Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    4:17:36 PM

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ...

  • tremendous rise in gold prices prices reach seven week high know reason

    ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਸੱਤ...

  • atiq ahmed son aban ahmed incident

    ਮਾਰਿਆ ਗਿਆ ਅਤੀਕ ਅਹਿਮਦ ਦਾ ਮੁੰਡਾ ! ਜੇਲ੍ਹ 'ਚ ਬੰਦ...

  • pak foreign minister s grandson arrested case of foreign women

    ਵਿਦੇਸ਼ੀ ਔਰਤਾਂ ਨੂੰ ਕਿਡਨੈਪ ਕਰਨ ਤੇ ਜਬਰ-ਜ਼ਿਨਾਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਨਸ਼ਿਆਂ ਨੂੰ ਖਤਮ ਕਰਨ ਦੇ ਸਰਕਾਰੀ ਦਾਅਵਿਆਂ ਦੀ ਖੁੱਲ੍ਹੀ ਪੋਲ, ਅਗਸਤ ਮਹੀਨੇ ‘ਚਿੱਟੇ’ ਨੇ ਲਈਆਂ 5 ਜਾਨਾਂ

PUNJAB News Punjabi(ਪੰਜਾਬ)

ਨਸ਼ਿਆਂ ਨੂੰ ਖਤਮ ਕਰਨ ਦੇ ਸਰਕਾਰੀ ਦਾਅਵਿਆਂ ਦੀ ਖੁੱਲ੍ਹੀ ਪੋਲ, ਅਗਸਤ ਮਹੀਨੇ ‘ਚਿੱਟੇ’ ਨੇ ਲਈਆਂ 5 ਜਾਨਾਂ

  • Updated: 02 Sep, 2019 10:13 AM
Moga
drugs  government claims  white  moga
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਗੋਪੀ ਰਾਊਕੇ)—ਪੰਜਾਬ ’ਚ ਸਿੰਥੈਟਿਕ ਡਰੱਗ ‘ਚਿੱਟੇ’ ਨਾਲ ਆਏ ਦਿਨ ਹੋ ਰਹੀਆਂ ਮੌਤਾਂ ਨੇ ਨਸ਼ਾ ਖਤਮ ਕਰਨ ਦੇ ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਇਕੱਲੇ ਮੋਗਾ ਜ਼ਿਲੇ ’ਚ ਹੀ ਲੰਘੇ ਅਗਸਤ ਮਹੀਨੇ ਦੌਰਾਨ ਸਰਕਾਰੀ ਰਿਕਾਰਡ ਅਨੁਸਾਰ 5 ਨੌਜਵਾਨ ਚਿੱਟੇ ਦੇ ਜ਼ਿਆਦਾ ਸੇਵਨ ਨਾਲ ਮੌਤ ਦੇ ਮੂੰਹ ’ਚ ਜਾ ਚੁੱਕੇ ਹਨ, ਜਦਕਿ ਸੂਤਰ ਦੱਸਦੇ ਹਨ ਕਿ ਜ਼ਿਲੇ ਦੇ ਤਿੰਨ ਹੋਰ ਨੌਜਵਾਨ ਅਜਿਹੇ ਹਨ, ਜਿਨ੍ਹਾਂ ਦੀ ਮੌਤ ਕਥਿਤ ਤੌਰ ’ਤੇ ‘ਚਿੱਟੇ’ ਦੀ ਓਵਰਡੋਜ਼ ਲੈਣ ਨਾਲ ਹੋਈ ਹੈ ਪਰ ਇਨ੍ਹਾਂ ਨੌਜਵਾਨਾਂ ਦੇ ਵਾਰਸਾਂ ਨੇ ਬਣਦੀ ਕਾਨੂੰਨੀ ਕਾਰਵਾਈ ਨਹੀਂ ਕਰਵਾਈ, ਜਿਸ ਕਰ ਕੇ ਇਨ੍ਹਾਂ ਨੌਜਵਾਨਾਂ ਦੀ ਮੌਤ ਦੇ ਅਸਲ ਕਾਰਣ ਸਰਕਾਰੀ ਰਿਕਾਰਡ ਵਿਚ ਦਰਜ ਨਹੀਂ ਹੋ ਸਕੇ।

ਇਨ੍ਹਾਂ ਨੌਜਵਾਨਾਂ ਦੀ ਹੋਈ ਮੌਤ

ਜਾਣਕਾਰੀ ਅਨੁਸਾਰ 2 ਅਗਸਤ ਨੂੰ ਜ਼ਿਲੇ ਦੇ ਪਿੰਡ ਡਾਲਾ ਦੇ ਨੌਜਵਾਨ ਮਨਮੋਹਨ ਸਿੰਘ (33) ਦੀ ਨਸ਼ੇ ਦੀ ਓਵਰਡੋਜ਼ ਕਾਰਣ ਮੌਤ ਹੋ ਗਈ। 10 ਅਗਸਤ ਨੂੰ ਬਲਜਿੰਦਰ ਸਿੰਘ ਨੇ ਨਸ਼ੇ ਲਈ ਪੈਸੇ ਨਾ ਮਿਲਣ ਕਰ ਕੇ ਖੁਦਕੁਸ਼ੀ ਕਰ ਲਈ। 13 ਅਗਸਤ ਨੂੰ ਮੋਗਾ ਸ਼ਹਿਰ ਦੇ ਨੌਜਵਾਨ ਜਗਦੀਸ਼ ਸ਼ਰਮਾ (28) ਦੀ ਚਿੱਟੇ ਦਾ ਜ਼ਿਆਦਾ ਸੇਵਨ ਕਰਨ ਨਾਲ ਮੌਤ ਹੋ ਗਈ। 21 ਅਗਸਤ ਨੂੰ ਤਲਵੰਡੀ ਮੱਲ੍ਹੀਆਂ ਦੇ ਗੁਰਪ੍ਰੀਤ ਸਿੰਘ ਅਤੇ ਮੁਹੰਮਦ ਅਸਲ (33) ਦੀ ‘ਚਿੱਟੇ’ ਦਾ ਨਸ਼ਾ ਕਰਨ ਕਰ ਕੇ ਮੌਤ ਹੋ ਗਈ। ਪੁਲਸ ਨੇ ਸਬੰਧਿਤ ਮਾਮਲਿਆਂ ’ਚ ਭਾਵੇਂ ਮੌਤ ਦੇ ਮੂੰਹ ਗਏ ਨੌਜਵਾਨਾਂ ਦੇ ਉਨ੍ਹਾਂ ਸਾਥੀਆਂ ਵਿਰੁੱਧ ਮਾਮਲੇ ਵੀ ਦਰਜ ਕੀਤੇ ਹਨ, ਜਿਨ੍ਹਾਂ ਨਾਲ ਰਲ ਕੇ ਮ੍ਰਿਤਕਾਂ ਨੇ ਨਸ਼ੇ ਦਾ ਸੇਵਨ ਕੀਤਾ ਸੀ ਪਰ ਫਿਰ ਵੀ ਨਸ਼ੇ ਦੀ ਕਥਿਤ ਤੌਰ ’ਤੇ ਇਸ ਤਰ੍ਹਾਂ ਹੋ ਰਹੀ ਸਪਲਾਈ ਨੇ ਪੁਲਸ ਚੌਕਸੀ ਦੀ ਪੋਲ੍ਹ ਵੀ ਖੋਲ੍ਹੀ ਹੈ। ਦੂਜੇ ਪਾਸੇ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਅਗਸਤ ਮਹੀਨੇ ਦੌਰਾਨ ਵੱਖ-ਵੱਖ ਨਸ਼ਾ ਸਪਲਾਈ ਕਰਨ ਵਾਲੇ ਸ਼ੱਕੀ ਲੋਕਾਂ ਦੇ ਘਰਾਂ ’ਚ ਛਾਪੇਮਾਰੀ ਕੀਤੀ ਗਈ ਪਰ ਪੁਲਸ ਦੇ ਹੱਥ ਕੁੱਝ ਨਹੀਂ ਲੱਗਾ।

ਸਰਕਾਰ ਵਿਰੁੱਧ ਲੋਕਾਂ ’ਚ ਰੋਸ

2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੱਥ ’ਚ ਗੁਟਕਾ ਸਾਹਿਬ ਫਡ਼ ਕੇ ਸੂਬੇ ’ਚੋਂ ਸਿੰਥੈਟਿਕ ਡਰੱਗ ਨੂੰ 4 ਹਫਤਿਆਂ ਅੰਦਰ ਖਤਮ ਕਰਨ ਦੀ ਸਹੁੰ ਚੁੱਕਣ ਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ ਲੋਕਾਂ ਨੇ ਤਾਂ ਭਾਰੀ ਬਹੁਮਤ ਨਾਲ ਮੁੱਖ ਮੰਤਰੀ ਦੀ ਕੁਰਸੀ ’ਤੇ ਬਿਠਾ ਦਿੱਤਾ ਸੀ ਪਰ ਢਾਈ ਸਾਲ ਦਾ ਸਮਾਂ ਬੀਤ ਜਾਣ ’ਤੇ ਵੀ ਨਸ਼ੇ ਦੀ ਸਪਲਾਈ ਨੂੰ ਠੱਲ੍ਹ ਨਾ ਪੈਣ ਕਰ ਕੇ ਲੋਕਾਂ ’ਚ ਸਰਕਾਰ ਪ੍ਰਤੀ ਗੁੱਸਾ ਸੱਤਵੇਂ ਆਸਮਾਨ ’ਤੇ ਪੁੱਜਣ ਲੱਗਾ ਹੈ। ਲੋਕਾਂ ਨੇ ਕਿਹਾ ਕਿ ਜੇਕਰ ਨਸ਼ਿਆਂ ਦੀ ਸਮੱਗਲਿੰਗ ਨੂੰ ਰੋਕਣ ਲਈ ਸਰਕਾਰ ਨੇ ਸਖ਼ਤ ਸਟੈਂਡ ਨਾ ਲਿਆ ਤਾਂ ਕਾਂਗਰਸ ਸਰਕਾਰ ਨੂੰ ਅਕਾਲੀ ਸਰਕਾਰ ਦੀ ਤਰ੍ਹਾਂ ਇਸ ਦਾ ਖਮਿਆਜ਼ਾ ਆਉਣ ਵਾਲੀਆਂ ਚੋਣਾਂ ’ਚ ਭੁਗਤਣਾ ਪੈ ਸਕਦਾ ਹੈ।

ਸਰਕਾਰ ਦੀ ਜਾਗਰੂਕਤਾ ਮੁਹਿੰਮ ਨੂੰ ਨਹੀਂ ਪਿਆ ਬੂਰ

ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਬੂਰ ਨਹੀਂ ਪਿਆ। ਪਿੰਡਾਂ ਅਤੇ ਸ਼ਹਿਰਾਂ ’ਚ ਲੱਗਦੇ ਨਸ਼ਾ ਵਿਰੁੱਧ ਸੈਮੀਨਾਰਾਂ ’ਚ ਨਸ਼ਿਆਂ ਦਾ ਸੇਵਨ ਕਰਨ ਵਾਲੇ ਬਹੁਤੇ ਨੌਜਵਾਨ ਪੁੱਜਦੇ ਹੀ ਨਹੀਂ, ਜਿਸ ਕਰ ਕੇ ਇਨ੍ਹਾਂ ਨੌਜਵਾਨਾਂ ’ਚ ਜਾਗਰੂਕਤਾ ਪੈਦਾ ਹੀ ਨਹੀਂ ਹੁੰਦੀ। ਲੋਡ਼ ਹੈ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਸੈਮੀਨਾਰਾਂ ’ਚ ਲਿਆ ਕੇ ਜਾਗਰੂਕ ਕਰਨ ਅਤੇ ਇਨ੍ਹਾਂ ਦਾ ਇਲਾਜ ਕਰਵਾਉਣ ਦੇ ਵਿਸ਼ੇਸ਼ ਉਪਰਾਲੇ ਕਰਨ ਦੀ।

ਸ਼ਹਿਰਾਂ ’ਚ ਵੀ ਹੁੰਦੀ ਹੈ ਸਿੰਥੈਟਿਕ ਡਰੱਗ ਦੀ ਸਪਲਾਈ

ਇਕੱਲੇ ਪਿੰਡਾਂ ’ਚ ਹੀ ਨਹੀਂ ਸਗੋਂ ਸ਼ਹਿਰਾਂ ’ਚ ਵੀ ਸਿੰਥੈਟਿਕ ਡਰੱਗ ‘ਚਿੱਟੇ’ ਦੀ ਸਪਲਾਈ ਹੁੰਦੀ ਹੈ। ਪਿਛਲੇ ਸਮੇਂ ਦੌਰਾਨ ਸ਼ਹਿਰੀ ਖ਼ੇਤਰਾਂ ’ਚ ਨਸ਼ੇ ਦੇ ਸੇਵਨ ਨਾਲ ਹੋਈਆਂ ਨੌਜਵਾਨਾਂ ਦੀਆਂ ਮੌਤਾਂ ਇਸ ਗੱਲ ਦਾ ਪ੍ਰਤੱਖ ਸਬੂਤ ਹਨ। ਸ਼ਹਿਰੀ ਨੌਜਵਾਨ ਵੀ ਇਸ ਭਿਆਨਕ ਨਸ਼ੇ ਦੀ ਲਪੇਟ ਵਿਚ ਆ ਰਹੇ ਹਨ।

  • Drugs
  • government claims
  • white
  • Moga
  • ਨਸ਼ਿਆਂ
  • ਸਰਕਾਰੀ ਦਾਅਵਿਆਂ
  • ਚਿੱਟੇ
  • ਮੋਗਾ

ਪੰਜਾਬ ’ਚ ਪਲਾਸਟਿਕ ਦੇ ਲਿਫਾਫਿਆਂ ’ਤੇ 2 ਅਕਤੂਬਰ ਤੋਂ ਲੱਗੇਗੀ ਪੂਰਨ ਪਾਬੰਦੀ

NEXT STORY

Stories You May Like

  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ ਕਤਾਰਾਂ: ਸੁਖਮਿੰਦਰ ਸਿੰਘ
  • eps 95 pensioners announce nationwide protest on august 5
    EPS-95 ਪੈਨਸ਼ਨਰਾਂ ਵਲੋਂ 5 ਅਗਸਤ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਐਲਾਨ
  • neet ug 2026 august 5  registration
    ਨੀਟ UG 2026 ਕੌਂਸਲਿੰਗ ਦਾ ਸ਼ੈਡਿਊਲ ਜਾਰੀ : 5 ਅਗਸਤ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ
  • the deplorable condition of the crematorium in narot jaimal singh
    ਸਰਹੱਦੀ ਖੇਤਰ ਦੇ ਪਿੰਡ ਨਰੋਟ ਜੈਮਲ ਸਿੰਘ ਦੇ ਸ਼ਮਸ਼ਾਨਘਾਟ ਦੀ ਬਦਹਾਲੀ ਨੇ ਖੋਲ੍ਹੀ ਵਿਕਾਸ ਦੇ ਦਾਅਵਿਆਂ ਦੀ ਪੋਲ
  • demand letters will be given against the land pooling policy on august 5th
    5 ਅਗਸਤ ਨੂੰ ਭਾਰਤ-ਅਮਰੀਕਾ ਵਪਾਰ ਸਮਝੌਤੇ ਤੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਦਿੱਤੇ ਜਾਣਗੇ ਮੰਗ ਪੱਤਰ
  • questions raised on jamaat e islami  s moral claims
    ਜਮਾਤ-ਏ-ਇਸਲਾਮੀ ਦੇ ਨੈਤਿਕ ਦਾਅਵਿਆਂ 'ਤੇ ਉੱਠੇ ਸਵਾਲ : ਗਾਜ਼ੀ ਨਜ਼ਰੂਲ ਇਸਲਾਮ ਵਿਵਾਦ ਨੇ ਖੋਲੀ ਪੋਲ
  • many rules are going to change from august  impact it will have on your pocket
    ਅਗਸਤ ਮਹੀਨੇ ਤੋਂ ਬਦਲਣ ਵਾਲੇ ਹਨ ਕਈ ਕਈ ਨਿਯਮ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪ੍ਰਭਾਵ ਪਵੇਗਾ
  • heavy rain 5 days imd weather
    Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
Trending
Ek Nazar
vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • work will be halted for 2 days in punjab
      ਪੰਜਾਬ 'ਚ 2 ਦਿਨ ਠੱਪ ਰਹੇਗਾ ਕੰਮ! ਰਜਿਸਟਰੀ ਕਰਾਉਣ ਤੇ ਡਰਾਈਵਿੰਗ ਲਾਇਸੈਂਸ...
    • beware of those who set off firecrackers on the bullet motorcycles
      ਬੁਲਟ 'ਤੇ ਪਟਾਕੇ ਵਜਾਉਣ ਵਾਲੇ ਸਾਵਧਾਨ! SHO ਨੇ ਫਿਲਮੀ ਅੰਦਾਜ਼ 'ਚ ਖ਼ੁਦ ਦੌੜ ਕੇ...
    • snatching in machiwara
      ਗੁਰੂ ਘਰ ਨਤਮਸਤਕ ਹੋਣ ਜਾ ਰਹੀ ਮਹਿਲਾ ਨਾਲ ਲੁੱਟ! ਸੋਨੇ ਦੀ ਚੇਨ ਲਾਹ ਕੇ ਲੈ ਗਏ...
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • kapurthala dc issues strict orders regarding petrol pumps
      ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
    • gurdaspur police s major operation more than 100 accused arrested
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
    • uproar in the vidhan sabha over ashwani sharma  s statement about girls and boys
      ਵਿਧਾਨ ਸਭਾ 'ਚ ਅਸ਼ਵਨੀ ਸ਼ਰਮਾ ਦੇ ਕੁੜੀ-ਮੁੰਡੇ ਵਾਲੇ ਬਿਆਨ 'ਤੇ ਹੰਗਾਮਾ, ਮੁਆਫ਼ੀ...
    • raja warring meeting
      ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ! ਚੰਨੀ ਤੋਂ ਬਾਅਦ ਹੁਣ ਇਸ ਆਗੂ ਦੇ...
    • bikram majithia  ed raid
      ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
    • the case of being taken to a hotel in the name of treatment
      ਇਲਾਜ ਦੇ ਨਾਂ ’ਤੇ ਹੋਟਲ ਲੈ ਜਾਣ ਦਾ ਮਾਮਲਾ: 4 ਮੁਲਜ਼ਮ ਨਿਆਇਕ ਹਿਰਾਸਤ ’ਚ ਭੇਜੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +