ਲੁਧਿਆਣਾ (ਸਿਆਲ): ਜੇਲ੍ਹ ਦੀ ਸੁਰੱਖਿਆ ਕਾਰਜਪ੍ਰਣਾਲੀ ਲਗਾਤਾਰ ਸੁਰਖੀਆਂ ਵਿਚ ਰਹੀ ਹੈ। ਇਸ ਤਹਿਤ ਇਕ ਵਾਰ ਫ਼ਿਰ ਚੈਕਿੰਗ ਦੌਰਾਨ ਇਕ ਹਵਾਲਾਤੀ ਤੋਂ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ। ਪੁਲਸ ਨੇ ਸਹਾਇਕ ਸੁਪਰੀਡੰਟ ਦੀ ਸ਼ਿਕਾਇਤ 'ਤੇ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਸ ਜਾਂਚ ਅਧਿਕਾਰੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਹਵਾਲਾਤੀ ਰੋਹਿਤ ਕੁਮਾਰ ਉਰਫ਼ ਰੈਪਾ ਤੋਂ 50 ਗ੍ਰਾਮ 9 ਮਿਲੀਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੀਰਵਾਰ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: ਦੇਹ ਵਪਾਰ ਦਾ ਅੱਡਾ ਬਣਿਆ ਪੂਰਾ ਇਲਾਕਾ! ਕੁੜੀ-ਮੁੰਡਿਆਂ ਦੀ ਵੀਡੀਓ...
NEXT STORY