Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    9:21:49 PM

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

  • suspended dig bhullar petition

    ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ...

  • major terror attack plot foiled in punjab accused arrested with hand grenade

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਨਸ਼ਿਆਂ ਵਿਰੁੱਧ ਫੂਕੇ ਸਰਕਾਰ ਦੇ ਪੁਤਲੇ

PUNJAB News Punjabi(ਪੰਜਾਬਂ)

ਨਸ਼ਿਆਂ ਵਿਰੁੱਧ ਫੂਕੇ ਸਰਕਾਰ ਦੇ ਪੁਤਲੇ

  • Updated: 08 Jul, 2018 02:05 AM
Punjab
drugs protest march
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ,   (ਆਹਲੂਵਾਲੀਆ)-   ਸੀ. ਪੀ. ਆਈ. ਅਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ  ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਬੇ ਭਰ ਵਿਚ ਚਲਾਈ ਹੋਈ ਮੁਹਿੰਮ ਤਹਿਤ ਜ਼ਿਲਾ ਪੱਧਰ ’ਤੇ ਤਰਨਤਾਰਨ ਵਿਖੇ ਕਨਵੈਨਸ਼ਨ ਆਗੂ ਪ੍ਰਗਟ ਸਿੰਘ ਜਾਮਾਰਾਏ ਅਤੇ ਪ੍ਰਿਥੀਪਾਲ ਸਿੰਘ ਮਾਡ਼ੀਮੇਘਾ ਦੀ ਅਗਵਾਈ ਹੇਠ ਕਰਨ ਉਪਰੰਤ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ। 
  ਇਸ ਮੌਕੇ ਸੰਬੋਧਨ ਕਰਦਿਆਂ ਆਰ. ਐੱਮ. ਪੀ. ਆਈ. ਦੇ ਕੁੱਲ ਹਿੰਦ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਅਤੇ ਸੀ. ਪੀ. ਆਈ. ਦੇ ਸੂਬਾ ਕਾਰਜਕਾਰਨੀ ਮੈਂਬਰ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਜੀਵਨ ਘਾਤਕ ਨਸ਼ਿਆਂ ਨੇ ਘੁਣ ਵਾਂਗ ਖਾ ਲਿਆ ਹੈ। ਸਮਾਜ ਵਿਚ ਫੈਲੀ ਬੇਸ਼ੁਮਾਰ ਬੇਰੋਜ਼ਗਾਰੀ ਕਾਰਨ ਨੌਜਵਾਨਾਂ ਨੂੰ ਨਸ਼ਿਆਂ ਦੇ ਸੌਦਾਗਰ ਆਪਣੇ ਜਾਲ ਵਿਚ ਫਸਾ ਰਹੇ ਹਨ।  ਪ੍ਰਿਥੀਪਾਲ ਸਿੰਘ ਮਾਡ਼ੀਮੇਘਾ  ਤੇੇੇ ਪ੍ਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਤੇ ਰਾਜਨੀਤਕ ਆਗੂਆਂ ਵਿਚ ਜਿਹਡ਼ੀ ਭਾਈਵਾਲੀ ਹੈ, ਪ੍ਰਸ਼ਾਸਨ ਵੱਲੋਂ ਇਸ ਨੂੰ ਤੋਡ਼ਨਾ ਜ਼ਰੂਰੀ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿਹਡ਼ੇ ਨੌਜਵਾਨ ਨਸ਼ੇ ਛੱਡ ਕੇ ਆਪਣਾ ਜੀਵਨ ਵਧੀਆ ਬਣਾਉਣਾ ਚਾਹੁੰਦੇ ਹਨ,  ਉਨ੍ਹਾਂ ਦਾ ਇਲਾਜ ਮੁਫਤ ਕਰਵਾ ਕੇ ਉਨ੍ਹਾਂ ਦੇ ਮੁਡ਼ ਵਸੇਬੇ ਦੇ ਪ੍ਰਬੰਧ ਕੀਤਾ ਜਾਵੇ ਅਤੇ ਨੌਜਵਾਨਾਂ ਨੂੰ ਪਹਿਲ ਦੇ ਅਾਧਾਰ ’ਤੇ ਰੋਜ਼ਗਾਰ ਦਿੱਤਾ ਜਾਵੇ। ਇਸ ਮੌਕੇ ਦਵਿੰਦਰ ਸੋਹਲ, ਮੁਖਤਾਰ ਮੱਲ੍ਹਾ, ਰਜਿੰਦਰਪਾਲ ਕੌਰ, ਬਲਦੇਵ ਸਿੰਘ ਪੰਡੋਰੀ, ਗੁਰਦਿਆਲ ਸਿੰਘ ਖਡੂਰ ਸਾਹਿਬ, ਬਲਬੀਰ ਸੂਦ, ਜਗੀਰੀ ਰਾਮ, ਬਲਵਿੰਦਰ ਸਿੰਘ, ਚਮਨ ਲਾਲ ਦਰਾਜਕੇ, ਕਿਰਨਬੀਰ ਕੌਰ, ਜਸਪਾਲ ਸਿੰਘ ਝਬਾਲ, ਸੁਲੱਖਣ ਸਿੰਘ ਤੁਡ਼, ਜੈਮਲ ਸਿੰਘ  ਤੇ ਚਰਨਜੀਤ ਸਿੰਘ ਬਾਠ ਆਦਿ ਨੇ ਵੀ ਸੰਬੋਧਨ ਕੀਤਾ।
ਝਬਾਲ, (ਲਾਲੂਘੁੰਮਣ)-ਸਰਕਾਰਾਂ ਅਤੇ ਪ੍ਰਸ਼ਾਸਨ ਦੀ ਸਰਪ੍ਰਸਤੀ ਤੋਂ ਬਿਨਾਂ ਕੋਈ ਵੀ ਵਿਅਕਤੀ ਇਹ ਜੁਰਅਤ ਨਹੀਂ ਕਰ ਸਕਦਾ ਹੈ ਕਿ ਉਹ  ਗੈਰ-ਕਾਨੂੰਨੀ ਕੰਮ ਕਰ ਸਕੇ। ਇਹ ਗੱਲ ਸਪੱਸ਼ਟ ਹੈ ਕਿ ਸਰਕਾਰਾਂ ਦੇ ਨੁਮਾਇੰਦਿਆਂ ਦੇ ਥਾਪਡ਼ੇ ’ਤੇ ਪ੍ਰਸ਼ਾਸਨ ਵੱਲੋਂ ਅੱਖਾਂ ਤੇ ਕੰਨ ਬੰਦ ਕਰਨ ਕਰ ਕੇ ਹੀ ਪੰਜਾਬ ’ਚ ਨਸ਼ਿਆਂ ਦਾ ਕਾਰੋਬਾਰ ਪ੍ਰਫੁੱਲਿਤ ਹੋਇਆ ਹੈ। ਇਹ ਪ੍ਰਗਟਾਵਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਨੇ ਨਸ਼ਿਆਂ ਵਿਰੁੱਧ ਪਿੰਡ ਗੰਡੀਵਿੰਡ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਦਿਆਂ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਕਿਸਾਨ ਆਗੂਆਂ ਗੁਰਜੀਤ ਸਿੰਘ ਗੰਡੀਵਿੰਡ, ਮੇਜਰ ਸਿੰਘ ਕਸੇਲ ਤੇ ਮੰਗਲ ਸਿੰਘ ਭੁੱਚਰ ਕਲਾਂ ਨੇ ਕਿਹਾ ਕਿ ਪੰਜਾਬ ’ਚ ਇਸ ਸਮੇਂ ਨਸ਼ਿਆਂ ਦਾ ਛੇਵਾਂ ਦਰਿਆ ਵਹਿ ਰਿਹਾ ਹੈ, ਜਿਸ ਨਾਲ ਪੰਜਾਬ ਦੀ ਜਵਾਨੀ ਬਰਬਾਦੀ ਵੱਲ ਵਧ ਰਹੀ ਹੈ। ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਟਕਾ ਸਾਹਿਬ ਹੱਥ ’ਚ ਫਡ਼ ਕੇ ਚੁੱਕੀ ਗਈ ਸਹੁੰ  ਯਾਦ ਕਰਵਾਉਂਦਿਆਂ ਕਿਹਾ ਕਿ ਚਾਰ ਹਫਤਿਆਂ ’ਚ ਨਸ਼ਿਆਂ ਨੂੰ ਖਤਮ ਕਰਨ ਦੇ ਦਮਗਜ਼ੇ ਮਾਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਹੁਣ ਆਪਣਾ ਵਾਅਦਾ ਕਿਉਂ ਭੁੱਲ ਚੁੱਕੇ ਹਨ ਅਤੇ ਅੱਜ ਡੇਢ ਸਾਲ  ਬਾਅਦ ਵੀ ਪੰਜਾਬ ਨੂੰ ਨਸ਼ਿਆਂ ਦੇ ਜੰਜਾਲ ਤੋਂ ਸਰਕਾਰ ਮੁਕਤ ਨਹੀਂ ਕਰਵਾ ਸਕੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਛੋਟੇ-ਮੋਟੇ ਨਸ਼ੇਡ਼ੀਆਂ ਤੇ ਨਸ਼ਾ ਵੇਚਣ ਵਾਲੇ ਲੋਕਾਂ ਨੂੰ ਜੇਲਾਂ ’ਚ ਸੁੱਟਿਆ ਜਾ ਰਿਹਾ ਹੈ, ਜਦ ਕਿ ਵੱਡੇ ਸਮੱਗਲਰ ਸ਼ਰੇਆਮ ਆਪਣਾ ਗੋਰਖ ਧੰਦਾ ਅਜੇ ਵੀ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਿਆਸੀ ਲੋਕਾਂ ਦਾ ਨਸ਼ਾ ਸਮੱਗਲਿੰਗ ’ਚ ਸ਼ਾਮਲ ਹੋਣ ਦਾ ਨਾਂ ਆਇਆ ਸੀ, ਉਨ੍ਹਾਂ ਵਿਰੁੱਧ ਕੈਪਟਨ ਅਮਰਿੰਦਰ ਸਿੰਘ ਕਾਰਵਾਈ ਕਿਉਂ ਨਹੀਂ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਨਸ਼ਿਆਂ ਦੇ ਵੱਡੇ ਸਮੱਗਲਰਾਂ ਨੂੰ ਜਦੋਂ ਤੱਕ ਸਰਕਾਰ ਵੱਲੋਂ ਸ਼ਿਕੰਜੇ ’ਚ ਨਾ ਲਿਆਂਦਾ ਗਿਆ, ਉਦੋਂ ਤੱਕ ਉਨ੍ਹਾਂ ਦੀ ਜਥੇਬੰਦੀ ਸਰਕਾਰ ਦੇ ਪਿੰਡ-ਪਿੰਡ ਪਹੁੰਚ ਕੇ ਪੁਤਲੇ ਫੂਕ ਕੇ ਲੋਕਾਂ ਨੂੰ ਸਰਕਾਰ ਦੀਆਂ ਭੈਡ਼ੀਆਂ ਨੀਤੀਆਂ ਤੋਂ ਜਾਗਰੂਕ ਕਰਦੀ ਰਹੇਗੀ। 
ਇਸ ਮੌਕੇ ਲਖਵਿੰਦਰ ਸਿੰਘ, ਸੁਖਵੰਤ ਸਿੰਘ ਗੰਡੀਵਿੰਡ, ਜਥੇਦਾਰ ਗੁਰਮੀਤ ਸਿੰਘ ਗੰਡੀਵਿੰਡ, ਬਲਕਾਰ ਸਿੰਘ, ਕੁਲਦੀਪ ਸਿੰਘ, ਦਿਲਬਾਗ ਸਿੰਘ, ਰਾਮ ਸਿੰਘ, ਗੱਜਣ ਸਿੰਘ, ਸੁੱਚਾ ਸਿੰਘ, ਅੰਗਰੇਜ਼ ਸਿੰਘ, ਰੇਸਮ ਸਿੰਘ, ਸਰਵਨ ਸਿੰਘ ਪੰਜਵਡ਼, ਗੁਰਭੇਜ ਸਿੰਘ ਸੋਹਲ, ਗੁਰਬਖਸ਼ ਸਿੰਘ, ਗੁਰਪ੍ਰੀਤ ਸਿੰਘ ਗੋਪੀ ਪੰਜਵਡ਼, ਮਨਦੀਪ ਸਿੰਘ  ਤੇ ਗੁਰਜੰਟ ਸਿੰਘ ਆਦਿ ਹਾਜ਼ਰ ਸਨ।
 

  • ਨਸ਼ਿਆਂ
  • ਰੋਸ ਮਾਰਚ
  • Drugs
  • protest march

ਮੋਟਰਾਂ ਦੀ ਚੈਕਿੰਗ ਕਰਨ ਗਈ ਪਾਵਰਕਾਮ ਦੀ ਟੀਮ ’ਤੇ ਜਾਨ ਲੇਵਾ ਹਮਲਾ

NEXT STORY

Stories You May Like

  • punjab village against drugs
    ਨੌਜਵਾਨ ਦੀ ਮੌਤ ਮਗਰੋਂ ਨਸ਼ਿਆਂ ਵਿਰੁੱਧ ਨਿੱਤਰੇ ਪਿੰਡ ਵਾਸੀ, ਬਣਾਈ 21 ਮੈਂਬਰੀ ਕਮੇਟੀ
  • paper leak lok sabha  bill  government
    ਪੇਪਰ ਲੀਕ ਵਿਰੁੱਧ ਸੋਮਵਾਰ ਨੂੰ ਲੋਕ ਸਭਾ 'ਚ ਇੱਕ ਬਿੱਲ ਪੇਸ਼ ਕਰੇਗੀ ਸਰਕਾਰ
  • crossing road  crowd  vehicle
    ਪਟਨਾ ਸੜਕ ਹਾਦਸੇ 'ਚ ਰਾਹਗੀਰ ਦੀ ਮੌਤ, ਭੜਕੀ ਭੀੜ ਨੇ ਕੀਤਾ ਹੰਗਾਮਾ, ਫੂਕੇ ਕਈ ਵਾਹਨ
  • dowry case in hajipur
    ਹਾਜੀਪੁਰ ਪੁਲਸ ਵੱਲੋਂ ਦਾਜ ਦੀ ਮੰਗ ਕਰਨ ਦੇ ਦੋਸ਼ ਹੇਠ ਪਤੀ ਵਿਰੁੱਧ ਮਾਮਲਾ ਦਰਜ
  • drug and gold smuggling growing at airports
    ‘ਹਵਾਈ ਅੱਡਿਆਂ ’ਤੇ ਵਧ ਰਹੀ’ ਨਸ਼ਿਆਂ ਅਤੇ ਸੋਨੇ ਦੀ ਸਮਗਲਿੰਗ!
  • case of assault filed against 3 argentine players
    ਅਰਜਨਟੀਨਾ ਦੇ 3 ਖਿਡਾਰੀਆਂ ਵਿਰੁੱਧ ਹੋ ਗਈ ਵੱਡੀ ਕਾਰਵਾਈ !
  • wrestlers to appeal against decision to acquit brij bhushan  vinesh
    ਬ੍ਰਿਜਭੂਸ਼ਣ ਦੇ ਬਰੀ ਹੋਣ ਵਿਰੁੱਧ ਅਪੀਲ ਕਰਨਗੇ ਪਹਿਲਵਾਨ : ਵਿਨੇਸ਼
  • cjp fir supreme court
    ਕਾਕਰੋਚ ਦੇ ਵਿਰੁੱਧ ਐੱਫ. ਆਈ. ਆਰ. ਰੱਦ ਹੋਣ ਦੇ ‘ਸੁਪਰੀਮ ਹੁਕਮ’ ਦਾ ਵਿਆਪਕ ਪ੍ਰਭਾਵ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • fire broke langar hall at gurdwara shri hansali sahib
      ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ...
    • bhabhi kamal kaur case update
      ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ! ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਰਣਜੀਤ...
    • punjab bjp party high command party leadership
      ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ ਹਾਈਕਮਾਂਡ ਤੋਂ ਮਿਲੀ ਹਰੀ ਝੰਡੀ
    • accident in melbourne snehpal singh
      ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ, ਇਕਲੌਤਾ ਪੁੱਤ ਗਵਾ ਬੈਠਾ...
    • punjab police police officer motorcycle thief
      ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ ਥਾਣੇ 'ਚ ਤਾਇਨਾਤ ਉਸੇ 'ਚ...
    • eight accused arrested with weapons in fazilka  1 5 kg heroin also recovered
      ਫਾਜ਼ਿਲਕਾ ਵਿਖੇ ਵੱਖ-ਵੱਖ ਮਾਮਲਿਆਂ 'ਚ ਅਸਲੇ ਸਣੇ 8 ਮੁਲਜ਼ਮ ਗ੍ਰਿਫ਼ਤਾਰ, ਡੇਢ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +