Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    8:10:00 PM

  • bku kadian announces support for akali dal 2027 punjab vidhansabha elections

    BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ...

  • kunwar vijay pratap resignation legislative assembly

    ਦੋ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ, ਵਿਧਾਨ ਸਭਾ...

  • a major bombshell in punjab politics

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ...

  • alliance akali dal sukhbir singh badal

    ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਦੁਬਈ ਤੋਂ ਅੰਮ੍ਰਿਤਸਰ ਪੁੱਜੀ ਉਡਾਣ 'ਚ ਤਲਾਸ਼ੀ ਦੌਰਾਨ ਹੋਇਆ ਵੱਡਾ ਖੁਲਾਸਾ, ਸੁਰੱਖਿਆ ਏਜੰਸੀਆਂ ਵੀ ਹੈਰਾਨ

PUNJAB News Punjabi(ਪੰਜਾਬ)

ਦੁਬਈ ਤੋਂ ਅੰਮ੍ਰਿਤਸਰ ਪੁੱਜੀ ਉਡਾਣ 'ਚ ਤਲਾਸ਼ੀ ਦੌਰਾਨ ਹੋਇਆ ਵੱਡਾ ਖੁਲਾਸਾ, ਸੁਰੱਖਿਆ ਏਜੰਸੀਆਂ ਵੀ ਹੈਰਾਨ

  • Edited By Gurminder Singh,
  • Updated: 05 Sep, 2020 01:34 PM
Amritsar
dubai  amritsar  airport
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ) : ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡੇ ਤੋਂ ਦੁਬਈ ਤੋਂ ਅੰਮ੍ਰਿਤਸਰ ਆਈ ਉਡਾਣ ਦੇ ਅੰਦਰ ਸੀਟ ਦੇ ਹੇਠਾਂ ਇਕ ਕਿੱਲੋ ਸੋਨਾ ਬਰਾਮਦ ਹੋਇਆ ਹੈ। ਇਸ ਘਟਨਾ ਤੋਂ ਬਾਅਦ ਇਹ ਗੱਲ ਤਾਂ ਪੱਕੀ ਹੋ ਗਈ ਹੈ ਕਿ ਗੋਲਡ ਸਮੱਗਲਰ ਵੀ ਅੱਤਵਾਦੀ ਸੰਗਠਨਾਂ ਨਾਲੋਂ ਘੱਟ ਨਹੀਂ ਹਨ ਅਤੇ ਦੇਸ਼ ਵਿਚ ਕਿਸੇ ਵੀ ਸਮੇਂ 9/11 ਵਰਗਾ ਹਮਲਾ ਕਰ ਸਕਦੇ ਹਨ । ਜੇਕਰ ਇਕ ਅਰਬ ਦੇਸ਼ ਦੀ ਉਡਾਣ ਦੇ ਅੰਦਰ ਸੀਟ ਹੇਠਾਂ ਸੋਨਾ ਲੁਕਾਇਆ ਜਾ ਸਕਦਾ ਹੈ ਤਾਂ ਪਿਸਤੌਲ ਜਾਂ ਕੋਈ ਹੋਰ ਹਥਿਆਰ ਵੀ ਲੁਕਾਏ ਜਾ ਸਕਦੇ ਹਨ ਅਤੇ ਜਹਾਜ਼ ਨੂੰ ਹਾਈਜੈੱਕ ਕਰਨ ਲਈ ਇਕ ਅੱਤਵਾਦੀ ਕੋਲ ਇਕ ਪਿਸਤੌਲ ਹੋਣਾ ਹੀ ਕਾਫੀ ਹੈ। ਅਜਿਹਾ ਨਹੀਂ ਹੈ ਕਿ ਕਸਟਮ ਵਿਭਾਗ ਜਾਂ ਕਿਸੇ ਹੋਰ ਏਜੰਸੀ ਨੇ ਜਹਾਜ਼ ਦੇ ਅੰਦਰੋਂ ਪਹਿਲੀ ਵਾਰ ਸੀਟ ਹੇਠਾਂ ਲੁਕਾਇਆ ਸੋਨਾ ਫੜਿਆ ਹੈ, ਸਗੋਂ ਇਸ ਤੋਂ ਪਹਿਲਾਂ ਵੀ ਡੀ. ਆਰ. ਆਈ. ਦੀ ਟੀਮ ਨੇ ਇਕ ਜਾਂ 2 ਕਿੱਲੋ ਨਹੀਂ ਸਗੋਂ ਅਰਬ ਦੇਸ਼ ਤੋਂ ਹੀ ਅੰਮ੍ਰਿਤਸਰ ਆਈ ਇਕ ਉਡਾਣ ਦਰਮਿਆਨ 15 ਕਿਲੋ ਸੋਨਾ ਫੜਿਆ ਸੀ।

ਇਹ ਵੀ ਪੜ੍ਹੋ :  ਗੁਰਦਾਸਪੁਰ 'ਚ ਨੌਜਵਾਨ ਨੂੰ ਗੋਲੀ ਮਾਰ ਕੇ ਖੋਹੀ ਵਰਨਾ ਕਾਰ, ਪੁਲਸ ਨੇ ਜਾਰੀ ਕੀਤਾ ਅਲਰਟ

ਇਸ ਮਾਮਲੇ 'ਚ ਕਸਟਮ ਵਿਭਾਗ ਦੀ ਟੀਮ ਵੱਲੋਂ ਸਬੰਧਤ ਦੇਸ਼ ਦੇ ਅਧਿਕਾਰੀਆਂ ਦੇ ਨਾਲ ਵੀ ਸੰਪਰਕ ਸਾਧਿਆ ਗਿਆ ਸੀ ਅਤੇ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਗਈ ਕਿ ਆਖਿਰਕਾਰ ਇਕ ਜਹਾਜ਼ ਦੇ ਅੰਦਰ ਯਾਤਰੀ ਸੀਟ ਦੇ ਹੇਠਾਂ ਸੋਨੇ ਦੀ ਇੰਨੀ ਵੱਡੀ ਖੇਪ ਕਿਵੇਂ ਆਈ ਅਤੇ ਲੁਕਾ ਦਿੱਤੀ ਗਈ ਪਰ ਵਿਭਾਗ ਨੂੰ ਸਬੰਧਤ ਅਰਬ ਦੇਸ਼ ਵੱਲੋਂ ਕੋਈ ਪੁਖਤਾ ਜਾਣਕਾਰੀ ਨਹੀਂ ਦਿੱਤੀ ਗਈ। ਇਸ ਘਟਨਾ ਤੋਂ ਬਾਅਦ ਦੇਸ਼ ਦੀਆਂ ਵੱਡੀਆਂ ਸੁਰੱਖਿਆ ਏਜੰਸੀਆਂ ਨੇ ਇਹ ਕੋਸ਼ਿਸ਼ ਕੀਤੀ ਕਿ ਭਵਿੱਖ ਵਿਚ ਇਸ ਤਰ੍ਹਾਂ ਦੀ ਘਟਨਾ ਸਾਹਮਣੇ ਨਾ ਆ ਸਕੇ ਪਰ ਇਕ ਕਿੱਲੋ ਸੋਨਾ ਸੀਟ ਹੇਠੇ ਫੜੇ ਜਾਣ ਤੋਂ ਬਾਅਦ ਸੁਰੱਖਿਆ ਏਜੰਸੀਆਂ 'ਤੇ ਫਿਰ ਸਵਾਲੀਆ ਨਿਸ਼ਾਨ ਖੜ੍ਹਾ ਹੋ ਗਿਆ ਹੈ ।

ਇਹ ਵੀ ਪੜ੍ਹੋ :  ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਆਰਥਿਕ ਅਪਰਾਧ ਵਿੰਗ ਵੱਲੋਂ ਨੋਟਿਸ ਜਾਰੀ

ਐੱਸ. ਜੀ. ਆਰ. ਡੀ. ਹਵਾਈ ਅੱਡਾ 'ਤੇ ਗੋਲਡ ਸਮਗਲਿੰਗ ਦੀ ਗੱਲ ਕਰੀਏ ਤਾਂ ਉਂਝ ਅੰਮ੍ਰਿਤਸਰ ਦਾ ਇਹ ਹਵਾਈ ਅੱਡਾ ਦਿੱਲੀ ਅਤੇ ਮੁੰਬਈ ਵਰਗੇ ਹਵਾਈ ਅੱਡੇ ਦੇ ਮੁਕਾਬਲੇ ਕਾਫ਼ੀ ਛੋਟਾ ਹੈ ਪਰ ਸਮੱਗਲਰ ਇਸ ਹਵਾਈ ਅੱਡੇ 'ਤੇ ਪੂਰੀ ਨਜ਼ਰ ਰੱਖਦੇ ਹਨ। ਜਦੋਂ ਦਿੱਲੀ ਅਤੇ ਮੁੰਬਈ ਵਰਗੇ ਹਵਾਈ ਅੱਡੇ 'ਤੇ ਸਖ਼ਤੀ ਹੈ ਤਾਂ ਅੰਮ੍ਰਿਤਸਰ ਦੇ ਇਸ ਹਵਾਈ ਅੱਡੇ ਵੱਲ ਆਪਣਾ ਧਿਆਨ ਕਰਦੇ ਹਨ। ਇਸ ਹਵਾਈ ਅੱਡੇ 'ਤੇ ਕਸਟਮ ਵਿਭਾਗ ਵੱਲੋਂ ਗੋਲਡ ਸਮੱਗਲਿੰਗ ਦਾ ਹਾਈਪ੍ਰੋਫਾਈਲ ਮਾਮਲਾ ਵੀ ਫੜਿਆ ਜਾ ਚੁੱਕਿਆ ਹੈ, ਜਿਸ ਵਿਚ ਹਵਾਈ ਅੱਡੇ 'ਤੇ ਹੀ ਤਾਇਨਾਤ ਇਕ ਵੱਡੇ ਅਧਿਕਾਰੀ ਅਤੇ ਹਵਾਈ ਅੱਡੇ ਦੇ ਰਨਵੇ 'ਤੇ ਮੁਸਾਫਰਾਂ ਨੂੰ ਲੈ ਕੇ ਜਾਣ ਵਾਲੀ ਬੱਸ ਦਾ ਡਰਾਈਵਰ ਗ੍ਰਿਫ਼ਤਾਰ ਕੀਤਾ ਗਿਆ। ਫੜੇ ਗਏ ਅਧਿਕਾਰੀ ਨੂੰ ਸਸਪੈਂਡ ਕਰ ਦਿੱਤਾ ਗਿਆ ਅਤੇ ਕਾਰਵਾਈ ਵੀ ਕੀਤੀ ਗਈ ਪਰ ਇਸ ਦੇ ਬਾਵਜੂਦ ਐੱਸ . ਜੀ. ਆਰ. ਡੀ. ਹਵਾਈ ਅੱਡੇ ਤੋਂ ਗੋਲਡ ਸਮੱਗਲਿੰਗ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਵੰਦੇ ਮਾਤਰਮ ਉਡਾਣ ਰਾਹੀਂ ਦੁਬਈ ਤੋਂ ਅੰਮ੍ਰਿਤਸਰ ਆਏ ਮੁਸਾਫਰਾਂ ਤੋਂ 10 ਕਿਲੋ ਸੋਨਾ ਫੜਿਆ ਗਿਆ, ਜਿਸ ਦੀ ਕੀਮਤ ਉਸ ਸਮੇਂ ਅੰਤਰਰਾਸ਼ਟਰੀ ਮਾਰਕੀਟ 'ਚ 5 ਕਰੋੜ ਦੇ ਲੱਗਭਗ ਸੀ।

ਇਹ ਵੀ ਪੜ੍ਹੋ :  ਸਿੱਧੂ ਮੂਸੇਵਾਲਾ ਤੇ ਬੱਬੂ ਮਾਨ ਵਿਵਾਦ 'ਚ ਗੈਂਗਸਟਰ ਦੀ ਐਂਟਰੀ, ਪਰਮੀਸ਼ ਵਰਮਾ ਕਾਂਡ ਦੁਹਰਾਉਣ ਦੀ ਚਿਤਾਵਨੀ

ਕਿੱਥੇ ਗਿਆ ਲੋੜੀਂਦਾ ਸਮੱਗਲਰ ਰਾਕੇਸ਼ ਰਾਏ ਅਤੇ ਰਾਮਨਿਵਾਸ?
ਐੱਸ. ਜੀ. ਆਰ. ਡੀ. ਹਵਾਈ ਅੱਡੇ ਅਤੇ ਆਈ. ਸੀ. ਪੀ. ਅਟਾਰੀ ਬਾਰਡਰ ਦੇ ਹਾਈਪ੍ਰੋਫਾਈਲ ਸੋਨਾ ਸਮੱਗਲਿੰਗ ਦੇ ਮਾਮਲੇ ਵਿਚ ਲੋੜੀਂਦਾ ਸਮੱਗਲਰ ਰਾਕੇਸ਼ ਰਾਏ ਅਤੇ ਰਾਮਨਿਵਾਸ ਮੁਹਰ ਅੱਜ ਤਕ ਨਾ ਤਾਂ ਕਸਟਮ ਵਿਭਾਗ ਅਤੇ ਨਾ ਹੀ ਕਿਸੇ ਹੋਰ ਸੁਰੱਖਿਆ ਏਜੰਸੀ ਦੇ ਹੱਥ ਲੱਗੇ ਹਨ। ਆਈ. ਸੀ. ਪੀ. ਅਟਾਰੀ ਬਾਰਡਰ 'ਤੇ ਅਫਗਾਨਿਸਤਾਨ ਦੇ ਸੇਬ ਦੀਆਂ ਪੇਟੀਆਂ ਰਾਹੀਂ 33 ਕਿਲੋ ਸੋਨੇ ਦੀ ਸਮੱਗਲਿੰਗ ਕਰਨ ਵਾਲਾ ਗੋਲਡ ਸਮੱਗਲਰ ਮਨਿਵਾਸ ਅੱਜ ਤਕ ਕਸਟਮ ਵਿਭਾਗ ਅਤੇ ਹੋਰ ਸੁਰੱਖਿਆ ਏਜੰਸੀਆਂ ਦੇ ਸ਼ਿਕੰਜੇ 'ਚੋਂ ਬਾਹਰ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਕਸਟਮ ਵਿਭਾਗ ਦੀ ਟੀਮ ਨੇ 6 ਦਸੰਬਰ 2016 ਨੂੰ ਆਈ. ਸੀ. ਪੀ. ਅਟਾਰੀ ਬਾਰਡਰ ਤੇ ਅਫਗਾਨਿਸਤਾਨ ਤੋਂ ਆਏ ਸੇਬ ਦੀਆਂ ਪੇਟੀਆਂ ਵਿਚੋਂ ਰੈਮਜਿੰਗ ਦੌਰਾਨ ਸੋਨੇ ਦੀ ਖੇਪ ਫੜੀ ਸੀ, ਜਿਸ ਵਿਚ ਜਾਂਚ ਦੌਰਾਨ ਪਾਇਆ ਗਿਆ ਕਿ ਇਸ ਖੇਪ ਨੂੰ ਦਿੱਲੀ ਵਾਸੀ ਰਾਮਨਿਵਾਸ ਨੇ ਆਪਣੇ ਅਫਗਾਨੀ ਲਿੰਕ ਜ਼ਰੀਏ ਸਮੱਗਲ ਕੀਤਾ ਸੀ। ਕਾਨੂੰਨੀ ਦਾਅ-ਪੇਚ ਦਾ ਫਾਇਦਾ ਚੁੱਕਦੇ ਹੋਏ ਰਾਮ ਨਿਵਾਸ ਮੁਹਰ ਆਪਣੇ ਵਕੀਲ ਜ਼ਰੀਏ ਕਸਟਮ ਵਿਭਾਗ ਦੀ ਜਾਂਚ ਵਿਚ ਸ਼ਾਮਲ ਵੀ ਹੁੰਦਾ ਰਿਹਾ ਅਤੇ ਜ਼ਮਾਨਤ ਵੀ ਲੁਆਈ ਪਰ ਜ਼ਮਾਨਤ ਰੱਦ ਹੋ ਗਈ, ਜਿਸ ਤੋਂ ਬਾਅਦ ਰਾਮਨਿਵਾਸ ਅੰਡਰਗਰਾਊਂਡ ਹੈ। ਇਸੇ ਤਰ੍ਹਾਂ ਐੱਸ.ਜੀ. ਆਰ. ਡੀ. ਹਵਾਈ ਅੱਡੇ 'ਚ ਗੋਲਡ ਸਮੱਗਲਿੰਗ ਦੇ ਹਾਈਪ੍ਰੋਫਾਈਲ ਮਾਮਲੇ 'ਚ ਲੋੜੀਦਾ ਰਾਕੇਸ਼ ਰਾਏ ਵੀ ਹੁਣ ਤਕ ਕਿਸੇ ਸੁਰੱਖਿਆ ਏਜੰਸੀ ਦੇ ਹੱਥ ਨਹੀਂ ਲੱਗਾ ਹੈ ।

ਇਹ ਵੀ ਪੜ੍ਹੋ :  ਮਜ਼ਦੂਰ ਪਿਤਾ ਨੂੰ ਰੋਟੀ ਦੇਣ ਆਇਆ ਸੀ ਪੁੱਤ, ਅਸਮਾਨੋਂ ਡਿੱਗੀ ਬਿਜਲੀ ਕਾਰਣ ਵਾਪਰ ਗਿਆ ਭਾਣਾ

 

  • Dubai
  • Amritsar
  • Airport
  • ਦੁਬਈ
  • ਅੰਮ੍ਰਿਤਸਰ
  • ਹਵਾਈ ਅੱਡਾ

ਮਾਮਲਾ ਸਰਹੱਦ 'ਤੇ ਮਾਰੇ ਗਏ 5 ਘੁਸਪੈਠੀਆਂ ਦਾ, ਪੁਲਸ ਵਲੋਂ 4 ਮੁਲਜ਼ਮ ਗ੍ਰਿਫ਼ਤਾਰ

NEXT STORY

Stories You May Like

  • bir billing  flight  paraglider  snowy hills  pilot
    ਬੀੜ-ਬਿਲਿੰਗ ਤੋਂ ਉਡਾਣ ਭਰਨ ਮਗਰੋਂ ਕ੍ਰੈਸ਼ ਹੋਇਆ ਪੈਰਾਗਲਾਈਡਰ, ਬਰਫੀਲੀਆਂ ਪਹਾੜੀਆਂ 'ਚ ਫਸਿਆ ਪਾਇਲਟ
  • 3 smugglers arrested with heroin worth rs 8 crore in punjab
    ਪੰਜਾਬ:  8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ 'ਚ ਹੋਇਆ ਵੱਡਾ ਖੁਲਾਸਾ
  • stock market gains  sensex rises 139 points  nifty also strengthens
    ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 139 ਅੰਕ ਚੜ੍ਹਿਆ, ਨਿਫਟੀ ਵੀ ਹੋਇਆ ਮਜ਼ਬੂਤ
  • su 30sm fighter jet crashes during training flight
    Su-30SM ਲੜਾਕੂ ਜਹਾਜ਼ ਕ੍ਰੈਸ਼, ਟ੍ਰੇਨਿੰਗ ਉਡਾਣ ਦੌਰਾਨ ਵਾਪਰਿਆ ਹਾਦਸਾ
  • gold walkway
    ਦੁਬਈ ਦਾ ਵੱਡਾ ਕਾਰਨਾਮਾ,  24 ਕੈਰਟ ਸੋਨੇ ਨਾਲ ਬਣਿਆ 'ਰਸਤਾ' ਕਰ'ਤਾ ਤਿਆਰ
  • a man who arrived from dubai committed a major incident
    ਦੁਬਈ ਤੋਂ ਆਏ ਮੁੰਡੇ ਨੇ ਕੀਤਾ ਵੱਡਾ ਕਾਂਡ ! ਘਰ 'ਚ ਵੜ ਕੇ ਕੁੜੀ ਤੇ ਮਾਂ 'ਤੇ ਕੀਤਾ ਹਮਲਾ, ਮਗਰੋਂ ਖ਼ੁਦ ਵੀ...
  • smit machchhar surgery revealed
    ਸਿਰ 'ਚ ਕੁਹਾੜੀ ਵੱਜਣ ਮਗਰੋਂ 40% ਸੀ ਮੌਤ ਦਾ ਖ਼ਤਰਾ ! ਡਾਕਟਰਾਂ ਨੇ ਕੈਪਟਨ ਮਛਾਰ ਬਾਰੇ ਕੀਤਾ ਵੱਡਾ ਖੁਲਾਸਾ
  • gold seized igi airport indian passenger 4 03 crore
    ਦੁਬਈ ਤੋਂ ਆਏ ਭਾਰਤੀ ਤੋਂ 4.03 ਕਰੋੜ ਦਾ ਸੋਨਾ ਜ਼ਬਤ, IGI ਏਅਰਪੋਰਟ 'ਤੇ ਹੋਈ ਕਾਰਵਾਈ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
  • dinesh auluck honey singh  divit auluck tears
    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
  • deadbody of unidentified person found in bushes on nakodar jalandhar road
    ਨਕੋਦਰ-ਜਲੰਧਰ ਮਾਰਗ ’ਤੇ ਝਾੜੀਆਂ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • draw held for firecracker stalls in jalandhar 20 traders receive licenses
    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ...
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
Trending
Ek Nazar
indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lakha sidhana  mansa  heart attack
      Big Breaking: ਲੱਖਾ ਸਿਧਾਣਾ ਨੂੰ ਆਇਆ ਹਾਰਟ ਅਟੈਕ! ਅਦਾਲਤ ਤੋਂ ਮੰਗੀ ਮੈਡੀਕਲ...
    • harmeet singh pathanmajra  bjp  punjab
      ਭਾਜਪਾ 'ਚ ਸ਼ਾਮਲ ਹੁੰਦਿਆਂ ਬੋਲੇ ਪਠਾਣਮਾਜਰਾ, ਦੱਸਿਆ ਆਖਿਰ ਕਿਉਂ ਛੱਡੀ ਆਮ ਆਦਮੀ...
    • alliance akali dal sukhbir singh badal
      ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ
    • assembly elections punjab elections strong room
      ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਅਧਿਕਾਰੀਆਂ ਵੱਲੋਂ ਸਟ੍ਰਾਂਗ ਰੂਮਾਂ...
    • a major bombshell in punjab politics
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ ਅਸਤੀਫ਼ਾ ਦੇਣ ਵਾਲੇ 3 ਵਿਧਾਇਕ...
    • punjab  7 districts  officials
      ਪੰਜਾਬ ਦੇ 7 ਜ਼ਿਲਿਆਂ ਨੂੰ ਲੈ ਕੇ ਕੇਂਦਰ ਦਾ ਵੱਡਾ ਫ਼ੈਸਲਾ, ਅਧਿਕਾਰੀਆਂ ਨੂੰ ਜਾਰੀ...
    • new on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਨਵੀਂ ਅਪਡੇਟ, ਪੜ੍ਹੋ ਹਾਈਕੋਰਟ 'ਚ...
    • mla  bjp  sachin pilot
      'ਆਪ' ਵਿਧਾਇਕਾਂ ਦੇ ਭਾਜਪਾ 'ਚ ਜਾਣ 'ਤੇ ਦੇਖੋ ਕੀ ਬੋਲੇ ਸਚਿਨ ਪਾਇਲਟ
    • many punjabi artists came to dinesh auluck s house
      ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
    • pargat singh takes a dig at those leaving aap
      'ਆਪ' ਛੱਡਣ ਵਾਲਿਆਂ 'ਤੇ ਪਰਗਟ ਸਿੰਘ ਦਾ ਤੰਜ, ਕਿਹਾ, ਪੌਣੇ 5 ਸਾਲ ਚੁੱਪ ਕਿਉਂ ਰਹੇ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +