ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ 5 ਕਿੱਲੋ ਚੂਰਾ ਪੋਸਤ ਦੇ ਨਾਲ ਇਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰ ਕੇ ਮੁਲਜ਼ਮ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਜਤਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਦੀ ਪਛਾਣ ਵਰਿੰਦਰ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਹੈਦਰ ਇਨਕਲੇਵ ਲਾਦੀਆਂ ਕਲਾਂ ਦੇ ਰੂਪ ਵਿਚ ਕੀਤੀ ਹੈ।
ਬੁੱਢੇ ਦਰਿਆ ਨੂੰ ਗੰਦਲਾ ਕਰਨ ਵਾਲਿਆਂ ਖ਼ਿਲਾਫ਼ ਐਕਸ਼ਨ
NEXT STORY