Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    10:33:05 AM

  • green card

    ਅਮਰੀਕਾ 'ਚ ਰਹਿ ਰਹੇ ਭਾਰਤੀਆਂ ਨੂੰ ਮਿਲੇਗਾ ਗ੍ਰੀਨ...

  • 20 crore cash 10 biscuits 15 kg gold government driver

    20 ਕਰੋੜ ਕੈਸ਼, 10 ਬਿਸਕੁਟ, 14 ਛੜਾਂ ਤੇ 15 ਕਿੱਲੋ...

  • voter id  aadhar card  pan card indian citizenship

    'ਆਧਾਰ ਕਾਰਡ, ਪੈਨ ਕਾਰਡ ਤੇ ਵੋਟਰ ID ਭਾਰਤੀ...

  • pm modi instagram 10 5 crore followers

    ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ ਕੀਤਾ...

PUNJAB News Punjabi(ਪੰਜਾਬ)

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ ਕੀਤਾ...

  • Edited By Shivani Attri,
  • Updated: 08 Apr, 2026 05:04 PM
Jalandhar
drunken a former dsp police officer crashes into car in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਰੇਲਵੇ ਕਾਲੋਨੀ ਕੋਲ ਅਕਾਊਂਟਸ ਦਫ਼ਤਰ ਦੇ ਬਾਹਰ ਇਕ ਸੜਕ ਹਾਦਸਾ ਵਾਪਰਿਆ ਗਿਆ। ਇਕ ਕਾਰ ਚਾਲਕ ਨੇ ਇਕ ਆਟੋ-ਰਿਕਸ਼ਾ ਵਿਚ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਅਤੇ ਆਟੋ-ਰਿਕਸ਼ਾ ਦੋਵੇਂ ਬੁਰੀ ਤਰ੍ਹਾਂ ਨੁਕਸਾਨੇ ਗਏ। ਉਥੇ ਹੀ ਇਸ ਘਟਨਾ ਦੌਰਾਨ ਭਾਰੀ ਹੰਗਾਮਾ ਉਸ ਵੇਲੇ ਵੇਖਣ ਨੂੰ ਮਿਲਿਆ ਜਦੋਂ ਕਾਰ ਚਾਲਕ ਨੇ ਟੱਕਰ ਮਾਰਨ ਦੇ ਖ਼ੁਦ ਨੂੰ ਸਾਬਕਾ ਡੀ. ਐੱਸ. ਪੀ. ਦੱਸਦੇ ਹੋਏ ਹੋਹਬ ਵਿਖਾਉਣਾ ਸ਼ੁਰੂ ਕਰ ਦਿੱਤਾ। ਡਰਾਈਵਰ ਨਸ਼ੇ 'ਚ ਧੁੱਤ ਸੀ। ਆਟੋ-ਰਿਕਸ਼ਾ ਚਾਲਕ ਨੇ ਘਟਨਾ ਦੀ ਵੀਡੀਓ ਵੀ ਬਣਾਈ।

ਵੀਡੀਓ 'ਚ ਵੇਖਿਆ ਜਾ ਸਕਦਾ ਹੈ ਕਿ ਸਾਬਕਾ ਪੁਲਸ ਅਧਿਕਾਰੀ ਬੋਲਣ ਤੋਂ ਅਸਮਰੱਥ ਸੀ। ਜਿਸ ਤੋਂ ਬਾਅਦ ਸਾਬਕਾ ਅਧਿਕਾਰੀ ਨੇ ਆਪਣੇ ਪੁੱਤਰ ਨੂੰ ਘਟਨਾ ਬਾਰੇ ਦੱਸਿਆ। ਪੁੱਤਰ ਮੌਕੇ 'ਤੇ ਪਹੁੰਚਿਆ ਅਤੇ ਭੀੜ ਨੂੰ ਸ਼ਾਂਤ ਕੀਤਾ। ਕਾਫ਼ੀ ਦੇਰ ਤੱਕ ਹੰਗਾਮੇ ਮਗਰੋਂ ਸਾਬਕਾ ਅਧਿਕਾਰੀ ਵੀ ਸ਼ਾਂਤ ਹੋ ਗਿਆ ਅਤੇ ਆਪਣੀ ਗੱਡੀ 'ਚ ਬੈਠ ਗਿਆ। ਲੋਕਾਂ ਵੱਲੋਂ ਥਾਣਾ ਬਾਰਾਦਰੀ ਪੁਲਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert, ਲਗਾਤਾਰ ਪਵੇਗਾ ਭਾਰੀ ਮੀਂਹ

ਘਟਨਾ ਦੀ ਸੂਚਨਾ ਪਾ ਕੇ ਪੁਲਸ ਮੌਕੇ ਉਤੇ ਪਹੁੰਚੀ ਅਤੇ ਸਾਬਕਾ ਪੁਲਸ ਕਰਮਚਾਰੀ ਨੂੰ ਡਾਕਟਰੀ ਜਾਂਚ ਲਈ ਹਸਪਤਾਲ ਲੈ ਗਈ। ਪੁਲਸ ਦਾ ਕਹਿਣਾ ਹੈ ਕਿ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਘਟਨਾ ਦੌਰਾਨ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਅਮਰਜੀਤ ਗੋਲਡੀ ਭਾਰੀ ਮੀਂਹ ਕਾਰਨ ਇਕ ਸਟਾਫ਼ ਮੈਂਬਰ ਦੇ ਪੁੱਤਰ ਨੂੰ ਘਰ ਛੱਡ ਰਹੇ ਸਨ। ਇਸ ਦੌਰਾਨ ਇਕ ਸ਼ਰਾਬੀ ਕਰਮਚਾਰੀ, ਜੋਕਿ ਇਕ ਤੇਜ਼ ਰਫ਼ਤਾਰ ਵ੍ਹਾਈਟ ਰੰਗ ਆਲਟੋ 'ਚ ਗਲਤ ਦਿਸ਼ਾ ਤੋਂ ਆ ਰਿਹਾ ਸੀ, ਉਸ ਨੇ ਥ੍ਰੀ-ਵ੍ਹੀਲਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ: ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Drunken a Former DSP Police Officer
  • Crashes Car in jalandhar
  • ਸਾਬਕਾ ਡੀ ਐੱਸ ਪੀ
  • ਕਾਰ ਹਾਦਸਾ

ਰਜਿਸਟਰੀਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, ਹੁਣ ਪਹਿਲਾਂ ਲਾਜ਼ਮੀ ਕਰਵਾਉਣਾ ਪਵੇਗਾ ਇਹ ਕੰਮ

NEXT STORY

Stories You May Like

  • dsp satbir singh bains suspended
    ਬਰਨਾਲਾ ਮਾਮਲੇ 'ਚ ਵੱਡੀ ਕਾਰਵਾਈ, DSP ਸਤਵੀਰ ਸਿੰਘ ਬੈਂਸ ਮੁਅੱਤਲ
  • major action taken against barnala dsp satvir singh
    ਬਰਨਾਲਾ ਦੇ DSP ਸਤਵੀਰ ਸਿੰਘ 'ਤੇ ਹੋ ਗਿਆ ਵੱਡਾ ਐਕਸ਼ਨ ! ਤੁਰੰਤ ਪ੍ਰਭਾਵ ਨਾਲ ਕਰ 'ਤਾ ਸਸਪੈਂਡ, ਜਾਣੋ ਮਾਮਲਾ
  • india  former cricketer  fraud  fir  police
    ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ
  • drunk man entered the temple and created a ruckus
    ਸ਼ਰਾਬ ਦੇ ਨਸ਼ੇ 'ਚ ਮੰਦਿਰ ਵਿਚ ਵੜ  ਕੇ ਵਿਅਕਤੀ ਨੇ ਕੀਤਾ ਹੰਗਾਮਾ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • drugs supply into punjab from the international tourist destination of dalhousie
    ਇੰਟਰਨੈਸ਼ਨਲ ਟੂਰਿਸਟ ਪਲੇਸ ਡਲਹੌਜ਼ੀ ਤੋਂ ਪੰਜਾਬ 'ਚ ਹੋ ਰਹੀ ਨਸ਼ੇ ਦੀ ਸਪਲਾਈ
  • blackout in jalandhar  lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ ਫਿਰ...
  • man killed by attack with iron rod in hoshiarpur
    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • missing girls found
      ਸ੍ਰੀ ਮੁਕਤਸਰ ਸਾਹਿਬ ਪੁਲਸ ਨੇ 4 ਘੰਟਿਆਂ ਵਿਚ 2 ਨਾਬਾਲਗ ਕੁੜੀਆਂ ਨੂੰ ਸੁਰੱਖਿਅਤ...
    • kewal singh dhillon on sichewal
      ਸੰਤ ਸੀਚੇਵਾਲ ਦੀ ਚਿੱਠੀ ਨੇ 'ਆਪ' ਸਰਕਾਰ ਨੂੰ ਕਟਹਿਰੇ 'ਚ ਖੜ੍ਹਾ ਕੀਤਾ: ਢਿੱਲੋਂ
    • lrgma exhibition concluded
      LRGMA ਵੱਲੋਂ ਭਾਰਤ ਦੀ ਸਭ ਤੋਂ ਵੱਡੀ 'ਆਟਮ ਵਿੰਟਰ' ਗਾਰਮੈਂਟ ਪ੍ਰਦਰਸ਼ਨੀ...
    • djjs guru purnima
      ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
    • heavy rain and storm in punjab alert issued
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
    • sacrilege law government submits letter to akal takht
      ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ...
    • recruitment exam congress protest protest in faridkot
      ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ...
    • amritsar village  rajasansi village  boys and girls
      ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
    • punjab bandh trade union
      ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +