Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    12:55:20 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਦੁਖ਼ਦ ਖ਼ਬਰ: ਅੰਮ੍ਰਿਤਸਰ ਏਅਰਪੋਰਟ ਪੁੱਜੀਆਂ 2 ਨੌਜਵਾਨਾਂ ਦੀਆਂ ਲਾਸ਼ਾਂ, 25 ਦਿਨ ਪਹਿਲਾਂ ਦੁਬਈ ’ਚ ਹੋਈ ਸੀ ਮੌਤ

PUNJAB News Punjabi(ਪੰਜਾਬ)

ਦੁਖ਼ਦ ਖ਼ਬਰ: ਅੰਮ੍ਰਿਤਸਰ ਏਅਰਪੋਰਟ ਪੁੱਜੀਆਂ 2 ਨੌਜਵਾਨਾਂ ਦੀਆਂ ਲਾਸ਼ਾਂ, 25 ਦਿਨ ਪਹਿਲਾਂ ਦੁਬਈ ’ਚ ਹੋਈ ਸੀ ਮੌਤ

  • Edited By Rajwinder Kaur,
  • Updated: 31 Mar, 2022 06:14 PM
Amritsar
dubai 2 youths death amritsar airport
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸੰਧੂ, ਮਮਤਾ) - ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ’ਚੋਂ ਕੱਢਣ ਲਈ ਘਰ, ਜ਼ਮੀਨਾਂ ਗਹਿਣੇ ਧਰ ਵਿਦੇਸ਼ਾਂ ’ਚ ਮਜ਼ਦੂਰੀ ਕਰਨ ਗਏ ਸੁਖਬੀਰ ਸਿੰਘ ਅਤੇ ਗੁਰਪ੍ਰੀਤ ਸਿੰਘ ਦੀ 25 ਦਿਨ ਪਹਿਲਾਂ ਦੁਬਈ ’ਚ ਮੌਤ ਹੋ ਗਈ ਸੀ। ਲੋਕਾਂ ਦੀ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐੱਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਉਗਰੇਵਾਲ ਦੇ 22 ਸਾਲਾ ਸੁਖਬੀਰ ਸਿੰਘ ਪੁੱਤਰ ਬਿਕਰਮਜੀਤ ਸਿੰਘ ਅਤੇ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਨੇੜਲੇ ਪਿੰਡ ਗੋਪਾਲਪੁਰ ਦੇ 25 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਦੇ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ (ਰਾਜਾਸਾਂਸੀ) ਅੰਮ੍ਰਿਤਸਰ ਵਿਖੇ ਪਹੁੰਚ ਗਏ।

ਪੜ੍ਹੋ ਇਹ ਵੀ ਖ਼ਬਰ - ਦਰਬਾਰ ਸਾਹਿਬ ਤੋਂ ਕੀਰਤਨ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਬਣਾਏ ਨਿੱਜੀ ਚੈਨਲ: ਗਿਆਨੀ ਹਰਪ੍ਰੀਤ ਸਿੰਘ

ਜਾਣਕਾਰੀ ਦਿੰਦੀਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਸੁਖਬੀਰ ਦੇ ਜਨਮ ਤੋਂ ਛੇ ਮਹੀਨੇ ਬਾਅਦ ਉਸ ਦੇ ਪਿਤਾ ਦੀ ਮੌਤ ਹੋ ਗਈ ਸੀ। ਉਹ ਆਪਣੀ ਮਾਂ ਦੀ ਇਕਲੌਤੀ ਔਲਾਦ ਹੈ। ਸੁਖਬੀਰ ਆਪਣੇ ਪਰਿਵਾਰ ਦੇ ਆਰਥਿਕ ਹਾਲਾਤਾਂ ਨੂੰ ਸੁਧਾਰਨ ਦੀ ਕੋਸ਼ਿਸ਼ 'ਚ ਕੁਝ ਵਰ੍ਹੇ ਪਹਿਲਾਂ ਦੁਬਈ ਮਿਹਨਤ ਮਜ਼ਦੂਰੀ ਕਰਨ ਗਿਆ ਸੀ। ਉਹ ਉੱਥੇ ਟਰੱਕ ਡਰਾਈਵਰ ਨਾਲ ਬਤੌਰ ਹੈਲਪਰ ਕੰਮ ਕਰਦਾ ਸੀ। ਸੁਖਬੀਰ ਦੀ ਬੀਤੀ 6 ਮਾਰਚ ਨੂੰ ਸਮੁੰਦਰ ਦੇ ਕੰਢੇ ਤੋਂ ਮ੍ਰਿਤਕ ਦੇਹ ਮਿਲੀ ਸੀ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਲਿਵ-ਇਨ ਰਿਲੇਸ਼ਨ ’ਚ ਰਹਿ ਰਹੀ ਜਨਾਨੀ ਦਾ ਸਾਥੀ ਵਲੋਂ ਕਤਲ

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਗੁਰਪ੍ਰੀਤ ਸਿੰਘ ਵੀ ਆਪਣੇ ਸੁਫ਼ਨਿਆਂ ਨੂੰ ਪੂਰਾ ਕਰਨ ਲਈ ਦੁਬਈ ਵਿਖੇ ਮਿਹਨਤ ਮਜ਼ਦੂਰੀ  ਕਰਨ ਆਇਆ ਸੀ ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਕਿ ਗਲਤ ਹੱਥਾਂ 'ਚ ਚੜ੍ਹਨ ਕਰਕੇ ਬੀਤੀ 7 ਮਾਰਚ ਨੂੰ ਅਚਾਨਕ ਆਪਣੇ ਬਜ਼ੁਰਗ ਮਾਪਿਆਂ ਨੂੰ ਰੋਂਦਿਆਂ ਕੁਰਲਾਉਂਦਿਆਂ ਛੱਡ ਗਿਆ। ਦੋਵਾਂ ਪੀੜ੍ਹਤ ਪਰਿਵਾਰਾਂ ਨੇ ਟਰੱਸਟ ਦੀਆਂ ਗੁਰਦਾਸਪੁਰ ਅਤੇ ਪਟਿਆਲਾ ਟੀਮਾਂ ਰਾਹੀਂ ਸੰਪਰਕ ਕਰ ਕੇ ਆਪਣੀ ਬੇਵਸੀ ਦਾ ਹਵਾਲਾ ਦਿੰਦਿਆਂ ਉਕਤ ਨੌਜਵਾਨਾਂ ਦੇ ਮ੍ਰਿਤਕ ਸਰੀਰ ਭਾਰਤ ਭੇਜਣ ਦੀ ਅਪੀਲ ਕੀਤੀ ਸੀ। ਉਨ੍ਹਾਂ ਦੁਬਈ ਵਿਚਲੇ ਭਾਰਤੀ ਦੂਤਾਵਾਸ ਦੇ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਦੋਵਾਂ ਨੌਜਵਾਨਾਂ ਦੇ ਮ੍ਰਿਤਕ ਸਰੀਰਾਂ ਨੂੰ ਭਾਰਤ ਭੇਜ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਸ਼ਰਮਸਾਰ ਘਟਨਾ: ਨਵਜਨਮੀ ਬੱਚੀ ਦਾ ਕਤਲ ਕਰ ਨਾਲੀ ’ਚ ਸੁੱਟਿਆ, ਫੈਲੀ ਸਨਸਨੀ

ਉਨ੍ਹਾਂ ਫ਼ੈਸਲਾ ਲਿਆ ਕਿ ਸੁਖਬੀਰ ਦੀ ਵਿਧਵਾ ਮਾਂ ਨੂੰ ਟਰੱਸਟ ਵੱਲੋਂ ਦੋ ਹਜ਼ਾਰ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ, ਜਿਸ ਦਾ ਪਹਿਲਾ ਚੈੱਕ ਭਲਕੇ ਸਸਕਾਰ ਮੌਕੇ ਗੁਰਦਾਸਪੁਰ ਟੀਮ ਵੱਲੋਂ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ । ਡਾ.ਐੱਸ.ਪੀ. ਸਿੰਘ ਓਬਰਾਏ ਨੇ ਇੱਕ ਵਾਰ ਮੁੜ  ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਲਾਲਚੀ ਏਜੰਟਾਂ ਦੇ ਚੁੰਗਲ 'ਚ ਫਸ ਕੇ ਆਪਣੇ ਜਿਗਰ ਦੇ ਟੋਟਿਆਂ ਨੂੰ ਮੌਤ ਦੇ ਮੂੰਹ 'ਚ ਨਾ ਪਾਉਣ। ਉਨ੍ਹਾਂ ਦੱਸਿਆ ਕਿ ਕੋਰੋਨਾ ਕਾਰਨ ਦੁਬਈ ਅੰਦਰ ਬਹੁਤ ਸਾਰੇ ਕਾਰੋਬਾਰ ਜਾਂ ਤਾਂ ਘਟ ਗਏ ਹਨ ਜਾਂ ਬਿਲਕੁਲ ਬੰਦ ਹੋ ਗਏ ਹਨ, ਜਿਸ ਕਾਰਨ ਪੰਜਾਬ ਦੇ ਹਜ਼ਾਰਾਂ ਨੌਜਵਾਨ ਕੰਮ-ਕਾਰ ਨਾ ਮਿਲਣ ਕਾਰਨ ਜਾਂ ਏਜੰਟਾਂ ਵੱਲੋਂ ਧੋਖਾ ਦੇਣ ਕਰਕੇ  ਦੋ ਡੰਗ ਦੀ ਰੋਟੀ ਨੂੰ ਤਰਸਣ ਲਈ ਮਜਬੂਰ ਹਨ।  

ਪੜ੍ਹੋ ਇਹ ਵੀ ਖ਼ਬਰ - ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪ੍ਰੇਮੀ ਜੋੜੇ ਨੇ ਨਿਗਲਿਆ ਜ਼ਹਿਰ, ਪ੍ਰੇਮਿਕਾ ਦੀ ਹੋਈ ਮੌਤ

ਪੀੜਤ ਪਰਿਵਾਰਾਂ ਨਾਲ ਹਵਾਈ ਅੱਡੇ ’ਤੇ ਦੁੱਖ ਸਾਂਝਾ ਕਰਨ ਪਹੁੰਚੇ ਟਰੱਸਟ ਦੀ ਅੰਮ੍ਰਿਤਸਰ ਟੀਮ ਦੇ ਅਹੁਦੇਦਾਰ ਸੁਖਜਿੰਦਰ ਸਿੰਘ ਹੇਰ, ਮਨਪ੍ਰੀਤ ਸੰਧੂ ਚਮਿਆਰੀ, ਨਵਜੀਤ ਘਈ ਤੇ ਹਰਜਿੰਦਰ ਸਿੰਘ ਹੇਰ ਨੇ ਦੱਸਿਆ ਕਿ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 299 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਇਸ ਦੌਰਾਨ ਮ੍ਰਿਤਕ ਦੇਹਾਂ ਲੈਣ ਹਵਾਈ ਅੱਡੇ ’ਤੇ ਪਹੁੰਚੇ ਪੀਡ਼ਤ ਪਰਿਵਾਰਾਂ ਨੇ  ਡਾ.ਐੱਸ.ਪੀ.ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਤਹਿ ਦਿਲੋਂ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਸੁਖਬੀਰ ਤੇ ਗੁਰਪ੍ਰੀਤ ਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ। 

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Dubai
  • 2 Youths
  • Death
  • Amritsar Airport
  • Dead Body
  • ਦੁਬਈ
  • 2 ਨੌਜਵਾਨ
  • ਮੌਤ
  • ਅੰਮ੍ਰਿਤਸਰ ਏਅਰਪੋਰਟ
  • ਲਾਸ਼

ਇਸ ਗੈਂਗਸਟਰ ਗਰੁੱਪ ਨੇ ਲਈ ਨਵਾਂਸ਼ਹਿਰ ’ਚ ਕਤਲ ਕੀਤੇ ਨੌਜਵਾਨ ਦੀ ਜ਼ਿੰਮੇਵਾਰੀ, ਫੇਸਬੁੱਕ ’ਤੇ ਪਾਈ ਪੋਸਟ

NEXT STORY

Stories You May Like

  • amritsar airport passengers flight
    ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਈ ਜਾਰੀ
  • dubai  spicejet  2 flights  delayed
    ਦੁਬਈ ਜਾਣ ਵਾਲੀਆਂ ਸਪਾਈਸਜੈੱਟ ਦੀਆਂ 2 ਉਡਾਣਾਂ ਲੇਟ, IGI Airport 'ਤੇ ਯਾਤਰੀਆਂ ਦਾ ਹੰਗਾਮਾ
  • trailer for   bakaiti   season 2 released  premiere set for september 25
    "ਬਕੈਤੀ ਸੀਜ਼ਨ 2" ਦਾ ਟ੍ਰੇਲਰ ਰਿਲੀਜ਼, 25 ਸਤੰਬਰ ਨੂੰ ਹੋਵੇਗਾ ਪ੍ਰੀਮੀਅਰ
  • indians traveling abroad visa free entry 25 countries
    ਵਿਦੇਸ਼ ਘੁੰਮਣ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ! 25 ਦੇਸ਼ਾਂ ’ਚ ਹੁਣ ਬਿਨਾਂ ਵੀਜ਼ਾ ਹੋਵੇਗੀ ਐਂਟਰੀ
  • salary and pension may be received on september 25  know the reason
    ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! 25 ਸਤੰਬਰ ਨੂੰ ਮਿਲ ਸਕਦੀ ਹੈ ਸੈਲਰੀ ਤੇ ਪੈਨਸ਼ਨ, ਜਾਣੋ ਵਜ੍ਹਾ
  • sugar prices by 25  ahead of the festive season
    ਤਿਉਹਾਰੀ ਸੀਜ਼ਨ ਤੋਂ ਪਹਿਲਾਂ ਖੰਡ ਦੇ ਭਾਅ 25% ਹੋਏ ਘੱਟ
  • 25 year old youth dies after injecting drugs
    ਨਸ਼ੇ ਦਾ ਟੀਕਾ ਲਗਾਉਣ ਨਾਲ 25 ਸਾਲਾ ਨੌਜਵਾਨ ਦੀ ਮੌਤ
  • expansion of passenger facilities at amritsar airport
    ਅੰਮ੍ਰਿਤਸਰ ਏਅਰਪੋਰਟ ’ਤੇ ਯਾਤਰੀ ਸਹੂਲਤਾਂ ਦਾ ਵਿਸਥਾਰ, ਸੇਵਾ ਅਭਿਆਨ ਤੇਜ਼
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • dirba mandi news
      ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਮੁਲਾਜ਼ਮ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • high court hearing ed raid
      ਪੰਜਾਬ 'ਚ ED ਦੀ ਰੇਡ ਬਾਰੇ ਹਾਈ ਕੋਰਟ 'ਚ ਸੁਣਵਾਈ ਜਾਰੀ
    • checking on shambhu border
      ਸ਼ੰਭੂ ਬਾਰਡਰ ’ਤੇ ਨਾਕਾਬੰਦੀ ਦੌਰਾਨ 547 ਕਿੱਲੋ ਸ਼ੱਕੀ ਪਨੀਰ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +