ਲੁਧਿਆਣਾ (ਸਿਆਲ): ਲੁਧਿਆਣਾ ਕੇਂਦਰੀ ਜੇਲ੍ਹ ਦੀ ਸੁਰੱਖਿਆ ਵਿਚ ਸੰਨ੍ਹ ਲੱਗਣ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਇਕ ਕੈਦੀ ਕੋਲੋਂ ਨਸ਼ੀਲਾ ਪਦਾਰਥ ਮਿਲਿਆ ਹੈ। ਇੰਨੀ ਸੁਰੱਖਿਆ ਵਿਚਾਲੇ ਵੀ ਨਸ਼ਾ ਅਤੇ ਮੋਬਾਈਲ ਫ਼ੋਨ ਕੈਦੀਆਂ ਕੋਲ ਕਿਵੇਂ ਪਹੁੰਚ ਜਾਂਦੇ ਹਨ, ਇਹ ਜਾਂਚ ਦਾ ਵਿਸ਼ਾ ਹੈ।
ਇਹ ਖ਼ਬਰ ਵੀ ਪੜ੍ਹੋ - ਸਕੂਲ 'ਚ ਚੱਲੀਆਂ ਗੋਲ਼ੀਆਂ; 4 ਦੀ ਮੌਤ, ਕਈ ਹੋਰ ਜ਼ਖ਼ਮੀ
ਜਾਣਕਾਰੀ ਮੁਤਾਬਕ ਚੈਕਿੰਗ ਦੌਰਾਨ ਇਕ ਕੈਦੀ ਕੋਲੋਂ 83 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਸਹਾਇਕ ਸੁਪਰੀਡੰਟ ਦੀ ਸ਼ਿਕਾਇਤ 'ਤੇ ਮੁਲਜ਼ਮ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਥਾਣਾ ਡਵੀਜ਼ਨ ਨੰਬਰ 7 ਵਿਚ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਕੈਬਨਿਟ ਦੀ ਮੀਟਿੰਗ ਜਾਰੀ, ਵੱਖ-ਵੱਖ ਮੁੱਦਿਆਂ 'ਤੇ ਹੋ ਰਹੀ ਵਿਚਾਰ-ਚਰਚਾ
NEXT STORY