Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    9:21:44 PM

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • major weather warning in punjab on august 17 and 18

    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਖੰਨਾ 'ਚ ਨਸ਼ਿਆਂ ਦੇ ਸਪਲਾਈ ਕਰਨ ਵਾਲਾ ਮੁਲਜ਼ਮ ਡਰੱਗ ਮਨੀ, ਹਥਿਆਰਾਂ ਸਣੇ ਗ੍ਰਿਫਤਾਰ

PUNJAB News Punjabi(ਪੰਜਾਬ)

ਖੰਨਾ 'ਚ ਨਸ਼ਿਆਂ ਦੇ ਸਪਲਾਈ ਕਰਨ ਵਾਲਾ ਮੁਲਜ਼ਮ ਡਰੱਗ ਮਨੀ, ਹਥਿਆਰਾਂ ਸਣੇ ਗ੍ਰਿਫਤਾਰ

  • Edited By Baljit Singh,
  • Updated: 17 Feb, 2026 07:54 PM
Punjab
drug supplier arrested in khanna with drug money weapons
  • Share
    • Facebook
    • Tumblr
    • Linkedin
    • Twitter
  • Comment

ਖੰਨਾ (ਬਿਪਿਨ ਭਾਰਦਵਾਜ) : ਸੂਬੇ 'ਚ ਨਸ਼ਾ ਤਸਕਰੀ ਅਤੇ ਗੈਂਗਸਟਰਵਾਦ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ। ਹੁਣ ਖੰਨਾ ਇਲਾਕੇ ਵਿਚ ਨਾਮੀ ਅਪਰਾਧੀ ਜਗਪਾਲ ਸਿੰਘ ਉਰਫ ਜੋਗੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਡਰੱਗ ਮਨੀ, ਨਜਾਇਜ਼ ਹਥਿਆਰ, ਜਾਅਲੀ ਅਸਲਾ ਲਾਇਸੰਸ ਅਤੇ ਵੱਡੀ ਮਾਤਰਾ ਵਿੱਚ ਗੋਲੀ-ਬਾਰੂਦ ਬਰਾਮਦ ਕੀਤਾ ਗਿਆ ਹੈ। ਜੋਗੀ ਨੇ ਆਪਣੇ ਪੁੱਤ ਨੂੰ ਵੀ ਇਸ ਧੰਦੇ 'ਚ ਸ਼ਾਮਲ ਕੀਤਾ ਹੋਇਆ ਸੀ। 

ਐੱਸਐੱਸਪੀ ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਥਾਣਾ ਸਦਰ ਖੰਨਾ ਦੀ ਟੀਮ ਨੇ ਇਹ ਕਾਰਵਾਈ ਪਿੰਡ ਦਹੇੜੂ ਵਿੱਚ ਅਮਲ ਵਿੱਚ ਲਿਆਈ। ਪੁਲਸ ਵੱਲੋਂ ਜਗਪਾਲ ਸਿੰਘ ਉਰਫ ਜੋਗੀ ਨੂੰ ਪਹਿਲਾਂ ਤੋਂ ਦਰਜ ਕੇਸ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਗਿਆ। ਇਸ ਕੇਸ ਵਿੱਚ ਪਹਿਲਾਂ ਹੀ 2 ਦੋਸ਼ੀ ਰਣਦੀਪ ਸਿੰਘ ਅਤੇ ਅਸ਼ਵੀਰ ਨੂੰ ਛੇ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਜਾ ਚੁੱਕਾ ਸੀ। ਤਫਤੀਸ਼ ਦੌਰਾਨ ਇਹ ਖੁਲਾਸਾ ਹੋਇਆ ਕਿ ਇਹ ਸਾਰਾ ਗਿਰੋਹ ਪਿੰਡਾਂ ਅੰਦਰ ਹੈਰੋਇਨ ਦੀ ਸਪਲਾਈ ਕਰਦਾ ਹੋਇਆ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚ ਧੱਕ ਰਿਹਾ ਸੀ।

ਡੀਐੱਸਪੀ ਵਿਨੋਦ ਕੁਮਾਰ ਨੇ ਦੱਸਿਆ ਕਿ ਜਗਪਾਲ ਸਿੰਘ ਜੋਗੀ ਖ਼ਿਲਾਫ਼ 20 ਤੋਂ ਵੱਧ ਗੰਭੀਰ ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚ ਇਰਾਦਾ ਕਤਲ, ਅਸਲਾ ਐਕਟ ਅਤੇ ਹੋਰ ਸੰਗੀਨ ਧਾਰਾਵਾਂ ਸ਼ਾਮਲ ਹਨ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਜੋਗੀ ਆਪਣੇ ਪੁੱਤ ਅਤੇ ਹੋਰ ਸਾਥੀਆਂ ਨਾਲ ਮਿਲ ਕੇ ਲੰਮੇ ਸਮੇਂ ਤੋਂ ਨਸ਼ੇ ਦੀ ਤਸਕਰੀ ਕਰ ਰਿਹਾ ਸੀ।

ਛਾਪੇਮਾਰੀ ਦੌਰਾਨ ਪੁਲਸ ਨੇ ਜੋਗੀ ਦੇ ਕਬਜ਼ੇ ਵਿੱਚੋਂ 47500 ਰੁਪਏ ਡਰੱਗ ਮਨੀ, ਤਰਨਤਾਰਨ ਤੋਂ ਤਿਆਰ ਕੀਤਾ ਜਾਅਲੀ ਅਸਲਾ ਲਾਇਸੰਸ, ਨਜਾਇਜ਼ ਪੰਪ ਐਕਸ਼ਨ ਬਾਰਾਂ ਬੋਰ ਰਾਇਫਲ, ਅੱਠ ਜਿੰਦਾ ਰੌਂਦ ਅਤੇ ਚਾਰ ਖਾਲੀ ਰੌਂਦ ਬਰਾਮਦ ਕੀਤੇ। ਪੁੱਛਗਿੱਛ ਦੌਰਾਨ ਉਸਨੇ ਖੁਲਾਸਾ ਕੀਤਾ ਕਿ ਉਹ ਆਪਣੇ ਸਾਥੀ ਗੁਰਜੀਤ ਸਿੰਘ ਉਰਫ ਗੁਰੀ ਵਾਸੀ ਹਰਬੰਸਪੁਰਾ ਅਤੇ ਹੋਰ ਦੋ ਵਿਅਕਤੀਆਂ ਨਾਲ ਮਿਲ ਕੇ ਨਸ਼ੇ ਦੀ ਸਪਲਾਈ ਕਰਦਾ ਸੀ।

ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਗੁਰਜੀਤ ਸਿੰਘ ਉਰਫ ਗੁਰੀ ਨੂੰ ਵੀ ਗ੍ਰਿਫਤਾਰ ਕਰ ਲਿਆ ਅਤੇ ਉਸਦੇ ਕਬਜ਼ੇ ਵਿੱਚੋਂ 5 ਗ੍ਰਾਮ 50 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ। ਬਾਕੀ ਦੋ ਫਰਾਰ ਸਾਥੀਆਂ ਦੀ ਗ੍ਰਿਫਤਾਰੀ ਲਈ ਵੱਖ-ਵੱਖ ਟੀਮਾਂ ਬਣਾਕੇ ਛਾਪੇਮਾਰੀ ਜਾਰੀ ਹੈ।

ਡੀਐੱਸਪੀ ਵਿਨੋਦ ਕੁਮਾਰ ਨੇ ਦੱਸਿਆ ਕਿ ਜੋਗੀ ਗਾਂਧੀ ਗਰੁੱਪ ਦੀਆਂ ਗਤੀਵਿਧੀਆਂ 'ਚ ਹਿੱਸਾ ਲੈਂਦਾ ਰਹਿੰਦਾ ਸੀ। ਇਸ ਪੱਖ ਤੋਂ ਵੀ ਪੁਲਸ ਜਾਂਚ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Khanna
  • drug smuggler
  • arrested
  • ਖੰਨਾ
  • ਨਸ਼ਾ ਤਸਕਰ
  • ਗ੍ਰਿਫਤਾਰ

ਦੋਰਾਹਾ 'ਚ 70 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਰੇਲਵੇ ਓਵਰਬ੍ਰਿਜ ਦਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਨੀਂਹ ਪੱਥਰ

NEXT STORY

Stories You May Like

  • one accused arrested with consignment of big weapons in taran tarn
    ਪੰਜਾਬ 'ਚ ਹੋ ਜਾਣੀ ਸੀ ਟਾਰਗੇਟ ਕਿਲਿੰਗ! ਵੱਡੇ ਹਥਿਆਰਾਂ ਦੀ ਖੇਪ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
  • robber gang busted  4 arrested with weapons
    ਲੁਟੇਰਾ ਗਿਰੋਹ ਦਾ ਪਰਦਾਫ਼ਾਸ਼! ਹਥਿਆਰਾਂ ਸਣੇ 4 ਗ੍ਰਿਫ਼ਤਾਰ, 2 ਦੀ ਭਾਲ ਜਾਰੀ
  • 5 accused arrested with drugs worth crores and illegal weapons in punjab
    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ ਸਣੇ 5 ਮੁਲਜ਼ਮ ਗ੍ਰਿਫਤਾਰ, DGP ਨੇ ਕੀਤਾ ਵੱਡਾ ਖੁਲਾਸਾ
  • 2 accused arrested for house burglary
    ਘਰ ’ਚ ਚੋਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
  • punjab one accused arrested with 20 kg heroin
    ਪੰਜਾਬ: 20 ਕਿਲੋ ਹੈਰੋਇਨ ਸਣੇ ਇਕ ਮੁਲਜ਼ਮ ਕਾਬੂ, ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਸੂਬੇ ਭਰ 'ਚ ਕਰਦਾ ਸੀ ਸਪਲਾਈ
  • arms smuggling gang busted
    ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲਾ ਗਿਰੋਹ ਬੇਪਰਦ, 1 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਮੇਤ ਇਕ ਗ੍ਰਿਫ਼ਤਾਰ
  • donald trump on target
    ਟਰੰਪ 'ਤੇ ਮੁੜ ਹਮਲੇ ਦੀ ਸਾਜ਼ਿਸ਼ ! ਹਥਿਆਰਾਂ ਤੇ ਬੁਲੇਟ ਪਰੂਫ਼ ਜੈਕਟਾਂ ਸਣੇ ਮੁਲਜ਼ਮ ਗ੍ਰਿਫ਼ਤਾਰ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ ਥਾਣਿਆਂ ਨੂੰ...
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in punjab on independence day
      ਆਜ਼ਾਦੀ ਦਿਹਾੜੇ ਮੌਕੇ ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਮਾਰ ਕੇ 2 ਵਿਅਕਤੀਆਂ ਦਾ...
    • coriander  ginger   garlic become expensive
      ਅਸਮਾਨੀਂ ਪਹੁੰਚੀਆਂ ਹਰੇ ਧਨੀਏ ਦੀਆਂ ਕੀਮਤਾਂ, ਅਦਰਕ ਅਤੇ ਲਸਣ ਵੀ ਹੋਏ ਮਹਿੰਗੇ
    • chandigarh schools to remain closed on monday governor announces
      ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ 'ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ
    • married woman dies under suspicious circumstances
      ਪੰਜਾਬ 'ਚ ਵੱਡੀ ਵਾਰਦਾਤ! ਛੁੱਟੀ 'ਤੇ ਆਏ BSF ਫ਼ੌਜੀ ਨੇ ਪਤਨੀ ਦਾ ਬੇਰਹਿਮੀ ਨਾਲ...
    • 1 kg heroin recovered from bop bharobhal in amritsar
      ਅੰਮ੍ਰਿਤਸਰ 'ਚ BOP ਭਰੋਭਾਲ ਤੋਂ 1 ਕਿਲੋ 990 ਗ੍ਰਾਮ ਹੈਰੋਇਨ ਬਰਾਮਦ
    • pharmacy officer recruitment  high tech counterfeiting case
      ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ’ਚ ਹਾਈਟੈੱਕ ਨਕਲ ਮਾਮਲਾ : 16 ਮੁਲਜ਼ਮਾਂ ਨੂੰ ਮਿਲੀ...
    • police lathicharge protesters in mohali
      ਮੋਹਾਲੀ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦਾ ਲਾਠੀਚਾਰਜ, ਦਾਗੇ ਅੱਥਰੂ ਗੈਸ ਦੇ ਗੋਲੇ...
    • terrible road accident in jalandhar delivery boy dies tragically
      ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
    • holiday declared for schools in punjab on monday
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
    • girl raped in nangal
      ਸ਼ਰਮਸਾਰ ਪੰਜਾਬ! ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +