Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    4:35:52 AM

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • CM ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਹੋਇਆ ਪੱਧਰਾ, ਮਿੱਲ ਮਾਲਕਾਂ ਦੀ ਹੜਤਾਲ ਖਤਮ

PUNJAB News Punjabi(ਪੰਜਾਬ)

CM ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਹੋਇਆ ਪੱਧਰਾ, ਮਿੱਲ ਮਾਲਕਾਂ ਦੀ ਹੜਤਾਲ ਖਤਮ

  • Edited By Inder Prajapati,
  • Updated: 05 Oct, 2024 11:48 PM
Punjab
due to efforts of cm mann way for purchase of paddy was paved
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਰਘੂਨੰਦਨ ਪਰਾਸ਼ਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸੂਬਾ ਸਰਕਾਰ ਦੁਆਰਾ ਸ਼ੈਲਰ ਮਾਲਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਭਾਰਤ ਸਰਕਾਰ ਕੋਲ ਉਠਾਉਣ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਸੂਬੇ ਦੀ ਮਿੱਲਰ ਐਸੋਸੀਏਸ਼ਨ ਨੇ ਆਪਣਾ ਅੰਦੋਲਨ ਖਤਮ ਕਰ ਦਿੱਤਾ। ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਭਾਰਤ ਸਰਕਾਰ ਕੋਲ ਫਸਲ ਦੀ ਸਟੋਰੇਜ ਦੀ ਘਾਟ ਦਾ ਮੁੱਦਾ ਉਠਾਇਆ ਹੈ ਜਿਸ ਤੋਂ ਬਾਅਦ ਕੇਂਦਰ ਸਰਕਾਰ ਦਸੰਬਰ, 2024 ਤੱਕ ਸੂਬੇ ਵਿੱਚ 40 ਲੱਖ ਟਨ ਥਾਂ ਖਾਲੀ ਕਰਨ ਅਤੇ ਮਾਰਚ, 2025 ਤੱਕ 90 ਲੱਖ ਟਨ ਜਗ੍ਹਾ ਖਾਲੀ ਕਰਨ ਲਈ ਪਹਿਲਾਂ ਹੀ ਸਹਿਮਤ ਹੋ ਗਈ ਹੈ। 

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਇਸ ਸਬੰਧੀ ਕਣਕ ਅਤੇ ਝੋਨੇ ਦੀ ਢੋਆ-ਢੁਆਈ ਲਈ ਲਿਖਤੀ ਭਰੋਸਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਫ.ਸੀ.ਆਈ. ਨੇ ਸੂਬੇ ਵਿੱਚੋਂ ਇਸ ਮਹੀਨੇ ਦੇ ਅੰਤ ਤੱਕ 15 ਲੱਖ ਟਨ ਕਣਕ ਅਤੇ ਝੋਨੇ ਦੀ ਢੋਆ-ਢੁਆਈ ਲਈ ਯੋਜਨਾ ਪਹਿਲਾਂ ਹੀ ਸੌਂਪ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਮਾਲਕੀ/ਭਾੜੇ ਦੇ ਗੋਦਾਮਾਂ ਵਿੱਚ 48 ਲੱਖ ਕਣਕ ਭੰਡਾਰ ਕੀਤੀ ਗਈ ਸੀ ਅਤੇ ਇਸ ਦੀ ਢੋਆ-ਢੁਆਈ ਮਾਰਚ, 2025 ਤੱਕ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਖਾਲੀ ਹੋਈ ਜਗ੍ਹਾ ਦੀ ਸਟੋਰੇਜ ਲਈ ਵਰਤੋਂ ਵਾਸਤੇ ਝੋਨੇ ਨੂੰ ਢੁਕਵੇਂ ਢੰਗ ਨਾਲ ਭੰਡਾਰ ਕਰਨ ਲਈ ਕੀਤੀ ਜਾਵੇਗੀ ਜਿਸ ਦੀ ਸੰਭਾਵਨਾ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਤਿੰਨ ਮੈਂਬਰੀ ਟੀਮ ਵੱਲੋਂ ਤਲਾਸ਼ੀ ਜਾਵੇਗੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਮੇਟੀ ਵਿੱਚ ਐਫ.ਸੀ.ਆਈ. ਅਤੇ ਸੂਬੇ ਦੀਆਂ ਖਰੀਦ ਏਜੰਸੀਆਂ ਦੇ ਮੈਂਬਰ ਹੋਣਗੇ ਜੋ ਗੋਦਾਮਾਂ ਤੋਂ ਅਨਾਜ ਦੀ ਨਿਰਵਿਘਨ ਆਵਾਜਾਈ ਦੀ ਨਿਗਰਾਨੀ ਕਰਨਗੇ। ਇਕ ਹੋਰ ਮੁੱਦੇ ‘ਤੇ ਵਿਚਾਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਮਿੱਲਾਂ ਕੋਲ 5000 ਟਨ ਤੋਂ ਵੱਧ ਝੋਨੇ ਦੀ ਸਟੋਰੇਜ ਸਮਰੱਥਾ ਹੈ, ਉਨ੍ਹਾਂ ਨੂੰ 5 ਫੀਸਦੀ ਐਕਵਾਇਰ ਲਾਗਤ ਦੇ ਬਰਾਬਰ ਬੈਂਕ ਗਾਰੰਟੀ ਦੇਣ ਦੀ ਲੋੜ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਹੁਣ ਤੋਂ ਮਿੱਲਰ ਤੋਂ ਬੈਂਕ ਗਾਰੰਟੀ ਲੈਣ ਦੀ ਬਜਾਏ ਮਿੱਲ ਦੀ ਜ਼ਮੀਨ ਦੇ ਰਿਕਾਰਡ ਦੇ ਆਧਾਰ ‘ਤੇ ਵਿਭਾਗ ਦੇ ਹੱਕ ਵਿੱਚ ‘ਲੀਨ’ (ਅਧਿਗ੍ਰਹਿਣ ਦਾ ਹੱਕ) ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਵੀ ਮਿੱਲਰਾਂ ਦੀਆਂ 10 ਫੀਸਦੀ ਸੀ.ਐਮ.ਆਰ ਸਕਿਓਰਿਟੀਜ਼ ਵਾਪਸ ਕਰਨ ਲਈ ਸਹਿਮਤੀ ਦਿੱਤੀ ਜੋ ਕਿ ਲੰਬੇ ਸਮੇਂ ਤੋਂ ਬਕਾਇਆ ਪਈਆਂ ਸਨ।

ਮੁੱਖ ਮੰਤਰੀ ਨੇ ਇਕ ਹੋਰ ਮਸਲੇ ਨਾਲ ਸਹਿਮਤੀ ਪ੍ਰਗਟਾਉਂਦਿਆਂ ਮਿੱਲਰਾਂ ਨੂੰ ਵੱਡੀ ਰਾਹਤ ਦਿੱਤੀ ਕਿ ਹੁਣ ਤੋਂ ਮਿੱਲਰਾਂ ਨੂੰ 10 ਰੁਪਏ ਪ੍ਰਤੀ ਟਨ ਦੇ ਹਿਸਾਬ ਨਾਲ ਸੀ.ਐਮ.ਆਰ. ਦੀ ਅਦਾਇਗੀ ਕਰਨੀ ਪਵੇਗੀ। ਮਿੱਲਰਾਂ ਦੀ ਇਕ ਹੋਰ ਮੰਗ ਨੂੰ ਪ੍ਰਵਾਨ ਕਰਦੇ ਹੋਏ ਉਨ੍ਹਾਂ ਨੇ ਮੌਜੂਦਾ ਮਿੱਲਾਂ ਦੀ ਅਲਾਟਮੈਂਟ ਲਈ ਫਿਜ਼ੀਕਲ ਵੈਰੀਫਿਕੇਸ਼ਨ ਤੋਂ ਛੋਟ ਦੇਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਸਹਿਮਤੀ ਪ੍ਰਗਟਾਉਂਦਿਆਂ ਕਿਹਾ ਕਿ ਸਾਉਣੀ ਮੰਡੀਕਰਨ ਸੀਜ਼ਨ- 2024-25 ਲਈ ਮਿਲਿੰਗ ਐਫ.ਆਰ.ਕੇ. ਟੈਂਡਰ ਤੋਂ ਬਾਅਦ ਸ਼ੁਰੂ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਫਸਲ ਦੀ ਨਮੀ ਦੇ ਮੱਦੇਨਜ਼ਰ ਝੋਨੇ ਦੀ ਵਢਾਈ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਨਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਮੰਡੀ ਬੋਰਡ ਨੂੰ ਐਫ.ਸੀ.ਆਈ. ਦੀ ਤਰਜ਼ ‘ਤੇ ਨਮੀ ਵਾਲੇ ਮੀਟਰ ਖਰੀਦਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਦੌਰਾਨ 17 ਫੀਸਦੀ ਨਮੀ ਨੂੰ ਯਕੀਨੀ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਕੋਲ ਸੂਬਾ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਦੇ 0.50 ਫੀਸਦੀ ਤੋਂ 1 ਫੀਸਦੀ ਤੱਕ ਝੋਨੇ ਦੀ ਸੁਕਾਈ ਬਹਾਲ ਕਰਨ, ਮਿੱਲ ਤੋਂ ਬਾਹਰ ਡਲਿਵਰ ਕੀਤੇ ਚੌਲਾਂ ਲਈ ਟਰਾਂਸਪੋਰਟੇਸ਼ਨ ਖਰਚਿਆਂ ਦੀ ਭਰਪਾਈ ਅਤੇ ਪਿਛਲੀ ਆਵਾਜਾਈ ਦੇ ਖਰਚੇ ਨਾ ਵਸੂਲਣ ਆਦਿ ਮੁੱਦੇ ਵੀ ਉਠਾਏਗੀ।

  • CM Mann
  • paddy
  • Miller Association

ਪੰਜਾਬ ਦੇ ਇਸ ਇਲਾਕੇ 'ਚ ਅੱਧੀ ਰਾਤੀਂ ਹੋ ਗਿਆ ਵੱਡਾ ਧਮਾਕਾ, 1 ਔਰਤ ਸਣੇ ਸੜ ਗਏ 2 ਨਿੱਕੇ-ਨਿੱਕੇ ਮਾਸੂਮ

NEXT STORY

Stories You May Like

  • cm yogi  kanwar yatra  devotees  shower  flowers
    CM ਯੋਗੀ ਨੇ ਕਾਂਵੜ ਯਾਤਰਾ 'ਚ ਹਿੱਸਾ ਲੈਣ ਵਾਲੇ ਸ਼ਰਧਾਲੂਆਂ 'ਤੇ ਕੀਤੀ ਫੁੱਲਾਂ ਦੀ ਵਰਖਾ
  • bengal cm adhikari visits ailing mithun chakraborty at hospital in kolkata
    ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ ਪੱਛਮੀ ਬੰਗਾਲ ਦੇ CM
  • nifty takes bullish path  now waiting for breakout
    ਨਿਫਟੀ ਨੇ ਫੜੀ ਤੇਜ਼ੀ ਦੀ ਰਾਹ, ਹੁਣ ਬ੍ਰੇਕਆਊਟ ਦਾ ਇੰਤਜ਼ਾਰ
  • cm residence  abvp workers  police  clash
    ਝਾਰਖੰਡ ਦੇ CM ਨਿਵਾਸ ਨੇੜੇ ਏਬੀਵੀਪੀ ਵਰਕਰਾਂ ਦੀ ਪੁਲਸ ਨਾਲ ਝੜਪ, ਹਿਰਾਸਤ 'ਚ ਲਏ ਕਈ ਲੋਕ
  • ram temple investigation  purchase of flowers
    ਰਾਮ ਮੰਦਰ ਚੜ੍ਹਾਵਾ ਜਾਂਚ : ਫੁੱਲਾਂ ਦੀ ਖਰੀਦ ਤੇ ਆਯੋਜਨਾਂ ਦੇ ਖਰਚੇ ’ਚ ਗੜਬੜੀ ਦੇ ਸੰਕੇਤ, SIT ਨੇ ਵਧਾਇਆ ਘੇਰਾ
  • maharashtra  cm fadnavis  ias tukaram munde
    ਮਹਾਰਾਸ਼ਟਰ CM ਫੜਨਵੀਸ ਤੋਂ IAS ਤੁਕਾਰਾਮ ਮੁੰਡੇ ਦੀ 'ਸੁਰੱਖਿਆ' ਕਰਨ ਦੀ ਕੀਤੀ ਅਪੀਲ
  • cm vijay demarcation issue mps meeting
    CM ਵਿਜੇ ਨੇ ਹੱਦਬੰਦੀ ਦੇ ਮੁੱਦੇ 'ਤੇ ਸੰਸਦ ਮੈਂਬਰਾਂ ਦੀ ਬੁਲਾਈ ਮੀਟਿੰਗ, ਵਿਰੋਧੀ ਪਾਰਟੀਆਂ ਨੇ ਕੀਤਾ ਬਾਈਕਾਟ
  • tn cm vijay  s wife sangeetha withdraws her divorce petition
    ਤਲਾਕ ਨਹੀਂ ਲਵੇਗੀ CM ਵਿਜੇ ਦੀ ਪਤਨੀ, ਸੰਗੀਤਾ ਨੇ ਵਾਪਸ ਲਈ ਅਰਜੀ, ਕੋਰਟ ਨੇ ਬੰਦ ਕੀਤਾ ਕੇਸ
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • terrible accident in tanda mother and daughter tragically die
      ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵੱਡਾ ਹਾਦਸਾ!...
    •   made in india   train to run on bangladesh tracks
      ਯਾਤਰੀਆਂ ਲਈ ਖ਼ਾਸ ਖਬਰ: ਬੰਗਲਾਦੇਸ਼ ਦੀਆਂ ਪਟੜੀਆਂ 'ਤੇ ਚੱਲੇਗੀ 'ਮੇਡ ਇਨ...
    • akali dal waris punjab de candidates
      ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ, ਹਲਕਾ ਇੰਚਾਰਜ ਵੀ...
    • punjab heavy rain imd issues warning for 14 districts
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
    • alert in jalandhar force deployed and employees leave stopped
      ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • granthi smoked beedi in gurdwara sahib jalandhar objectionable items found
      ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • online gaming business loss boy dead in nawanshahr
      ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ ਨੌਜਵਾਨ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +