Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    10:49:19 PM

  • big incident in tarn taran  firing at punjab poultry farm and breeding farm

    ਤਰਨਤਾਰਨ 'ਚ ਵੱਡੀ ਵਾਰਦਾਤ! ਪੰਜਾਬ ਪੋਲਟਰੀ ਫਾਰਮ...

  • srh vs pbks

    ਹੈਦਰਾਬਾਦ ਨੇ ਪੰਜਾਬ ਨੂੰ ਦਿੱਤਾ 236 ਦੌੜਾਂ ਦਾ...

  • massive fire engulfs 4 story hotel in hisar

    AC 'ਚ ਹੋ ਗਏ ਬਲਾਸਟ! ਹਿਸਾਰ ਦੇ ਹੋਟਲ 'ਚ ਅੱਗ ਲੱਗਣ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਚੱਲੀਆਂ ਤੇਜ਼ ਹਵਾਵਾਂ! ਰਾਵਣ, ਕੁੰਭਕਰਨ ਤੇ ਮੇਘਨਾਥ ਦੀ ਟੁੱਟੀ ਧੌਣ

PUNJAB News Punjabi(ਪੰਜਾਬ)

ਪੰਜਾਬ 'ਚ ਚੱਲੀਆਂ ਤੇਜ਼ ਹਵਾਵਾਂ! ਰਾਵਣ, ਕੁੰਭਕਰਨ ਤੇ ਮੇਘਨਾਥ ਦੀ ਟੁੱਟੀ ਧੌਣ

  • Edited By Shivani Attri,
  • Updated: 02 Oct, 2025 02:46 PM
Jalandhar
dussehra festival celebrated at 20 places in jalandhar ravana s neck broken
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੂਰੇ ਦੇਸ਼ ਭਰ ਵਿਚ ਅੱਜ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸੇ ਸਬੰਧ ਵਿਚ ਜਲੰਧਰ ਵਿੱਚ ਦੁਸਹਿਰਾ ਮਨਾਉਣ ਨੂੰ ਲੈ ਕੇ ਤਿਆਰੀਆਂ ਪੂਰੀਆਂ ਹੋ ਗਈਆਂ ਹਨ। ਮਹਾਨਗਰ ਵਿਚ ਕੁੱਲ੍ਹ 43 ਛੋਟੇ-ਵੱਡੇ ਸਥਾਨਾਂ ਵਿਚ ਦੁਸਹਿਰਾ ਉਤਸਵ ਮਨਾਇਆ ਜਾ ਰਿਹਾ ਹੈ। ਅੱਜ ਸ਼ਾਮ 43 ਥਾਵਾਂ 'ਤੇ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਸਾੜੇ ਜਾਣਗੇ। ਮੁੱਖ ਸਮਾਗਮ ਸ਼ਹਿਰ ਦੇ ਬਾਲਟੋਰਨ ਪਾਰਕ ਅਤੇ ਸਾਈਂ ਦਾਸ ਪਬਲਿਕ ਸਕੂਲ ਵਿੱਚ ਹੋਣਗੇ। ਜਲੰਧਰ ਸ਼ਹਿਰ ਵਿਚ ਮਨਾਏ ਜਾਣ ਵਾਲੇ ਦੁਸਹਿਰੇ ਨੂੰ ਲੈ ਕੇ ਵੱਖ-ਵੱਖ ਗਰਾਊਂਡਾਂ ਵਿਚ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਲਗਾ ਦਿੱਤੇ ਗਏ ਹਨ। ਅੱਜ ਸਵੇਰੇ ਪੰਜਾਬ ਵਿਚ ਮੌਸਮ ਦੇ ਬਦਲੇ ਮਿਜਾਜ਼ ਅਤੇ ਤੇਜ਼ ਹਵਾਵਾਂ ਚੱਲਣ ਨਾਲ ਕਈ ਥਾਵਾਂ 'ਤੇ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲਿਆਂ ਦੀਆਂ ਧੌਣਾਂ ਹੀ ਟੁੱਟ ਗਈਆਂ। 

PunjabKesari

ਇਹ ਵੀ ਪੜ੍ਹੋ: Punjab:ਕੰਮ ਤੋਂ ਘਰ ਜਾ ਰਹੀ ਕੁੜੀ ਨੂੰ ਰਸਤੇ 'ਚ ਘੇਰ ਨੌਜਵਾਨਾਂ ਨੇ ਕੀਤਾ ਵੱਡਾ ਕਾਂਡ, ਤੜਫ਼-ਤੜਫ਼ ਕੇ ਹੋਈ ਮੌਤ

PunjabKesari

ਸਾਈਂ ਦਾਸ ਸਕੂਲ ਵਿਚ ਕਰੀਬ 100 ਫੁੱਟ ਦਾ ਸਭ ਤੋਂ ਉੱਚਾ ਪੁਤਲਾ ਸਾੜਿਆ ਜਾਵੇਗਾ। ਇਹ ਆਯੋਜਨ ਮਹਾਕਾਲੀ ਮੰਦਿਰ ਦੁਸਹਿਰਾ ਕਮੇਟੀ ਵੱਲੋਂ ਕੀਤਾ ਜਾਵੇਗਾ। ਸਾਈਂ ਦਾਸ ਸਕੂਲ ਸਮੇਤ ਸਾਰੀਆਂ ਸਮਾਗਮ ਵਾਲੀਆਂ ਥਾਵਾਂ 'ਤੇ ਸ਼ਾਮ 6 ਵਜੇ ਦੇ ਕਰੀਬ ਰਾਵਣ ਦਹਿਣ ਹੋਣਗੇ। ਇਸ ਤੋਂ ਪਹਿਲਾਂ ਪ੍ਰਭੂ ਸ਼੍ਰੀਰਾਮ, ਸੀਤਾ ਅਤੇ ਲਕਸ਼ਣ ਸਮੇਤ ਰਾਵਣ ਅਤੇ ਉਸ ਦੀ ਸੈਨਾ ਦੀਆਂ ਝਾਕੀਆਂ ਕੱਢੀਆਂ ਜਾਣਗੀਆਂ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਇਥੇ ਹੋਣਗੇ ਦੁਸਹਿਰਾ ਦੇ ਆਯੋਜਨ 
ਸਾਈਂ ਦਾਸ ਗਰਾਉਂਡ (ਪਟੇਲ ਚੌਕ ਦੇ ਕੋਲ)
ਮਾਡਲ ਹਾਊਸ ਸਥਿਤ ਦਸ਼ਹਰਾ ਗ੍ਰਾਉਂਡ
ਸ਼੍ਰੀਰਾਮ ਤਿਉਹਾਰ ਕਮੇਟੀ, ਸੈਂਟਰਲ ਟਾਊਨ
ਆਦਰਸ਼ ਨਗਰ, ਬਰਲਟਨ ਪਾਰਕ
ਗੁਰੂ ਗੋਬਿੰਦ ਸਿੰਘ ਐਵੇਨਿਊ
ਬਸਤੀ ਪੀਰਦਾਦ ਰੋਡ ਸਥਿਤ ਕਮਲ ਵਿਹਾਰ
ਫ੍ਰੈਂਡਸ ਕਾਲੋਨੀ, ਕੀਰਤੀ ਨਗਰ ਪਾਰਕ
120 ਫੀਟ ਰੋਡ, ਬਰਬਰਿਕ ਚੌਕ ਕੇ ਪਾਸ
ਬੇਅੰਤ ਸਿੰਘ ਪਾਰਕ, ​​ਜੀ.ਟੀ. ਰੋਡ
ਮਧੁਬਨ ਕਾਲੋਨੀ, ਟਿਊਬਵੈਲ ਵਾਲੀ ਗ੍ਰਾਉਂਡ
ਗੋਪਾਲ ਨਗਰ,ਭਾਰਗਵ ਕੈਂਪ,ਗਾਂਧੀ ਕੈਂਪ
ਦਸ਼ਹਰਾ ਗਰਾਊਂਡ, ਜਾਲੰਧਰ ਕੈਂਟ
PIMS ਅਪਸਟਾਲ ਦੇ ਨੇੜੇ
ਇਸ ਦੇ ਇਲਾਵਾ ਵੀ ਹੋਰ ਕਈ ਛੋਟੀਆਂ-ਵੱਡੀਆਂ ਥਾਵਾਂ 'ਤੇ ਦੁਸਹਿਰੇ ਦੇ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਜਾ ਰਿਹਾ ਹੈ। 

PunjabKesari

PunjabKesari

PunjabKesari

ਸਾਈਂ ਦਾਸ ਸਕੂਲ ਵਿਖੇ ਦੁਸਹਿਰੇ ਲਈ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਮਾਈ ਹੀਰਾ ਗੇਟ ਰੋਡ ਅਤੇ ਪਟੇਲ ਚੌਂਕ 'ਤੇ ਟ੍ਰੈਫਿਕ ਪੁਲਸ ਤਾਇਨਾਤ ਕੀਤੀ ਜਾਵੇਗੀ। ਟ੍ਰੈਫਿਕ ਪੁਲਸ ਨੇ ਇਸ ਸਬੰਧੀ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ। ਦੁਸਹਿਰੇ 'ਤੇ ਸ਼ਹਿਰ ਵਿੱਚ ਕੋਈ ਰੂਟ ਡਾਇਵਰਸ਼ਨ ਨਹੀਂ ਹੋਵੇਗਾ ਪਰ ਵਾਹਨਾਂ ਨੂੰ ਗਲਤ ਪਾਸੇ ਤੋਂ ਚਲਾਉਣ ਤੋਂ ਰੋਕਣ ਲਈ ਸਾਰੇ ਚੌਰਾਹਿਆਂ 'ਤੇ ਪੁਲਸ ਤਾਇਨਾਤ ਰਹੇਗੀ। 

ਇਹ ਵੀ ਪੜ੍ਹੋ: ਦੀਵਾਲੀ ਤੋਂ ਪਹਿਲਾਂ ਇਨ੍ਹਾਂ ਮੁਲਾਜ਼ਮਾਂ ਦੀਆਂ ਲੱਗੀਆ ਮੌਜਾਂ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Dussehra festival
  • celebrated
  • Jalandhar
  • Ravana
  • neck
  • broken
  • ਜਲੰਧਰ
  • ਦੁਸਹਿਰਾ
  • ਤਿਉਹਾਰ
  • ਰਾਵਣ
  • ਗਰਦਨ

ਥਾਣੇਦਾਰ ਭਰਾ ਦੀ ਧੌਂਸ ਵੀ ਨਾ ਆਈ ਕੰਮ! ਮੁਲਾਜ਼ਮਾਂ ਨੇ ਫਰ ਲਿਆ 'ਨਕਲੀ ਪੁਲਸੀਆ'

NEXT STORY

Stories You May Like

  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼ ਹਵਾਵਾਂ ਤੇ ਬਾਰਿਸ਼ ਦੀ ਸੰਭਾਵਨਾ
  • fpi selling intensifies   foreign investors withdraw rs 1 08 lakh crore
    ਸ਼ੇਅਰ ਬਾਜ਼ਾਰ ’ਚ FPI ਦੀ ਬਿਕਵਾਲੀ ਤੇਜ਼, ਵਿਦੇਸ਼ੀ ਨਿਵੇਸ਼ਕਾਂ ਨੇ ਕੱਢੇ 1.08 ਲੱਖ ਕਰੋੜ ਰੁਪਏ
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ ਅਪਡੇਟ ਜਾਰੀ
  • collision between car and activa in jalandhar and schoolgirl injured
    ਜਲੰਧਰ ਦੀ 120 ਫੁੱਟੀ 'ਤੇ ਵਾਪਰਿਆ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਵਿਦਿਆਰਥਣ ਜ਼ਖ਼ਮੀ
  • bloody clash erupts between two factions in crp colony in phagwara
    ਫਗਵਾੜਾ 'ਚ ਚੱਲੀਆਂ ਤਲਵਾਰਾਂ, ਦੋ ਧਿਰਾਂ ਵਿਚਾਲੇ ਖ਼ੂਨੀ ਝੜਪ
  • sikh boy hit by speeding tipper then dies
    ਤੇਜ਼ ਰਫ਼ਤਾਰ ਟਿੱਪਰ ਦੇ ਲਪੇਟ 'ਚ ਆਇਆ ਸਿੱਖ ਨੌਜਵਾਨ, ਮੌਕੇ 'ਤੇ ਹੋਈ ਮੌਤ
  • devastation caused by strong thunderstorm  fallen trees and electricity poles
    ਤੇਜ਼ ਹਨ੍ਹੇਰੀ ਨਾਲ ਮਚੀ ਤਬਾਹੀ! ਡਿੱਗੇ ਦਰੱਖ਼ਤ ਤੇ ਬਿਜਲੀ ਦੇ ਪੋਲ, ਇਕ ਵਿਅਕਤੀ ਜ਼ਖ਼ਮੀ
  • punjab politics appointments in congress
    ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dgp s big statement on the blasts in jalandhar and amritsar
      ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
    • innocent girl killed by dogs dies a painful death
      ਪੰਜਾਬ 'ਚ ਰੂਹ ਕੰਬਾਊ ਘਟਨਾ! ਜਵਾਕੜੀ ਨੂੰ ਕੁੱਤਿਆਂ ਨੇ ਨੋਚਿਆ, ਤੜਫ਼-ਤੜਫ਼ ਕੇ...
    • labour s luck changed with rupee lottery he became a millionaire
      Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ...
    • dgp gaurav yadav visit jalandhar dhanpreet kaur cp major on blast
      ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
    • power cut in punjab
      ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
    • punjab deport boy
      DEPORT ਹੋ ਕੇ ਪੰਜਾਬ ਆਇਆ ਮੁੰਡਾ ਭੇਤਭਰੀ ਹਾਲਤ 'ਚ ਹੋਇਆ 'ਗਾਇਬ'!
    • amritsar car
      ਅੰਮ੍ਰਿਤਸਰ 'ਚ ਧਮਾਕੇ ਮਗਰੋਂ ਹੁਣ ਬਾਜ਼ਾਰ 'ਚੋਂ ਮਿਲੀ ਲਾਵਾਰਿਸ ਗੱਡੀ, ਸ਼ੱਕੀ...
    • punjab children police
      Punjab : ਬੱਚਿਆਂ ਪਿੱਛੇ ਲੜ ਪਏ ਵੱਡੇ, ਨੌਜਵਾਨ ਨੂੰ ਸ਼ਰੇਆਮ ਮਾਰੀਆਂ ਤਿੰਨ ਗੋਲੀਆਂ
    • accident in khanna
      ਤਪਦੀ ਗਰਮੀ 'ਚ ਸੜਕ ਕਿਨਾਰੇ ਜੂਸ ਪੀਣ ਰੁਕੇ ਮਜ਼ਦੂਰ ਦੀ ਟਰੱਕ ਦੀ ਟੱਕਰ ਨਾਲ ਮੌਤ
    • wheat procurement in bathinda in final stages
      ਬਠਿੰਡਾ 'ਚ ਕਣਕ ਖਰੀਦ ਅੰਤਿਮ ਪੜਾਅ ’ਚ, 9.21 ਲੱਖ ਮੀਟ੍ਰਿਕ ਟਨ ਤੋਂ ਵੱਧ ਆਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +