Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    9:41:24 PM

  • farmers and toll plaza workers arrest 2 members of a gang that cut motor cables

    ਕਿਸਾਨਾਂ ਤੇ ਟੋਲ ਪਲਾਜੇ ਦੇ ਵਰਕਰਾਂ ਨੇ ਮੋਟਰਾਂ...

  • lucknow sets bengaluru a target of 147 runs

    RCB vs LSG, IPL 2026: ਲਖਨਊ ਨੇ ਬੈਂਗਲੁਰੂ ਨੂੰ...

  • vaibhav made punjab shine

    ਵੈਭਵ ਨੇ ਚਮਕਾਇਆ ਪੰਜਾਬ ਦਾ ਨਾਂ! CBSE 10ਵੀਂ 'ਚੋਂ...

  • gary collection gurpreet singh gary

    ਵੱਡੀ ਖ਼ਬਰ : ਗੈਰੀ ਕਲੈਕਸ਼ਨ ਦੇ ਮਾਲਕ ਦੀ ਸ਼ੱਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ ਪੁਲਸ ਵੱਲੋਂ ਨਸ਼ਾ ਤਸਕਰ ਲਖਵਿੰਦਰ ਲੱਖਾ ਗ੍ਰਿਫ਼ਤਾਰ, ਬਰਾਮਦ ਕੀਤੀ 5 ਕਿਲੋ ਹੈਰੋਇਨ

PUNJAB News Punjabi(ਪੰਜਾਬ)

ਅੰਮ੍ਰਿਤਸਰ ਪੁਲਸ ਵੱਲੋਂ ਨਸ਼ਾ ਤਸਕਰ ਲਖਵਿੰਦਰ ਲੱਖਾ ਗ੍ਰਿਫ਼ਤਾਰ, ਬਰਾਮਦ ਕੀਤੀ 5 ਕਿਲੋ ਹੈਰੋਇਨ

  • Edited By Shivani Bassan,
  • Updated: 02 Jul, 2024 05:22 PM
Amritsar
drug trafficker lakhwinder lakha arrested by amritsar police
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਖੇਮਕਰਨ ਦੇ ਲਖਵਿੰਦਰ ਸਿੰਘ ਉਰਫ਼ ਲੱਖਾ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਸ ਟੀਮਾਂ ਨੇ ਦੋਸ਼ੀ ਦਾ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ 'ਤੇ ਉਹ ਸਵਾਰ ਸੀ।

ਇਹ ਵੀ ਪੜ੍ਹੋ- ਅੰਮ੍ਰਿਤਸਰ ਡਰੱਗ ਨੈੱਟਵਰਕ ਦਾ ਪਰਦਾਫ਼ਾਸ਼, 5 ਕਿੱਲੋ ਹੈਰੋਇਨ ਸਣੇ ਤਿੰਨ ਤਸਕਰ ਗ੍ਰਿਫ਼ਤਾਰ

PunjabKesari

ਡੀ. ਜੀ. ਪੀ.  ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਲਖਵਿੰਦਰ ਲੱਖਾ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਅਲੀ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਨਸ਼ਾ ਤਸਕਰੀ ਕਰਦਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਮੰਗਵਾਉਣ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਸੀ। ਡੀਜੀਪੀ ਨੇ ਕਿਹਾ ਕਿ ਨਵੇਂ ਅਪਰਾਧਿਕ ਕਾਨੂੰਨਾਂ ਦੇ ਉਪਬੰਧਾਂ ਅਨੁਸਾਰ ਗਜ਼ਟਿਡ ਅਫਸਰ ਦੀ ਮੌਜੂਦਗੀ ਵਿੱਚ ਸਮੁੱਚੀ ਤਲਾਸ਼ੀ ਅਤੇ ਬਰਾਮਦਗੀ ਦੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- SHO ਤੇ ASI ਦੀ ਵਾਇਰਲ ਆਡੀਓ ਨੇ ਮਚਾਈ ਤਰਥੱਲੀ, DGP ਦਾ ਨਾਂ ਲੈ ਕੇ ਆਖੀ ਵੱਡੀ ਗੱਲ (ਵੀਡੀਓ)

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਠੋਸ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰ ਲਖਵਿੰਦਰ ਲੱਖਾ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਹਾਸਲ ਕੀਤੀ ਹੈ ਅਤੇ ਇਸ ਨੂੰ ਖੇਮਕਰਨ ਤੋਂ ਅੰਮ੍ਰਿਤਸਰ ਡਲਿਵਰ ਕਰਨ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਚਨਾ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਏਡੀਸੀਪੀ ਸਿਟੀ-2 ਅਭਿਮਨਿਊ ਰਾਣਾ ਦੀ ਸਮੁੱਚੀ ਨਿਗਰਾਨੀ ਹੇਠ ਸੀਆਈਏ-2 ਦੀਆਂ ਪੁਲਸ ਟੀਮਾਂ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ ਖੇਮਕਰਨ ਦੇ ਇਲਾਕੇ ਤੋਂ ਸਫਲਤਾਪੂਰਵਕ ਕਾਬੂ ਕਰ ਲਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਇੱਕ ਮਾਮਲਾ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21ਸੀ, 23 ਅਤੇ 25 ਤਹਿਤ ਐਫ.ਆਈ.ਆਰ. 130 ਮਿਤੀ 01/07/2024 ਦਰਜ ਹੈ।

ਇਹ ਵੀ ਪੜ੍ਹੋ- ਨਸ਼ੇ ਦੀ ਭੇਟ ਚੜਿਆ ਮਾਪਿਆਂ ਦਾ ਇਕਲੌਤਾ ਸਹਾਰਾ, ਓਵਰਡੋਜ਼ ਕਾਰਨ ਨੌਜਵਾਨ ਦੀ ਗਈ ਜਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Drug trafficker
  • Lakhwinder Lakha
  • arrested
  • Amritsar police
  • 5 kg heroin
  • ਨਸ਼ਾ ਤਸਕਰ
  • ਲਖਵਿੰਦਰ ਲੱਖਾ
  • ਗ੍ਰਿਫਤਾਰ
  • ਅੰਮ੍ਰਿਤਸਰ ਪੁਲਸ
  • 5 ਕਿਲੋ ਹੈਰੋਇਨ।

ਵੀਜ਼ਾ ਲਵਾਉਣ ਤੇ ਸ਼ੇਅਰ ਬਾਜ਼ਾਰ ’ਚ ਨਿਵੇਸ਼ ਕਰਨ ਦੇ ਨਾਂ ’ਤੇ ਲੱਖਾਂ ਦੀ ਠੱਗੀ

NEXT STORY

Stories You May Like

  • ferozepur police arrest drug smuggler with heroin worth crores
    ਫਿਰੋਜ਼ਪੁਰ ਪੁਲਸ ਵੱਲੋਂ ਕਰੋੜਾਂ ਦੀ ਹੈਰੋਇਨ ਸਣੇ ਨਸ਼ਾ ਤਸਕਰ ਗ੍ਰਿਫ਼ਤਾਰ
  • 5 arrested with heroin
    ਹੈਰੋਇਨ ਸਣੇ 5 ਗ੍ਰਿਫ਼ਤਾਰ
  • batala police arrest accused with 6 5 kg heroin and weapons
    ਬਟਾਲਾ ਪੁਲਸ ਵੱਲੋਂ ਸਾਢੇ 6 ਕਿਲੋ ਹੈਰੋਇਨ ਤੇ ਅਸਲੇ ਸਮੇਤ ਮੁਲਜ਼ਮ ਗ੍ਰਿਫ਼ਤਾਰ
  • 5 arrested with heroin and pistol
    ਹੈਰੋਇਨ ਤੇ ਪਿਸਟਲ ਸਮੇਤ 5 ਗ੍ਰਿਫ਼ਤਾਰ
  • drug smuglers arrested
    ਲੁਧਿਆਣਾ 'ਚ 8 ਨਸ਼ਾ ਤਸਕਰ ਗ੍ਰਿਫ਼ਤਾਰ, ਹੈਰੋਇਨ, ਗਾਂਜਾ ਤੇ ਨਸ਼ੀਲੀਆਂ ਗੋਲੀਆਂ ਬਰਾਮਦ
  • heroin  smuggler arrested  heroin worth crores seized
    2.16 ਕਿਲੋ ਹੈਰੋਇਨ ਸਮੇਤ ਦੋ ਸਮੱਗਲਰ ਗ੍ਰਿਫ਼ਤਾਰ
  • police arrested 3 drug addicts
    ਨਸ਼ਾ ਕਰਦੇ 3 ਵਿਅਕਤੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • two smugglers arrested with 2 kg heroin in jalalabad  drone also recovered
    ਜਲਾਲਾਬਾਦ ‘ਚ 2 ਕਿੱਲੋ ਹੈਰੋਇਨ ਸਣੇ ਦੋ ਤਸਕਰ ਕਾਬੂ, ਡਰੋਨ ਵੀ ਬਰਾਮਦ
  • punjab weather heavy rain yellow alert issue
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਇਨ੍ਹਾਂ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • people are worried about the gas supply crisis
    LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
  • jalandhar municipal corporation
    ਕਮਿਸ਼ਨਰ ਤੇ ਜੁਆਇੰਟ ਕਮਿਸ਼ਨਰ ਦੀ ਵੀ ਪ੍ਰਵਾਹ ਨਹੀਂ ਕਰ ਰਹੇ ਜਲੰਧਰ ਨਿਗਮ ਦੀ ਓ. ਐਂਡ...
  • boy deadbody found from auto rickshaw in jalandha
    ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • clash in jalandhar s dilkusha market medical store owner attacked
    ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
Trending
Ek Nazar
iran  mossad suspects

ਈਰਾਨ ਦਾ ਦਾਅਵਾ; ਮੋਸਾਦ ਨਾਲ ਜੁੜੇ 35 ਸ਼ੱਕੀ ਗ੍ਰਿਫ਼ਤਾਰ

people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • sgpc objects ending punjabs participation bbmb
      BBMB ਮੈਂਬਰਸ਼ਿਪ ਮਾਮਲਾ : ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰ ਦੇ ਫੈਸਲੇ ਦਾ ਸਖਤ ਵਿਰੋਧ
    • punjab police  women asi
      ਪੰਜਾਬ 'ਚ ਮਨੁੱਖਤਾ ਸ਼ਰਮਸਾਰ : ਮਹਿਲਾ ASI ਵੱਲੋਂ ਪੋਤੀ 'ਤੇ ਤਸ਼ੱਦਦ, ਹੋਈ...
    • harish kumar nona khanna
      ਵੱਡੀ ਖ਼ਬਰ: ਪੰਜਾਬ 'ਚ ਮਸ਼ਹੂਰ ਕਾਰੋਬਾਰੀ ਦੀ ਦੁਕਾਨ 'ਤੇ ਫ਼ਾਇਰਿੰਗ, ਸ਼ਗਨਪ੍ਰੀਤ...
    • big announcement made in punjab for april 17th
      ਪੰਜਾਬ 'ਚ 17 ਅਪ੍ਰੈਲ ਲਈ ਹੋਇਆ ਵੱਡਾ ਐਲਾਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ...
    • gary collection moga police gurpreet singh gary
      ਗੈਰੀ ਕਲੈਕਸ਼ਨ ਦੇ ਮਾਲਕ ਨੂੰ ਕਿਸ ਨੇ ਮਾਰੀਆਂ ਗੋਲੀਆਂ ! ਪੁਲਸ ਦਾ ਵੱਡਾ ਖ਼ੁਲਾਸਾ
    • power cut in punjab
      ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
    • fire in fields  wheat crop
      ਰਿਹਾਇਸ਼ੀ ਇਲਾਕੇ ’ਚ ਖੇਤਾਂ ’ਚ ਲੱਗੀ ਅੱਗ, ਇਕ ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ
    • people are worried about the gas supply crisis
      LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
    • gurdaspur police mobiles recovered
      'ਤੁਹਾਡਾ ਗੁੰਮ ਹੋਇਆ ਮੋਬਾਈਲ ਹੁਣ ਮਿਲ ਸਕਦਾ ਹੈ...' ਗੁਰਦਾਸਪੁਰ ਪੁਲਸ ਨੇ...
    • uncle and nephew drown while bathing in beas river
      ਵਿਸਾਖੀ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਬਿਆਸ ਦਰਿਆ ’ਚ ਨਹਾਉਣ ਗਏ ਚਾਚਾ-ਭਤੀਜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +