Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    2:30:16 PM

  • mother arrested for killing children by throwing them into a kali bein

    ਦੋਵੇਂ ਭਰਾਵਾਂ ਦਾ ਇਕੱਠਿਆਂ ਕੀਤਾ ਸਸਕਾਰ! ਕਾਲੀ...

  • punjab airport force deployed

    ਪੰਜਾਬ ਦੇ ਇਸ ਏਅਰਪੋਰਟ ਦੀ ਵਧਾਈ ਗਈ ਸੁਰੱਖਿਆ, ਵੱਡੀ...

  • indian nationals ship affected by hantavirus

    ਹੰਟਾਵਾਇਰਸ ਪ੍ਰਭਾਵਿਤ ਜਹਾਜ਼: ਚਾਲਕ ਦਲ 'ਚ ਦੋ...

  • kuldeep singh gargajj jathedar

    ਜਥੇਦਾਰ ਗੜਗੱਜ ਨੇ ਦਿੱਤਾ 15 ਦਿਨ ਦਾ ਅਲਟੀਮੇਟਮ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਾਣੋ ਆਖ਼ਰ ਕਿਉਂ ਮਨਾਇਆ ਜਾਂਦਾ ਹੈ ‘ਦੁਸਹਿਰੇ’ ਦਾ ਤਿਉਹਾਰ

PUNJAB News Punjabi(ਪੰਜਾਬ)

ਜਾਣੋ ਆਖ਼ਰ ਕਿਉਂ ਮਨਾਇਆ ਜਾਂਦਾ ਹੈ ‘ਦੁਸਹਿਰੇ’ ਦਾ ਤਿਉਹਾਰ

  • Edited By Rajwinder Kaur,
  • Updated: 25 Oct, 2020 12:49 PM
Jalandhar
dussehra  festival  celebrated  india
  • Share
    • Facebook
    • Tumblr
    • Linkedin
    • Twitter
  • Comment

ਦੁਸਹਿਰੇ ਦੇ ਨਾਂ ਨਾਲ ਜਾਣਿਆ ਜਾਣ ਵਾਲਾ ਤਿਉਹਾਰ ਵਿਜੇ ਦਸ਼ਮੀ ਬੁਰਾਈ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ। ਬੁਰਾਈ 'ਤੇ ਭਲਾਈ ਦੀ ਜਿੱਤ, ਝੂਠ ਉਪਰ ਸੱਚ ਦੀ ਜਿੱਤ 'ਚ ਮਨਾਇਆ ਜਾਣ ਵਾਲਾ ਇਕ ਪ੍ਰੇਰਣਾਦਾਇਕ ਤਿਉਹਾਰ ਹੈ। ਜਿਸ ਤੋਂ ਪਤਾ ਲੱਗਦਾ ਹੈ ਕਿ ਸਾਡੇ ਮਹਾਪੁਰਸ਼ ਅਤੇ ਅਵਤਾਰਾਂ ਨੇ ਸ਼ਸ਼ਤਰ ਧਾਰਨ ਕਰਕੇ ਉਸ ਸਮੇਂ ਦੀ ਬੇਇਨਸਾਫ਼ੀ ਤੇ ਦਬਾਉਣ ਵਾਲੀਆਂ ਤਾਕਤਾਂ ਨਾਲ ਲੋਹਾ ਲਿਆ। ਮਰਿਆਦਾ ਪੁਰਸ਼ੋਤਮ ਸ਼੍ਰੀ ਰਾਮ ਜੀ ਸ਼ਕਤੀ, ਸਦਾਚਾਰ, ਸੱਚਾਈ ਅਤੇ ਕਰਤੱਵ ਦੀ ਪਾਲਣਾ ਕਰਨ ਦੀ ਮੂਰਤੀ ਬਣ ਕੇ ਇਕ ਆਦਰਸ਼ ਉਦਾਹਰਣ ਪੇਸ਼ ਕਰ ਗਏ। 'ਰਾਮਾਇਣ' ਤੋਂ ਸਾਨੂੰ ਸੇਧ ਮਿਲਦੀ ਹੈ ਕਿ ਜਦੋਂ ਤਾਕਤ ਅਗਿਆਨੀ, ਕ੍ਰੋਧੀ, ਹਿੰਸਕ ਜਾਂ ਦੁਰਾਚਾਰੀ ਦੇ ਹੱਥਾਂ ਵਿਚ ਚਲੀ ਜਾਂਦੀ ਹੈ ਅਤੇ ਉਹ ਸੁਆਰਥੀ ਅਤੇ ਦੁਰਾਚਾਰੀ ਹੋ ਜਾਂਦਾ ਹੈ ਤਾਂ ਉਸ ਵੇਲੇ ਸਾਧੂਆਂ ਦੀ ਰੱਖਿਆ, ਸੱਚ ਦੀ ਰੱਖਿਆ ਅਤੇ ਝੂਠ ਦਾ ਨਾਸ ਕਰਨ ਲਈ ਕਿਸੇ ਮਹਾਪੁਰਸ਼ ਨੂੰ ਇਸ ਦੁਨੀਆ ਵਿਚ ਜਨਮ ਲੈ ਕੇ ਉਸ ਬੇਇਨਸਾਫੀ ਤੇ ਦਬਾਊ ਸ਼ਕਤੀ ਨੂੰ ਸਮਾਪਤ ਕਰਨਾ ਪੈਂਦਾ ਹੈ। 

ਪੜ੍ਹੋ ਇਹ ਵੀ ਖਬਰ - ਵਾਸਤੂ ਸ਼ਾਸ਼ਤਰ : ਇਕ ਚੁਟਕੀ ਲੂਣ ਦੀ ਵਰਤੋਂ ਨਾਲ ਤੁਸੀਂ ਹੋ ਸਕਦੈ ਹੋ ‘ਮਾਲਾਮਾਲ’, ਜਾਣੋ ਕਿਵੇਂ 

ਦੁਸਹਿਰੇ ਦੇ ਦਿਨ ਮਰਿਆਦਾ ਪੁਰਸ਼ੋਤਮ ਸ਼੍ਰੀ ਰਾਮ ਚੰਦਰ ਜੀ ਨੇ ਅਨੀਤੀ 'ਤੇ ਤੁਲੇ ਰਾਖਸ਼ਸ ਰਾਜਾ ਲੰਕਾਪਤੀ ਰਾਵਣ ਨੂੰ ਮਾਰ ਕੇ ਜਿੱਤ ਹਾਸਿਲ ਕੀਤੀ ਸੀ। ਸ਼ਕਤੀਸ਼ਾਲੀ ਮਾਤਾ ਦੁਰਗਾ ਦੀ ਪੂਜਾ 10 ਦਿਨ ਤਕ ਸਾਰੇ ਭਾਰਤ ਵਿਚ ਕੀਤੀ ਜਾਂਦੀ ਹੈ। ਸ਼ਾਸਤਰਾਂ ਅਨੁਸਾਰ ਇਹ ਵੀ ਕਿਹਾ ਜਾਂਦਾ ਹੈ ਕਿ ਦੇਵਤਾ ਰਾਖਸ਼ਸਾਂ ਤੋਂ ਹਾਰ ਕੇ ਦੇਵੀ ਦੁਰਗਾ ਦੀ ਸ਼ਰਨ ਵਿਚ ਗਏ ਅਤੇ ਦੁਰਗਾ ਜੀ ਸਭ ਦੇਵਤਿਆਂ ਦੀ ਸ਼ਕਤੀ ਦੇ ਰੂਪ ਵਿਚ ਪ੍ਰਗਟ ਹੋਏ ਤੇ ਸਭ ਦੇਵਤਿਆਂ ਦੇ ਸ਼ਸ਼ਤਰਾਂ ਨਾਲ ਹੀ ਯੁੱਧ ਭੂਮੀ ਵਿਚ ਜਾ ਕੇ ਮਹਿਮਾਮਈ ਦੁਰਗਾ ਨੇ ਵੱਡੇ-ਵੱਡੇ ਰਾਖਸ਼ਸਾਂ ਨੂੰ ਮਾਰਿਆ ਅਤੇ 9 ਦਿਨਾਂ ਤਕ ਲਗਾਤਾਰ ਲੜਨ ਤੋਂ ਬਾਅਦ ਵਿਜੇ ਦਸ਼ਮੀ (ਦੁਸਹਿਰੇ) ਦੇ ਦਿਨ ਮਹਿਖਾਸੁਰ ਦਾ ਖਾਤਮਾ ਕਰਕੇ ਹੀ ਦੁਰਗਾ ਮਾਤਾ ਮਹਿਖਾਸੁਰ ਮਰਦਿਨੀ ਕਹਾਈ। ਨਵਰਾਤਰਿਆਂ ਦੇ ਮਹੱਤਵਪੂਰਨ ਵਰਤਾਂ ਤੋਂ ਬਾਅਦ ਵਿਜੇ ਦਸ਼ਮੀ 'ਤੇ ਮਾਤਾ ਦੁਰਗਾ ਦਾ ਵਿਜੈ-ਤਿਉਹਾਰ ਮਨਾਇਆ ਜਾਂਦਾ ਹੈ ਅਤੇ ਇਸ ਨੂੰ ਭਗਵਤੀ ਵਿਜਯ ਦੇ ਨਾਂ 'ਤੇ ਵਿਜੇ ਦਸ਼ਮੀ ਵੀ ਕਹਿੰਦੇ ਹਨ। 

ਪੜ੍ਹੋ ਇਹ ਵੀ ਖਬਰ - Health tips : ਤੁਸੀਂ ਵੀ ਹੋ ਪਿੱਠ ਦਰਦ ਤੋਂ ਪਰੇਸ਼ਾਨ ਤਾਂ ਪੜ੍ਹੋ ਇਹ ਖ਼ਬਰ, ਦਰਦ ਤੋਂ ਮਿਲੇਗਾ ਹਮੇਸ਼ਾ ਲਈ ਛੁਟਕਾਰਾ

ਦੁਸਹਿਰੇ ਤੋਂ 10 ਦਿਨ ਪਹਿਲਾਂ ਵਿਖਾਈ ਜਾਂਦੀ ਰਾਮਲੀਲਾ ਵਿਚ ਇਹੋ ਹੀ ਦੱਸਿਆ ਜਾਂਦਾ ਹੈ ਕਿ ਰਾਵਣ ਇਕ ਵੱਡਾ ਰਾਖਸ਼ਸ ਰਾਜਾ ਸੀ, ਜਿਸ ਕੋਲ ਅਪਾਰ ਧਨ, ਵੱਡੀ ਸੈਨਾ ਤੇ ਭਾਰੀ ਮਾਤਰਾ ਵਿਚ ਅਸਲਾ ਸੀ ਪਰ ਸ਼੍ਰੀ ਰਾਮ ਚੰਦਰ ਜੀ ਕੋਲ ਸਿਰਫ ਚੰਗੀ ਸੈਨਾ ਸੀ। ਧਨ ਦੀ ਕਮੀ ਸੀ, ਸ਼ਸ਼ਤਰਾਂ ਦੀ ਥੁੜ੍ਹ ਸੀ ਪਰ ਸਭ ਤੋਂ ਵੱਡੀ ਚੀਜ਼, ਜੋ ਸੀ, ਉਹ ਸੀ 'ਤਪ, ਤਿਆਗ, ਪਵਿੱਤਰ ਜੀਵਨ'। ਸਦਾਚਾਰ ਦੇ ਗੁਣਾਂ ਨਾਲ ਭਰਪੂਰ ਹੋਣ ਸਦਕਾ ਹੀ ਸ਼੍ਰੀ ਰਾਮ ਚੰਦਰ ਜੀ ਹੰਕਾਰੀ ਰਾਵਣ ਨੂੰ ਖਤਮ ਕਰਨ ਵਿਚ ਸਫਲ ਰਹੇ। 

ਪੜ੍ਹੋ ਇਹ ਵੀ ਖਬਰ - ਵਿਆਹ ਤੋਂ ਬਾਅਦ ਵੀ ਜਨਾਨੀਆਂ ਦੇ ਇਸ ਲਈ ਹੁੰਦੇ ਹਨ ‘ਅਫੇਅਰ’, ਮਰਦਾਂ ਨੂੰ ਪਤਾ ਹੋਣੇ ਚਾਹੀਦੈ ਇਹ ਕਾਰਨ

ਜਿਵੇਂ ਵਿਜੇ ਦਸ਼ਮੀ ਦੇ ਇਸ ਤਿਉਹਾਰ ਨੂੰ ਦੁਸਹਿਰਾ ਵੀ ਕਿਹਾ ਜਾਂਦਾ ਹੈ ਤੇ ਇਸਦੇ ਸ਼ਬਦਾਂ ਦਾ ਅਰਥ ਹੈ ਕਿ ਦਸ ਨੂੰ ਜਿੱਤਣ ਵਾਲਾ, ਨਸ਼ਟ ਕਰਨ ਵਾਲਾ, ਜਿਵੇਂ ਕਿ ਆਮ ਲੋਕ-ਕਥਾਵਾਂ ਵਿਚ ਰਾਵਣ ਦਾ ਦੂਜਾ ਨਾਮ ਦਸ਼ਕੰਧਰ ਵੀ ਪ੍ਰਚੱਲਿਤ ਹੈ, ਜਿਸਦਾ ਅਰਥ ਦਸ ਸਿਰਾਂ ਵਾਲਾ ਹੈ। ਜੈਨ ਦ੍ਰਿਸ਼ਟੀ ਅਨੁਸਾਰ ਰਾਵਣ ਦਾ ਸਿਰ ਤਾਂ ਇਕ ਸੀ ਪਰ ਉਸਦੇ ਗਲੇ ਵਿਚ 10 ਮਨੀਆਂ ਦਾ ਹਾਰ ਸੀ। ਉਸ ਵਿਚ ਦੇਖਣ ਨਾਲ 10 ਸਿਰ ਦਿਖਾਈ ਦਿੰਦੇ ਸਨ। ਇਸ ਤੋਂ ਇਲਾਵਾ ਇਹ ਵੀ ਕਿਹਾ ਜਾਂਦਾ ਹੈ ਕਿ ਰਾਵਣ ਦੀ ਬੁੱਧੀ ਬੜੀ ਤੇਜ਼ ਸੀ ਤੇ ਇਕ ਹੀ ਪਲਕ 'ਚ 10 ਸਿਰਾਂ, ਦਿਮਾਗਾਂ ਜਿੰਨਾ ਕੰਮ ਕਰਦੀ ਸੀ।  ਅੱਸੂ ਮਹੀਨੇ ਦੀ ਸ਼ੁਕਲ ਪੱਖ ਦੀ ਦਸਵੀਂ ਦਾ ਇਹ ਤਿਉਹਾਰ ਵਰਖਾ ਰੁੱਤ ਦੀ ਸਮਾਪਤੀ ਅਤੇ ਸਰਦ ਰੁੱਤ ਦੀ ਆਮਦ ਦਾ ਪ੍ਰਤੀਕ ਹੈ। ਸੂਰਜ ਛਿਪਦੇ ਹੀ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲੇ ਜਲਾਏ ਜਾਂਦੇ ਹਨ। 

ਪੜ੍ਹੋ ਇਹ ਵੀ ਖਬਰ - Health tips : ਕੋਸ਼ਿਸ਼ਾਂ ਕਰਨ ਦੇ ਬਾਵਜੂਦ ਇਨ੍ਹਾਂ ਗ਼ਲਤੀਆਂ ਕਾਰਨ ਘੱਟ ਨਹੀਂ ਹੁੰਦਾ ਸਾਡਾ ‘ਭਾਰ’

ਦੁਸਹਿਰੇ ਦਾ ਪਵਿੱਤਰ ਤਿਉਹਾਰ ਸਾਨੂੰ ਇਹੀ ਸਿੱਖਿਆ ਦਿੰਦਾ ਹੈ ਕਿ ਅਸੀਂ ਅੱਤਿਆਚਾਰ, ਅਗਿਆਨੀ, ਦਬਾਊ ਅਤੇ ਬੇਇਨਸਾਫੀਆਂ ਦਾ ਹੌਸਲੇ ਨਾਲ ਮੁਕਾਬਲਾ ਅਤੇ ਵਿਰੋਧ ਕਰਨ ਲਈ ਆਪਣੀ ਪੂਰੀ ਤਾਕਤ ਨਾਲ ਸਾਹਸ ਕਰੀਏ ਅਤੇ ਝੂਠ ਤੇ ਛਲ-ਕਪਟ ਦੀ ਰਾਜਨੀਤੀ ਦਾ ਵਿਰੋਧ ਕਰਦੇ ਹੋਏ ਇਨਸਾਫੀ ਰਾਜ ਦੀ ਪ੍ਰਾਪਤੀ ਲਈ ਛਲੀ ਅਤੇ ਕਪਟੀਆਂ ਦਾ ਸਾਥ ਛੱਡਦੇ ਹੋਏ ਤਿਆਗੀ ਅਤੇ ਸੱਚੇ ਲੀਡਰਾਂ ਦਾ ਪੱਲਾ ਫੜੀਏ। 

— ਸੱਤ ਪ੍ਰਕਾਸ਼ ਸਿੰਗਲਾ

  • Dussehra
  • festival
  • celebrated
  • india
  • ਦੁਸਹਿਰੇ
  • ਤਿਉਹਾਰ
  • ਮਨਾਇਆ

ਅੰਮ੍ਰਿਤਸਰ 'ਚ ਖੂਨੀ ਝੜਪ ਮਗਰੋਂ ਸਤਿਕਾਰ ਕਮੇਟੀ 'ਤੇ ਪੁਲਸ ਦੀ ਵੱਡੀ ਕਾਰਵਾਈ

NEXT STORY

Stories You May Like

  • ipl 2026  why did captain shreyas iyer finally leave  kkr coach reveals
    IPL 2026: ਆਖ਼ਰ ਕਿਉਂ ਛੱਡ ਗਏ ਕਪਤਾਨ ਸ਼੍ਰੇਅਸ ਅਈਅਰ? KKR ਕੋਚ ਨੇ ਕੀਤਾ ਖੁਲਾਸਾ
  • why is it always 10 10 in photos of clocks
    ਘੜੀਆਂ ਦੀਆਂ ਫੋਟੋਆਂ 'ਚ ਹਮੇਸ਼ਾ 10:10 ਦਾ ਸਮਾਂ ਹੀ ਕਿਉਂ ਹੁੰਦਾ ਹੈ? ਜਾਣੋ ਇਸ ਪਿੱਛੇ ਦਾ ਹੈਰਾਨੀਜਨਕ ਰਾਜ਼
  • why are indian youth shying away from getting health insurance
    ਸਿਹਤ ਬੀਮਾ ਕਰਵਾਉਣ ਤੋਂ ਕਿਉਂ ਪਿੱਛੇ ਹੱਟ ਰਹੇ ਨੇ ਭਾਰਤੀ ਨੌਜਵਾਨ, ਜਾਣੋ ਕੀ ਹੈ ਮੁੱਖ ਵਜ੍ਹਾ
  • delays in changing engine oil can be severe
    ਸਾਵਧਾਨ! ਇੰਜਣ ਆਇਲ ਬਦਲਣ 'ਚ ਦੇਰੀ ਪੈ ਸਕਦੀ ਹੈ ਭਾਰੀ; ਜਾਣੋ ਕਦੋਂ ਅਤੇ ਕਿਉਂ ਜ਼ਰੂਰੀ ਹੈ ਤੇਲ ਬਦਲਣਾ
  • indians   gold buying style is changing  latest report says
    ਬਦਲ ਰਿਹਾ ਹੈ ਭਾਰਤੀਆਂ ਦਾ ਸੋਨਾ ਖ਼ਰੀਦਣ ਦਾ ਅੰਦਾਜ਼, ਜਾਣੋ ਕੀ ਕਹਿੰਦੀ ਹੈ ਤਾਜ਼ਾ ਰਿਪੋਰਟ
  • baba saheb birth anniversery celebrated in rome
    ਰਾਜਧਾਨੀ ਰੋਮ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਬਾਬਾ ਸਾਹਿਬ ਜੀ ਦਾ 135ਵਾਂ ਜਨਮ ਦਿਹਾੜਾ
  • trump s first statement after shooting
    'ਪ੍ਰਭਾਵਸ਼ਾਲੀ ਲੋਕਾਂ ਨੂੰ ਹੀ ਨਿਸ਼ਾਨਾ ਬਣਾਇਆ ਜਾਂਦਾ'; ਗੋਲੀਬਾਰੀ ਤੋਂ ਬਾਅਦ ਟਰੰਪ ਦਾ ਪਹਿਲਾ ਬਿਆਨ
  • ipl 2026  hyderabad to face kolkata today
    IPL 2026: ਹੈਦਰਾਬਾਦ ਦਾ ਸਾਹਮਣਾ ਅੱਜ ਕੋਲਕਾਤਾ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
Trending
Ek Nazar
fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • tricity gets relief from heat
      ਟ੍ਰਾਈਸਿਟੀ ਨੂੰ ਗਰਮੀ ਤੋਂ ਰਾਹਤ, 12 ਮਈ ਤੱਕ ਠੰਡਕ ਰਹਿਣ ਦੇ ਆਸਾਰ
    • trident group gets big relief from punjab haryana highcourt
      ਟ੍ਰਾਈਡੈਂਟ ਗਰੁੱਪ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ, ਪੜ੍ਹੋ ਕੀ ਹੈ...
    • ed raids continue in chandigarh mohali today
      ਚੰਡੀਗੜ੍ਹ-ਮੋਹਾਲੀ 'ਚ ਅੱਜ ਵੀ ED ਦੀ ਛਾਪੇਮਾਰੀ ਜਾਰੀ
    • dilawar singh  village kalla
      ਪਿੰਡ ਕੱਲਾ ਦੇ ਨੌਜਵਾਨ ਦਿਲਾਵਰ ਸਿੰਘ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
    • election turmoil in punjab politics
      ਪੰਜਾਬ ਦੀ ਸਿਆਸਤ 'ਚ ਚੁਣਾਵੀ ਹਲਚਲ, ਭਲਕੇ ਕਾਂਗਰਸ ਕਰਨ ਜਾ ਰਹੀ ਅਹਿਮ ਮੀਟਿੰਗ
    • punjab businessman father
      ਪੰਜਾਬ: ਛੁੱਟੀ ਮਗਰੋਂ ਘਰਦਿਆਂ ਨੂੰ ਉਡੀਕਦੀ ਰਹਿ ਗਈ ਧੀ, ਕਾਰੋਬਾਰੀ ਪਿਓ ਨੇ...
    • orders issued for complete ban on public display of weapons
      ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ
    • punjab schools students
      ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
    • nepali citizen arrested at the border
      ਭਾਰਤ ਤੋਂ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰਦਾ ਨੇਪਾਲੀ ਨਾਗਰਿਕ ਸਰਹੱਦ ਤੋਂ...
    • jalandhar bsf headquarters blast
      ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +