Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    10:38:48 PM

  • lakhowal  s young man mani lost the battle for his life

    ਜ਼ਿੰਦਗੀ ਦੀ ਜੰਗ ਹਾਰ ਗਿਆ ਲੱਖੋਵਾਲ ਦਾ ਨੌਜਵਾਨ ਮਨੀ

  • petrol diesel prices may be hiked before may 15

    15 ਮਈ ਤੋਂ ਵਧਣ ਵਾਲੀਆਂ ਹਨ ਪੈਟਰੋਲ-ਡੀਜ਼ਲ ਦੀਆਂ...

  • dc vs kkr delhi set kolkata a target of 143 runs

    DC vs KKR :ਦਿੱਲੀ ਨੇ ਕੋਲਕਾਤਾ ਨੂੰ 143 ਦੌੜਾਂ ਦਾ...

  • students block sirhind national highway

    ਵਿਦਿਆਰਥੀਆਂ ਨੇ ਕੀਤਾ ਸਰਹਿੰਦ ਨੈਸ਼ਨਲ ਹਾਈਵੇ ਜਾਮ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਕਿਸਾਨਾਂ ਦੇ ਦੋਹਰੇ ਵਿਰੋਧ ਕਾਰਨ ਕਿੰਨੂ ਉਤਪਾਦਕਾਂ ਨੂੰ ਹੋ ਰਿਹੈ ਭਾਰੀ ਨੁਕਸਾਨ, ਕੀਮਤਾਂ 'ਚ ਆ ਸਕਦੀ ਹੈ ਗਿਰਾਵਟ

PUNJAB News Punjabi(ਪੰਜਾਬ)

ਕਿਸਾਨਾਂ ਦੇ ਦੋਹਰੇ ਵਿਰੋਧ ਕਾਰਨ ਕਿੰਨੂ ਉਤਪਾਦਕਾਂ ਨੂੰ ਹੋ ਰਿਹੈ ਭਾਰੀ ਨੁਕਸਾਨ, ਕੀਮਤਾਂ 'ਚ ਆ ਸਕਦੀ ਹੈ ਗਿਰਾਵਟ

  • Edited By Shivani Attri,
  • Updated: 14 Feb, 2024 11:44 AM
Firozpur-Fazilka
due to farmers twin protests kinnow growers fear further dip in prices
  • Share
    • Facebook
    • Tumblr
    • Linkedin
    • Twitter
  • Comment

ਅਬੋਹਰ- ਕਿਸਾਨਾਂ ਦੇ 'ਦਿੱਲੀ ਚੱਲੋ' ਮਾਰਚ ਅਤੇ 16 ਫਰਵਰੀ ਦੇ 'ਭਾਰਤ ਬੰਦ' ਕਾਰਨ ਕਿੰਨੂ ਉਤਪਾਦਕਾਂ ਨੂੰ ਨੁਕਸਾਨ ਹੋ ਰਿਹਾ ਹੈ, ਕਿਉਂਕਿ ਸਪਲਾਈ ਲੜੀ ਪਟੜੀ ਤੋਂ ਉਤਰਨ ਤੋਂ ਬਾਅਦ ਕੀਮਤਾਂ ਵਿਚ ਹੋਰ ਗਿਰਾਵਟ ਆਵੇਗੀ। ਸਰਪੰਚ ਯੂਨੀਅਨ ਅਬੋਹਰ ਬਲਾਕ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਨੇ ਕਿਹਾ ਕਿ ਕਿੰਨੂ ਮੰਡੀਕਰਨ ਦੇ ਸੀਜ਼ਨ ਦੌਰਾਨ ਸ਼ੁਰੂ ਹੋਇਆ ਕਿਸਾਨਾਂ ਦਾ ਵਿਰੋਧ ਕਿਸਾਨਾਂ ਅਤੇ ਠੇਕੇਦਾਰਾਂ ਨੂੰ ਨੁਕਸਾਨ ਪਹੁੰਚਾਏਗਾ, ਜੋ ਪਹਿਲਾਂ ਹੀ ਮੰਦੀ ਦਾ ਸਾਹਮਣਾ ਕਰ ਰਹੇ ਹਨ। ਫਾਜ਼ਿਲਕਾ ਜਿਲ੍ਹੇ ਵਿੱਚ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਸੜਕ ਕਿਨਾਰੇ ਭਾਰੀ ਮਾਤਰਾ ਵਿੱਚ ਕਿੰਨੂਆਂ ਨੂੰ ਬੀਤੇ ਦਿਨੀਂ ਸੁੱਟ ਕੇ ਪ੍ਰਦਰਸ਼ਨ ਕੀਤਾ ਸੀ। 

ਪੀੜਤ ਉਤਪਾਦਕਾਂ ਨੇ ਪੰਜਾਬ ਏਗਰੋ ਇੰਡਸਟ੍ਰੀਜ਼ ਕਾਰਪੋਰੇਸ਼ਨ 'ਤੇ ਦੋਸ਼ ਲਾਏ ਕਿ ਉਹ ਛੋਟੇ ਕਿਸਾਨਾਂ ਤੋਂ ਕਿੰਨੂ ਨਹੀਂ ਖ਼ਰੀਦ ਰਿਹਾ ਹੈ। ਉਨ੍ਹਾਂ ਨੂੰ ਆਰਥਿਕ ਨੁਕਸਾਨ ਹੋ ਰਿਹਾ ਹੈ। ਅਜਿਹੇ ਵਿਚ ਪਰੇਸ਼ਾਨ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿੰਨੂ ਸੁੱਟ ਕੇ ਪ੍ਰਦਰਸ਼ਨ ਕੀਤਾ। ਦਰਅਸਲ, ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (PAIC) ਰਾਜ ਸਰਕਾਰ ਦੀ ਐਗਰੋ-ਪ੍ਰੋਸੈਸਿੰਗ ਸ਼ਾਖਾ ਹੈ। ਇਹ ਕਿਸਾਨਾਂ ਤੋਂ ਉਤਪਾਦ ਖਰੀਦਦਾ ਹੈ।

ਇਹ ਵੀ ਪੜ੍ਹੋ: ਜੇਕਰ ਤੁਸੀਂ ਵੀ ਜਾ ਰਹੇ ਹੋ ਦਿੱਲੀ ਤਾਂ ਪੜ੍ਹੋ ਅਹਿਮ ਖ਼ਬਰ, ਰਸਤੇ ਡਾਇਵਰਟ, ਇਨ੍ਹਾਂ ਰੂਟਾਂ ਤੋਂ ਨਿਕਲ ਸਕਦੀ ਹੈ ਗੱਡੀ

ਫਲ ਉਤਪਾਦਕਾਂ ਨੂੰ ਭਾਰੀ ਨੁਕਸਾਨ ਹੋਵੇਗਾ ਕਿਉਂਕਿ ਹਰਿਆਣਾ, ਦਿੱਲੀ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਨਾਲ ਲੱਗਦੀਆਂ ਸਰਹੱਦਾਂ ਨੂੰ ਸੀਲ ਕਰਨ ਕਾਰਨ ਕਿੰਨੂ ਦਾ ਮੰਡੀਕਰਨ ਬੰਦ ਹੋ ਜਾਵੇਗਾ। ਕਿੰਨੂ ਦੀ ਸਪਲਾਈ ਅਤੇ ਮਾਰਕੀਟਿੰਗ ਬੰਦ ਹੋਣ ਨਾਲ ਕੀਮਤਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਲਗਭਗ 40 ਫ਼ੀਸਦੀ ਕਿੰਨੂ ਅਜੇ ਵੱਢਣੇ ਬਾਕੀ ਹਨ।

ਟਾਈਮਜ਼ ਆਫ਼ ਇੰਡੀਆ ਦੀ ਰਿਪੋਰਟ ਮੁਤਾਬਕ ਪੰਜਾਬ ਵਿੱਚ ਦਸੰਬਰ ਮਹੀਨੇ ਤੋਂ ਕਿੰਨੂ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋ ਜਾਂਦਾ ਹੈ। ਉਦੋਂ ਤੋਂ ਹੀ ਕਿਸਾਨ ਆਪਣੇ ਫਲਾਂ ਦਾ ਉਚਿਤ ਮੁੱਲ ਨਾ ਮਿਲਣ ਤੋਂ ਅਸੰਤੁਸ਼ਟ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਪੀ. ਏ. ਆਈ. ਸੀ. ਨੇ ਅਜੇ ਤੱਕ ਦਰਮਿਆਨੇ ਅਤੇ ਛੋਟੇ ਕਿਸਾਨਾਂ ਤੋਂ ਕੋਈ ਥੋਕ ਖ਼ਰੀਦ ਨਹੀਂ ਕੀਤੀ ਹੈ। ਖ਼ਾਸ ਗੱਲ ਇਹ ਹੈ ਕਿ ਫਾਜ਼ਿਲਕਾ ਜ਼ਿਲ੍ਹੇ ਦੀ ਅਬੋਹਰ ਸਬ-ਡਿਵੀਜ਼ਨ ਵਿੱਚ ਕਿਸਾਨ ਸਭ ਤੋਂ ਵੱਧ ਕਿੰਨੂ ਦੀ ਖੇਤੀ ਕਰਦੇ ਹਨ। ਇਥੇ ਕਿੰਨੂ ਦਾ ਖੇਤਰ ਲਗਭਗ 32,000 ਹੈਕਟੇਅਰ ਵਿੱਚ ਫੈਲਿਆ ਹੋਇਆ ਹੈ। ਇਸ ਸਾਲ ਪੀ. ਏ. ਆਈ. ਸੀ.  ਨੇ ਲਗਭਗ 9,000 ਮੀਟ੍ਰਿਕ ਟਨ ਕਿੰਨੂ ਖ਼ਰੀਦਣ ਦਾ ਟੀਚਾ ਰੱਖਿਆ ਹੈ। ਇਸ ਵਿੱਚੋਂ ਉਸ ਨੇ 4200 ਮੀਟ੍ਰਿਕ ਟਨ ਤੋਂ ਵੱਧ ਫਲਾਂ ਦੀ ਖ਼ਰੀਦ ਕੀਤੀ ਹੈ।

ਇਹ ਵੀ ਪੜ੍ਹੋ: ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਮਾਨਸਾ-ਹਰਿਆਣਾ ਬਾਰਡਰ ਸੀਲ, ਲਗਾਇਆ ਚਿਤਾਵਨੀ ਭਰਿਆ ਬੋਰਡ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • farmers
  • twin protests
  • Kinnow growers fear
  • prices
  • ਕਿਸਾਨ
  • ਦੋਹਰਾ ਵਿਰੋਧ
  • ਕੀਮਤਾਂ
  • ਗਿਰਾਵਟ

ਅਕਾਲੀ ਦਲ ਨੂੰ ਵੱਡਾ ਝਟਕਾ, ਬਸਪਾ ਨੇ ਤੋੜਿਆ ਗੱਠਜੋੜ

NEXT STORY

Stories You May Like

  • gold prices may fall sharply  prices may fall by 20 percent
    ਸੋਨੇ ਦੀਆਂ ਕੀਮਤਾਂ 'ਚ ਆ ਸਕਦੀ ਹੈ ਭਾਰੀ ਗਿਰਾਵਟ, 20 ਫੀਸਦੀ ਤੱਕ ਡਿੱਗ ਸਕਦੇ ਹਨ ਭਾਅ
  • stock market in turmoil  sensex falls 531 points  psu bank shares fall
    ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 531 ਅੰਕ ਟੁੱਟਿਆ; PSU ਬੈਂਕਾਂ ਦੇ ਸ਼ੇਅਰਾਂ 'ਚ ਭਾਰੀ ਗਿਰਾਵਟ
  • big fall in crude oil prices  prices fell by 8   know reason
    ਕੱਚੇ ਤੇਲ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 8% ਤੱਕ ਡਿੱਗੇ ਭਾਅ; ਜਾਣੋ ਕਾਰਨ
  • be careful if you do this after getting a facial
    Facial ਕਰਨ ਤੋਂ ਬਾਅਦ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਸਕਿਨ ਹੋ ਸਕਦੀ ਹੈ ਵੱਡਾ ਨੁਕਸਾਨ
  • urine infection can be serious if taken lightly
    ਸਾਵਧਾਨ! ਯੂਰਿਨ ਇਨਫੈਕਸ਼ਨ ਨੂੰ ਹਲਕੇ 'ਚ ਲੈਣਾ ਪੈ ਸਕਦੈ ਭਾਰੀ, ਸਿਹਤ ਨੂੰ ਹੋ ਸਕਦੀ ਹੈ ਗੰਭੀਰ ਸਮੱਸਿਆ
  • big fall in rupee against dollar  indian currency falls by 22 paise
    ਡਾਲਰ ਦੇ ਮੁਕਾਬਲੇ ਰੁਪਏ 'ਚ ਵੱਡੀ ਗਿਰਾਵਟ: 22 ਪੈਸੇ ਟੁੱਟੀ ਭਾਰਤੀ ਕਰੰਸੀ, ਜਾਣੋ ਗਿਰਾਵਟ ਦੇ ਕਾਰਨ
  • gold prices surge  silver becomes cheaper  gold imports fall sharply
    ਸੋਨੇ ਦੀਆਂ ਕੀਮਤਾਂ 'ਚ ਆਇਆ ਵੱਡਾ ਉਛਾਲ, ਚਾਂਦੀ ਹੋਈ ਸਸਤੀ; Gold Imports 'ਚ ਆਈ ਭਾਰੀ ਗਿਰਾਵਟ
  • cement prices may increase drastically
    ਨਵਾਂ ਘਰ ਬਣਾਉਣ ਵਾਲਿਆਂ ਨੂੰ ਲੱਗੇਗਾ ਵੱਡਾ ਝਟਕਾ, ਸੀਮਿੰਟ ਦੀਆਂ ਕੀਮਤਾਂ 'ਚ ਹੋ ਸਕਦਾ ਹੈ ਭਾਰੀ ਵਾਧਾ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
Trending
Ek Nazar
kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ, ਅਧਿਕਾਰੀਆਂ...

fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • faridkot youth in canada
      ਕੈਨੇਡਾ ਤੋਂ ਆਏ ਫੋਨ ਨੇ ਪੁਆ ਦਿੱਤਾ ਚੀਕ-ਚਿਹਾੜਾ, 28 ਸਾਲਾ ਪੁੱਤ ਦੀ ਅਚਾਨਕ ਮੌਤ
    • kuldeep singh gargajj jathedar
      ਜਥੇਦਾਰ ਗੜਗੱਜ ਨੇ ਦਿੱਤਾ 15 ਦਿਨ ਦਾ ਅਲਟੀਮੇਟਮ, ਸੁਧਾਰ ਲਓ ਕਾਨੂੰਨ ਨਹੀਂ ਤਾਂ...
    • trident group gets big relief from punjab haryana highcourt
      ਟ੍ਰਾਈਡੈਂਟ ਗਰੁੱਪ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ, ਪੜ੍ਹੋ ਕੀ ਹੈ...
    • punjab schools students
      ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
    • fard kendra fard kendra employees
      ਫਰਦ ਕੇਂਦਰ 'ਚ ਜਾਣ ਵਾਲੇ ਦੇਣ ਧਿਆਨ, ਨਹੀਂ ਤਾਂ ਹੋਣਾ ਪਵੇਗਾ ਖੱਜਲ
    • latest of punjab weather till may 12 released
      ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
    • youth murder  punjab police  accused arrested
      ਨੌਜਵਾਨ ਗਗਨਦੀਪ ਕਤਲ ਮਾਮਲੇ ’ਚ ਪੁਲਸ ਵਲੋਂ 3 ਹੋਰ ਗ੍ਰਿਫ਼ਤਾਰ
    • snatching in ludhiana
      ਫੈਕਟਰੀ ਦੇ ਬਾਹਰ ਮਾਲਕ ਨਾਲ ਹੋ ਗਈ ਲੁੱਟ-ਖੋਹ, CCTV 'ਚ ਕੈਦ ਹੋਏ ਮੁਲਜ਼ਮ
    • a person committed suicide
      ਦੁਖਦ ਘਟਨਾ : ਪਤਨੀ ਦੀ ਸਾੜ੍ਹੀ ਨਾਲ ਫਾਹਾ ਬਣਾ ਕੇ ਰਾਜ ਮਿਸਤਰੀ ਨੇ ਕੀਤੀ ਖ਼ੁਦਕੁਸ਼ੀ
    • death figures in punjab and haryana jails are alarming
      ਪੰਜਾਬ ਤੇ ਹਰਿਆਣਾ ਦੀਆਂ ਜੇਲ੍ਹਾਂ 'ਚ ਮੌਤਾਂ ਦਾ ਅੰਕੜਾ ਚਿੰਤਾਜਨਕ, NCRB ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +