Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    11:19:06 AM

  • young wrestler charanjit singh

    ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉਭਰ ਰਹੇ ਪਹਿਲਵਾਨ...

  • vigilance arrests 14 people for accepting bribe in july

    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ...

  • miracle in earthquake

    ਭੂਚਾਲ ਦੀ ਤਬਾਹੀ ਵਿਚਾਲੇ ਚਮਤਕਾਰ ! ਮਲਬੇ 'ਚ ਦੱਬੀ...

  • major accident in punjab

    ਪੰਜਾਬ 'ਚ ਵੱਡਾ ਹਾਦਸਾ, ਕਾਰ ਛੱਪੜ 'ਚ ਡਿੱਗਣ ਕਾਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਮੈਂਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

PUNJAB News Punjabi(ਪੰਜਾਬ)

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਮੈਂਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

  • Edited By Rakesh,
  • Updated: 28 Aug, 2021 05:24 PM
Amritsar
dsgmc members at sachkhand sri harmandir sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ– ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮੈਂਬਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਸ. ਮਨਜਿੰਦਰ ਸਿੰਘ ਸਿਰਸਾ ਅਤੇ ਸ. ਹਰਮੀਤ ਸਿੰਘ ਕਾਲਕਾ ਦੀ ਅਗਵਾਈ ਵਿਚ ਪੁੱਜੇ ਦਿੱਲੀ ਕਮੇਟੀ ਦੇ ਮੈਂਬਰਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖਸ਼ਿਸ਼ ਸਿਰੋਪਾਓ ਦਿੱਤੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜਣ ’ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ। 

ਇਸੇ ਦੌਰਾਨ ਦਿੱਲੀ ਕਮੇਟੀ ਦੇ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਅਤੇ ਹੋਰ ਅਹੁਦੇਦਾਰਾਂ ਨੇ ਵੀ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਨਮਾਨਿਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਹੋਈ ਜਿੱਤ ਸਿੱਖ ਪੰਥ ਦੀ ਜਿੱਤ ਹੈ। ਉਨ੍ਹਾਂ ਸ. ਮਨਜਿੰਦਰ ਸਿੰਘ ਸਿਰਸਾ, ਸ. ਹਰਮੀਤ ਸਿੰਘ ਕਾਲਕਾ ਅਤੇ ਉਨ੍ਹਾਂ ਨਾਲ ਆਏ ਮੈਂਬਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਵੱਲੋਂ ਬੀਤੇ ਸਮੇਂ ਵਿਚ ਨਿਭਾਈਆਂ ਮਾਨਵ ਭਲਾਈ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਵੀ ਸਿੱਖੀ ਦੇ ਪ੍ਰਚਾਰ ਅਤੇ ਮਾਨਵਤਾ ਦੀ ਸੇਵਾ ਲਈ ਤੱਤਪਰ ਰਹਿਣ ਦੀ ਆਸ ਪ੍ਰਗਟਾਈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਨੂੰ ਜਿਤਾ ਕੇ ਦਿੱਲੀ ਦੀ ਸੰਗਤ ਨੇ ਪੰਥ ਵਿਰੋਧੀ ਸ਼ਕਤੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਦੀ ਸਥਾਪਨਾ ਲਈ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ ਹੈ ਅਤੇ ਸੰਗਤ ਇਸ ਗੱਲ ਬਾਰੇ ਬਾਖੂਬੀ ਸਮਝਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਕਮੇਟੀ ਨੂੰ ਪੰਥਕ ਕਾਰਜਾਂ ਲਈ ਹਮੇਸ਼ਾਂ ਸਹਿਯੋਗ ਦਿੱਤਾ ਜਾਂਦਾ ਰਿਹਾ ਹੈ ਅਤੇ ਭਵਿੱਖ ਵਿਚ ਜਾਰੀ ਰਹੇਗਾ।

ਇਸ ਮੌਕੇ ਸ. ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਦਿੱਲੀ ਕਮੇਟੀ ਦੀਆਂ ਚੋਣਾਂ ਵਿਚ ਜਿੱਤ ਪ੍ਰਾਪਤ ਹੋਈ ਹੈ ਅਤੇ ਉਹ ਸੰਗਤ ਦੀ ਸੇਵਾ ਲਈ ਦਿਨ-ਰਾਤ ਇਕ ਕਰਨਗੇ। ਉਨ੍ਹਾਂ ਕਿਹਾ ਕਿ ਭਾਵੇਂ ਇਨ੍ਹਾਂ ਚੋਣਾਂ ਦੌਰਾਨ ਸਾਰੀਆਂ ਪੰਥ ਵਿਰੋਧੀ ਤਾਕਤਾਂ ਜ਼ੋਰ ਲਗਾ ਰਹੀਆਂ ਸਨ ਪਰ ਸੰਗਤ ਨੇ ਉਨ੍ਹਾਂ ਨੂੰ ਨਕਾਰ ਕੇ ਗੁਰੂ ਘਰ ਦੇ ਸੇਵਾਦਾਰਾਂ ਨੂੰ ਫਿਰ ਮਾਣ ਬਖਸ਼ਿਆ ਹੈ। ਸ. ਸਿਰਸਾ ਨੇ ਕਿਹਾ ਕਿ ਕੇਂਦਰ ਤੇ ਦਿੱਲੀ ਦੀਆਂ ਸਰਕਾਰਾਂ ਸਮੇਤ ਪੰਥ ਵਿਰੋਧੀਆਂ ਦਾ ਸਾਰਾ ਜ਼ੋਰ ਪੰਥ ਪ੍ਰਸਤ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਨੂੰ ਹਰਾਉਣ ਵਿਚ ਲੱਗਾ ਹੋਇਆ ਸੀ ਪਰ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ। ਸ. ਸਿਰਸਾ ਨੇ ਸਿੱਖੀ ਪ੍ਰਚਾਰ ਦੇ ਨਾਲ-ਨਾਲ ਮਾਨਵ ਭਲਾਈ ਦੇ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣ ਦੀ ਵੀ ਵਚਨਬੱਧਤਾ ਪ੍ਰਗਟਾਈ।

ਇਸ ਦੌਰਾਨ ਸ. ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਦਿੱਲੀ ਕਮੇਟੀ ਦੀਆਂ ਰਵਾਇਤਾਂ ਤੇ ਪ੍ਰੰਪਰਾਵਾਂ ’ਤੇ ਪਹਿਰਾ ਦਿੰਦਿਆਂ ਪੰਥ ਦੀ ਚੜ੍ਹਦੀ ਕਲਾ ਲਈ ਤੱਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਵਰ੍ਹਾ ਦਿੱਲੀ ਗੁਰਦੁਆਰਾ ਕਮੇਟੀ ਦੇ ਐਕਟ ਦੀ ਕਾਇਮੀ ਦਾ 50ਵਾਂ ਵਰ੍ਹਾ ਹੈ ਅਤੇ ਇਸ ਦੌਰਾਨ ਸਿੱਖੀ ਪ੍ਰਚਾਰ ਲਈ ਯਤਨ ਹੋਰ ਤੇਜ਼ ਕੀਤੇ ਜਾਣਗੇ। ਇਸ ਮੌਕੇ ਸ. ਮਨਜਿੰਦਰ ਸਿੰਘ ਸਿਰਸਾ ਅਤੇ ਸ. ਹਰਮੀਤ ਸਿੰਘ ਕਾਲਕਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਸਨਮਾਨ ਦੇਣ ਲਈ ਧੰਨਵਾਦ ਕੀਤਾ।

  • DSGMC members
  • Sachkhand Sri Harmandir Sahib
  • Manjinder Singh Sirsa
  • Harmeet Singh Kalka

ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲਾ ਮਕਾਨ ਮਾਲਕ ਗ੍ਰਿਫਤਾਰ

NEXT STORY

Stories You May Like

  • parminder singh member of uttar pradesh minority commission at harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ
  • delhi committee announces shiromani raagi award to gurnam singh
    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਰਾਗੀ ਐਵਾਰਡ ਦਾ ਐਲਾਨ
  • dgpc celebrates the birth anniversary of sri guru harkrishan sahib
    ਦਿੱਲੀ ਗੁਰਦੁਆਰਾ ਕਮੇਟੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
  • kewal singh dhillon paid obeisance at gurdwara gurusagar mastuana sahib
    ਗੁਰਦੁਆਰਾ ਗੁਰੂਸਾਗਰ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ ਕੇਵਲ ਸਿੰਘ ਢਿੱਲੋਂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • kewal singh dhillon paid obeisance at takht sri damdama sahib
    ਕੇਵਲ ਸਿੰਘ ਢਿੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • ignoring the orders of sri akal takht sahib is the government
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਸਰਕਾਰ ਦਾ ਸਿੱਖ ਵਿਰੋਧੀ ਰਵੱਈਆ: ਐਡਵੋਕੇਟ ਧਾਮੀ
  • devotees forgot their bags containing jewellery and cash in sri harmandir sahib
    ਸ੍ਰੀ ਹਰਿਮੰਦਰ ਸਾਹਿਬ 'ਚ ਸ਼ਰਧਾਲੂ ਭੁੱਲ ਗਏ ਗਹਿਣੇ ਤੇ ਨਕਦੀ ਵਾਲਾ ਬੈਗ, ਫਿਰ ਸੇਵਾਦਾਰ ਨੇ ਇੰਝ ਵਿਖਾਈ ਇਮਾਨਦਾਰੀ
  • desecration of the holy image in gurdwara sahib nanakpura
    ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ ਸਾਹਿਬ ਵਾਲੇ ਕਮਰੇ 'ਚ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
Trending
Ek Nazar
famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • terror in the name of khaki in phagwara
      ਫਗਵਾੜਾ 'ਚ ਖਾਕੀ ਦੇ ਨਾਂ 'ਤੇ ਦਹਿਸ਼ਤ, ਹਰਿਆਣਾ ਪੁਲਸ ਬਣ ਕੇ ਆਏ ਅਣਪਛਾਤਿਆਂ ਨੇ...
    • punjab congress sukhjinder randhawa important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • municipal council  s   yellow claw   on property mafia
      ਪ੍ਰਾਪਰਟੀ ਮਾਫ਼ੀਆ 'ਤੇ ਚੱਲਿਆ ਨਗਰ ਕੌਂਸਲ ਦਾ 'ਪੀਲਾ ਪੰਜਾ', 4 ਗੈਰ-ਕਾਨੂੰਨੀ...
    • farmer leader brother
      Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ ਭਰਾ ਦਾ ਘਰ 'ਚ ਗੋਲ਼ੀਆਂ ਮਾਰ ਕੇ...
    • sri muktsar sahib strict restriction
      ਸ੍ਰੀ ਮੁਕਤਸਰ ਸਾਹਿਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਜਾਰੀ ਹੋਏ ਵਿਸ਼ੇਸ਼ ਹੁਕਮ
    • bittu  s support for hawara parole
      ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ ਵਿਰੋਧ ਤੋਂ ਉੱਪਰ ਉੱਠ ਕੇ...
    • jagtar singh hawara gets one day parole
      ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ! ਸਵੀਕਾਰ ਕਰਨ ਤੋਂ ਕੀਤਾ ਇਨਕਾਰ
    • shiromani akali dal appointments
      ਸ਼੍ਰੋਮਣੀ ਅਕਾਲੀ ਦਲ ਨੇ 18 ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
    • lpg cylinder prices
      1800 ਰੁਪਏ 'ਚ ਮਿਲੇਗਾ 969 ਰੁਪਏ ਵਾਲਾ ਘਰੇਲੂ LPG ਸਿਲੰਡਰ! ਬਚਣ ਲਈ ਛੇਤੀ ਕਰ...
    • sukhbir singh badal appointments
      ਸੁਖਬੀਰ ਸਿੰਘ ਬਾਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +