Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 25, 2026

    10:08:22 AM

  • earthquake jolts

    Big Breaking: 7.0 ਦੀ ਤੀਬਰਤਾ ਨਾਲ ਹਿੱਲਿਆ...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • school holiday  female student  email

    ਸਕੂਲ ਦੀ ਇਮਾਰਤ 'ਚ ਰੱਖੇ ਬੰਬ! ਛੁੱਟੀ ਲਈ...

  • young man  brother  head  police

    ਮੰਦਰ ਕੰਪਲੈਕਸ ’ਚ ਨੌਜਵਾਨ ਨੇ ਆਪਣੇ 18 ਮਹੀਨਿਆਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਖੇਡ ਮੇਲੇ ਦੌਰਾਨ CM ਮਾਨ ਦਾ ਬਿਆਨ, ਕਿਹਾ- ਖਿਡਾਰੀਆਂ ਨੂੰ ਮਿਲੇਗਾ ਪਲੇਟਫਾਰਮ

PUNJAB News Punjabi(ਪੰਜਾਬ)

ਖੇਡ ਮੇਲੇ ਦੌਰਾਨ CM ਮਾਨ ਦਾ ਬਿਆਨ, ਕਿਹਾ- ਖਿਡਾਰੀਆਂ ਨੂੰ ਮਿਲੇਗਾ ਪਲੇਟਫਾਰਮ

  • Updated: 29 Aug, 2022 09:36 PM
Jalandhar
during sports fair cm mann statement
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਹਿਲੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਰਸਮੀ ਸ਼ੁਰੂੁਆਤ ਕੀਤੀ। ਇਸ ਤੋਂ ਬਾਅਦ ਵੱਖ-ਵੱਖ ਜ਼ਿਲ੍ਹਿਆਂ ਦੇ ਖਿਡਾਰੀਆਂ ਨੇ ਮਾਰਚ ਪਾਸਟ ’ਚ ਹਿੱਸਾ ਲਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੂਰੇ ਪੰਜਾਬ ਦੇ ਵੱਖ-ਵੱਖ ਸਕੂਲਾਂ ਅਤੇ ਵੱਖ-ਵੱਖ ਕੋਨਿਆਂ ਤੋਂ ਇਸ ਖੇਡ ਮੇਲੇ 'ਖੇਡਾਂ ਵਤਨ ਪੰਜਾਬ ਦੀਆਂ 2022' ਵਿੱਚ ਹਿੱਸਾ ਲੈਣ ਲਈ ਪਹੁੰਚੇ ਹੋਏ ਖਿਡਾਰੀਆਂ, ਉਨ੍ਹਾਂ ਦੇ ਕੋਚ ਸਾਹਿਬਾਨ, ਅਧਿਆਪਕ ਸਾਹਿਬਾਨ ਤੇ ਦਰਸ਼ਕਾਂ, ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨੂੰ ਮੁਬਾਰਕਬਾਦ ਦਿੰਦਾ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਉਹ ਪੰਜਾਬ ਨੂੰ ਖੇਡਦਾ ਵੇਖ ਕੇ ਖੁਸ਼ ਹਨ। ਅੱਜ ਅਸੀਂ ਪੰਜਾਬ ਨੂੰ ਹੱਸਦਾ ਤੇ ਨੱਚਦਾ ਵੇਖ ਰਹੇ ਹਾਂ। ਇਹ ਖੇਡਾਂ ਕਾਫੀ ਦੇਰ ਬਾਅਦ ਵੇਖਣ ਨੂੰ ਮਿਲ ਰਹੀਆਂ ਹਨ, ਜਿਸ ਕਰਕੇ ਖੁਸ਼ੀ ਹੋਰ ਵੀ ਜ਼ਿਆਦਾ ਹੋ ਰਹੀ ਹੈ।

ਇਹ ਵੀ ਪੜ੍ਹੋ : ਚਿੰਤਾਜਨਕ: ਸੜਕਾਂ 'ਤੇ ਵੱਡੀ ਗਿਣਤੀ 'ਚ ਨਜ਼ਰ ਆ ਰਹੀਆਂ ਹਨ ਲੰਪੀ ਸਕਿਨ ਤੋਂ ਪੀੜਤ ਗਊਆਂ

ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਨੂੰ ਬੁਨਿਆਦੀ ਢਾਂਚੇ ਦੀ ਲੋੜ ਹੈ। ਸੀ.ਐੱਮ. ਮਾਨ ਨੇ ਦੱਸਿਆ ਕਿ ਇਹ ਖੇਡਾਂ ਅਗਲੇ 2 ਮਹੀਨਿਆਂ ਤੱਕ ਚੱਲਣਗੀਆਂ, ਜਿਨ੍ਹਾਂ ਵਿੱਚ 14 ਤੋਂ 50 ਸਾਲ ਦੀ ਉਮਰ ਦੇ ਸਾਰੇ ਖਿਡਾਰੀ ਭਾਗ ਲੈ ਸਕਣਗੇ। ਇਕ ਖਿਡਾਰੀ ਹਰ ਖੇਤਰ ਵਿੱਚ ਕਾਮਯਾਬ ਹੁੰਦਾ ਹੈ। ਮਾਨ ਨੇ ਕਿਹਾ ਕਿ ਪੰਜਾਬ 'ਚ ਬਣੀ ਖੇਡ ਸਮੱਗਰੀ ਦੇਸ਼ ਦੇ ਕੋਨੇ-ਕੋਨੇ 'ਚ ਜਾਂਦੀ ਹੈ, ਜਿਸ ਦੀ ਵਰਤੋਂ ਕਈ ਖਿਡਾਰੀ ਕਰਦੇ ਹਨ ਪਰ ਸਾਡੇ ਪੰਜਾਬ ਦੇ ਖਿਡਾਰੀਆਂ ਨੂੰ ਇਨ੍ਹਾਂ ਚੀਜ਼ਾਂ ਦੀ ਵਰਤੋਂ ਕਰਨ ਦਾ ਮੌਕਾ ਨਹੀਂ ਮਿਲਦਾ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਖਿਡਾਰੀਆਂ ਲਈ ਕੁਝ ਨਹੀਂ ਕੀਤਾ ਪਰ ਸਾਡੀ ਸਰਕਾਰ 'ਚ ਇਨ੍ਹਾਂ ਖਿਡਾਰੀਆਂ ਨੂੰ ਇਕ ਅਜਿਹਾ ਪਲੇਟਫਾਰਮ ਮਿਲੇਗਾ, ਜਿਸ ਵਿੱਚ ਉਹ ਬਹੁਤ ਵੱਡੇ ਪੱਧਰ 'ਤੇ ਮੁਕਾਬਲਿਆਂ 'ਚ ਹਿੱਸਾ ਲੈ ਸਕਣਗੇ।

ਇਹ ਵੀ ਪੜ੍ਹੋ : ਸਮਾਰਟ ਸਿਟੀ ਦੇ 'ਬਰਲਟਨ ਪਾਰਕ ਸਪੋਰਟਸ ਹੱਬ' ਪ੍ਰਾਜੈਕਟ ਦਾ ਬੋਰੀਆ ਬਿਸਤਰ ਗੋਲ ਹੋਣ ਦੀ ਸੰਭਾਵਨਾ

ਸੀ.ਐੱਮ. ਮਾਨ ਨੇ ਮੇਜਰ ਧਿਆਨ ਚੰਦ, ਜੋ ਹਾਕੀ ਦੇ ਜਾਦੂਗਰ ਕਹੇ ਜਾਂਦੇ ਹਨ, ਦਾ ਖਾਸ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਦਾ ਜਨਮ ਦਿਨ ਹੈ। ਉਨ੍ਹਾਂ ਦੀ ਯਾਦ ਸਾਂਝੀ ਕਰਦਿਆਂ ਮਾਨ ਨੇ ਕਿਹਾ ਕਿ ਇਕ ਵਾਰ ਮੇਜਰ ਧਿਆਨ ਚੰਦ ਜਰਮਨੀ 'ਚ ਮੈਚ ਖੇਡ ਰਹੇ ਸੀ, ਜਰਮਨੀ ਦੀ ਟੀਮ ਨੂੰ ਇਹ ਸ਼ੱਕ ਹੋ ਗਿਆ ਕਿ ਉਨ੍ਹਾਂ ਦੀ ਹਾਕੀ ਵਿੱਚ ਚੁੰਬਕ ਲੱਗੀ ਹੋਈ ਹੈ ਤੇ ਉਨ੍ਹਾਂ ਦੀ ਸਟਿਕ ਬਦਲੀ ਜਾਵੇ ਕਿਉਂਕਿ ਉਨ੍ਹਾਂ ਦੀ ਹਾਕੀ ਨਾਲ ਲੱਗੀ ਬਾਲ ਸਿੱਧੀ ਗੋਲ ਹੀ ਕਰਦੀ ਹੈ, ਕਿਤੇ ਹੋਰ ਨਹੀਂ ਜਾਂਦੀ। ਹਿਟਲਰ ਨੇ ਮੇਜਰ ਧਿਆਨ ਚੰਦ ਨੂੰ ਸਿਟੀਜ਼ਨਸ਼ਿਪ ਦੇਣ ਦੀ ਗੱਲ ਕਹੀ ਤੇ ਕਿਹਾ ਕਿ ਤੂੰ ਇੱਥੇ ਹੀ ਰਹਿ ਤੇ ਸਾਡੇ ਵੱਲੋਂ ਖੇਡੋ ਪਰ ਉਨ੍ਹਾਂ ਨਾਂਹ ਕਰਦਿਆਂ ਕਿਹਾ ਕਿ ਮੈਂ ਭਾਰਤ ਦੇਸ਼ ਦਾ ਵਾਸੀ ਹਾਂ ਤੇ ਭਾਰਤ ਵੱਲੋਂ ਹੀ ਖੇਡਾਂਗਾ। ਉਸੇ ਤਰ੍ਹਾਂ ਅੱਜ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਿਵੇਂ ਕਹਿ ਰਿਹਾ ਹੋਵੇ ਕਿ ਅਸੀਂ ਪੰਜਾਬੀ ਹਾਂ, ਖੇਡਾਂਗੇ ਤਾਂ ਪੰਜਾਬ ਵੱਲੋਂ ਖੇਡਾਂਗੇ, ਦੇਸ਼ ਵੱਲੋਂ ਖੇਡਾਂਗੇ ਤੇ ਮੈਡਲ ਜਿੱਤਾਂਗੇ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Sports Fair
  • CM Bhagwant Mann
  • Sportsperson
  • Platform
  • ਖੇਡ ਮੇਲਾ
  • ਮੁੱਖ ਮੰਤਰੀ ਭਗਵੰਤ ਮਾਨ
  • ਖਿਡਾਰੀ
  • ਪਲੇਟਫਾਰਮ

‘ਖੇਡਾਂ ਵਤਨ ਪੰਜਾਬ ਦੀਆਂ’ ਦੀ ਹੋਈ ਸ਼ੁਰੂਆਤ : CM ਮਾਨ ਖੇਡ ਮੈਦਾਨ ’ਚ ਉੱਤਰੇ, ਵਾਲੀਬਾਲ ’ਚ ਅਜ਼ਮਾਏ ਹੱਥ

NEXT STORY

Stories You May Like

  • pm modi punjab cm bhagwant mann birthday
    PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ
  • cm  s major statement in the legislative assembly
    'SIR ਖ਼ਿਲਾਫ਼ ਮਤਾ ਪੇਸ਼ ਕਰਨ ਵਾਲਾ ਪੰਜਾਬ ਪਹਿਲਾ ਸੂਬਾ', ਵਿਧਾਨ ਸਭਾ 'ਚ CM ਦਾ ਵੱਡਾ ਬਿਆਨ (ਵੀਡੀਓ)
  • delhi airport bhagwant mann punjab government
    ਦਿੱਲੀ ਏਅਰਪੋਰਟ 'ਤੇ ਰੋਕੇ ਜਾਣ ਦੀ ਘਟਨਾ ਤੋਂ ਬਾਅਦ CM ਮਾਨ ਦਾ ਵੱਡਾ ਬਿਆਨ
  • deputy cm eknath shinde strongly condemning opened fire on tiger shroff
    'ਟਾਈਗਰ ਸ਼੍ਰੌਫ 'ਤੇ ਫਾਇਰਿੰਗ ਕਰਨ ਵਾਲਿਆਂ ਨੂੰ ਉਨ੍ਹਾਂ ਦੀ ਭਾਸ਼ਾ 'ਚ ਮਿਲੇਗਾ ਜਵਾਬ': ਡਿਪਟੀ CM ਏਕਨਾਥ ਸ਼ਿੰਦੇ
  • bhagwant mann punjab vidhan sabha session water level report
    ਵਿਧਾਨ ਸਭਾ 'ਚ CM ਮਾਨ ਨੇ ਪੇਸ਼ ਕੀਤੇ ਅੰਕੜੇ, ਕਿਹਾ ਅਸੀਂ ਪੰਜਾਬ ਨੂੰ 'ਡਾਰਕ ਜ਼ੋਨ' 'ਚੋਂ ਬਾਹਰ ਕੱਢਿਆ
  • amit shah  bhagwant mann  social media
    ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
  • cm bhagwant mann himself got the fir registered
    ਐੱਸ. ਆਈ. ਆਰ. ਖ਼ੁਦ ਕਰਵਾਈ, ਹੁਣ ਸਵਾਲ ਵੀ ਉਠਾ ਰਹੇ ਹਨ CM ਭਗਵੰਤ ਮਾਨ : ਕੇਵਲ ਸਿੰਘ ਢਿੱਲੋਂ
  • tiger tv launched in chandigarh  punjabi and hindi entertainment platform
    ਚੰਡੀਗੜ੍ਹ 'ਚ ਲਾਂਚ ਹੋਇਆ Tiger TV, ਪੰਜਾਬੀ ਅਤੇ ਹਿੰਦੀ ਮਨੋਰੰਜਨ ਨੂੰ ਮਿਲੇਗਾ ਨਵਾਂ ਪ੍ਰੀਮੀਅਮ ਪਲੇਟਫਾਰਮ
  • financial assistance of rs 65 20 crore released to 12 784 beneficiaries
    ਅਸ਼ੀਰਵਾਦ ਸਕੀਮ ਤਹਿਤ 12,784 ਲਾਭਪਾਤਰੀਆਂ ਨੂੰ 65.20 ਕਰੋੜ ਦੀ ਵਿੱਤੀ ਸਹਾਇਤਾ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • uproar during a religious procession in jalandhar
    ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਹੰਗਾਮਾ, ਪਿਸਤੌਲ ਲਹਿਰਾਉਣ ਤੋਂ ਬਾਅਦ ਘਰ 'ਚ ਵੜ...
  • delay in paddy procurement and lifting causes hardship for farmers
    ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ’ਚ ਦੇਰੀ ਕਿਸਾਨਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ :...
  • punjab traffic rules challans
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ ਨਹੀਂ ਹੋਵੇਗਾ ਚਲਾਨ, ਅਦਾਲਤ 'ਚ...
  • medical camp held at the regional passport office  jalandhar
    ਖੇਤਰੀ ਪਾਸਪੋਰਟ ਦਫ਼ਤਰ ਜਲੰਧਰ 'ਚ ਲੱਗਾ ਮੈਡੀਕਲ ਕੈਂਪ, 60 ਲੋਕਾਂ ਨੇ ਕਰਵਾਈ...
  • jalandhar cp satinder singh major action at drugs hotspots
    ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...
  • danger looms over firecracker traders in jalandhar
    ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ!...
Trending
Ek Nazar
jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • congress is rubbing salt into the wounds of the sikhs
      1 ਨਵੰਬਰ ਨੂੰ ਰੈਲੀ ਨਾਲ ਕਾਂਗਰਸ ਸਿੱਖਾਂ ਦੇ ਜ਼ਖਮਾਂ ’ਤੇ ਲੂਣ ਛਿੜਕ ਰਹੀ ਹੈ :...
    • major boost for bjp in ludhiana
      ਲੁਧਿਆਣਾ 'ਚ ਭਾਜਪਾ ਨੂੰ ਵੱਡਾ ਹੁਲਾਰਾ, ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਕਈ...
    • uproar during a religious procession in jalandhar
      ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਹੰਗਾਮਾ, ਪਿਸਤੌਲ ਲਹਿਰਾਉਣ ਤੋਂ ਬਾਅਦ ਘਰ 'ਚ ਵੜ...
    • mobile phones worth crores stolen from flipkart warehouse
      ਫਲਿੱਪਕਾਰਟ ਦੇ ਗੋਦਾਮ ’ਚੋਂ ਕਰੋੜਾਂ ਦੇ ਮੋਬਾਈਲ ਚੋਰੀ
    • parvinder jhota father ssp
      ਪਰਵਿੰਦਰ ਝੋਟਾ ਮਾਮਲੇ ਵਿਚ ਨਵਾਂ ਵਿਵਾਦ, ਪਿਤਾ ਭੀਮ ਸਿੰਘ ਨੇ ਲਗਾਏ ਵੱਡੇ ਦੋਸ਼
    • assembly elections congress war room
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਕਦਮ, ਸਪੈਸ਼ਲ ਵਾਰ ਰੂਮ ਸਥਾਪਤ
    • punjab traffic rules challans
      ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ ਨਹੀਂ ਹੋਵੇਗਾ ਚਲਾਨ, ਅਦਾਲਤ 'ਚ...
    • bsf big action
      ਪੰਜਾਬ ਦੇ ਪਿੰਡ 'ਚੋਂ ਮਿਲਿਆ 60,00,00,000 ਰੁਪਏ ਦਾ ਨਸ਼ਾ
    • parampal kaur sidhu on sir
      SIR ’ਤੇ ਸਿਆਸੀ ਘਮਾਸਾਣ: ਪਰਮਪਾਲ ਕੌਰ ਸਿੱਧੂ ਨੇ ਕਾਂਗਰਸ ਦੇ ਇਤਰਾਜ਼ਾਂ ’ਤੇ...
    • raid in punjab
      ਪੰਜਾਬ ਦੇ ਪਿੰਡ ਭੱਲਾਣ 'ਚ ਪੈ ਗਈ RAID! ਚੈਕਿੰਗ ਮਗਰੋਂ ਇਕ ਵਿਅਕਤੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +