ਰੋਡ, ਥਾਣਾ ਝੰਡੇਰ ਦੀ ਪੁਲਸ ਨੇ 85 ਨਸ਼ੇ ਵਾਲੀਆਂ ਗੋਲੀਆਂ, ਮੋਬਾਇਲ ਤੇ 50 ਰੁਪਏ ਨਕਦ ਸਮੇਤ ਦਲਬੀਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਅਵਾਣ ਵਸਾਊ ਤੇ ਥਾਣਾ ਮਜੀਠਾ ਦੀ ਪੁਲਸ ਨੇ 65 ਨਸ਼ੇ ਵਾਲੀਆਂ ਗੋਲੀਆਂ ਸਮੇਤ ਮੁਲਜ਼ਮ ਤਰਸੇਮ ਸਿੰਘ ਪੁੱਤਰ ਫੂਲਾ ਸਿੰਘ ਵਾਸੀ ਮਜੀਠਾ ਨੂੰ ਕਾਬੂ ਕਰ ਕੇ ਵੱਖ-ਵੱਖ ਮਾਮਲੇ ਦਰਜ ਕਰ ਲਏ ਹਨ।
ਸੀ. ਐੱਮ. ਸੀ. 'ਚ 2 ਡਾਕਟਰਾਂ ਨੂੰ ਕੁੱਟਣ ਵਾਲਾ ਗ੍ਰਿਫਤਾਰ
NEXT STORY