Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    9:35:17 AM

  • former supreme court chief justice arrested

    ਨੇਪਾਲ 'ਚ ਵੱਡਾ ਧਮਾਕਾ: ਸੁਪਰੀਮ ਕੋਰਟ ਦੇ ਸਾਬਕਾ...

  • virat kohli on cricket

    'ਇਹ ਮੇਰਾ ਆਖ਼ਰੀ..!' ਵਨਡੇ ਸੀਰੀਜ਼ ਤੋਂ ਪਹਿਲਾਂ...

  • major threat in up

    UP 'ਚ ਵੱਡਾ ਖਤਰਾ : ਤੇਜ਼ ਤੂਫਾਨ ਤੇ ਭਾਰੀ ਮੀਂਹ...

  • helicopter crashes near montreal

    ਵੱਡੀ ਖਬਰ: ਮਾਂਟਰੀਅਲ ਨੇੜੇ ਆਸਮਾਨੋਂ ਡਿੱਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Phagwara
  • ਪੁਲਸ ਨੇ ਕਪੂਰਥਲਾ ਜੇਲ੍ਹ ਤੋਂ ਚੱਲ ਰਹੇ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ, 2 ਤਸਕਰ ਗ੍ਰਿਫਤਾਰ

PUNJAB News Punjabi(ਪੰਜਾਬ)

ਪੁਲਸ ਨੇ ਕਪੂਰਥਲਾ ਜੇਲ੍ਹ ਤੋਂ ਚੱਲ ਰਹੇ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ, 2 ਤਸਕਰ ਗ੍ਰਿਫਤਾਰ

  • Edited By Anuradha,
  • Updated: 31 Jul, 2021 06:20 PM
Phagwara
drug racket exposed
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਜਲੋਟਾ) : ਨਸ਼ੀਲੇ ਪਦਾਰਥਾਂ ਦੇ ਖ਼ਾਤਮੇ ਲਈ ਆਪਣੀ ਮੁਹਿੰਮ ਦੇ ਅਧੀਨ ਜ਼ਿਲ੍ਹਾ ਪੁਲਸ ਨੇ ਸ਼ਨੀਵਾਰ ਨੂੰ ਦੋ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਤੋਂ ਚੱਲ ਰਹੇ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਅਤੇ ਸਵਿਫਟ ਕਾਰ ਵਿਚੋਂ 15 ਗ੍ਰਾਮ ਹੈਰੋਇਨ, 50 ਗ੍ਰਾਮ ਨਸ਼ੀਲਾ ਪਾਊਡਰ (ਆਈਸ), 2 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।  ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਅਭਿਸ਼ੇਕ ਵਾਸੀ ਲੱਧੇਵਾਲੀ ਜਲੰਧਰ ਅਤੇ ਨਿਤਿਨ ਉਰਫ਼ ਨੰਨੂ ਵਾਸੀ ਗੁਰੂ ਨਾਨਕਪੁਰਾ ਅਵਤਾਰ ਨਗਰ ਜਲੰਧਰ ਵਜੋਂ ਹੋਈ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਸ ਕਪਤਾਨ (ਐੱਸ. ਐੱਸ. ਪੀ.) ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਐੱਸ. ਪੀ. ਫਗਵਾੜਾ ਸਰਬਜੀਤ ਸਿੰਘ ਬਾਹੀਆ ਦੀ ਨਿਗਰਾਨੀ ਹੇਠ ਪੁਲਸ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : 10 ਦਿਨ ਪਹਿਲਾਂ ਕੰਮ ’ਤੇ ਰੱਖੇ ਨੌਕਰ ਨੇ ਮਾਲਕ ਦੇ 5 ਸਾਲ ਦੇ ਬੇਟੇ ਨੂੰ ਕੀਤਾ ਅਗਵਾ, ਮੰਗੀ 5 ਲੱਖ ਦੀ ਫਿਰੌਤੀ

ਚੈਕਿੰਗ ਦੇ ਦੌਰਾਨ ਸੀ. ਆਈ. ਏ. ਫਗਵਾੜਾ ਦੇ ਇੰਚਾਰਜ ਸਿਕੰਦਰ ਸਿੰਘ ਨੇ ਆਪਣੀ ਪੁਲਸ ਪਾਰਟੀ ਦੇ ਨਾਲ ਪਿੰਡ ਪਲਾਹੀ ਦੇ ਕੋਲ ਇੱਕ ਸਵਿਫਟ (PB32-Q-3857)ਨੂੰ ਚੈਕਿੰਗ ਦੇ ਲਈ ਰੋਕਿਆ ਅਤੇ ਕਾਰ ਦੀਆਂ ਅਗਲੀਆਂ ਸੀਟਾਂ ਦੇ ਹੇਠਾਂ ਛਿਪਾ ਕੇ ਰੱਖੇ 15 ਗ੍ਰਾਮ ਹੈਰੋਇਨ, 50 ਗ੍ਰਾਮ ਨਸ਼ੀਲਾ ਪਾਊਡਰ (ਆਈਸ), 2 ਲੱਖ ਰੁਪਏ ਡਰੱਗ ਮਨੀ ਨੂੰ ਬਰਾਮਦ ਕੀਤਾ ਗਿਆ। ਪੁਲਸ ਟੀਮ ਨੇ ਦੋਵਾਂ ਕਾਰ ਸਵਾਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਦੇ ਖ਼ਿਲਾਫ਼. ਐੱਨ. ਡੀ. ਪੀ. ਐੱਸ. ਐਕਟ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਮੁੱਢਲੀ ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਖੁਲਾਸਾ ਕੀਤਾ ਕਿ ਜਸਮੀਤ ਸਿੰਘ ਉਰਫ ਲੱਕੀ ਵਾਸੀ ਸ਼ਾਮਚੁਰਾਸੀ ਹੁਸ਼ਿਆਰਪੁਰ ਜੋ ਕਿ ਇਸ ਵੇਲੇ ਕਪੂਰਥਲਾ ਜੇਲ੍ਹ ਵਿੱਚ ਬੰਦ ਹੈ, ਜੇਲ੍ਹ ਦੇ ਵਿਚੋਂ ਬਾਹਰ ਮੌਜੂਦ ਆਪਣੇ ਸਾਥੀਆਂ ਰਾਹੀਂ ਨਸ਼ੀਲੇ ਪਦਾਰਥ ਸਪਲਾਈ ਕਰਦਾ ਹੈ।

ਇਹ ਵੀ ਪੜ੍ਹੋ : ਅਗਲੇ ਚਾਰ ਮਹੀਨਿਆਂ ਤੱਕ ਸਭ ਅਹਿਮ ਮੁੱਦਿਆਂ ਨੂੰ ਹੱਲ ਕਰਨਗੇ ਕੈਪਟਨ, ਬਲਿਊ ਪ੍ਰਿੰਟ ਤਿਆਰ

ਐੱਸ. ਐੱਸ. ਪੀ. ਨੇ ਦੱਸਿਆ ਕਿ ਫੜੇ ਗਏ ਤਸਕਰਾਂ ਨੂੰ ਪੁਲਸ ਵੱਲੋਂ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਲਈ ਉਨ੍ਹਾਂ ਦੇ ਪੁਲਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਸਮੀਤ ਸਿੰਘ ਉਰਫ ਲੱਕੀ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ ਅਤੇ ਜਲਦੀ ਹੀ ਉਸ ਦੀ ਗ੍ਰਿਫਤਾਰੀ ਅਤੇ ਹੋਰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਜਾਵੇਗਾ। ਐੱਸ. ਐੱਸ. ਪੀ. ਨੇ ਅੱਗੇ ਕਿਹਾ ਕੀ ਅਸੀਂ ਪੂਰੀ ਸਪਲਾਈ ਲਾਈਨ ਦਾ ਪਰਦਾਫਾਸ਼ ਕਰਾਂਗੇ ਅਤੇ ਗਿਰੋਹ ਵਿੱਚ ਸ਼ਾਮਲ ਹਰੇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਐੱਚ. ਆਈ. ਵੀ. ਪਾਜ਼ੇਟਿਵ ਮਰੀਜ਼ ਨੇ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਜਾਨ ਦਿੱਤੀ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

  • Police
  • Kapurthala Jail
  • Drug Racket
  • Exposed
  • Arrested
  • ਪੁਲਸ
  • ਕਪੂਰਥਲਾ ਜੇਲ੍ਹ
  • ਡਰੱਗ ਰੈਕੇਟ
  • ਪਰਦਾਫਾਸ਼
  • ਗ੍ਰਿਫਤਾਰ

ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਦਾ ਵੱਡਾ ਬਿਆਨ, ਕਿਹਾ ਪੰਜਾਬ ’ਚ ਹੋਵੇਗਾ ਮਿਸ਼ਨ 2022

NEXT STORY

Stories You May Like

  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • drug licenses of 2 medical stores cancelled after serious irregularities found
    ਗੰਭੀਰ ਬੇਨਿਯਮੀਆਂ ਪਾਏ ਜਾਣ ’ਤੇ 2 ਮੈਡੀਕਲ ਸਟੋਰਾਂ ਦੇ ਡਰੱਗ ਲਾਇਸੈਂਸ ਰੱਦ
  • smuggler arrested with 10 kg of heroin in punjab
    ਪੰਜਾਬ 'ਚ 10 ਕਿਲੋ ਹੈਰੋਇਨ ਸਣੇ ਇਕ ਤਸਕਰ ਗ੍ਰਿਫਤਾਰ, ਪੁਲਸ ਵੱਲੋਂ ਨੈੱਟਵਰਕ ਦੀ ਜਾਂਚ ਜਾਰੀ
  • punjab police busts smuggling gang 47 kg of heroin seized
    ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ ਦਾ ਕੀਤਾ ਪਰਦਾਫ਼ਾਸ਼, 4 ਮੁਲਜ਼ਮ ਗ੍ਰਿਫ਼ਤਾਰ
  • minor  molestation  arrested  jail
    ਨਾਬਾਲਗਾ ਨਾਲ ਛੇੜਛਾੜ ਕਰਨ ਵਾਲਾ ਗ੍ਰਿਫਤਾਰ, ਭੇਜਿਆ ਜੇਲ੍ਹ
  • 3 arrested with 87 intoxicating pills and drug money
    ਨਸ਼ੇ ਵਾਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ 3 ਗ੍ਰਿਫਤਾਰ
  • major action by gurdaspur police
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 1.262 ਕਿਲੋ ਹੈਰੋਇਨ, 2 ਪਿਸਤੌਲ ਤੇ ਡਰੱਗ ਮਨੀ ਸਮੇਤ 3 ਗ੍ਰਿਫ਼ਤਾਰ
  • drug test  positive  faridkot police
    ਡਰੱਗ ਟੈਸਟ ਪਾਜ਼ੇਟਿਵ ਆਉਣ ’ਤੇ 2 ਖ਼ਿਲਾਫ ਮੁਕੱਦਮਾ
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
  • special train will run between jalandhar city barhni jalandhar city
    ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
  • lottery shop owner jackpot wins a prize of one lakh rupees in jalandhar
    ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ...
  • government holiday in punjab on monday too
    ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
  • video of youth doing drugs at dussehra ground in jalandhar goes viral
    ਜਲੰਧਰ ਵਿਖੇ ਦੁਸਹਿਰਾ ਗਰਾਊਂਡ 'ਚ ਨਸ਼ਾ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ
Trending
Ek Nazar
major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major revelation in head constable murder case chandigarh
      ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! ਵਿਆਹ ਲਈ ਪੁੱਤ ਨੇ...
    • punjab police sho arrested
      ਵੱਡੀ ਖ਼ਬਰ: ਪੰਜਾਬ ਪੁਲਸ ਨੇ ਆਪਣੇ ਹੀ SHO ਨੂੰ ਕੀਤਾ ਗ੍ਰਿਫ਼ਤਾਰ, ਕਾਰਾ ਜਾਣ ਰਹਿ...
    • pensioners punjab family
      ਪੰਜਾਬ ਦੇ ਇਨ੍ਹਾਂ ਪੈਨਸ਼ਨਧਾਰਕਾਂ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
    • uttarakhand chief minister pushkar singh dhami statement
      ਭਾਜਪਾ ਦੀ ਸਰਕਾਰ ਬਣਨ 'ਤੇ ਪੰਜਾਬ 'ਚੋਂ ਨਸ਼ੇ ਦੇ ਨੈੱਟਵਰਕ ਨੂੰ ਜੜ੍ਹੋਂ ਕੀਤਾ...
    • heavy storm and rain alert in punjab
      Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
    • shri sidh baba sodal mela jalandhar
      ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
    • ludhiana childs missing
      ਲੁਧਿਆਣਾ 'ਚ ਤਿੰਨ ਨਾਬਾਲਗ ਬੱਚੇ ਸ਼ੱਕੀ ਹਾਲਾਤ ’ਚ ਲਾਪਤਾ
    • baba farid purb
      ਬਾਬਾ ਫ਼ਰੀਦ ਆਗਮਨ ਪੁਰਬ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੰਚ ਸੰਚਾਲਕ ਜਸਬੀਰ ਸਿੰਘ...
    • incumbent sarpanch husband akali leader
      ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ
    • asi jaswant singh accused police
      ਵੱਡੀ ਖ਼ਬਰ : ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਬਦਮਾਸ਼ ਪੁਲਸ ਐਨਕਾਊਂਟਰ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +