Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    11:17:03 AM

  • punjab vidhan sabha proceedings begin

    ਪੰਜਾਬ ਵਿਧਾਨ ਸਭਾ 'ਚ ਪਰਵਿੰਦਰ ਸਿੰਘ ਝੋਟਾ ਨੂੰ...

  • fwice writes to pm modi supporting daler mehndi

    ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ...

  • gold and silver prices fall sharply  precious metals prices fall amid festivals

    ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, ਤਿਉਹਾਰਾਂ...

  • there has been a lack of experience in the indian bowling attack

    ਭਾਰਤੀ ਗੇਂਦਬਾਜ਼ੀ ’ਚ ਤਜ਼ਰਬੇ ਦੀ ਕਮੀ ਰਹੀ ਹੈ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਨਸ਼ੇ 'ਚ ਟੱਲੀ ASI ਦਾ ਸ਼ਰਮਨਾਕ ਕਾਰਾ, 3 ਗੱਡੀਆਂ ਨੂੰ ਟੱਕਰ ਮਾਰ ਜੰਮ ਕੇ ਕੀਤਾ ਹੰਗਾਮਾ

PUNJAB News Punjabi(ਪੰਜਾਬ)

ਜਲੰਧਰ 'ਚ ਨਸ਼ੇ 'ਚ ਟੱਲੀ ASI ਦਾ ਸ਼ਰਮਨਾਕ ਕਾਰਾ, 3 ਗੱਡੀਆਂ ਨੂੰ ਟੱਕਰ ਮਾਰ ਜੰਮ ਕੇ ਕੀਤਾ ਹੰਗਾਮਾ

  • Edited By Shivani Attri,
  • Updated: 07 Sep, 2023 04:08 PM
Jalandhar
drunken asi created a ruckus in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ,ਸੋਨੂੰ)- ਪੁਲਸ ਲਾਈਨ ਰੋਡ ’ਤੇ ਨਸ਼ੇ ਦੀ ਹਾਲਤ 'ਚ ਇਕ ਏ. ਐੱਸ. ਆਈ. ਨੇ ਆਪਣੀ ਬੋਲੈਰੋ ਗੱਡੀ ਨਾਲ ਡਾਕਟਰ ਦੀ ਗੱਡੀ ਸਮੇਤ 3 ਵਾਹਨਾਂ ਨੂੰ ਟੱਕਰ ਮਾਰ ਦਿੱਤੀ, ਜਿਵੇਂ ਹੀ ਪਤਾ ਲੱਗਾ ਕਿ ਏ. ਐੱਸ. ਆਈ. ਨਸ਼ੇ ਦੀ ਹਾਲਤ ’ਚ ਹੈ ਤਾਂ ਲੋਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਅਜਿਹੇ ’ਚ ਥਾਣਾ ਨਵੀਂ ਬਾਰਾਦਰੀ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਏ. ਐੱਸ. ਆਈ. ਜਸਪਾਲ ਸਿੰਘ ਨੂੰ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਪਹੁੰਚਾਇਆ।

PunjabKesari

ਜਾਣਕਾਰੀ ਅਨੁਸਾਰ ਏ. ਐੱਸ. ਆਈ. ਜਸਪਾਲ ਸਿੰਘ ਪੁਲਸ ਲਾਈਨ ਰੋਡ ਨੇੜੇ ਪ੍ਰੈਜ਼ੀਡੈਂਟ ਹੋਟਲ ਦੇ ਬਾਹਰ ਤੋਂ ਨਿਕਲ ਰਿਹਾ ਸੀ। ਜ਼ਿਆਦਾ ਸ਼ਰਾਬ ਪੀਣ ਕਾਰਨ ਉਸ ਨੇ ਹੋਟਲ ਦੀ ਪਾਰਕਿੰਗ ਤੋਂ ਆਪਣੀ ਬਲੈਰੋ ਕਾਰ ਛੱਡ ਕੇ ਡਾਕਟਰ ਸਮੇਤ 3 ਗੱਡੀਆਂ ਨੂੰ ਟੱਕਰ ਮਾਰ ਦਿੱਤੀ। ਏ. ਐੱਸ. ਆਈ. ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਹੋਈ ਸੀ ਅਤੇ ਆਪਣੇ ਆਪ ’ਤੇ ਕਾਬੂ ਨਹੀਂ ਸੀ। ਲੋਕਾਂ ਨੇ ਏ. ਐੱਸ. ਆਈ. ਦੀ ਕਾਰ ਨੂੰ ਰੋਕ ਕੇ ਕਾਬੂ ਕਰ ਲਿਆ ਅਤੇ ਥਾਣਾ ਨਵਾਂ ਬਾਰਾਂਦਰੀ ਦੀ ਪੁਲਸ ਨੂੰ ਸੂਚਨਾ ਦਿੱਤੀ।

PunjabKesari

ਇਹ ਵੀ ਪੜ੍ਹੋ-  ਐਡੀਸ਼ਨਲ ਸਰਕਲ ਛੱਡਣ ਵਾਲੇ ਪਟਵਾਰੀਆਂ ’ਤੇ ਡਿੱਗੀ ਇਕ ਹੋਰ ਗਾਜ, ਜਾਰੀ ਹੋਏ ਇਹ ਸਖ਼ਤ ਹੁਕਮ

ਪੁਲਸ ਨੇ ਮੌਕੇ ’ਤੇ ਪਹੁੰਚ ਕੇ ਏ. ਐੱਸ. ਆਈ. ਨੂੰ ਸਰਕਾਰੀ ਗੱਡੀ ’ਚ ਬਿਠਾ ਲਿਆ, ਜਿਸ ’ਚ ਉਹ ਖ਼ੁਦ ਨੂੰ ਸੰਭਾਲ ਨਹੀਂ ਪਾ ਰਿਹਾ ਸੀ। ਏ. ਐੱਸ. ਆਈ. ਜਸਪਾਲ ਨੂੰ ਸਿਵਲ ਹਸਪਤਾਲ ਮੈਡੀਕਲ ਵਿਖੇ ਲਿਜਾਇਆ ਗਿਆ, ਜਿੱਥੇ ਉਹ ਹੰਗਾਮਾ ਕਰਦਾ ਵੇਖਿਆ ਗਿਆ। ਨਵੀਂ ਬਾਰਾਦਰੀ ਥਾਣੇ ਦੇ ਐੱਸ. ਐੱਚ. ਓ. ਰਵਿੰਦਰ ਕੁਮਾਰ ਨੇ ਦੱਸਿਆ ਕਿ ਏ. ਐੱਸ. ਆਈ. ਨੇ 3 ਵਾਹਨਾਂ ਨੂੰ ਟੱਕਰ ਮਾਰ ਦਿੱਤੀ ਹੈ। ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

PunjabKesari

PunjabKesari

ਇਹ ਵੀ ਪੜ੍ਹੋ-  SHO ਨਵਦੀਪ ਸਿੰਘ ਨੂੰ ਡਿਸਮਿਸ ਕਰਨ ਮਗਰੋਂ ਜਸ਼ਨਬੀਰ ਦਾ ਕੀਤਾ ਗਿਆ ਅੰਤਿਮ ਸੰਸਕਾਰ, ਧਾਹਾਂ ਮਾਰ ਰੋਇਆ ਪਰਿਵਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Jalandhar
  • drunken ASI
  • ruckus
  • ਜਲੰਧਰ
  • ਨਸ਼ਾ
  • ਏਐੱਸਆਈ ਜਸਪਾਲ ਸਿੰਘ
  • ਹੰਗਾਮਾ

ਗੁਰੂ ਨਗਰੀ 'ਚ ਚੱਲਦਾ ਸੀ ਗੰਦਾ ਧੰਦਾ, ਵੀਡੀਓ 'ਚ ਵੇਖੋ ਸਿੰਘਾਂ ਨੇ ਕੀ ਕੀਤਾ ਹਾਲ, ਕੁੜੀ ਮੰਗ ਰਹੀ ਮੁਆਫ਼ੀਆਂ

NEXT STORY

Stories You May Like

  • horrific accident on a flyover in jalandhar
    ਜਲੰਧਰ 'ਚ ਫਲਾਈਓਵਰ 'ਤੇ ਭਿਆਨਕ ਹਾਦਸਾ, 3 ਗੱਡੀਆਂ ਦੀਆਂ ਹੋਈ ਟੱਕਰ
  • major incident in punjab asi iqbal singh broad daylight
    ਪੰਜਾਬ 'ਚ ਵੱਡੀ ਵਾਰਦਾਤ ! ASI ਇਕਬਾਲ ਸਿੰਘ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ
  • truck  tempo  collision  3 people
    ਮੇਰਠ 'ਚ ਭਿਆਨਕ ਹਾਦਸਾ : ਟਰੱਕ-ਟੈਂਪੂ ਦੀ ਜ਼ੋਰਦਾਰ ਟੱਕਰ, 3 ਲੋਕਾਂ ਦੀ ਮੌਤ
  • asi critically injured in road accident
    ਸੜਕ ਹਾਦਸੇ ’ਚ ASI ਗੰਭੀਰ ਜ਼ਖ਼ਮੀ, ਲਾਪਰਵਾਹ ਟਰਾਲਾ ਚਾਲਕ 'ਤੇ ਕੇਸ ਦਰਜ
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • flipkart  s entry into food delivery will give tough competition
    Flipkart ਦੇ ਫੂਡ ਡਿਲੀਵਰੀ 'ਚ ਦਾਖਲ ਹੋਣ ਨਾਲ ਜ਼ੋਮੈਟੋ ਅਤੇ ਸਵਿਗੀ ਨੂੰ ਮਿਲੇਗੀ ਸਖ਼ਤ ਟੱਕਰ
  • race to buy reliance shares as soon as jio ipo dates come  price jumps 3 percent
    ਜੀਓ IPO ਦੀਆਂ ਤਰੀਕਾਂ ਆਉਂਦੇ ਹੀ ਰਿਲਾਇੰਸ ਸ਼ੇਅਰਾਂ ਨੂੰ ਖਰੀਦਣ ਦੀ ਦੌੜ, ਕੀਮਤ ’ਚ 3 ਫੀਸਦੀ ਉਛਾਲ
  • 3 people  including a child  killed in collision between a car and a truck
    ਤਮਿਲਨਾਡੂ 'ਚ ਵੱਡਾ ਹਾਦਸਾ : ਕਾਰ ਤੇ ਟਰੱਕ ਦੀ ਟੱਕਰ 'ਚ ਇਕ ਬੱਚੇ ਸਮੇਤ 3 ਲੋਕਾਂ ਦੀ ਮੌਤ
  • strict action by punjab dgp gaurav yadav pharmaceutical drugs
    ਪੰਜਾਬ DGP ਸਖ਼ਤ! ਰਾਜਸਥਾਨ, ਹਿਮਾਚਲ ਸਣੇ ਵੱਖ-ਵੱਖ DGPs ਸਾਹਮਣੇ ਚੁੱਕਿਆ ਫਾਰਮਾ...
  • post shared by president pargat singh regarding the legislative assembly session
    ਅੱਜ ਤੋਂ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਪਰਗਟ...
  • m seva portal fails  process for approving maps and issuing nocs
    ਐੱਮ-ਸੇਵਾ ਪੋਰਟਲ ਨਹੀਂ ਹੋਇਆ ਕਾਮਯਾਬ, ਨਕਸ਼ੇ ਅਤੇ ਐੱਨ. ਓ. ਸੀ. ਪਾਸ ਕਰਨ ਦਾ ਕੰਮ...
  • operations at the driving test center have been at a standstill for 5 days
    ਡਰਾਈਵਿੰਗ ਟੈਸਟ ਸੈਂਟਰ ’ਤੇ 5 ਦਿਨ ਤੋਂ ਕੰਮਕਾਜ ਠੱਪ, ਲਾਇਸੈਂਸ ਬਣਾਉਣ ਪਹੁੰਚੇ...
  • dgp meets families of martyred police personnel
    ਸ਼ਹੀਦ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇ ਡੀ. ਜੀ. ਪੀ., ਸਮੱਸਿਆਵਾਂ ਦਾ...
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ...
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
Trending
Ek Nazar
agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab legislative assembly special session today
      ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ...
    • faridkot  flipkart employee  robbery  4 30 lakh
      ਫਰੀਦਕੋਟ ’ਚ ਵੱਡੀ ਵਾਰਦਾਤ: ਫਲਿੱਪਕਾਰਟ ਮੁਲਾਜ਼ਮ ਤੋਂ ਤੇਜ਼ਧਾਰ ਹਥਿਆਰ ਦਿਖਾ...
    • akali leader  sikandar singh maluka
      ਔਰਤਾਂ ਖਿਲਾਫ ਟਿੱਪਣੀ ਕਰਨ ’ਤੇ ਅਕਾਲੀ ਆਗੂ ਮਲੂਕਾ ਤਲਬ, ਮਹਿਲਾ ਕਮਿਸ਼ਨ ਨੇ DGP...
    • operations at the driving test center have been at a standstill for 5 days
      ਡਰਾਈਵਿੰਗ ਟੈਸਟ ਸੈਂਟਰ ’ਤੇ 5 ਦਿਨ ਤੋਂ ਕੰਮਕਾਜ ਠੱਪ, ਲਾਇਸੈਂਸ ਬਣਾਉਣ ਪਹੁੰਚੇ...
    • handing over the parvinder jhota case to the cbi is a victory
      ਪਰਵਿੰਦਰ ਝੋਟਾ ਕੇਸ ਸੀ. ਬੀ. ਆਈ. ਹਵਾਲੇ ਹੋਣਾ ਪਰਿਵਾਰ ਤੇ ਲੋਕ ਸੰਘਰਸ਼ ਦੀ ਜਿੱਤ...
    • punjab government withdrawn the additional charge of gmada from popli
      ਪੰਜਾਬ ਸਰਕਾਰ ਨੇ ਰਾਕੇਸ਼ ਪੋਪਲੀ ਤੋਂ ਗਮਾਡਾ ਦਾ ਵਾਧੂ ਚਾਰਜ ਲਿਆ ਵਾਪਸ
    • dgp meets families of martyred police personnel
      ਸ਼ਹੀਦ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇ ਡੀ. ਜੀ. ਪੀ., ਸਮੱਸਿਆਵਾਂ ਦਾ...
    • amit shah cbi
      ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੋਲ ਪੁਗਾਏ, ਸ਼ੁਰੂ ਹੋਈ ਝੋਟਾ ਕੇਸ ਦੀ ਸੀ.ਬੀ.ਆਈ....
    • big incident in punjab
      ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲ਼ੀਆਂ ਮਾਰ ਕੇ ਕਤਲ! ਦੁਕਾਨਾਂ ਬੰਦ ਕਰ ਭੱਜੇ...
    • bjp on protest
      ਪੰਜਾਬ ਭਾਜਪਾ ਨੇ ਮੁਲਾਜ਼ਮਾਂ ਦੀ ਦੋ ਰੋਜ਼ਾ ਮਹਾ ਹੜਤਾਲ ਨੂੰ ਦਿੱਤਾ ਸਮਰਥਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +