Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 01, 2026

    1:25:51 PM

  • sunil jakhar warmly welcomed h  s  phoolka to bjp

    ਸੁਨੀਲ ਜਾਖੜ ਨੇ ਐੱਚ. ਐੱਸ. ਫੂਲਕਾ ਦਾ ਭਾਜਪਾ 'ਚ...

  • major incident in jalandhar

    ਜਲੰਧਰ 'ਚ ਵੱਡੀ ਵਾਰਦਾਤ! ਜੀਜੇ ਨੇ ਟਰਾਲੀ 'ਚ ਸੌਂ...

  • government holiday declared punjab on friday  schools and colleges closed

    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ,...

  • indian ship crosses hormuz

    ਭਾਰਤ ਲਈ Good News ! 32,00,000 ਸਿਲੰਡਰਾਂ ਜਿੰਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਦੁਸਹਿਰੇ 'ਤੇ ਜਲੰਧਰ 'ਚ ਸਾੜਿਆ ਜਾਵੇਗਾ 55 ਫੁੱਟ ਉੱਚਾ ਰਾਵਣ ਦਾ ਪੁਤਲਾ

PUNJAB News Punjabi(ਪੰਜਾਬ)

ਦੁਸਹਿਰੇ 'ਤੇ ਜਲੰਧਰ 'ਚ ਸਾੜਿਆ ਜਾਵੇਗਾ 55 ਫੁੱਟ ਉੱਚਾ ਰਾਵਣ ਦਾ ਪੁਤਲਾ

  • Edited By Shivani Attri,
  • Updated: 05 Oct, 2019 02:06 PM
Jalandhar
dussehra celebration
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਲੁਧਿਆਣਾ (ਕਮਲੇਸ਼/ਸਲੂਜਾ)— 8 ਅਕਤੂਰ ਨੂੰ ਮਨਾਏ ਜਾਣ ਵਾਲੇ ਦੁਸਹਿਰੇ ਦੇ ਤਿਉਹਾਰ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਦੁਸਹਿਰੇ ਦੇ ਤਿਓਹਾਰ ਸਬੰਧੀ ਬਣਾਏ ਜਾ ਰਹੇ ਇੰਡਸਟਰੀਅਲ ਏਰੀਆ ਜਲੰਧਰ ਬਾਬਾ ਰੁਲੀਆ ਸ਼ਾਹ ਡੇਰੇ 'ਚ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲਿਆਂ ਨੂੰ ਅੰਤਿਮ ਛੂਹਾਂ ਦੇਣ ਲਈ ਰਾਜ ਕੁਮਾਰ ਅਤੇ ਉਸ ਦੀ ਟੀਮ ਦੇ ਮੈਂਬਰ ਰਾਤ ਦੇ ਸਮੇਂ ਵੀ ਲੱਗੇ ਰਹੇ। ਸਭ ਤੋਂ ਜ਼ਿਆਦਾ ਧਿਆਨ ਉਨ੍ਹਾਂ ਦਾ 45 ਤੋਂ 55 ਫੁੱਟ ਉੱਚੇ ਬਣਾਏ ਜਾ ਰਹੇ ਪੁਤਲਿਆਂ ਵੱਲ ਹੈ। ਉਂਝ ਤਾਂ ਡੇਰੇ 'ਚ ਉਹ 5 ਫੁੱਟ ਤੋਂ 55 ਫੁੱਟ ਤੱਕ ਦੇ ਪੁਤਲੇ ਬਣਾ ਰਹੇ ਹਨ ਪਰ ਕੋਈ ਕਸਰ ਨਾ ਰਹਿ ਜਾਵੇ, ਇਸ ਕਾਰਨ ਉਹ ਬਹੁਤ ਘੱਟ ਗੱਲ ਕਰ ਰਹੇ ਹਨ। ਇਸੇ ਤਰ੍ਹਾਂ ਲੁਧਿਆਣਾ 'ਚ ਪੁਤਲੇ ਬਣਾ ਰਹੇ ਸਹਾਰਨਪੁਰ ਦੇ ਵਸਨੀਕ ਚਾਂਦ ਮੁਹੰਮਦ ਨੂੰ ਵੀ ਇਸ ਵਾਰ 300 ਪੁਤਲੇ ਬਣਾਉਣ ਦਾ ਵੱਡਾ ਆਰਡਰ ਮਿਲਿਆ ਹੈ ਅਤੇ ਉਹ ਆਪਣੀ ਟੀਮ ਨਾਲ ਤਕਰੀਬਨ ਡੇਢ ਮਹੀਨੇ ਤੋਂ ਪੁਤਲੇ ਬਣਾਉਣ ਦੇ ਕੰਮ ਵਿਚ ਮਸ਼ਰੂਫ ਹੈ।

ਇਸ ਤੋਂ ਇਲਾਵਾ ਪਟਾਕੇ ਬਣਾਉਣ ਲਈ ਮਸ਼ਹੂਰ ਪੰਜਾਬ ਦੇ ਸ਼ਹਿਰ ਬਟਾਲਾ ਅਤੇ ਗੁਰਦਾਸਪੁਰ 'ਚ ਵੀ ਪੁਤਲੇ ਬਣ ਰਹੇ ਹਨ। ਛੋਟੇ-ਵੱਡੇ ਆਯੋਜਨਾਂ ਨੂੰ ਲੈ ਕੇ 8 ਜ਼ਿਲਿਆਂ ਜਲੰਧਰ, ਲੁਧਿਆਣਾ, ਗੁਰਦਾਸਪੁਰ, ਤਰਨਤਾਰਨ, ਬਰਨਾਲਾ, ਬਠਿੰਡਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੀਆਂ 314 ਜਥੇਬੰਦੀਆਂ ਨੇ ਮਨਜ਼ੂਰੀ ਲਈ ਅਰਜ਼ੀਆਂ ਦਿੱਤੀਆਂ ਹਨ। ਮਨਜ਼ੂਰੀ ਲਈ ਡਿਪਟੀ ਕਮਿਸ਼ਨਰ ਦਫਤਰਾਂ 'ਚ ਅਰਜ਼ੀ ਦਿੱਤੀ ਜਾਂਦੀ ਹੈ। ਸਿਰਫ ਜਲੰਧਰ 'ਚ 125 ਦੇ ਕਰੀਬ ਜਥੇਬੰਦੀਆਂ ਦੁਸਹਿਰੇ ਦਾ ਤਿਓਹਾਰ ਮਨਾਉਣ ਦੀ ਤਿਆਰੀ 'ਚ ਲੱਗੀਆਂ ਹੋਈਆਂ ਹਨ। ਜਲੰਧਰ 'ਚ 25 ਦੇ ਕਰੀਬ ਥਾਵਾਂ 'ਤੇ ਵੱਡੇ ਦੁਸਹਿਰਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਰਾਵਣ, ਮੇਘਨਾਦ ਅਤੇ ਕੁੰਭਕਰਨ ਨੂੰ ਬਣਾਇਆ ਜਾਂਦਾ ਹੈ ਵਾਟਰ ਪਰੂਫ
ਰਾਜ ਕੁਮਾਰ ਨੇ ਦੱਸਿਆ ਕਿ ਪੁਤਲਿਆਂ 'ਤੇ ਲਾਏ ਜਾਂਦੇ ਕੱਪੜੇ ਅਤੇ ਕਾਗਜ਼ ਦਿੱਲੀ ਤੋਂ ਮੰਗਵਾਏ ਜਾਂਦੇ ਹਨ। ਕੱਪੜੇ ਨੂੰ ਰੋਟਾ ਕਿਹਾ ਜਾਂਦਾ ਹੈ ਅਤੇ ਪੁਤਲਿਆਂ ਉੱਪਰ ਫਲੋਰੋਸੈਂਟ ਅਤੇ ਸਪਾਰਕਲ ਕਾਗਜ਼ ਦੀ ਵਰਤੋਂ ਕੀਤੀ ਜਾਂਦੀ ਹੈ। ਕੱਪੜਾ ਅਤੇ ਕਾਗਜ਼ ਦੋਵੇਂ ਹੀ ਵਾਟਰ ਪਰੂਫ ਹੁੰਦੇ ਹਨ।

ਪੰਜ ਵੱਡੇ ਦੁਸਹਿਰਿਆਂ ਦੇ ਲਈ ਬਣਾਉਂਦੇ ਹਨ ਰਾਵਣ ਦਾ ਸੈੱਟ
ਰਾਜ ਕੁਮਾਰ ਨੇ ਦੱਸਿਆ ਕਿ ਉਹ ਮਹਾਨਗਰ ਦੇ ਪੰਜ ਵੱਡੇ ਦੁਸਹਿਰਿਆਂ ਲਈ ਰਾਵਣ ਦਾ ਸੈੱਟ ਤਿਆਰ ਕਰਦੇ ਹਨ, ਜਿਸ ਵਿਚ ਬਰਲਟਨ ਪਾਰਕ, ਗੌਰਮਿੰਟ ਸਿਖਲਾਈ ਕਾਲਜ ਲਾਡੋਵਾਲੀ ਰੋਡ, ਆਦਰਸ਼ ਨਗਰ ਅਤੇ ਲੰਮਾ ਪਿੰਡ ਵਿਚ ਹੋਣ ਵਾਲੇ ਦੁਸਹਿਰੇ ਸ਼ਾਮਲ ਹਨ। ਰਾਵਣ ਨੂੰ ਤਿਆਰ ਕਰਨ 'ਚ 70 ਹਜ਼ਾਰ ਦਾ ਖਰਚ ਆਉਂਦਾ ਹੈ। ਪੁਤਲਿਆਂ 'ਚ ਪਾਏ ਜਾਣ ਵਾਲੇ ਗੋਲੇ ਆਯੋਜਕਾਂ ਵੱਲੋਂ ਦਿੱਤੇ ਜਾਂਦੇ ਹਨ। ਆਯੋਜਕਾਂ ਦੀ ਮਰਜ਼ੀ ਮੁਤਾਬਕ ਹੀ ਪੁਤਲਿਆਂ 'ਚ ਗੋਲਿਆਂ ਦੀ ਗਿਣਤੀ ਘਟਾਈ ਜਾਂ ਵਧਾਈ ਜਾਂਦੀ ਹੈ।

PunjabKesari

ਲੁਧਿਆਣਾ 'ਚ 300 ਤੋਂ ਵੱਧ ਸੈੱਟ ਹੋ ਰਹੇ ਨੇ ਤਿਆਰ
ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿਚ ਰਹਿਣ ਵਾਲੇ ਆਸ਼ੂ, ਜਿਹੜੇ ਇਸ ਸਮੇਂ ਲੁਧਿਆਣਾ ਦੇ ਜਮਾਲਪੁਰ ਇਲਾਕੇ 'ਚ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲੇ ਤਿਆਰ ਕਰ ਰਹੇ ਹਨ, ਨੇ ਦੱਸਿਆ ਕਿ ਇਹ ਉਨ੍ਹਾਂ ਦਾ ਜੱਦੀ-ਪੁਸ਼ਤੀ ਕੰਮ ਹੈ। ਪਹਿਲਾਂ ਉਨ੍ਹਾਂ ਦੇ ਬਜ਼ੁਰਗ ਅਤੇ ਹੁਣ ਉਹ ਖੁਦ ਪਿਛਲੇ 18-20 ਸਾਲਾਂ ਤੋਂ ਪੰਜਾਬ ਆ ਰਹੇ ਹਨ ਅਤੇ ਇਥੇ ਪੁਤਲੇ ਬਣਾਉਣ ਦੇ ਠੇਕੇ ਲੈ ਰਹੇ ਹਨ। ਇਸ ਵਾਰ ਲੁਧਿਆਣਾ ਦੀ ਗੱਲ ਕਰੀਏ ਤਾਂ ਇਥੇ 100 ਤੋਂ ਵੱਧ ਠੇਕਿਆਂ 'ਤੇ ਪੁਤਲੇ ਤਿਆਰ ਹੋ ਰਹੇ ਹਨ ਅਤੇ 300 ਤੋਂ ਵੱਧ ਸੈੱਟ ਜਨਤਾ ਦੀ ਖਿੱਚ ਦਾ ਕੇਂਦਰ ਬਣਨਗੇ।

ਜ਼ਖਮ ਨਹੀਂ ਦੇਖਦੇ, ਆਰਡਰ ਭੁਗਤਾਨ ਨੂੰ ਦਿੰਦੇ ਹਨ ਪਹਿਲ 
ਸਰਾਭਾ ਨਗਰ ਦੇ ਦੁਰਗਾ ਮਾਤਾ ਮੰਦਰ ਦੇ ਦੁਸਹਿਰਾ ਮੈਦਾਨ 'ਚ ਆਪਣੀ ਟੀਮ ਦੇ ਨਾਲ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲਿਆਂ ਨੂੰ ਤਿਆਰ ਕਰਨ 'ਚ ਲੱਗੇ ਯੂ.ਪੀ. ਦੇ ਰਹਿਣ ਵਾਲੇ ਚਾਂਦ ਮੁਹੰਮਦ ਨੇ ਦੱਸਿਆ ਕਿ ਉਨ੍ਹਾਂ ਨੇ ਪੁਤਲੇ ਤਿਆਰ ਕਰਨ ਦਾ ਹੁਨਰ ਆਪਣੇ ਦਾਦਾ ਅਤੇ ਪਿਤਾ ਤੋਂ ਲਿਆ। ਇਥੇ ਉਹ ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ ਪੁਤਲੇ ਤਿਆਰ ਕਰਨ ਵਿਚ ਲੱਗੇ ਹੋਏ ਹਨ।
ਉਨ੍ਹਾਂ ਕੋਲ ਇਸ ਕੰਮ ਨੂੰ ਨੇਪਰੇ ਚਾੜ੍ਹਣ ਦਾ ਠੇਕਾ 1 ਮਹੀਨਾ ਅਤੇ 8 ਦਿਨ ਦਾ ਹੈ। ਉਹ 17-18 ਸਾਲਾਂ ਤੋਂ ਲੁਧਿਆਣਾ ਆ ਰਹੇ ਹਨ। ਕੰਮ ਕਰਦੇ ਸਮੇਂ ਕਈ ਵਾਰ ਹੱਥਾਂ 'ਤੇ ਸੱਟਾਂ ਵੀ ਲੱਗ ਜਾਂਦੀਆਂ ਹਨ ਪਰ ਅੱਜ ਤੱਕ ਕਦੇ ਅਜਿਹਾ ਨਹੀਂ ਹੋਇਆ ਕਿ ਸਮੇਂ 'ਤੇ ਦੁਸਹਿਰਾ ਮੇਲਾ ਕਮੇਟੀ ਨੂੰ ਪੁਤਲੇ ਤਿਆਰ ਕਰ ਕੇ ਨਾ ਦਿੱਤੇ ਹੋਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਟੀਮ ਦਾ ਇਕ ਹੀ ਟੀਚਾ ਰਹਿੰਦਾ ਹੈ ਕਿ ਜ਼ਖਮ ਕਿੰਨੇ ਵੀ ਡੂੰਘੇ ਹੋਣ ਪਰ ਆਰਡਰਾਂ ਨੂੰ ਤੈਅ-ਸ਼ੁਦਾ ਸਮੇਂ ਅੰਦਰ ਭੁਗਤਾ ਦਿੱਤਾ ਜਾਵੇ।

PunjabKesari

ਰਾਜ ਕੁਮਾਰ ਦੀ ਦੂਜੀ ਪੀੜ੍ਹੀ ਵੀ ਇਸੇ ਕੰਮ 'ਚ
ਪਿਛਲੇ ਕੁਝ ਸਾਲਾਂ ਤੋਂ ਦੁਸਹਿਰੇ ਬਾਰੇ ਲੋਕਾਂ 'ਚ ਜਨੂਨ ਵਧਿਆ ਹੈ। ਰਾਜ ਕੁਮਾਰ ਨੇ ਦੱਸਿਆ ਕਿ ਉਹ 1992 ਤੋਂ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲੇ ਤਿਆਰ ਕਰ ਰਹੇ ਹਨ। 7 ਵਰ੍ਹੇ ਉਨ੍ਹਾਂ ਨੇ ਹਿਮਾਚਲ 'ਚ ਵੀ ਕੰਮ ਕੀਤਾ ਹੈ। ਫਿਰ ਉਹ ਜਲੰਧਰ ਆ ਗਏ ਅਤੇ ਦੋ ਦਹਾਕਿਆਂ ਤੋਂ ਇਥੇ ਹੀ ਆਪਣਾ ਕੰਮ ਰਹੇ ਹਨ। ਰਾਜ ਕੁਮਾਰ ਨੇ ਦੱਸਿਆ ਕਿ ਦੁਸਹਿਰੇ ਲਈ ਪੁਤਲਿਆਂ ਦਾ ਸੈੱਟ ਬਣਾਉਣ ਲਈ 45 ਦਿਨ ਦੇ ਕਰੀਬ ਸਮਾਂ ਲੱਗਦਾ ਹੈ ਅਤੇ ਪੁਤਲਿਆਂ ਨੂੰ ਬਣਾਉਣ 'ਚ ਇਸਤੇਮਾਲ ਹੋਣ ਵਾਲੇ ਸਾਮਾਨ ਦੀ ਖਰੀਦ 6 ਮਹੀਨੇ ਪਹਿਲਾਂ ਹੀ ਕਰ ਲਈ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਕੰਮ 'ਚ ਉਨ੍ਹਾਂ ਦਾ ਬੇਟਾ ਵਿਪਨ ਵੀ ਸਹਿਯੋਗ ਕਰਦਾ ਹੈ। ਵਿਪਨ ਪ੍ਰਾਈਵੇਟ ਕੰਮ ਕਰਦਾ ਹੈ ਪਰ ਰਾਵਣ ਬਣਾਉਣ ਦੇ ਸਮੇਂ 'ਚ ਨੌਕਰੀ ਤੋਂ ਛੁੱਟੀ ਲੈਂਦਾ ਹੈ। ਵਿਪਨ ਨੇ ਦੱਸਿਆ ਕਿ ਪੁਤਲਿਆਂ ਦੇ ਢਾਂਚੇ ਬਣਾਉਣ ਲਈ ਬਿਹਾਰ ਅਤੇ ਆਸਾਮ ਤੋਂ ਬਾਂਸ ਮੰਗਵਾਏ ਜਾਂਦੇ ਹਨ। ਉਹ 55, 50 ਅਤੇ 45 ਫੁੱਟ ਦਾ ਰਾਵਣ ਤਿਆਰ ਕਰਦੇ ਹਨ। ਰਾਵਣ ਦੇ ਪੁਤਲਿਆਂ ਅੰਦਰ 600 ਗੋਲੇ ਭਰੇ ਜਾਂਦੇ ਹਨ ਜਦੋਂਕਿ ਮੇਘਨਾਦ ਅਤੇ ਕੁੰਭਕਰਨ ਦੇ ਪੁਤਲਿਆਂ ਵਿਚ 300 ਗੋਲੇ ਲਾਏ ਜਾਂਦੇ ਹਨ।

  • dussehra celebration
  • jalandhar
  • ਦੁਸਹਿਰਾ
  • 55 ਫੁੱਟ ਉੱਚਾ
  • ਰਾਵਣ

ਕੂਕਰ ਬੰਬ ਵਾਲੀ ਧਮਕੀ ਭਰੀ ਚਿੱਠੀ ਲਿਖਣ ਵਾਲਾ ਜੇਲ ਦਾ ਸਹਾਇਕ ਸੁਪਰਡੈਂਟ ਸਸਪੈਂਡ

NEXT STORY

Stories You May Like

  • massive rally against imperialism by farmers  workers and employees
    ਕਿਸਾਨਾਂ ਮਜ਼ਦੂਰਾਂ ਤੇ ਮੁਲਾਜ਼ਮਾਂ ਵੱਲੋਂ ਸਾਮਰਾਜ ਵਿਰੁੱਧ ਵਿਸ਼ਾਲ ਰੈਲੀ, ਟਰੰਪ ਦਾ ਸਾੜਿਆ ਪੁਤਲਾ
  • congress releases first list of 55 candidates
    ਕੇਰਲ ਵਿਧਾਨ ਸਭਾ ਚੋਣਾਂ: ਕਾਂਗਰਸ ਨੇ 55 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਦੇਖੋ LIST
  • teachers stage strong protest against punjab government
    ਅਧਿਆਪਕਾਂ ਦਾ ਪੰਜਾਬ ਸਰਕਾਰ ਖਿਲਾਫ਼ ਤਿੱਖਾ ਰੋਸ ਪ੍ਰਦਰਸ਼ਨ, ਪੁਤਲਾ ਫੂਕ ਕੀਤੀਆਂ ਮੰਗਾਂ ਮਨਜ਼ੂਰ ਕਰਨ ਦੀ ਮੰਗ
  • woman serious allegations against mother in law and husband
    ਜਲੰਧਰ 'ਚ ਹੰਗਾਮਾ! ਮਹਿਲਾ ਨੇ ਪਤੀ ਤੇ ਸੱਸ 'ਤੇ ਲਾਏ ਕੁੱਟਮਾਰ ਦੇ ਗੰਭੀਰ ਦੋਸ਼
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਜੀਜੇ ਨੇ ਟਰਾਲੀ 'ਚ ਸੌਂ ਰਹੇ ਸਾਲੇ ਦਾ ਬੇਰਹਿਮੀ ਨਾਲ ਕੀਤਾ ਕਤਲ
  • ladowal toll plaza
    ਲਾਡੋਵਾਲ ਟੋਲ ਪਲਾਜ਼ਾ ‘ਤੇ ਕਿਸਾਨਾਂ ਵੱਲੋਂ CM ਮਾਨ ਦਾ ਪੁਤਲਾ ਫ਼ੂਕ ਪ੍ਰਦਰਸ਼ਨ
  • big encounter in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
  • delhi  iron bridge collapses
    ਦਿੱਲੀ: ਰੂਪ ਨਗਰ 'ਚ ਡਿੱਗਾ ਨਾਲੇ 'ਤੇ ਬਣਿਆ 60 ਫੁੱਟ ਲੰਬਾ ਲੋਹੇ ਦਾ ਪੁਲ, ਔਰਤ ਦੀ ਮੌਤ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਜੀਜੇ ਨੇ ਟਰਾਲੀ 'ਚ ਸੌਂ ਰਹੇ ਸਾਲੇ ਦਾ ਬੇਰਹਿਮੀ ਨਾਲ...
  • government holiday declared punjab on friday  schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ...
  • thunderstorm alert for 11 states including punjab in the next 12 hours
    ਪੰਜਾਬ ਸਣੇ 11 ਸੂਬਿਆਂ ਲਈ ਅਗਲੇ 12 ਘੰਟਿਆਂ ਵਿੱਚ ਤੂਫਾਨੀ ਮੀਂਹ ਦਾ ਅਲਰਟ, IMD...
  • 14 officers including punjab ias tejveer singh appointed in centre large scale
    ਵੱਡਾ ਪ੍ਰਸ਼ਾਸਨਿਕ ਫੇਰਬਦਲ! ਪੰਜਾਬ ਦੇ IAS ਤੇਜਵੀਰ ਸਿੰਘ ਸਣੇ 14 ਅਫ਼ਸਰਾਂ ਦੀ...
  • punjab weather update
    ਪੰਜਾਬ 'ਚ ਪੈ ਗਏ ਗੜੇ, ਸਾਰੇ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT! ਜਾਣੋ ਤਾਜ਼ਾ...
  • power cut in punjab
    ਪੰਜਾਬ 'ਚ 9 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ ਬੱਤੀ
  • court decision life imprisonment
    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ...
  • big alert regarding punjab weather on april 3
    3 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਰਟ, ਪੜ੍ਹੋ ਵਿਭਾਗ ਦੀ Latest...
Trending
Ek Nazar
65 ias officers transferred

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 65 IAS ਅਧਿਕਾਰੀਆਂ ਦਾ ਤਬਾਦਲਾ

youtuber armaan malik

ਕੀ ਅਰਮਾਨ ਮਲਿਕ ਦੇ ਘਰ ਗੂੰਜਣ ਵਾਲੀ ਹੈ 6ਵੇਂ ਬੱਚੇ ਦੀ ਕਿਲਕਾਰੀ? ਦੂਜੀ ਪਤਨੀ...

ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

monkeypo in pakistan

ਪਾਕਿਸਤਾਨ 'ਚ ਇਸ ਸਾਲ mpox ਦਾ ਪਹਿਲਾ ਮਾਮਲਾ ਆਇਆ ਸਾਹਮਣੇ

boat accident in indonesia

ਇੰਡੋਨੇਸ਼ੀਆ 'ਚ ਕਿਸ਼ਤੀ ਹਾਦਸਾ ; ਬਚਾਏ ਗਏ 21 ਲੋਕ

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

drone attack on kuwaiti tanker in uae

UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ

expensive highway travel toll rates increase 5

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ...

power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • markets across punjab to remain closed from today
      ਪੰਜਾਬ ਭਰ ਦੀਆਂ ਮੰਡੀਆਂ ਅੱਜ ਤੋਂ ਰਹਿਣਗੀਆਂ ਬੰਦ, ਪੜ੍ਹੋ ਕੀ ਹੈ ਕਾਰਨ
    • iphone bought online turns out to be defective
      ਆਨਲਾਈਨ ਖ਼ਰੀਦਿਆ ਆਈਫੋਨ ਨਿਕਲਿਆ ਖ਼ਰਾਬ, ਰਿਫੰਡ ਨਾ ਦੇਣ ’ਤੇ ਐਮੇਜ਼ਾਨ ਨੂੰ 7...
    • ravi river bridge
      ਸਰਹੱਦੀ ਇਲਾਕੇ ਦੇ ਲੋਕਾਂ ਦੀ ਵਧੀ ਮੁਸ਼ਕਲ! ਰਾਵੀ ਦਰਿਆ ‘ਤੇ ਪਲਟੂਨ ਪੁਲ਼ ਨਾ ਬਣਨ...
    • 14 officers including punjab ias tejveer singh appointed in centre large scale
      ਵੱਡਾ ਪ੍ਰਸ਼ਾਸਨਿਕ ਫੇਰਬਦਲ! ਪੰਜਾਬ ਦੇ IAS ਤੇਜਵੀਰ ਸਿੰਘ ਸਣੇ 14 ਅਫ਼ਸਰਾਂ ਦੀ...
    • gas kyc should be postponed for 4 months  bunty
      ਗੈਸ ਦੀ KYC ਕਰਵਾਉਣ ਨੂੰ 4 ਮਹੀਨੇ ਲਈ ਮੁਲਤਵੀ ਕੀਤਾ ਜਾਵੇ : ਬੰਟੀ
    • punjab senior officers patiala
      ਪੰਜਾਬ ਦੇ ਇਨ੍ਹਾਂ ਦੋ ਵੱਡੇ ਅਫ਼ਸਰਾਂ 'ਤੇ ਹੋ ਗਈ ਕਾਰਵਾਈ, ਅਚਾਨਕ ਹੋਈ...
    • the corporation will issue a challan for not segregating waste
      ਕੂੜਾ ਵੱਖ ਨਾ ਕਰਨ ’ਤੇ ਨਿਗਮ ਕੱਟੇਗਾ ਚਲਾਨ, 4 ਡਸਟਬਿਨ ਸਿਸਟਮ ਕੀਤਾ ਲਾਜ਼ਮੀ
    • ashwani sharma thanks himachal bjp
      ਭਾਜਪਾ ਦੇ ਲਗਾਤਾਰ ਵਿਰੋਧ ਅੱਗੇ ਝੁਕਦਿਆਂ ਹਿਮਾਚਲ ਸਰਕਾਰ ਨੂੰ ਵਾਪਸ ਲੈਣਾ ਪਿਆ...
    • electricity bills electricity meters
      ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਪੈ ਗਿਆ ਨਵਾਂ ਪੰਗਾ
    • heavy rain and strong winds dashed the hopes of farmers
      ਭਾਰੀ ਬਾਰਸ਼ ਤੇ ਤੇਜ਼ ਹਨ੍ਹੇਰੀ ਨੇ ਕਿਸਾਨਾਂ ਦੀਆਂ ਉਮੀਦਾਂ ’ਤੇ ਫੇਰਿਆ ਪਾਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +