Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    10:41:26 AM

  • ai swallowed the business of a company worth rs 1 25 lakh crore

    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ...

  • punjabi in canada

    ਕੈਨੇਡਾ 'ਚ ਪੰਜਾਬੀਆਂ ਵੱਲੋਂ ਚਲਾਏ ਜਾ ਰਹੇ ਨਸ਼ਾ...

  • stock market falls sensex opens 683 points lower

    ਕੱਚੇ ਤੇਲ ਦੇ ਭਾਅ 100 ਡਾਲਰ ਪ੍ਰਤੀ ਬੈਰਲ ਦੇ ਪਾਰ;...

  • cockroach janta party instagram 2 56 crore followers

    2.56 ਕਰੋੜ ਤੋਂ ਪਾਰ ਹੋਈ 'ਕਾਕਰੋਚ ਜਨਤਾ ਪਾਰਟੀ'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • 1,80,000 ਨਸ਼ੀਲੀਆਂ ਗੋਲ਼ੀਆਂ ਸਣੇ 8 ਮੁਲਜ਼ਮ ਚੜ੍ਹੇ ਪੁਲਸ ਅੜਿੱਕੇ

PUNJAB News Punjabi(ਪੰਜਾਬ)

1,80,000 ਨਸ਼ੀਲੀਆਂ ਗੋਲ਼ੀਆਂ ਸਣੇ 8 ਮੁਲਜ਼ਮ ਚੜ੍ਹੇ ਪੁਲਸ ਅੜਿੱਕੇ

  • Edited By Anmol Tagra,
  • Updated: 19 Jan, 2026 01:57 PM
Faridkot-Muktsar
drug smuglers arrested
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ): ਸ੍ਰੀ ਮੁਕਤਸਰ ਸਾਹਿਬ ਦੀ ਪੁਲਸ ਵੱਲੋਂ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਲਗਾਤਾਰ ਅਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਲੜੀ ਤਹਿਤ ਜ਼ਿਲ੍ਹੇ ਅੰਦਰ ਤਿੰਨ ਵੱਖ-ਵੱਖ ਮੁਕਦਮੇ ਦਰਜ ਕਰਕੇ 1,80,000 Pregabalin Capsules, 1 ਪਿਸਟਲ 32 ਬੋਰ, 100 ਗ੍ਰਾਮ ਹੈਰੋਇਨ ਅਤੇ 1,60,000 ਰੁਪਏ ਡਰੱਗ ਮਨੀ ਸਮੇਤ 11 ਮੁਲਜ਼ਮਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਨੇ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਨਸ਼ਿਆਂ ਦੀ ਸਪਲਾਈ ਚੇਨ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਲਗਾਤਾਰ ਇੰਟੈਲੀਜੈਂਸ ਅਧਾਰਿਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜੋ ਵੀ ਵਿਅਕਤੀ ਨਸ਼ਿਆਂ ਦੇ ਧੰਦੇ ਜਾਂ ਨਜਾਇਜ਼ ਅਸਲੇ ਨਾਲ ਜੁੜਿਆ ਮਿਲੇਗਾ, ਉਹਨਾਂ ਖਿਲਾਫ ਲਗਾਤਾਰ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਪੁਲਸ ਨਾਲ ਸਾਂਝੀ ਕਰਨ, ਜਾਣਕਾਰੀ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਜ਼ਿਲ੍ਹਾ ਪੁਲਿਸ ਨਸ਼ਾ ਮੁਕਤ ਸਮਾਜ ਦੀ ਸਥਾਪਨਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

1,80,000 ਨਸ਼ੀਲੀਆਂ ਗੋਲ਼ੀਆਂ ਸਣੇ 8 ਗ੍ਰਿਫ਼ਤਾਰ

ਪੁਲਸ ਪਾਰਟੀ ਵੱਲੋਂ ਮਲੋਟ–ਬਠਿੰਡਾ ਰੋਡ ਤੋਂ ਡਬਵਾਲੀ ਰੋਡ ਨੂੰ ਜਾਣ ਵਾਲੇ ਨਵੇਂ ਬਣੇ ਬਾਈਪਾਸ ‘ਤੇ ਨਾਕਾਬੰਦੀ ਦੌਰਾਨ ਮੁਖ਼ਬਰ ਖ਼ਾਸ ਦੀ ਭਰੋਸੇਯੋਗ ਇਤਲਾਹ ‘ਤੇ ਕਾਰਵਾਈ ਕਰਦਿਆਂ Pregabalin Capsules ਦੇ ਗੈਰ-ਕਾਨੂੰਨੀ ਵਿਚ ਸ਼ਾਮਲ ਅੱਠ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ 1, 60, 000 ਰੁਪਏ ਦੀ ਡਰੱਗ ਮਨੀ ਅਤੇ 4 ਗੱਡੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸਾਹਿਲ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ 23 ਸੈਕਟਰ ਖਰੜ, ਰਾਹੁਲ ਪੁੱਤਰ ਮਹਿੰਦਰ ਕੁਮਾਰ ਵਾਸੀ ਗਾਬੜੀ ਕੰਡਾ ਫਾਜ਼ਿਲਕਾ, ਅਮਰਜੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਵਨਵਾਲਾ ਹਨਬਤਾ ਫਾਜ਼ਿਲਕਾ, ਜਗਦੀਸ਼ ਕੁਮਾਰ ਪੁੱਤਰ ਸੂਰਜ ਪ੍ਰਕਾਸ਼ ਵਾਸੀ ਨੇੜੇ ਸ਼ਾਹ ਪੈਲਸ ਫਾਜ਼ਿਲਕਾ, ਭਜਨ ਲਾਲ ਪੁੱਤਰ ਲਛਮਣ ਦਾਸ ਵਾਸੀ ਬਣਨ ਵਾਲਾ ਮਹੰਤਾ ਜਿਲਾ ਫਾਜ਼ਿਲਕਾ, ਵੈਭਵ ਪੁੱਤਰ ਵਿਜੇ ਕੁਮਾਰ ਵਾਸੀ ਮੋੜ ਗਲੀ ਨੰਬਰ ਅੱਠ ਸ੍ਰੀ ਮੁਕਤਸਰ ਸਾਹਿਬ, ਅਲਫਾਜ ਪੁੱਤਰ ਮੁਹੰਮਦ ਹਫੀਜ਼ ਵਾਸੀ ਨੇੜੇ ਮਿਸ਼ਨ ਸਕੂਲ ਸ੍ਰੀ ਮੁਕਤਸਰ ਸਾਹਿਬ, ਸ਼ਕੀਲ ਪੁੱਤਰ ਮੁਹੰਮਦ ਰਫੀਕ ਨੇੜੇ ਪੁਰਾਣੀ ਚੁੰਗੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। 

ਨਾਜਾਇਜ਼ ਅਸਲੇ ਸਮੇਤ ਇਕ ਵਿਅਕਤੀ ਕਾਬੂ

ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਗਸ਼ਤ ਦੌਰਾਨ ਮੁਖ਼ਬਰ ਦੀ ਸੂਚਨਾ ‘ਤੇ ਕੋਟਲੀ ਰੋਡ ਸੂਏ ਦੇ ਪੁਲ ‘ਤੇ ਛਾਪੇਮਾਰੀ ਕਰਕੇ ਇਕ ਵਿਅਕਤੀ ਨੂੰ ਨਜਾਇਜ਼ ਅਸਲੇ ਸਮੇਤ ਕਾਬੂ ਕੀਤਾ ਗਿਆ। ਮੁਲਜ਼ਮ ਦੀ ਪਛਾਣ ਸੂਰਜ ਸਿੰਘ ਪੁੱਤਰ ਸੁਖਜੀਤ ਸਿੰਘ ਵਾਸੀ ਕੋਟਲੀ ਦੇਵਨ, ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਇਸ ਕੋਲੋਂ 1 ਪਿਸਟਲ 32 ਬੋਰ ਅਤੇ 1 ਰੌਂਦ ਜਿੰਦਾ ਬਰਾਮਦ ਕੀਤਾ ਗਿਆ ਹੈ।

ਹੈਰੋਇਨ ਸਮੇਤ 2 ਕਾਬੂ

ਸੀ.ਆਈ.ਏ. ਸਟਾਫ਼ ਵੱਲੋਂ ਭਾਈ ਮਹਾ ਸਿੰਘ ਯਾਦਗਾਰੀ ਗੇਟ ਨੇੜੇ ਚੈਕਿੰਗ ਦੌਰਾਨ 2 ਨੌਜਵਾਨਾਂ ਨੂੰ ਮੋਟਰਸਾਈਕਲ ‘ਤੇ ਸ਼ੱਕੀ ਹਾਲਤ ਵਿਚ ਰੋਕ ਕੇ ਚੈੱਕ ਕੀਤਾ ਗਿਆ, ਜਿਨ੍ਹਾਂ ਪਾਸੋਂ ਹੈਰੋਇਨ ਬਰਾਮਦ ਹੋਈ। ਇਨ੍ਹਾਂ ਵਿਚੋਂ ਇਕ ਮੁਲਜ਼ਮ ਨਾਬਾਲਗ ਹੈ। ਦੂਜੇ ਮੁਲਜ਼ਮ ਦੀ ਪਛਾਣ ਰਮਨ ਉਰਫ਼ ਗੋਰਾ ਪੁੱਤਰ ਪ੍ਰਕਾਸ਼ ਵਾਸੀਅਨ ਖਿਲਚੀਆਂ ਕਦੀਮ ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ। ਇਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। 

  • Punjab
  • Sri Muktsar Sahib
  • Drugs

ਰੇਲਵੇ ਸਟੇਸ਼ਨ ਦੀ ਨਵੀਂ ਇਮਾਰਤ ’ਚ ਅਣਰਾਖਵੀਆਂ ਟਿਕਟਾਂ ਲਈ 4 ਕਾਊਂਟਰ ਖੁੱਲ੍ਹੇ

NEXT STORY

Stories You May Like

  • snatchers arrested in sangrur
    ਪ੍ਰਵਾਸੀ ਮਜ਼ਦੂਰਾਂ ਨੂੰ ਲੁੱਟਣ ਵਾਲੇ ਮੁਲਜ਼ਮ ਚੜ੍ਹੇ ਪੁਲਸ ਅੜਿੱਕੇ! 24 ਘੰਟਿਆਂ 'ਚ ਸੁਲਝਿਆ ਮਾਮਲਾ
  • drug smugler arrested
    ਲਸਾੜਾ ਡਰੇਨ ਨੇੜਿਓਂ ਨਸ਼ੇ ਵਾਲੀਆਂ ਗੋਲ਼ੀਆਂ ਸਣੇ ਮੁਲਜ਼ਮ ਕਾਬੂ
  • drug taking boy runs into police hurdle  case registered
    ਨਸ਼ਾ ਕਰਦਾ ਨੌਜਵਾਨ ਚੜ੍ਹਿਆ ਪੁਲਸ ਅੜਿੱਕੇ, ਮਾਮਲਾ ਦਰਜ
  • major action taken in moga sadar police station grenade attack
    ਮੋਗਾ ਸਦਰ ਥਾਣਾ ਗ੍ਰੇਨੇਡ ਹਮਲੇ 'ਚ ਵੱਡੀ ਕਾਰਵਾਈ ! ਮੁੱਖ ਮੁਲਜ਼ਮ ਸਣੇ 13 ਪੁਲਸ ਅੜਿੱਕੇ, ਰਿਮਾਂਡ 'ਚ ਖੁੱਲ੍ਹਣਗੇ...
  • dhuri case solved
    ਧੂਰੀ 'ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝੀ, 6 ਹਮਲਾਵਰ ਚੜ੍ਹੇ ਪੁਲਸ ਅੜਿੱਕੇ
  • pm modi visit
    PM ਮੋਦੀ ਦੇ ਦੌਰੇ ਤੋਂ ਪਹਿਲਾਂ ਬੰਬ ਬਲਾਸਟ ਦੀ ਧਮਕੀ ਦੇਣ ਵਾਲਾ ਮੁਲਜ਼ਮ ਚੜ੍ਹਿਆ ਪੁਲਸ ਅੜਿੱਕੇ
  • 5 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
  • 6 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 6 ਮੁਲਜ਼ਮ ਗ੍ਰਿਫ਼ਤਾਰ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth shoots himself in moving scorpio
      ਚੱਲਦੀ ਸਕਾਰਪਿਉ ’ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ
    • cbi raids 5 places including chandigarh ludhiana
      ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ...
    • punjabis phones suddenly started ringing big warning for 8 districts
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
    • sunil jakhar s big statement
      'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ...
    • jalandhar railway station to undergo a makeover
      ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
    • government schools school girls principals
      ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰ ਦੇਣ ਵਾਲੀ ਘਟਨਾ, 12 ਵਿਦਿਆਰਥਣਾਂ ਨਾਲ...
    • ravneet bittu wrote a letter to cm mann
      ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ...
    • weather alert in punjab
      ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
    • central jail punjab jail medical officer
      ਪੰਜਾਬ ਦੀ ਇਸ ਵੱਡੀ ਜੇਲ੍ਹ ਵਿਚ ਹੋ ਗਿਆ ਕਾਂਡ, ਘਟਨਾ ਜਾਣ ਉਡਣਗੇ ਹੋਸ਼
    • punjab family  two children
      ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +