ਬਟਾਲਾ (ਹਰਮਨ,ਬੇਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਦੇ ਮੇਲੇ ਦੌਰਾਨ ਮਿਤੀ 18.09.2026 ਨੂੰ ਉਪ ਮੰਡਲ ਬਟਾਲਾ ਨਗਰ ਨਿਗਮ ਦੀ ਹਦੂਦ ਅੰਦਰ ਸ਼ਰਾਬ ਦੀਆਂ ਦੁਕਾਨਾਂ/ਠੇਕੇ ਬੰਦ ਰਹਿਣਗੇ।
ਇਹ ਵੀ ਪੜ੍ਹੋ- ਭਲਕੇ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ
ਸਹਾਇਕ ਕਮਿਸ਼ਨਰ (ਆਬਕਾਰੀ ) ਇਨਫੋਰਸਮੈਂਟ-1 ਪੰਜਾਬ ਵਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਕਿ ਸਮੱਰਥ ਅਥਾਰਟੀ ਵੱਲੋਂ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਅਤੇ ਪੰਜਾਬ ਲੀਕਰ ਲਾਇਸੈਂਸ ਰੂਲਸ ਦੇ ਰੂਲ 37 (9) ਤਹਿਤ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਮੁੱਖ ਮੰਨਦੇ ਹੋਏ ਉਪ ਮੰਡਲ ਬਟਾਲਾ ਨਗਰ ਨਿਗਮ ਦੀ ਹਦੂਦ ਅੰਦਰ ਮਿਤੀ 18.09.2026 ਨੂੰ ਸ਼ਰਾਬ ਦੀਆਂ ਦੁਕਾਨਾਂ/ਠੇਕੇ ਬੰਦ ਕਰਨ ਸਬੰਧੀ ਮੰਜੂਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਬਾਬੇ ਨਾਨਕ ਦਾ ਵਿਆਹ: ਸੁਲਤਾਨਪੁਰ ਲੋਧੀ ਤੋਂ ਬਟਾਲਾ ਪਹੁੰਚਿਆ ਮਹਾਨ ਨਗਰ ਕੀਰਤਨ, ਸ਼ਹਿਰ 'ਚ ਲੱਗੀਆਂ ਰੌਣਕਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ ਹੋਈ ਘਟਨਾ
NEXT STORY