Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    3:36:10 AM

  • sukhbir singh badal aide shot by unidentified men

    ਮਾਨਸਾ 'ਚ ਵੱਡੀ ਵਾਰਦਾਤ: ਸੁਖਬੀਰ ਬਾਦਲ ਦੇ ਕਰੀਬੀ...

  • bodies of 15 indian tourists arrive in mumbai

    ਵੀਅਤਨਾਮ ਕਿਸ਼ਤੀ ਹਾਦਸਾ: 15 ਭਾਰਤੀ ਸੈਲਾਨੀਆਂ ਦੀਆਂ...

  • preparations full swing for motorcycle march on july 15 and delhi march july 20

    ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ!...

  • punjab congress main face assembly elections

    ਪੰਜਾਬ 'ਚ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਚਿਹਰਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਗਾਂਜਾ ਸਣੇ ਦੋ ਬਦਨਾਮ ਨਸ਼ਾ ਤਸਕਰਾਂ ਅਤੇ ਨਸ਼ਾ ਕਰਦੇ ਹੋਏ 15 ਵਿਅਕਤੀ ਰੰਗੇ ਹੱਥੀਂ ਕਾਬੂ

PUNJAB News Punjabi(ਪੰਜਾਬ)

ਗਾਂਜਾ ਸਣੇ ਦੋ ਬਦਨਾਮ ਨਸ਼ਾ ਤਸਕਰਾਂ ਅਤੇ ਨਸ਼ਾ ਕਰਦੇ ਹੋਏ 15 ਵਿਅਕਤੀ ਰੰਗੇ ਹੱਥੀਂ ਕਾਬੂ

  • Edited By Inder Prajapati,
  • Updated: 07 Oct, 2025 08:56 PM
Punjab
drug smugglers including ganja arrested
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਕੁੰਦਨ, ਪੰਕਜ) : ਨਸ਼ਿਆਂ ਦੀ ਸਮੱਗਲਿੰਗ ਅਤੇ ਇਸਦੇ ਨੈਕਸਸ ਨੂੰ ਤੋੜਨ ਲਈ ਚੱਲ ਰਹੀ ਵਿਸ਼ੇਸ਼ ਮੁਹੰਮ ਤਹਿਤ ਕਮਿਸ਼ਨਰੇਟ ਜਲੰਧਰ ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵੱਖ-ਵੱਖ ਕਾਰਵਾਈਆਂ ਦੇ ਨਤੀਜੇ ਵਜੋਂ ਕੁੱਲ 150 ਗ੍ਰਾਮ ਗਾਂਜਾ ਸਮੇਤ ਦੋ ਬਦਨਾਮ ਨਸ਼ਾ ਤਸਕਰਾਂ ਅਤੇ 15 ਵਿਅਕਤੀਆਂ ਨੂੰ ਨਸ਼ਾ ਕਰਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ, IPS ਨੇ ਦੱਸਿਆ ਕਿ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਉੱਤੇ ਸ਼ਿਕੰਜਾ ਕੱਸਣ ਲਈ ਜਲੰਧਰ ਪੁਲਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਹਿੰਮ ਅਧੀਨ ADCP–1 ਆਕਰਸ਼ੀ ਜੈਨ, ACP Central ਅਮਨਦੀਪ ਸਿੰਘ ਅਤੇ ਹੋਰ ਸੀਨੀਅਰ ਅਫ਼ਸਰਾਂ ਦੀ ਨਿਗਰਾਨੀ ਹੇਠ ਇਕ ਵਿਸ਼ੇਸ਼ ਪੁਲਸ ਟੀਮ ਬਣਾਈ ਗਈ, ਜਿਸ ਵੱਲੋਂ ਕਾਰਵਾਈ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਸ਼ੁਦਾ ਦੋਸ਼ੀਆਂ ਦੀ ਪਛਾਣ ਢੋਲਾ ਰਾਮ ਪੁੱਤਰ ਰੱਤੀ ਰਾਮ, ਵਾਸੀ ਮਕਾਨ ਨੰਬਰ 1172 ਭੀਮ ਨਗਰ ਕਾਜੀ ਮੰਡੀ ਜਲੰਧਰ ਅਤੇ ਸੀਮਾ ਪਤਨੀ ਸੁਨੀਲ, ਵਾਸੀ ਤੰਦੂਰ ਵਾਲੀ ਗਲੀ ਭੀਮ ਨਗਰ ਕਾਜੀ ਮੰਡੀ ਜਲੰਧਰ ਵਜੋਂ ਹੋਈ ਹੈ ।

ਉਹਨਾਂ ਦੱਸਿਆ ਕਿ ਢੋਲਾ ਰਾਮ ਦੇ ਕਬਜ਼ੇ ਵਿੱਚੋਂ ਪੁਲਸ ਨੇ 100 ਗ੍ਰਾਮ ਗਾਂਜਾ ਅਤੇ ਸੀਮਾ ਦੇ ਕਬਜ਼ੇ ਵਿੱਚੋਂ 50 ਗ੍ਰਾਮ ਗਾਂਜਾ ਬਰਾਮਦ ਕੀਤਾ। ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਨੰਬਰ 288 ਮਿਤੀ 06.10.2025 ਅਧੀਨ ਧਾਰਾ 20 NDPS ਐਕਟ ਥਾਣਾ ਰਾਮਾ ਮੰਡੀ, ਜਲੰਧਰ ਵਿਖੇ ਦਰਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਪਹਿਲਾਂ ਵੀ NDPS ਐਕਟ ਅਧੀਨ 5 ਮੁਕੱਦਮੇ ਦਰਜ ਹਨ।

ਉਹਨਾਂ ਅੱਗੇ ਦੱਸਿਆ ਕਿ ਇੱਕ ਹੋਰ ਕਾਰਵਾਈ ਦੌਰਾਨ ਥਾਣਾ ਰਾਮਾਮੰਡੀ ਜਲੰਧਰ ਦੀ ਪੁਲਸ ਪਾਰਟੀ ਬਾ ਗਸ਼ਤ ਤਲਾਸ਼ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਨੇੜੇ ਪ੍ਰਤਾਪ ਪੈਲੇਸ ਲੱਧੇਵਾਲੀ ਚੋਕ ਮੌਜੂਦ ਸੀ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ PB08 ਰੈਸਟੋਰੈਟ ਲੱਧਟਵਾਲੀ ਵਿਚ ਕੁਝ ਨੌਜਵਾਨ ਨਸ਼ੇ ਦਾ ਸੇਵਨ ਕਰ ਰਹੇ ਹਨ ਅਤੇ ਉਹਨਾਂ ਕੋਲ ਮਾਰੂ ਹਥਿਆਰ ਵੀ ਹਨ। ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਵਲੋਂ ਮੌਕੇ 'ਤੇ ਪਹੁੰਚ ਕੇ 15 ਵਿਅਕਤੀਆਂ ਨੂੰ ਨਸ਼ਾ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਪੰਨੀਆ ਲਿਬੜੀਆ ਹੋਈਆਂ, 02 ਲਾਈਟਰ, 03 ਦਾਤਰ, 2 ਖੰਜਰ ਬਰਾਮਦ ਕੀਤੇ। 

ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 289 ਮਿਤੀ 07.10.2025 ਅਨੁਸਾਰ NDPS Act ਧਾਰਾ 27 ਅਤੇ Arms Act ਧਾਰਾ 25 ਦੇ ਤਹਿਤ ਥਾਣਾ ਰਾਮਾਮੰਡੀ ਜਲੰਧਰ ਵਿਖੇ ਦਰਜ ਕੀਤਾ ਗਿਆ। ਪੁਲਸ ਕਮਿਸ਼ਨਰ ਜਲੰਧਰ ਨੇ ਕਿਹਾ ਕਿ ਜੋ ਵੀ ਵਿਅਕਤੀ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹਨ, ਉਹਨਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਨਸ਼ਿਆਂ ਵਿਰੁੱਧ ਸਾਡੀ ਜੰਗ ਜਾਰੀ ਰਹੇਗੀ, ਤਾਂ ਜੋ ਸ਼ਹਿਰ ਨੂੰ ਨਸ਼ਾ-ਮੁਕਤ ਬਣਾਇਆ ਜਾ ਸਕੇ।

  • drug smugglers
  • ganja
  • Commissionerate Jalandhar Police

ਕਹਿਰ ਓ ਰੱਬਾ: ਹਾਈ ਵੋਲਟੇਜ਼ ਤਾਰਾਂ ਨਾਲ ਹਾਦਸਾ, ਮੁੰਡੇ ਦੀ ਤੜਫ-ਤੜਫ ਕੇ ਮੌਤ

NEXT STORY

Stories You May Like

  • boys arrested red handed for heroin addiction
    ਫਗਵਾੜਾ 'ਚ ਹੈਰੋਇਨ ਦਾ ਨਸ਼ਾ ਕਰਦੇ 4 ਨੌਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ
  • two boys arrested red handed for heroin addiction
    ਫਗਵਾੜਾ 'ਚ ਲਾਅ ਗੇਟ ਨੇੜੇ ਹੈਰੋਇਨ ਦਾ ਨਸ਼ਾ ਕਰਦੇ 2 ਨੌਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ
  • people arrested for drug dealing in nawanshahr
    ਨਵਾਂਸ਼ਹਿਰ ਵਿਖੇ ਨਸ਼ਾ ਕਰਦੇ 4 ਵਿਅਕਤੀ ਗ੍ਰਿਫ਼ਤਾਰ
  • 4 drug addicts arrested
    ਵੱਖ-ਵੱਖ ਮਾਮਲਿਆਂ 'ਚ ਨਸ਼ਾ ਕਰਦੇ 4 ਵਿਅਕਤੀ ਗ੍ਰਿਫ਼ਤਾਰ
  • drug smuggler  heroin smuggler  punjab police
    ਇਕ ਕਿਲੋ ਹੈਰੋਇਨ ਸਮੇਤ ਨਸ਼ਾ ਸਮੱਗਲਰ ਕਾਬੂ
  • drug addicts arrested
    ਨਸ਼ਾ ਕਰਦੇ 3 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
  • faridkot police  drug smuggler  police action
    ਫਰੀਦਕੋਟ ਪੁਲਸ ਦਾ ਐਕਸ਼ਨ, 100 ਮੁਲਜ਼ਮ ਕਾਬੂ, 30 ਤੋਂ ਵੱਧ ਨਸ਼ਾ ਤਸਕਰ ਤੇ 3 ਭਗੌੜੇ ਗ੍ਰਿਫ਼ਤਾਰ
  • 451 suspects arrested under operation prahar 3
    ਆਪ੍ਰੇਸ਼ਨ ਪ੍ਰਹਾਰ-3: ਨਸ਼ਾ, ਹਥਿਆਰ ਤੇ ਗੈਰ-ਕਾਨੂੰਨੀ ਨਸ਼ਾ ਛੁਡਾਓ ਕੇਂਦਰ ਦਾ ਪਰਦਾਫਾਸ਼, 451 ਤੋਂ ਵੱਧ ਸ਼ੱਕੀ ਕਾਬੂ
  • fake ips officer and his wife arrested for cheating
    ਪੁਲਸ ਵਿਭਾਗ ’ਚ ਭਰਤੀ ਦੇ ਨਾਂ ’ਤੇ ਠੱਗੀ ਮਾਰਨ ਵਾਲਾ ਨਕਲੀ ਆਈ. ਪੀ. ਐੱਸ....
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
  • big forecast of meteorological department in punjab during monsoon
    ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ...
  • ips cheated ten people of lakhs thug arrested along with wife and father
    ਖ਼ੁਦ ਨੂੰ IPS ਦੱਸ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਪਤਨੀ ਤੇ ਪਿਤਾ ਸਣੇ...
  • train delays become a problem in the rain
    ਮੀਂਹ 'ਚ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ, ਸ਼ਾਨ-ਏ-ਪੰਜਾਬ ਡੇਢ ਤੇ ਵੈਸ਼ਨੋ...
  • punjab on high alert threat to blow up railway stations and schools with bombs
    High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ...
  • singer ks makhan announces screening of the film   satluj   in shankar village
    ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • preparations full swing for motorcycle march on july 15 and delhi march july 20
      ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! 15, 20 ਤੇ 21 ਜੁਲਾਈ ਲਈ ਹੋਇਆ...
    • punjab congress main face assembly elections
      ਪੰਜਾਬ 'ਚ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਚਿਹਰਾ, ਬਘੇਲ ਨੇ ਸਾਫ ਕੀਤੀ ਸਥਿਤੀ
    • bhakra canal young people are drowning
      ਭਾਖੜਾ ਨਹਿਰ 'ਚ ਫਿਰ ਹਾਦਸਾ, ਨਹਾਉਂਦੇ ਸਮੇਂ ਦੋ ਨੌਜਵਾਨ ਰੁੜ੍ਹੇ
    • a massive fire broke out in the tent city of sri anandpur sahib
      ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ 'ਚ ਹੋਇਆ ਧਮਾਕਾ! ਲੱਗੀ ਭਿਆਨਕ...
    • singer ritu nooran apologizes kulle wali sarkar over a controversial incident
      ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
    • advocate dhami writes to pm immediate reopening sri kartarpur sahib corridor
      ਗੁ. ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਖੋਲ੍ਹਣ ਲਈ ਐਡਵੋਕੇਟ ਧਾਮੀ ਨੇ...
    • woman murdered faridkot police
      ਫ਼ਰੀਦਕੋਟ : ਸਿਖਰ ਦੁਪਹਿਰੇ ਘਰ ਅੰਦਰ ਦਾਖਲ ਹੋ ਔਰਤ ਦਾ ਬੇਰਹਿਮੀ ਕਤਲ
    • patiala police  weapon smubler
      ਪੈਸੇ ਕਮਾਉਣ ਦੇ ਲਾਲਸਾ ਨੇ ਬਣਾ ਦਿੱਤਾ ਹਥਿਆਰ ਸਮੱਗਲਰ, ਪਟਿਆਲਾ ਪੁਲਸ ਨੇ ਫੜਿਆ...
    • ludhiana police checking
      ਲੁਧਿਆਣਾ ਪੁਲਸ ਨੇ ਨਾਕੇ 'ਤੇ ਹੈਰੋਇਨ ਸਮੇਤ ਫੜੇ 2 ਮੁਲਜ਼ਮ
    • big forecast of meteorological department in punjab during monsoon
      ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +