ਅੰਮ੍ਰਿਤਸਰ (ਜ.ਬ) - ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ’ਤੇ ਦੁਬਈ ਤੋਂ ਅੰਮ੍ਰਿਤਸਰ ਆਈ ਫ਼ਲਾਈਟ ਦੇ ਇਕ ਯਾਤਰੀ ਕੋਲੋਂ ਕਸਟਮ ਵਿਭਾਗ ਨੇ 13.55 ਲੱਖ ਦਾ ਸੋਨਾ ਜ਼ਬਤ ਕੀਤਾ ਹੈ। ਜਾਣਕਾਰੀ ਅਨੁਸਾਰ ਯਾਤਰੀ ਨੇ ਸੋਨੇ ਦੀ ਪੇਸਟ ਫ਼ੋਰਮ ਬਣਾ ਕੇ ਆਪਣੀ ਬੈਲਟ ਅੰਦਰ ਲੁਕਾਇਆ ਹੋਇਆ ਸੀ ਅਤੇ ਵਿਭਾਗ ਨੂੰ ਚਕਮਾ ਦੇਣ ਦੀ ਫਿਰਾਕ ’ਚ ਸੀ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।
ਕੇਂਦਰ ਵਲੋਂ ਪੰਜਾਬ ਸਰਕਾਰ ਦੀ ਆਲੋਚਨਾ ’ਤੇ ਭੜਕੇ ਕੈਪਟਨ, ਕੇਂਦਰ ਸਰਕਾਰ 'ਤੇ ਉਠਾਏ ਸਵਾਲ
NEXT STORY