ਨਸ਼ੀਲੇ ਪਦਾਰਥਾਂ ਦੇ ਧੰਦੇਬਾਜ਼ ਕਾਬੂ

You Are HerePunjab
Wednesday, March 14, 2018-6:42 AM

ਅੰਮ੍ਰਿਤਸਰ,   (ਸੰਜੀਵ)-  ਜ਼ਿਲਾ ਪੁਲਸ ਨੇ ਵੱਖ-ਵੱਖ ਖੇਤਰਾਂ 'ਚ ਕੀਤੀ ਗਈ ਛਾਪੇਮਾਰੀ ਦੌਰਾਨ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਦੇ ਦੋਸ਼ 'ਚ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ 'ਚ ਥਾਣਾ ਸੀ-ਡਵੀਜ਼ਨ ਦੀ ਪੁਲਸ ਨੇ ਰਜਿੰਦਰ ਸਿੰਘ ਸੋਨੂੰ ਨਿਵਾਸੀ ਸੁਲਤਾਨਵਿੰਡ ਰੋਡ ਤੋਂ 20 ਗ੍ਰਾਮ ਹੈਰੋਇਨ, ਥਾਣਾ ਬੀ-ਡਵੀਜ਼ਨ ਦੀ ਪੁਲਸ ਨੇ ਰਾਜੇਸ਼ ਕੁਮਾਰ ਨਿਵਾਸੀ ਜਹਾਜ਼ਗੜ੍ਹ ਤੋਂ 40 ਬੋਤਲਾਂ ਸ਼ਰਾਬ, ਥਾਣਾ ਇਸਲਾਮਾਬਾਦ ਦੀ ਪੁਲਸ ਨੇ ਟਿੰਕੂ ਨਿਵਾਸੀ ਗਿਲਵਾਲੀ ਗੇਟ ਤੋਂ 150 ਨਸ਼ੇ ਵਾਲੀਆਂ ਗੋਲੀਆਂ ਅਤੇ ਥਾਣਾ ਮਜੀਠਾ ਦੀ ਪੁਲਸ ਨੇ ਮਨਜੋਤ ਸਿੰਘ ਨਿਵਾਸੀ ਕੋਟਲਾ ਮੱਝਾ ਸਿੰਘ ਤੋਂ 80 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਸ ਨੇ ਉਕਤ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
 

Edited By

Munish Attri

Munish Attri is News Editor at Jagbani.

Popular News

!-- -->