Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 05, 2026

    9:44:35 AM

  • nancy grewal

    ਵੱਡੀ ਖ਼ਬਰ ; ਕੈਨੇਡਾ 'ਚ ਨੈਂਸੀ ਗਰੇਵਾਲ ਦਾ...

  • us senate rejects bill to prevent iran war

    ਟਰੰਪ ਦੀ ਵੱਡੀ ਜਿੱਤ: US ਸੈਨੇਟ ਵੱਲੋਂ ਈਰਾਨ ਜੰਗ...

  • earthquake

    ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਗੁਆਂਢੀ ਦੇਸ਼ ਦੀ...

  • aap government looted punjab and put it under the debt

    'ਆਪ' ਸਰਕਾਰ ਨੇ ਪੰਜਾਬ ਨੂੰ ਲੁੱਟ ਕੇ ਕਰਜ਼ੇ ਦੀ ਪੰਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Fatehgarh Sahib
  • ਦੁਰਗਾ ਅਸ਼ਟਮੀ 'ਤੇ ਵਿਸ਼ੇਸ਼: 'ਨਾ ਮਾਰ ਅੰਮੜੀਏ ਨੀ, ਮੇਰਾ ਜਗ ਵੇਖਣ ਨੂੰ ਜੀਅ ਕਰਦਾ'

PUNJAB News Punjabi(ਪੰਜਾਬ)

ਦੁਰਗਾ ਅਸ਼ਟਮੀ 'ਤੇ ਵਿਸ਼ੇਸ਼: 'ਨਾ ਮਾਰ ਅੰਮੜੀਏ ਨੀ, ਮੇਰਾ ਜਗ ਵੇਖਣ ਨੂੰ ਜੀਅ ਕਰਦਾ'

  • Updated: 13 Apr, 2019 02:39 PM
Fatehgarh Sahib
durga ashtami  kajaka
  • Share
    • Facebook
    • Tumblr
    • Linkedin
    • Twitter
  • Comment

ਬੱਸੀ ਪਠਾਣਾਂ (ਰਾਜਕਮਲ)—ਮਾਂ ਦੁਰਗਾ ਦੇ ਨਰਾਤਿਆਂ ਦੇ ਅਸ਼ਟਮੀ ਵਾਲੇ ਦਿਨ ਕੰਜਕ ਪੂਜਾ ਦਾ ਵਿਸ਼ੇਸ਼ ਮਹੱਤਵ ਹੁੰਦਾ ਹੈ ਅਤੇ ਮਾਂ ਦਾ ਵਰਤ ਰੱਖਣ ਵਾਲੇ ਕੰਜਕ ਨੂੰ ਦੇਵੀ ਮਾਂ ਦਾ ਰੂਪ ਮੰਨ ਕੇ ਉਸ ਨੂੰ ਪ੍ਰਸ਼ਾਦ ਚੜ੍ਹਾਉਂਦੇ ਹਨ ਅਤੇ ਉਸ ਤੋਂ ਆਸ਼ੀਰਵਾਦ ਪ੍ਰਾਪਤ ਕਰਦੇ ਹਨ। ਸਾਡੇ ਭਾਰਤੀ ਸਮਾਜ ਵਿਚ ਕੰਜਕ ਪੂਜਾ ਦੀ ਪ੍ਰੰਪਰਾ ਬਹੁਤ ਹੀ ਪ੍ਰਾਚੀਨ ਹੈ ਪਰ ਇਕ ਸੱਚ ਇਹ ਵੀ ਹੈ ਕਿ ਭਰੂਣ ਹੱਤਿਆ ਦੀ ਮਾੜੀ ਰੀਤ ਵੀ ਬਹੁਤ ਪੁਰਾਣੇ ਸਮੇਂ ਤੋਂ ਚੱਲੀ ਆ ਰਹੀ ਹੈ, ਜਿਸਦਾ ਮੁੱਖ ਕਾਰਨ ਪੁਰਾਣੇ ਰੂੜੀਵਾਦੀ ਅਤੇ ਅਨਪੜ੍ਹ ਲੋਕਾਂ ਦਾ ਬੇਟੀਆਂ ਨੂੰ ਆਪਣੇ ਸਿਰ ਦਾ ਭਾਰ ਸਮਝਣਾ ਹੈ। ਪਰ ਹੁਣ ਸਮੇਂ-ਸਮੇਂ ਦੀਆਂ ਸਰਕਾਰਾਂ, ਬੁੱਧੀਜੀਵੀ ਲੋਕਾਂ, ਸਮਾਜ ਸੇਵੀ ਸੰਸਥਾਵਾਂ ਅਤੇ ਜਾਗਰੂਕ ਔਰਤਾਂ ਵਲੋਂ ਇਸ ਬੁਰਾਈ ਨੂੰ ਖਤਮ ਕਰਨ ਦਾ ਜ਼ਿੰਮਾ ਲਿਆ ਗਿਆ ਅਤੇ ਬੇਟੀਆਂ ਦਾ ਮਹੱਤਵ ਅਤੇ ਉਨ੍ਹਾਂ ਨੂੰ ਬਰਾਬਰਤਾ ਦਾ ਅਧਿਕਾਰ ਦੁਆਉਣ ਲਈ ਜੰਗੀ ਪੱਧਰ 'ਤੇ ਮੁਹਿੰਮ ਚਲਾਈ ਗਈ, ਜਿਸਦਾ ਨਤੀਜਾ ਇਹ ਨਿਕਲਿਆ ਕਿ ਅੱਜ ਦੇ ਸਮੇਂ ਵਿਚ ਲੋਕ ਭਰੂਣ ਹੱਤਿਆ ਖਿਲਾਫ਼ ਜਾਗਰੂਕ ਹੁੰਦੇ ਜਾ ਰਹੇ ਹਨ । ਜੇਕਰ ਜ਼ਿਲਾ ਫਤਿਹਗੜ੍ਹ ਸਾਹਿਬ ਵਿਚ ਲੜਕੀਆਂ ਅਤੇ ਲੜਕਿਆਂ ਦੇ ਲਿੰਗ ਅਨੁਪਾਤ ਦੀ ਗੱਲ ਕੀਤੀ ਜਾਵੇ ਤਾਂ ਸਰਕਾਰੀ, ਪ੍ਰਸ਼ਾਸਨਿਕ, ਸਮਾਜਿਕ ਅਤੇ ਵਿਸ਼ੇਸ਼ ਤੌਰ 'ਤੇ ਸਿਵਲ ਸਰਜਨ ਐੱਨ. ਕੇ. ਅਗਰਵਾਲ ਦੇ ਸ਼ਲਾਘਾਯੋਗ ਯਤਨਾਂ ਕਰਕੇ ਕੁੱਝ ਹੀ ਸਾਲਾਂ ਅੰਦਰ ਭਾਰੀ ਸੁਧਾਰ ਦੇਖਣ ਨੂੰ ਮਿਲਿਆ ਹੈ।

ਲਿੰਗ ਅਨੁਪਾਤ
ਸਾਲ  (ਲੜਕੇ/ਲੜਕੀਆਂ)
2011 1000/847
2012 1000/860
2013 1000/928
2014 1000/858
2015 1000/885
2016 1000/937
2017 1000/885
2018 1000/905

ਇਸ ਸਬੰਧੀ ਮਹਿਲਾ ਕਾਂਗਰਸ ਦੀ ਸੂਬਾ ਸਕੱਤਰ ਡਾ. ਦੀਪਕ ਜਯੋਤੀ ਨੇ ਕਿਹਾ ਕਿ ਕੰਜਕ ਪੂਜਾ ਦੇ ਦਿਨ ਸਭਨਾਂ ਨੂੰ ਇਹ ਸਹੁੰ ਚੁੱਕਣੀ ਚਾਹੀਦੀ ਕਿ ਉਹ ਆਪਣੀਆਂ ਧੀਆ ਨੂੰ ਪੁੱਤਰਾਂ ਵਾਂਗ ਪੜ੍ਹਾਉਣਗੇ, ਉਹ ਉਨ੍ਹਾਂ ਨੂੰ ਬਰਾਬਰਤਾ ਦਾ ਅਧਿਕਾਰ ਦੇ ਕੇ ਜ਼ਿੰਦਗੀ ਵਿਚ ਅੱਗੇ ਵਧਣ ਦਾ ਮੌਕਾ ਪ੍ਰਦਾਨ ਕਰਦਿਆਂ ਹੋਰਨਾਂ ਨੂੰ ਵੀ ਲੜਕੀਆਂ ਦੇ ਮਹੱਤਵ ਬਾਰੇ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਜੋ ਲੋਕ ਪੁੱਤਰ ਦੀ ਇੱਛਾ ਵਿਚ ਇਹ ਸੋਚ ਕੇ ਧੀਆਂ ਨੂੰ ਗਰਭ ਵਿਚ ਹੀ ਮਾਰਨ ਦਾ ਭਰੂਣ ਹੱਤਿਆ ਵਰਗਾ ਪਾਪ ਕਰਦੇ ਹਨ, ਦਾ ਸਮਾਜਿਕ ਤੌਰ 'ਤੇ ਬਾਈਕਾਟ ਕਰਨਾ ਚਾਹੀਦਾ।
ਡਾ. ਦੀਪਕ ਜਯੋਤੀ

ਜਦੋਂ ਇਸ ਸਬੰਧੀ ਅਸ਼ੋਕਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰ. ਅੰਜੂ ਕੌੜਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ 'ਨਾ ਮਾਰ ਅਮੜੀਏ ਨੀਂ, ਮੇਰਾ ਜਗ ਵੇਖਣ ਨੂੰ ਜੀਅ ਕਰਦਾ' ਬੋਲ ਕੇ ਕੰਨਿਆਵਾਂ ਪ੍ਰਤੀ ਆਪਣੀ ਸੰਵੇਦਨਸ਼ੀਲਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅੱਜ ਜ਼ਿਲਾ ਫਤਿਹਗੜ੍ਹ ਸਾਹਿਬ ਦੀ ਕਮਾਨ ਮਹਿਲਾ ਸ਼ਕਤੀ ਦੇ ਹੱਥਾਂ ਵਿਚ ਹੈ, ਤੋਂ ਸਪੱਸ਼ਟ ਹੈ ਕਿ ਲੜਕੀਆਂ ਅੱਜ ਹਰੇਕ ਖੇਤਰ ਵਿਚ ਆਪਣਾ ਦਬਦਬਾ ਕਾਇਮ ਕਰ ਰਹੀਆਂ ਹਨ।
ਪ੍ਰਿੰ. ਅੰਜੂ ਕੌੜਾ

ਇਸ ਸਬੰਧੀ ਐੱਸ. ਐੱਸ. ਪੀ. ਅਮਨੀਤ ਕੌਂਡਲ ਨੇ ਕਿਹਾ ਕਿ ਅੱਜ ਲੜਕੀਆਂ ਹਰੇਕ ਖੇਤਰ ਵਿਚ ਆਪਣਾ ਸਿੱਕਾ ਜਮਾ ਰਹੀਆਂ ਹਨ। ਇਸ ਲਈ ਉਨ੍ਹਾਂ ਦੀ ਅਹਿਮੀਅਤ ਨੂੰ ਘੱਟ ਨਹੀਂ ਕਿਹਾ ਜਾ ਸਕਦਾ ਕਿਉਂਕਿ ਪਹਿਲਾਂ ਉਹ ਜ਼ਿਆਦਾਤਰ ਘਰ ਵਿਚ ਰਹਿੰਦੀਆਂ ਸਨ ਪਰ ਅੱਜ ਲੜਕੀਆਂ ਜਾਗਰੂਕ ਹੋ ਕੇ ਉਚ ਮੁਕਾਮ ਪ੍ਰਾਪਤ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸਮਾਜ ਦੇ ਹਰੇਕ ਖੇਤਰ ਵਿਚ ਉਨ੍ਹਾਂ ਦੀ ਹਿੱਸੇਦਾਰੀ ਵੀ ਲੜਕਿਆਂ ਦੇ ਬਰਾਬਰ ਹੈ, ਜਿਸ ਤੋਂ ਸਪੱਸ਼ਟ ਹੈ ਕਿ ਹੁਣ ਸਮਾਜ ਦੇ ਲੋਕ ਜਾਗਰੂਕ ਹੋ ਕੇ ਉਨ੍ਹਾਂ ਨੂੰ ਅੱਗੇ ਵਧਣ ਦਾ ਮੌਕਾ ਦੇ ਰਹੇ ਹਨ।
ਐੱਸ. ਐੱਸ. ਪੀ. ਅਮਨੀਤ ਕੌਂਡਲ

ਨਗਰ ਕੌਂਸਲ ਦੀ ਮੀਤ ਪ੍ਰਧਾਨ ਰਜਨੀ ਟੁਲਾਨੀ ਨੇ ਕਿਹਾ ਕਿ ਸਮਾਜ ਦੇ ਜ਼ਿਆਦਾਤਰ ਲੋਕ ਕੰਜਕ ਨੂੰ ਦੇਵੀ ਮੰਨ ਦੇ ਪੂਜਾ ਜ਼ਰੂਰ ਕਰਦੇ ਹਨ ਪਰ ਪੇਟ ਵਿਚ ਪਲ ਰਹੀ ਕੰਜਕ ਜਿਸਨੇ ਅਜੇ ਜਨਮ ਹੀ ਨਹੀਂ ਲਿਆ ਹੁੰਦਾ, ਦੀ ਬਲੀ ਦੇਣ ਤੋਂ ਵੀ ਪਿੱਛੇ ਨਹੀਂ ਹਟਦੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੀ ਚਲਦਾ ਰਿਹਾ ਤਾਂ ਇਕ ਸਮਾਂ ਅਜਿਹਾ ਆ ਸਕਦਾ ਹੈ ਕਿ ਲੜਕਿਆਂ ਦੇ ਵਿਆਹ ਲਈ ਲੜਕੀਆਂ ਹੀ ਨਾ ਮਿਲਣ।
ਨਗਰ ਕੌਂਸਲ ਦੀ ਮੀਤ ਪ੍ਰਧਾਨ ਰਜਨੀ ਟੂਲਾਨੀ।

  • Durga ashtami
  • kajakaਦੁਰਗਾ ਅਸ਼ਟਮੀ
  • ਨਰਾਤਿਆਂ
  • ਕੰਜਕ

ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਪਤਨੀ ਦੀ ਮੌਤ, ਪੁਲਸ ਨੇ ਚਿਖਾ 'ਚੋਂ ਕਬਜ਼ੇ 'ਚ ਲਈਆਂ ਅਸਥੀਆਂ

NEXT STORY

Stories You May Like

  • drug addict arresteed
    ਸ਼ਮਸ਼ਾਨਘਾਟ ਦੀ ਕੰਧ 'ਤੇ ਚਿੱਟੇ ਦਾ ਸੇਵਨ ਕਰਦਾ ਮੁੰਡਾ ਕਾਬੂ
  • man catches falling girl from staircase shocks internet
    'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ...' ਵੀਡੀਓ ਦੇਖ ਤੁਸੀਂ ਵੀ ਦੰਦਾਂ ਹੇਠ ਦੱਬ ਲਓਗੇ ਉਂਗਲਾਂ
  • major incident outside private hospital in jalandhar  boy shot
    ਜਲੰਧਰ ਦੇ ਨਿੱਜੀ ਹਸਪਤਾਲ ਦੇ ਬਾਹਰ ਵੱਡੀ ਵਾਰਦਾਤ! ਨੌਜਵਾਨ ਨੂੰ ਮਾਰ 'ਤੀ ਗੋਲ਼ੀ
  • wedding selfie grooms kicks bride
    Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ ਲੱਤ, ਫਿਰ...
  • poems engraved on the wall in library
    ਮਾਂ ਬੋਲੀ ਦਿਵਸ 'ਤੇ ਵਿਸ਼ੇਸ਼: ਮੋਹਾਲੀ ਦੀ ਲਾਇਬ੍ਰੇਰੀ 'ਚ ਕੰਧ 'ਤੇ 16 ਭਾਸ਼ਾਵਾਂ 'ਚ ਉੱਕਰੀਆਂ ਕਵਿਤਾਵਾਂ
  • i wait for my wife  s praise on the release of every film     akshay kumar
    ‘ਹਰ ਫਿਲਮ ਦੀ ਰਿਲੀਜ਼ ’ਤੇ ਪਤਨੀ ਦੀ ਤਾਰੀਫ਼ ਦਾ ਇੰਤਜ਼ਾਰ ਕਰਦਾ ਹਾਂ’- ਅਕਸ਼ੈ ਕੁਮਾਰ
  • police arrest youth for consuming heroin
    ਨੌਜਵਾਨ ਹੈਰੋਇਨ ਦਾ ਸੇਵਨ ਕਰਦਾ ਪੁਲਸ ਨੇ ਕੀਤਾ ਗ੍ਰਿਫ਼ਤਾਰ
  • mgnrega workers protest over non payment of salary
    ਮਿਹਨਤਾਨਾ ਨਾ ਮਿਲਣ ’ਤੇ ਮਨਰੇਗਾ ਮੇਟਾਂ ਦਾ ਗੁੱਸਾ ਫੁੱਟਿਆ! BDPO ਦਾ ਦਫ਼ਤਰ ਘੇਰ ਕੇ ਦਿੱਤੀ ਵੱਡੀ ਚਿਤਾਵਨੀ
  • india 4 crore children obesity problem
    ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...
  • punjab weather change
    ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ...
  • shiromani akali dal assigns new responsibilities to 20 leaders
    ਪੰਜਾਬ ਦੀ ਸਿਆਸਤ 'ਚ ਹਲਚਲ! ਅਕਾਲੀ ਦਲ ਨੇ 20 ਆਗੂਆਂ ਨੂੰ ਸੌਂਪੀ ਨਵੀਂ...
  • sukhpal khaira said aap government looted crores rupees selling potatoes
    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
  • two parties clashed in ppr market jaladhar weapons recovered police round up
    ਜਲੰਧਰ 'ਚ ਹੋਲੀ ਮੌਕੇ PPR ਮਾਰਕੀਟ 'ਚ ਦੋ ਧਿਰਾਂ ਵਿਚਾਲੇ ਝੜਪ! ਨੌਜਵਾਨਾਂ ਤੋਂ...
  • holi festival celebreation in jalandhar
    ਜਲੰਧਰ 'ਚ ਹੋਲੀ ਦੇ ਤਿਉਹਾਰ ਦੀਆਂ ਰੌਣਕਾਂ! ਮੰਦਿਰਾਂ 'ਚ ਵੀ ਸ਼ਰਧਾਲੂਆਂ ਦਾ ਉਮੜਿਆ...
  • diesel stolen from indian oil tanker in jalandhar
    ਜਲੰਧਰ 'ਚ ਇੰਡੀਅਨ ਆਇਲ ਟੈਂਕਰ ਤੋਂ ਇੰਝ ਹੋ ਰਿਹੈ ਡੀਜ਼ਲ ਚੋਰੀ, ਦੇਰ ਰਾਤ ਖੇਡੀ...
  • special express train to run for ayodhya tomorrow
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅਯੁੱਧਿਆ ਲਈ ਕੱਲ੍ਹ ਚੱਲੇਗੀ ਸਪੈਸ਼ਲ...
Trending
Ek Nazar
delhi fire 50 huts

ਦਿੱਲੀ 'ਚ ਅੱਗ ਦਾ ਤਾਂਡਵ! ਗਰੀਬਾਂ ਦੇ ਆਸ਼ਿਆਨੇ ਸੜ ਕੋ ਹੋਏ ਸੁਆਹ, ਬੇਘਰ ਲੋਕਾਂ...

india 4 crore children obesity problem

ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...

poor performance in t20 wc has been a heavy blow

T20 WC 'ਚ ਖਰਾਬ ਪ੍ਰਦਰਸ਼ਨ ਪਿਆ ਭਾਰੀ ! ਟੀਮ 'ਚੋਂ ਹੀ ਕੱਢ'ਤਾ ਧਾਕੜ ਖਿਡਾਰੀ

there will be heavy rain in the next 6 days

ਅਗਲੇ 6 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

famous singer son stranded in dubai amid war

ਮਸ਼ਹੂਰ ਸਿੰਗਰ ਦਾ ਪੁੱਤ ਜੰਗ ਦੇ ਵਿਚਕਾਰ ਦੁਬਈ 'ਚ ਫਸਿਆ ! ਭਾਰਤ ਸਰਕਾਰ ਨੂੰ ਲਾਈ...

the luck of these 3 zodiac signs will shine after holi

ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਹੋਲੀ ਤੋਂ ਬਾਅਦ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ...

iran threatens to   destroy the region  s military and economic infrastructure

ਈਰਾਨ ਨੇ "ਖੇਤਰ ਦੇ ਫੌਜੀ ਅਤੇ ਆਰਥਿਕ ਬੁਨਿਆਦੀ ਢਾਂਚੇ ਨੂੰ ਤਬਾਹ ਕਰਨ" ਦੀ ਦਿੱਤੀ...

more than 10 000 vehicles sold since launch

ਲਾਂਚ ਹੁੰਦੇ ਹੀ ਵਿਕੀਆਂ 10,000 ਤੋਂ ਵੱਧ ਗੱਡੀਆਂ ! ਇਸ ਧਾਕੜ ਨੂੰ ਕਾਰ ਖਰੀਦਣ ਲਈ...

britain returns ancient statue   installed in tamil nadu temple

ਬ੍ਰਿਟੇਨ ਨੇ ਪ੍ਰਾਚੀਨ ਮੂਰਤੀ ਕੀਤੀ ਵਾਪਸ, ਤਾਮਿਲਨਾਡੂ ਮੰਦਰ 'ਚ ਹੋਵੇਗੀ ਸਥਾਪਿਤ

oil prices surge due to us  israel and iran war

ਅਮਰੀਕਾ, ਇਜ਼ਰਾਈਲ ਤੇ ਈਰਾਨ ਜੰਗ ਕਾਰਨ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ ,ਲੋਕਾਂ...

iran  s chief justice warned of strict action

ਈਰਾਨ ਦੀ ਅਮਰੀਕਾ-ਇਜ਼ਰਾਈਲੀ ਹਮਲਿਆਂ ਦਾ ਸਮਰਥਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ...

trump provide insurance for ships passing through hormuz

ਟਰੰਪ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ਨੂੰ "ਵਾਜਬ ਕੀਮਤ" 'ਤੇ ਦੇਣਗੇ...

six drown in a pond

ਵੱਡਾ ਹਾਦਸਾ: ਤਾਲਾਬ 'ਚ ਡੁੱਬਣ ਕਾਰਨ 6 ਜਵਾਕਾਂ ਦੀ ਮੌਤ, ਮ੍ਰਿਤਕਾਂ 'ਚ 3...

t20 world cup 2026 semifinals match

ਸੈਮੀਫਾਈਨਲ ਮੈਚਾਂ ਤੋਂ ਪਹਿਲਾਂ ICC ਦਾ ਵੱਡਾ ਐਲਾਨ, ਇਹ ਦਿੱਗਜ ਕਰਨਗੇ ਜਿੱਤ-ਹਾਰ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

holi special measures no shortage money

Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • khanna police strict on hooligans on the occasion of holi
      ਹੋਲੀ ਮੌਕੇ ਖੰਨਾ ਪੁਲਸ ਦੀ ਹੁੱਲੜਬਾਜ਼ਾਂ 'ਤੇ ਸਖ਼ਤੀ; ਕਈ ਵਾਹਨ ਕੀਤੇ ਬੰਦ, ਕੱਟੇ...
    • arrest case
      ਪ੍ਰੇਮੀ ਤੋਂ ਤੰਗ ਵਿਆਹੁਤਾ ਨੇ ਕੀਤੀ ਕੀਤੀ ਖ਼ੁਦਕੁਸ਼ੀ, ਪ੍ਰੇਮੀ ਗ੍ਰਿਫ਼ਤਾਰ
    • 3 people arrested along with a woman carrying heroin worth rs 4 5 crore
      ਸਾਢੇ ਚਾਰ ਕਰੋੜ ਦੀ ਹੈਰੋਇਨ ਸਣੇ ਔਰਤ ਸਣੇ 3 ਲੋਕ ਗ੍ਰਿਫ਼ਤਾਰ
    • sukhbir badal said a big thing about balvinder bhundar
      ਸੁਖਬੀਰ ਬਾਦਲ ਨੇ ਬਲਵਿੰਦਰ ਭੂੰਦੜ ਬਾਰੇ ਆਖੀ ਵੱਡੀ ਗੱਲ, 'ਆਪ' ਸਰਕਾਰ 'ਤੇ ਵੀ...
    • holi festival celebrated with enthusiasm in moga
      ਮੋਗਾ 'ਚ ਉਤਸ਼ਾਹ ਨਾਲ ਮਨਾਇਆ ਹੋਲੀ ਦਾ ਤਿਉਹਾਰ, ਹੁੜਦੰਗ ਮਚਾਉਣ ਵਾਲਿਆਂ ਦੇ ਕੱਟੇ...
    • ashwani sharma besieges punjab government
      'ਭਗਵੰਤ ਮਾਨ ਨੇ ਕੇਜਰੀਵਾਲ ਦੇ ਹੱਥ ਕੀਤਾ ਪੰਜਾਬ ਦਾ ਸੌਦਾ', ਅਸ਼ਵਨੀ ਸ਼ਰਮਾ ਨੇ ਘੇਰੀ...
    • sukhpal khaira said aap government looted crores rupees selling potatoes
      'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
    • hola mohalla decorated by sri guru singh sabha from sri akal takht sahib
      ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ...
    • ranjit singh re postmortem
      ਅਜੇ ਨਹੀਂ ਕੀਤਾ ਜਾਵੇਗਾ ਰਣਜੀਤ ਸਿੰਘ ਦਾ ਸਸਕਾਰ, ਦੁਬਾਰਾ ਪੋਸਟਮਾਰਟਮ ਦੀ ਮੰਗ ਲੈ...
    • kuldeep singh gargaj statement
      ਹੋਲੇ-ਮਹੱਲੇ 'ਤੇ ਜਥੇਦਾਰ ਕੁਲਦੀਪ ਗੜਗੱਜ ਨੇ ਸਿੱਖ ਕੌਮ ਦੀ ਵੱਖਰੀ ਪਛਾਣ ਤੇ ਬੰਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +