ਲੁਧਿਆਣਾ (ਅਨਿਲ): ਥਾਣਾ ਮੇਹਰਬਾਨ ਦੀ ਪੁਲਸ ਨੇ ਮੋਟਰਸਾਈਕਲ ਸਵਾਰ ਦੋ ਨਸ਼ਾ ਤਸਕਰਾਂ ਨੂੰ 15 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਂਚ ਅਧਿਕਾਰੀ ਥਾਣੇਦਾਰ ਰਾਜਕੁਮਾਰ ਨੇ ਦੱਸਿਆ ਕਿ ਪੁਲਸ ਨੇ ਦੋਵਾਂ ਮੁਲਜ਼ਮਾਂ ਦੀ ਪਛਾਣ ਰਾਮਰਾਜ ਵਾਸੀ ਛੋਟੀ ਡੰਡਾਰੀ ਅਤੇ ਰਾਜਾ ਵਾਸੀ ਮੇਹਰਬਾਨ ਚੁੰਗੀ ਵਜੋਂ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
"ਮੈਨੂੰ ਨਹੀਂ ਪਤਾ ਚੋਣਾਂ ਕਿੱਥੇ ਹੋ ਰਹੀਆਂ, ਮੈਂ ਤਾਂ ਹੁਣ ..." ਹੰਸ ਰਾਜ ਹੰਸ ਦਾ ਸਿਆਸਤ ਬਾਰੇ ਵੱਡਾ ਬਿਆਨ
NEXT STORY