Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    11:50:32 AM

  • parvinder jhota s mother arrived at the hospital to meet the injured

    ਹਸਪਤਾਲ 'ਚ ਜ਼ਖਮੀਆਂ ਦਾ ਹਾਲ ਜਾਨਣ ਪੁੱਜੇ ਪਰਵਿੰਦਰ...

  • latest on rain in punjab

    ਪੰਜਾਬ 'ਚ ਮੀਂਹ ਨੂੰ ਲੈ ਕੇ ਤਾਜ਼ਾ ਅਪਡੇਟ, ਪੜ੍ਹੋ...

  • raids at 4 places against illegal mining in punjab

    ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ 4...

  • dgp strict to eliminate drugs from punjab special plan made for 60 days

    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • DSP ਬਲਵਿੰਦਰ ਸਿੰਘ ਸੇਖੋਂ ਨੇ ਦੱਸਿਆ ਮੰਤਰੀ ਆਸ਼ੂ ਤੋਂ ਜਾਨ ਨੂੰ ਖਤਰਾ

PUNJAB News Punjabi(ਪੰਜਾਬ)

DSP ਬਲਵਿੰਦਰ ਸਿੰਘ ਸੇਖੋਂ ਨੇ ਦੱਸਿਆ ਮੰਤਰੀ ਆਸ਼ੂ ਤੋਂ ਜਾਨ ਨੂੰ ਖਤਰਾ

  • Edited By Shivani Attri,
  • Updated: 14 Dec, 2019 11:42 AM
Jalandhar
dsp balwinder singh sekhon
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਲੁਧਿਆਣਾ (ਵਿਸ਼ੇਸ਼)— ਪੰਜਾਬ ਪੁਲਸ ਦੇ ਡੀ. ਐੱਸ. ਪੀ. ਬਲਵਿੰਦਰ ਸਿੰਘ ਸੇਖੋਂ ਨੂੰ ਖੁਰਾਕ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਉਲਝਣਾ ਮਹਿੰਗਾ ਪੈ ਗਿਆ ਹੈ। ਬੀਤੇ ਦਿਨੀਂ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ ਅਤੇ ਨਾਲ ਹੀ ਸਾਰੀਆਂ ਸਹੂਲਤਾਂ ਵੀ ਲੈ ਲਈਆਂ ਗਈਆਂ। ਸੇਖੋਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮੰਤਰੀ ਆਸ਼ੂ ਤੋਂ ਜਾਨ-ਮਾਲ ਦਾ ਖਤਰਾ ਹੈ, ਕਿਉਂਿਕ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

'ਜਗ ਬਾਣੀ' ਨਾਲ ਵਿਸ਼ੇਸ਼ ਗੱਲਬਾਤ 'ਚ ਸੇਖੋਂ ਨੇ ਕਿਹਾ ਕਿ ਜਦੋਂ ਉਹ ਲੁਧਿਆਣਾ ਨਿਗਮ 'ਚ ਡੀ. ਐੱਸ. ਪੀ. ਤਾਇਨਾਤ ਸਨ ਤਾਂ ਮੰਤਰੀ ਭਾਰਤ ਭੂਸ਼ਣ ਦੇ ਨਜ਼ਦੀਕੀਆਂ ਦੇ ਮਾਮਲੇ ਦੀ ਜਾਂਚ ਕਰ ਰਹੇ ਸਨ। ਉਸ ਦੇ ਬਾਅਦ ਭਾਰਤ ਭੂਸ਼ਣ ਆਸ਼ੂ ਨੇ ਫੋਨ ਕਰਕੇ ਧਮਕਾਇਆ ਸੀ ਅਤੇ ਉਸ ਦੀ ਕਾਲ ਰਿਕਾਰਡਿੰਗ ਵੀ ਵਾਇਰਲ ਹੋਈ ਸੀ, ਜਿਸ ਦੇ ਬਾਅਦ ਹੀ ਪੂਰਾ ਮਾਮਲਾ ਭਖਿਆ ਸੀ। ਸੇਖੋਂ ਨੇ ਕਿਹਾ ਕਿ ਉਸ ਸਮੇਂ ਇਹ ਮਾਮਲਾ ਨਵਜੋਤ ਸਿੰਘ ਸਿੱਧੂ ਦੇ ਨੋਟਿਸ 'ਚ ਵੀ ਸੀ। ਉਨ੍ਹਾਂ ਦੇ ਅਹੁਦੇ ਤੋਂ ਹਟਦੇ ਹੀ ਮੇਰੇ 'ਤੇ ਐਕਸ਼ਨ ਸ਼ੁਰੂ ਹੋ ਗਿਆ। ਉਨ੍ਹਾਂ ਨੇ ਇਸ ਮਾਮਲੇ ਦੀ ਸ਼ਿਕਾਇਤ ਡੀ. ਜੀ. ਪੀ. ਪੰਜਾਬ ਨੂੰ ਦਿੱਤੀ ਸੀ ਪਰ ਉੱਥੇ ਕੋਈ ਸੁਣਵਾਈ ਨਹੀਂ ਹੋਈ। ਸੁਣਵਾਈ ਨਾ ਹੋਣ ਦੇ ਬਾਅਦ ਉਨ੍ਹਾਂ ਨੇ ਸੋਸ਼ਲ ਮੀਡੀਆ ਦਾ ਸਹਾਰਾ ਲਿਆ ਅਤੇ ਉੱਥੇ ਪੂਰੀਆਂ ਗੱਲਾਂ ਲਿਖ ਕੇ ਆਪਣੀ ਭੜਾਸ ਕੱਢੀ ਅਤੇ ਇਸ ਦੇ ਬਾਅਦ ਹੀ ਉਨ੍ਹਾਂ 'ਤੇ ਗਾਜ਼ ਡਿੱਗੀ ਹੈ। ਸੇਖੋਂ ਨੇ ਕਿਹਾ ਕਿ ਉਹ ਆਪਣੇ ਦਮ 'ਤੇ ਹੀ ਇਸ ਲੜਾਈ ਨੂੰ ਜਾਰੀ ਰੱਖਣਗੇ। ਸਿਸਟਮ ਦੇ ਵਿਰੁੱਧ ਜੇਕਰ ਕੋਈ ਖੜ੍ਹਾ ਹੁੰਦਾ ਹੈ ਤਾਂ ਉਸ ਨੂੰ ਖਮਿਆਜ਼ਾ ਭੁਗਤਣਾ ਹੀ ਪੈਂਦਾ ਹੈ, ਭਾਵੇਂ ਉਹ ਨਵਜੋਤ ਸਿੰਘ ਸਿੱਧੂ ਹੋਣ ਜਾਂ ਫਿਰ ਡੀ. ਐੱਸ. ਪੀ. ਬਲਵਿੰਦਰ ਸਿੰਘ।

ਕੁੰਵਰ ਵਿਜੇ ਪ੍ਰਤਾਪ ਮਾਮਲੇ ਦੀ ਜਾਂਚ ਕਰਨ ਤਾਂ ਖੁੱਲ੍ਹਣਗੀਆਂ ਪਰਤਾਂ
ਸੇਖੋਂ ਨੇ ਮੰਤਰੀ ਭਾਰਤ ਭੂਸ਼ਣ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਰਾਭਾ ਨਗਰ ਪੁਲਸ ਥਾਣੇ 'ਚ ਆਸ਼ੂ ਅਤੇ ਉਨ੍ਹਾਂ ਦੇ ਕਈ ਸਾਥੀਆਂ ਅਤੇ ਪਰਿਵਾਰ ਦੇ ਮੈਂਬਰ 'ਤੇ ਅੱਤਵਾਦੀਆਂ ਨੂੰ ਪਨਾਹ ਦੇਣ ਦਾ ਮਾਮਲਾ ਦਰਜ ਹੋਇਆ ਸੀ ਅਤੇ ਇਸ ਮੁਕੱਦਮੇ ਦੀ ਕਾਪੀ ਉਨ੍ਹਾਂ ਦੇ ਕੋਲ ਮੌਜੂਦ ਹੈ। ਉਨ੍ਹਾਂ ਕਿਹਾ ਕਿ ਮੈਨੂੰ ਕਿਸੇ ਅਧਿਕਾਰੀ 'ਤੇ ਭਰੋਸਾ ਨਹੀਂ ਹੈ ਅਤੇ ਜੇਕਰ ਕੁੰਵਰ ਵਿਜੇ ਪ੍ਰਤਾਪ ਸਿਘ ਇਸ ਮਾਮਲੇ ਦੀ ਜਾਂਚ ਕਰਨ ਤਾਂ ਫਿਰ ਪਰਤਾਂ ਜ਼ਰੂਰ ਖੁੱਲ੍ਹਣਗੀਆਂ।

ਹਥਿਆਰ ਵਾਪਸ ਲੈਣ ਦਾ ਪਾਇਆ ਜਾ ਰਿਹੈ ਦਬਾਅ
ਬਲਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਉਨ੍ਹਾਂ ਨੂੰ ਖਦਸ਼ਾ ਹੈ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਨੁਕਸਾਨ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਦੇ ਵਿਭਾਗ ਦੇ ਅਧਿਕਾਰੀ ਉਨ੍ਹਾਂ ਦਾ ਸਾਥ ਦੇਣ ਦੀ ਬਜਾਏ ਉਨ੍ਹਾਂ ਕੋਲੋਂ ਸਰਕਾਰੀ ਹਥਿਆਰ ਵਾਪਸ ਲੈਣਾ ਚਾਹੁੰਦੇ ਹਨ ਅਤੇ ਇਸ ਤੋਂ ਪਹਿਲਾਂ ਉਨ੍ਹਾਂ ਕੋਲੋਂ ਉਨ੍ਹਾਂ ਦੇ ਸਰਕਾਰੀ ਗੰਨਮੈਨ ਵਾਪਸ ਲਏ ਜਾ ਚੁੱਕੇ ਹਨ ਅਤੇ ਹਥਿਆਰ ਵਾਪਸ ਲੈਣ ਲਈ ਉਨ੍ਹਾਂ ਦੇ ਘਰ ਕਈ ਵਾਰ ਅਧਿਕਾਰੀਆਂ ਵੱਲੋਂ ਪੁਲਸ ਮੁਲਾਜ਼ਮਾਂ ਨੂੰ ਭੇਜਿਆ ਜਾ ਚੁੱਕਾ ਹੈ। ਪੁਲਸ ਵਿਭਾਗ 'ਤੇ ਸਰਕਾਰ ਦਾ ਭਾਰੀ ਦਬਾਅ ਹੈ ਅਤੇ ਇਸੇ ਕਾਰਨ ਉਨ੍ਹਾਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਇਕ ਸੁਰੱਖਿਆ ਮੁਲਾਜ਼ਮ ਉਨ੍ਹਾਂ ਨੂੰ ਦਿੱਤਾ ਗਿਆ ਹੈ ਪਰ ਉਸ ਦੇ ਕੋਲ ਕੋਈ ਹਥਿਆਰ ਨਹੀਂ ਹੈ। ਜੇਕਰ ਕਦੇ ਉਨ੍ਹਾਂ 'ਤੇ ਕੋਈ ਹਮਲਾ ਹੋਇਆ ਤਾਂ ਬਿਨਾਂ ਹਥਿਆਰ ਦੇ ਉਨ੍ਹਾਂ ਦੇ ਸੁਰੱਖਿਆ ਮੁਲਾਜ਼ਮ ਨੂੰ ਕੋਈ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਉਨ੍ਹਾਂ ਦਾ ਸੁਰੱਖਿਆ ਮੁਲਾਜ਼ਮ ਵਾਪਸ ਲਿਆ ਜਾਵੇ।

ਹਰ ਸ਼ਹਿਰ 'ਚ ਬੈਠੇ ਹਨ ਭਾਰਤ ਭੂਸ਼ਣ ਆਸ਼ੂ ਵਰਗੇ ਸਿਆਸੀ ਆਗੂ
ਸੇਖੋਂ ਨੇ ਕਿਹਾ ਕਿ ਜਦੋਂ ਉਹ ਫਿਰੋਜ਼ਪੁਰ 'ਚ ਡੀ. ਐੱਸ. ਪੀ. ਦੇ ਅਹੁਦੇ 'ਤੇ ਤਾਇਨਾਤ ਸਨ ਤਾਂ ਉਥੇ ਵੀ ਇਸ ਸਿਆਸੀ ਆਗੂ ਨਾਲ ਉਨ੍ਹਾਂ ਦਾ ਤਕਰਾਰ ਹੋਇਆ ਸੀ ਅਤੇ ਹੁਣ ਲੁਧਿਆਣਾ 'ਚ ਵੀ ਇਕ ਜਾਂਚ ਦੇ ਸਬੰਧ 'ਚ ਪੰਜਾਬ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਉਲਝ ਗਏ। ਸ਼ਾਇਦ ਸਾਡੇ ਵਰਗੇ ਅਧਿਕਾਰੀ ਸਿਆਸੀ ਆਗੂਆਂ ਨਾਲ ਫਿੱਟ ਨਹੀਂ ਬੈਠਦੇ। ਇਸੇ ਕਾਰਨ ਸਿਆਸਤ 'ਚ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਵਾਲੇ ਆਸ਼ੂ ਹਰ ਥਾਂ ਦੇਖਣ ਨੂੰ ਮਿਲ ਜਾਣਗੇ ਭਾਵੇਂ ਫਿਰੋਜ਼ਪੁਰ ਹੋਵੇ, ਲੁਧਿਆਣਾ ਜਾਂ ਪੰਜਾਬ ਦਾ ਕੋਈ ਹੋਰ ਜ਼ਿਲਾ।

  • dsp balwinder singh sekhon
  • minister bharat bhushan ashu
  • ਡੀ ਐੱਸ ਪੀ ਬਲਵਿੰਦਰ ਸਿੰਘ ਸੇਖੋਂ
  • ਮੰਤਰੀ ਭਾਰਤ ਭੂਸ਼ਣ ਆਸ਼ੂ

ਮੀਂਹ ਦੇ ਬਾਵਜੂਦ ਵੀ ਨਹੀਂ ਘਟੀ ਸ਼ਰਧਾਲੂਆ ਦੀ ਸ਼ਰਧਾ, ਸ੍ਰੀ ਕਰਤਾਰਪੁਰ ਸਾਹਿਬ ਹੋਏ ਨਤਮਸਤਕ

NEXT STORY

Stories You May Like

  • new revelation regarding phone calls in parvinder jhota murder case
    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਫੋਨ ਕਰਨ ਨੂੰ ਲੈ ਕੇ ਨਵਾਂ ਖ਼ੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ਼
  • pastor balwinder over suspicion of illicit relations
    ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਪਾਸਟਰ ਬਲਵਿੰਦਰ ਦਾ ਹੋਇਆ ਕਤਲ, ਕਾਤਲ ਗ੍ਰਿਫਤਾਰ
  • parvinder singh jhota father prime minister narendra modi
    ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਭਾਵੁਕ ਅਪੀਲ
  • jammu  former minister  sardar harbans singh  passed away
    ਜੰਮੂ ਦੇ ਸਾਬਕਾ ਮੰਤਰੀ ਸਰਦਾਰ ਹਰਬੰਸ ਸਿੰਘ ਦਾ ਦਿਹਾਂਤ
  • punjab legislative assembly elections
    ਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ਲਈ ਵਿਦੇਸ਼ਾਂ ਦੇ ਪਾਰਟੀ ਵਰਕਰਾਂ 'ਚ ਭਾਰੀ ਉਤਸ਼ਾਹ -ਪ੍ਰਧਾਨ ਬਲਵਿੰਦਰ ਸਿੰਘ...
  • ravneet bittu in mansa
    ਪਰਵਿੰਦਰ ਝੋਟੇ ਦੇ ਪਿਤਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗਿਆ ਇਨਸਾਫ਼: ਰਵਨੀਤ ਸਿੰਘ ਬਿੱਟੂ
  • government dismisses starlink  s claim of 5 year regulatory compliance as   false
    ਸਟਾਰਲਿੰਕ ਦੇ 5 ਸਾਲ ਤੋਂ ਨਿਯਮਾਂ ਦੀ ਪਾਲਣਾ ਦੇ ਦਾਅਵੇ ਨੂੰ ਸਰਕਾਰ ਨੇ ਦੱਸਿਆ ‘ਝੂਠਾ’
  • major incident in punjab pastor
    ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • illegal use of subsidized urea at a factory on majitha road unearthed
      ਕੈਮੀਕਲ ਫੈਕਟਰੀ ’ਚ ਖੇਤੀਬਾੜੀ ਵਿਭਾਗ ਦੀ ਛਾਪੇਮਾਰੀ, ਯੂਰੀਆ ਖਾਦ ਦੇ ਹਜ਼ਾਰਾਂ ਬੈਗ...
    • pargat singh statement
      ਕੈਪਟਨ ਅਮਰਿੰਦਰ ਸਿੰਘ ਨਾਲ ਸਾਡਾ ਕੋਈ ਸੰਪਰਕ ਨਹੀਂ : ਪਰਗਟ ਸਿੰਘ
    • administration cracks down on illegal firecracker trade
      ਪਟਾਕਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ’ਤੇ ਪ੍ਰਸ਼ਾਸਨ ਦਾ ਹੰਟਰ, ਬਾਜ਼ਾਰਾਂ ’ਚ...
    • drug control officer raids jholachap doctor  s clinic
      ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
    • gang stealing oil from transformers active in lohian
      ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
    • traffic police asi saves money through his presence of mind
      ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
    • patiala  food order 4 friends beaten
      ਪਟਿਆਲਾ ’ਚ ਖਾਣੇ ਦੇ ਆਰਡਰ ’ਚ ਦੇਰੀ ’ਤੇ ਹੰਗਾਮਾ : 4 ਦੋਸਤਾਂ ਨੂੰ ਨੰਗਾ ਕਰ...
    • patiala municipal corporation election  cancelled
      ਪਟਿਆਲਾ ਨਗਰ ਨਿਗਮ ਦੇ 2 ਹੋਰ ਵਾਰਡਾਂ ਦੀ ਚੋਣ ਰੱਦ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
    • sachin pilot  pargat singh  vijay chopra
      ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
    • congress appoints 6 new observers in punjab
      ਕਾਂਗਰਸ ਨੇ ਪੰਜਾਬ ’ਚ ਨਿਯੁਕਤ ਕੀਤੇ 6 ਨਵੇਂ ਆਬਜ਼ਰਵਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +