ਚੰਡੀਗੜ੍ਹ : ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਲਗਾਤਾਰ ਵੱਡੇ-ਵੱਡੇ ਕਦਮ ਚੁੱਕ ਰਹੀ ਹੈ। ਹੁਣ ਸਰਹੱਦ ਪਾਰੋਂ ਹੋਣ ਵਾਲੀ ਨਸ਼ਾ ਤਸਕਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਬੇਹੱਦ ਵੱਡਾ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਸਰਹੱਦ ਪਾਰੋਂ ਡਰੋਨ ਰਾਹੀਂ ਹੋਣ ਵਾਲੀ ਨਸ਼ਾ ਤਸਕਰੀ ਨੂੰ ਰੋਕਣ ਲਈ ਹੁਣ ਐਂਟੀ ਡਰੋਨ ਸਿਸਟਮ ਲਿਆਉਣ ਦੀ ਤਿਆਰੀ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਦਵਾਈ 'ਤੇ ਮੁਕੰਮਲ ਪਾਬੰਦੀ! ਕੈਮਿਸਟਾਂ ਨੂੰ ਜਾਰੀ ਹੋਏ ਸਖ਼ਤ ਹੁਕਮ
ਇਸ ਦੇ ਮੱਦੇਨਜ਼ਰ ਅੱਜ ਮੁੱਲਾਂਪੁਰ ਸਟੇਡੀਅਮ ਨਿਊ ਚੰਡੀਗੜ੍ਹ 'ਚ ਐਂਟਰੀ ਡਰੋਨ ਟੈਕਨਾਲੋਜੀ ਦੀਆਂ ਕੰਪਨੀਆਂ ਵਲੋਂ ਆਪਣਾ ਟ੍ਰਾਇਲ ਦਿਖਾਇਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਕਾਰੋਬਾਰੀਆਂ ਨੂੰ ਦਿੱਤੀ ਵੱਡੀ ਰਾਹਤ, 2 OTS ਸਕੀਮਾਂ ਨੂੰ ਦਿੱਤੀ ਮਨਜ਼ੂਰੀ (ਵੀਡੀਓ)
ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਬਣੀ ਸਬ ਕਮੇਟੀ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ, ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸਬ ਕਮੇਟੀ ਦੇ ਮੈਂਬਰ ਅਮਨ ਅਰੋੜਾ ਅਤੇ ਡੀ. ਜੀ. ਪੀ. ਗੌਰਵ ਯਾਦਵ ਟ੍ਰਾਇਲ ਲੈਣਗੇ। ਇਹ ਟ੍ਰਾਇਲ ਸਵੇਰੇ 11.30 ਵਜੇ ਸ਼ੁਰੂ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਨੇ ਬਲਬੀਰ ਸਿੰਘ ਰਾਜੇਵਾਲ ਨੂੰ ਕੀਤਾ ਡਿਟੇਨ
NEXT STORY