Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    12:52:43 PM

  • bathinda barnala national highway jam in punjab

    ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ!...

  • heartbreaking incident in moga stray dogs attack man on way home from fields

    ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ...

  • social media

    ਸੋਸ਼ਲ ਮੀਡੀਆ 'ਤੇ ਲੱਗੇਗਾ 9 ਕਰੋੜ ਡਾਲਰ ਤੋਂ ਵਧੇਰੇ...

  • rohit shetty receives death threat again

    '20 ਕਰੋੜ ਦੇ ਨਹੀਂ ਤਾਂ...', ਰੋਹਿਤ ਸ਼ੈੱਟੀ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਕੋਵਿਡ ਨਾਲ ਸਬੰਧਤ ਸਿਹਤ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੁਸ਼ਿਆਰਪੁਰ 'ਚ ਮਨਾਇਆ ਜਾਵੇਗਾ ਦੁਸਹਿਰਾ

PUNJAB News Punjabi(ਪੰਜਾਬ)

ਕੋਵਿਡ ਨਾਲ ਸਬੰਧਤ ਸਿਹਤ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੁਸ਼ਿਆਰਪੁਰ 'ਚ ਮਨਾਇਆ ਜਾਵੇਗਾ ਦੁਸਹਿਰਾ

  • Updated: 15 Oct, 2020 10:46 PM
Hoshiarpur
dussehra will be celebrated in hoshiarpur health guidelines
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ: ਉਦਯੋਗ ਅਤੇ ਵਣਜ ਮੰਤਰੀ, ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਕੋਵਿਡ -19 ਸਬੰਧਤ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਦੁਸਹਿਰੇ ਦੇ ਤਿਉਹਾਰ ਨੂੰ ਮਨਾਉਣ ਦੀ ਆਗਿਆ ਦੇ ਦਿੱਤੀ ਹੈ। ਇਸ ਲਈ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੀ ਆਸਥਾ ਸ ਦੇ ਨਾਲ ਨਾਲ ਸਰਕਾਰ ਦੁਆਰਾ ਜਾਰੀ ਕੀਤੀਆਂ ਹਦਾਇਤਾਂ ਦਾ ਪਾਲਣ ਕਰੀਏ ਤਾਂ ਜੋ ਅਸੀਂ ਕੋਰੋਨਾ ਦੇ ਫੈਲਣ ਨੂੰ ਰੋਕ ਸਕੀਏ।  ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸ੍ਰੀ ਰਾਮ ਲੀਲਾ ਕਮੇਟੀ ਹੁਸ਼ਿਆਰਪੁਰ ਦੇ ਅਹੁਦੇਦਾਰਾਂ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।  ਇਸ ਸਮੇਂ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਐਸ.ਐਸ.ਪੀ ਨਵਜੋਤ ਸਿੰਘ ਮਾਹਲ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਸ਼੍ਰੀ ਰਾਮ ਲੀਲਾ ਕਮੇਟੀ ਦੇ ਅਹੁਦੇਦਾਰਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੀ ਤਰਫੋਂ ਦੁਸਹਿਰੇ ਦੇ ਤਿਉਹਾਰ ਨੂੰ ਮਨਾਉਣ ਲਈ ਉਨ੍ਹਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ।  ਉਨ੍ਹਾਂ ਕਮੇਟੀ ਦੇ ਅਹੁਦੇਦਾਰਾਂ ਨੂੰ ਕਿਹਾ ਕਿ ਉਹ ਆਪਣੇ ਪੱਧਰ ’ਤੇ ਇਹ ਯਕੀਨੀ ਬਣਾਉਣ ਕਿ ਦੁਸਹਿਰੇ ਦੇ ਤਿਉਹਾਰ ਨੂੰ ਮਨਾਉਣ ਸਮੇਂ ਕੋਵਿਡ -19 ਨਾਲ ਸਬੰਧਤ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦਾ ਦੁਸਹਿਰਾ ਬਹੁਤ ਮਸ਼ਹੂਰ ਹੈ ਅਤੇ ਦੂਰ-ਦੁਰਾਡੇ ਤੋਂ ਲੋਕ ਇਸ ਦੁਸਹਿਰੇ ਨੂੰ ਦੇਖਣ ਲਈ ਆਉਂਦੇ ਹਨ।  ਇਸ ਲਈ ਸ੍ਰੀ ਰਾਮ ਲੀਲਾ ਕਮੇਟੀ ਆਪਣੇ ਪੱਧਰ ’ਤੇ ਫੈਸਲਾ ਲੈਣ ਕਿ ਦੁਸਹਿਰਾ ਤਿਉਹਾਰ ਕਿਸ ਤਰ੍ਹਾਂ ਮਨਾਇਆ ਜਾਵੇ ਤਾਂ ਜੋ ਉਥੇ ਭੀੜ ਦੀ ਸਥਿਤੀ ਨਾ ਹੋਵੇ।  ਇਸ ਦੌਰਾਨ ਉਨ੍ਹਾਂ ਨਗਰ ਨਿਗਮ ਕਮਿਸ਼ਨਰ ਅਤੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਸਾਫ਼-ਸਫ਼ਾਈ, ਫੌਗਿੰਗ, ਐਂਬੂਲੈਂਸ ਅਤੇ ਹੋਰ ਸਿਹਤ ਸਹੂਲਤਾਂ ਸਬੰਧੀ ਕੋਈ ਸਮੱਸਿਆ ਨਾ ਆਵੇ।

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਇਸ ਵਾਰ ਦੁਸਹਿਰਾ ਗਰਾਊਂਡ ਵਿੱਚ ਕਿਸੇ ਤਰ੍ਹਾਂ ਦੇ  ਝੂਲੇ ਨਹੀਂ ਲਗਾਏ ਜਾਣਗੇ ਅਤੇ ਨਾ ਹੀ ਕੋਈ ਸਟਾਲ ਲਗਾਇਆ ਜਾਵੇਗਾ।  ਉਨ੍ਹਾਂ ਸ਼੍ਰੀ ਰਾਮ ਲੀਲਾ ਕਮੇਟੀ ਦੇ ਅਹੁਦੇਦਾਰਾਂ ਨੂੰ ਕਿਹਾ ਕਿ ਉਹ ਇਹ ਬਣਾਉਣ ਕਿ ਗਰਾਉਂਡ ਅੰਦਰ ਕੋਈ ਮਾਸਕ ਤੋਂ ਬਗੈਰ ਨਹੀਂ ਹੋਵੇਗਾ ਅਤੇ ਇਸ ਤੋਂ ਇਲਾਵਾ ਸੈਨੇਟਾਈਜ਼ਰ ਸਬੰਧੀ ਵੀ ਸਾਰੇ ਪ੍ਰਬੰਧ ਹੋਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੌਰਾਨ ਮਾਸਕ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਅਪਨਾਉਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਆਪਣੇ ਪੱਧਰ ’ਤੇ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਯਤਨ ਕੀਤੇ ਜਾਣਗੇ, ਨਾਲ ਹੀ ਸ਼੍ਰੀ ਰਾਮ ਲੀਲਾ ਕਮੇਟੀ ਦੇ ਵਲੰਟੀਅਰਾਂ ਨੂੰ ਦੁਸਹਿਰੇ ਦੇ ਤਿਉਹਾਰ ਦੌਰਾਨ ਮਾਸਕ ਪਹਿਨਣ ਨੂੰ ਯਕੀਨੀ ਬਣਾਉਣ ਲਈ ਕੰਮ ਕਰਨ। ਐਸ.ਐਸ.ਪੀ   ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਅਮਨ-ਕਾਨੂੰਨ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਪੁਲਿਸ ਵੱਲੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ।
 
ਸ਼੍ਰੀ ਰਾਮ ਲੀਲਾ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਮੇਅਰ ਸ਼ਿਵ ਸੂਦ ਨੇ ਪੰਜਾਬ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਭਰੋਸਾ ਦਿਵਾਇਆ ਕਿ ਹੁਸ਼ਿਆਰਪੁਰ ਵਿਚ ਲੱਗਣ ਵਾਲੇ ਦੁਸਹਿਰੇ ਵਿੱਚ ਕੋਵਿਡ -19 ਸਬੰਧੀ ਸਰਕਾਰ ਵੱਲੋਂ ਜਾਰੀ ਕੀਤੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ।  ਉਨ੍ਹਾਂ ਦੱਸਿਆ ਕਿ ਕੋਵਿਡ ਦੇ ਚੱਲਦੇ ਇਸ ਵਾਰ ਸ੍ਰੀ ਰਾਮ ਲੀਲਾ ਕਮੇਟੀ ਵੱਲੋਂ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਹੈ ਕਿ ਭਗਵਾਨ ਸ਼੍ਰੀ ਰਾਮ ਵਿਆਹ, ਵਣਵਾਸ ਅਤੇ ਰਾਜ ਤਿਲਕ ਸਬੰਧੀ ਜੋ  ਸ਼ੋਭਾ ਯਾਤਰਾ ਹਰ ਸਾਲ ਨਿਕਲਦੀ ਸੀ ਇਸ ਸਾਲ ਨਹੀਂ ਨਿਕਲੇਗੀ। ਇਸ ਤੋਂ ਇਲਾਵਾ ਸ੍ਰੀ ਰਾਮ ਸੇਵਕ ਰੱਥ ਇਸ ਵਾਰ ਸ਼ਰਧਾਲੂਆਂ ਦੇ ਘਰਾਂ ਵਿੱਚ ਨਹੀਂ ਜਾਣਗੇ। ਇਸ ਮੌਕੇ ਇੰਪਰੂਵਮੈਂਟ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਕਮਿਸ਼ਨਰ ਨਗਰ ਨਿਗਮ ਬਲਬੀਰ ਰਾਜ ਸਿੰਘ, ਸਿਵਲ ਸਰਜਨ ਡਾ: ਜਸਵੀਰ ਸਿੰਘ, ਸ੍ਰੀ ਰਾਮ ਲੀਲਾ ਕਮੇਟੀ ਦੇ ਅਧਿਕਾਰੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

  • Hoshiarpur
  • health guidelines
  • ਕੋਵਿਡ
  • ਦੁਸਹਿਰਾ

ਕਿਸਾਨਾਂ ਨੇ ਭਾਜਪਾ ਦੇ ਮੰਡਲ ਪ੍ਰਧਾਨ ਦਾ ਘਰ ਦੂਸਰੇ ਦਿਨ ਵੀ ਘੇਰੀ ਰੱਖਿਆ

NEXT STORY

Stories You May Like

  • violent collision between two vehicles in hoshiarpur  one dead
    ਹੁਸ਼ਿਆਰਪੁਰ 'ਚ ਦੋ ਗੱਡੀਆਂ ਵਿਚਾਲੇ ਜ਼ਬਰਦਸਤ ਟੱਕਰ, ਇਕ ਦੀ ਮੌਤ
  • bumper growth in country  s exports  trade deficit widens
    ਦੇਸ਼ ਦੀ ਬਰਾਮਦ  ’ਚ ਬੰਪਰ ਵਾਧਾ, ਕੱਚੇ ਤੇਲ ਦੀ ਵਜ੍ਹਾ ਨਾਲ ਵਧਿਆ ਵਪਾਰ ਘਾਟਾ
  • lionel messi celebrated his 39th birthday with his argentina teammates
    ਲਿਓਨਲ ਮੈਸੀ ਨੇ ਆਪਣਾ 39ਵਾਂ ਜਨਮਦਿਨ ਆਪਣੇ ਅਰਜਨਟੀਨਾ ਦੇ ਸਾਥੀਆਂ ਨਾਲ ਮਨਾਇਆ
  • bjp leader manoranjan kalia s health improves discharged from hospital
    ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਸਿਹਤ ’ਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ
  • sri akal takht sahib takes strict decisions gurdwara management committees
    ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਵਿਦੇਸ਼ਾਂ ਨਾਲ ਸਬੰਧਤ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਖਿਲਾਫ ਸਖ਼ਤ ਫੈਸਲੇ
  • supreme court  neet ug 2026 petitions
    ਸੁਪਰੀਮ ਕੋਰਟ ਨੇ NEET-UG 2026 ਨਾਲ ਸਬੰਧਤ ਪਟੀਸ਼ਨਾਂ 'ਤੇ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ
  • ed attaches assets worth rs 53 crore belonging to former ips officer
    ਈ. ਡੀ. ਵੱਲੋਂ ਸਾਬਕਾ ਆਈ. ਪੀ. ਐੱਸ. ਅਧਿਕਾਰੀ ਨਾਲ ਸਬੰਧਤ 53 ਕਰੋੜ ਦੀਆਂ ਜਾਇਦਾਦਾਂ ਕੁਰਕ
  • pension related complaints will be resolved  platform launched
    Pension ਨਾਲ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਹੋਵੇਗਾ ਹੱਲ, ਲਾਂਚ ਹੋਇਆ ਪਲੇਟਫਾਰਮ
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
Trending
Ek Nazar
young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • a smuggler caught with heroin worth rs 52 50 lakh
      52.50 ਲੱਖ ਰੁਪਏ ਦੀ ਹੈਰੋਇਨ ਸਮੇਤ ਫੜ੍ਹਿਆ ਇੱਕ ਤਸਕਰ
    • big weather warning for these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
    • suspense continues over the new leadership of punjab congress
      ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ’ਤੇ ਸਸਪੈਂਸ ਜਾਰੀ, ਕੀ ਰਾਹੁਲ ਗਾਂਧੀ ਦੀ...
    • big trouble for thousands of punjab board students
      ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਮੁਸੀਬਤ, ਲਾਜ਼ਮੀ ਹੋਏ ਇਸ ਕੰਮ ਨੇ...
    • deep gorge fallen military vehicle punjab son martyr
      ਉੱਤਰਾਖੰਡ: ਡੂੰਘੀ ਖੱਡ ’ਚ ਡਿੱਗਿਆ ਫੌਜੀ ਵਾਹਨ, ਪੰਜਾਬ ਦਾ ਪੁੱਤ ਸ਼ਹੀਦ, ਕਈ ਹੋਰ...
    • hooliganism in phagwara
      ਫਗਵਾੜਾ 'ਚ ਗੁੰਡਾਗਰਦੀ: ਮਾਮੂਲੀ ਝਗੜੇ ਮਗਰੋਂ ਦਫ਼ਤਰ ਤੇ ਸੈਲੂਨ ਨੂੰ ਲਾਈ ਅੱਗ,...
    • earthquake in chandigarh punjab
      ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
    • doni ball gang member arrested with weapons in jalandhar
      ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
    • using png will also be able to get their lpg gas connection back
      ਹੁਣ PNG ਦੀ ਵਰਤੋਂ ਕਰਨ ਵਾਲਿਆਂ ਨੂੰ ਵੀ ਵਾਪਸ ਮਿਲ ਸਕੇਗਾ LPG ਗੈਸ ਕਨੈਕਸ਼ਨ,...
    • electricity consumers electricity department
      ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +