Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    6:14:12 PM

  • government teacher jumps into canal

    SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ...

  • active number fancy number

    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001...

  • bhupesh baghel on punjab congress

    ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ...

  • india and indonesia signed agreements

    ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਨਿਯਮਾਂ ਨੂੰ ਤਾਕ ’ਤੇ ਰੱਖ ਕੇ ਲਾਈਆਂ ਕੰਪਿਊਟਰ ਅਧਿਆਪਕਾਂ ਦੀਆਂ ਕੋਵਿਡ-19 ਦੇ ਸਬੰਧ ’ਚ ਡਿਊਟੀਆਂ

PUNJAB News Punjabi(ਪੰਜਾਬ)

ਨਿਯਮਾਂ ਨੂੰ ਤਾਕ ’ਤੇ ਰੱਖ ਕੇ ਲਾਈਆਂ ਕੰਪਿਊਟਰ ਅਧਿਆਪਕਾਂ ਦੀਆਂ ਕੋਵਿਡ-19 ਦੇ ਸਬੰਧ ’ਚ ਡਿਊਟੀਆਂ

  • Edited By Anuradha,
  • Updated: 21 Sep, 2020 03:02 PM
Ludhiana
duties of computer teachers in covid19
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ) : ਨਿਯਮਾਂ ਨੂੰ ਤਾਕ ’ਤੇ ਰੱਖਦਿਆਂ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਦੀ ਕੋਰੋਨਾ ਦੇ ਸਬੰਧ ’ਚ ਲੱਗ ਰਹੀ ਡਿਊਟੀ ਨੂੰ ਲੈ ਕੇ ਕੰਪਿਊਟਰ ਫੈਕਲਟੀ ਐਸੋ. (ਸੀ. ਐੱਫ. ਏ.) ਪੰਜਾਬ ਵੱਲੋਂ ਇਕ ਵਿਸ਼ੇਸ਼ ਆਨਲਾਈਨ ਮੀਟਿੰਗ ਦਾ ਆਯੋਜਨ ਕਰਦੇ ਹੋਏ ਵਿਭਾਗ ਤੋਂ ਕੰਪਿਊਟਰ ਅਧਿਆਪਕਾਂ ਦੀ ਡਿਊਟੀ ਤੁਰੰਤ ਕੱਟੇ ਜਾਣ ਦੀ ਮੰਗ ਕੀਤੀ ਗਈ।

ਬਿਨਾਂ ਲਿਖਤੀ ਆਦੇਸ਼ਾਂ ਦੇ ਡਿਊਟੀ ਲਾਉਣਾ ਨਿਯਮਾਂ ਦੇ ਖਿਲਾਫ : ਮਲੂਕਾ

ਮੀਟਿੰਗ ਦੀ ਅਗਵਾਈ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਮਲੂਕਾ ਨੇ ਕਿਹਾ ਕਿ ਸਿੱਖਿਆ ਮਹਿਕਮੇ ਵੱਲੋਂ ਸਮੇਂ-ਸਮੇਂ ’ਤੇ ਜਾਰੀ ਵੱਖ-ਵੱਖ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿੱਖਿਆ ਮਹਿਕਮੇ ਦੇ ਨਾਲ-ਨਾਲ ਹੋਰ ਕਿਸੇ ਵੀ ਵਿਭਾਗ ਵੱਲੋਂ ਆਪਣੇ ਪੱਧਰ ’ਤੇ ਡਿਊਟੀ ਨਹੀਂ ਲਾਈ ਜਾ ਸਕਦੀ। ਇਸ ਦੇ ਲਈ ਸਿੱਖਿਆ ਮਹਿਕਮੇ ਦੇ ਉੱਚ ਅਧਿਕਾਰੀਆਂ ਦੀ ਮਨਜ਼ੂਰੀ ਜ਼ਰੂਰੀ ਹੈ ਪਰ ਵੱਖ-ਵੱਖ ਜ਼ਿਲਿ੍ਹਆਂ ’ਚ ਕੰਪਿਊਟਰ ਅਧਿਆਪਕਾਂ ਦੀ ਕੋਵਿਡ ਦੇ ਸਬੰਧ ਵਿਚ ਬਿਨਾਂ ਸਹਿਮਤੀ ਦੇ ਡਿਊਟੀ ਲਾਈ ਜਾ ਰਹੀ ਹੈ। ਉਥੇ ਇਸ ਸਬੰਧ ’ਚ ਉੱਚ ਅਧਿਕਾਰੀਆਂ ਵੱਲੋਂ ਚੁੱਪ ਧਾਰਨ ਕਰਨਾ ਵੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਵੱਲੋਂ ਇਸ ਤਰ੍ਹਾਂ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਲਈ ਕੀਤਾ ਜਾ ਰਿਹਾ ਹੈ। ਮਲੂਕਾ ਨੇ ਦੱਸਿਆ ਕਿ ਇੰਨਾ ਹੀ ਨਹੀਂ ਕੁਝ ਜ਼ਿਲਿਆਂ ਵਿਚ ਕੰਪਿਊਟਰ ਅਧਿਆਪਕਾਂ ਦੀ ਕੋਵਿਡ ਦੇ ਸਬੰਧ ਵਿਚ ਜ਼ੁਬਾਨੀ ਡਿਊਟੀ ਲਾਉਣ ਦੀ ਵੀ ਖ਼ਬਰ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ ਸਕੂਲ ਜਾ ਸਕਣਗੇ 9ਵੀਂ ਤੋਂ 12ਵੀਂ ਦੇ ਵਿਦਿਆਰਥੀ, ਮਾਪਿਆਂ ਦੀ ਲਿਖ਼ਤੀ ਮਨਜ਼ੂਰੀ ਜ਼ਰੂਰੀ

ਮੈਡੀਕਲ ਰੀਇੰਬਸਰਮੈਂਟ ਬਾਰੇ ਵਿਭਾਗ ਚੁੱਪ ਕਿਉਂ?

ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਬੈਂਸ ਨੇ ਕਿਹਾ ਕਿ ਲਗਭਗ 10 ਸਾਲ ਪਹਿਲਾਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਗਿਆ ਸੀ ਪਰ ਅੱਜ ਤੱਕ ਮੈਡੀਕਲ ਰੀਇੰਬਸਰਮੈਂਟ ਦੀ ਸੁਵਿਧਾ ਦਿੱਤੀ ਗਈ ਹੈ ਅਤੇ ਨਾ ਹੀ ਕਿਸੇ ਕੰਪਿਊਟਰ ਅਧਿਆਪਕ ਦੀ ਸੇਵਾ ਕਾਲ ਦੌਰਾਨ ਮੌਤ ਹੋ ਜਾਣ ਉਪਰੰਤ ਵਿਚ ਉਸ ਦੇ ਪਰਿਵਾਰ ਨੂੰ ਕਿਸੇ ਕਿਸਮ ਦੀ ਆਰਥਿਕ ਸਹਾਇਤਾ ਮੱਦਦ ਦੇ ਅਾਧਾਰ ’ਤੇ ਨੌਕਰੀ ਦੀ ਵਿਵਸਥਾ ਹੈ। ਇਸ ’ਚ ਕੰਪਿਊਟਰ ਅਧਿਆਪਕਾਂ ਦੀ ਕੋਵਿਡ ਦੇ ਸਬੰਧ ਵਿਚ ਡਿਊਟੀ ਲਗਾਉਣਾ ਕਿੰਨਾ ਤਰਕ ਸੰਗਤ ਹੈ, ਇਹ ਤਾਂ ਸਬੰਧਤ ਅਧਿਕਾਰੀ ਹੀ ਦੱਸ ਸਕਦੇ ਹਨ। ਬੈਂਸ ਨੇ ਦੱਸਿਆ ਕਿ ਕੋਵਿਡ ਦੇ ਸਬੰਧ ਵਿਚ ਡਿਊਟੀ ਕਰ ਰਹੇ ਲਗਭਗ ਅੱਧੀ ਦਰਜ਼ਨ ਕੰਪਿਊਟਰ ਅਧਿਆਪਕ ਕੋਰੋਨਾ ਪਾਜ਼ੇਟਿਵ ਆ ਚੁੱਕੇ ਹਨ। ਜਿਨ੍ਹਾਂ ਨੂੰ ਵਿਭਾਗ ਕਿਸੇ ਵੀ ਕਿਸਮ ਦੀ ਸਹਾਇਤਾ ਦੇਣ ਦੀ ਗੱਲ ’ਤੇ ਚੁੱਪ ਹਨ।

ਮਾਣਯੋਗ ਅਦਾਤਲ ਦੀ ਸ਼ਰਨ ’ਚ ਜਾਣਗੇ

ਐਸੋਸੀਏਸ਼ਨ ਦੇ ਸੀਨੀਅਰ ਉਪ ਪ੍ਰਧਾਨ ਹਰਵੀਰ ਸਿੰਘ ਨੇ ਦੱਸਿਆ ਕਿ ਕੋਰੋਨਾ ਦੇ ਸਬੰਧ ’ਚ ਕੰਪਿਊਟਰ ਅਧਿਆਪਕਾਂ ਦੀ ਲਾਈ ਗਈ ਡਿਊਟੀ ਤੋਂ ਜੇਕਰ ਉਨ੍ਹਾਂ ਨੂੰ ਵਾਪਸ ਨਹੀਂ ਬੁਲਾਇਆ ਗਿਆ ਤਾਂ ਉਹ ਅਦਾਲਤ ਦੀ ਸ਼ਰਨ ਵਿਚ ਜਾਣ ਲਈ ਮਜ਼ਬੂਰ ਹੋਣਗੇ। ਮੀਟਿੰਗ ’ਚ ਅਧਿਆਪਕ ਨੇਤਾ ਜਸਪਾਲ ਲੁਧਿਆਣਾ, ਗੁਰਜੀਤ ਫਤਿਹਗੜ੍ਹ, ਧਰਮਿੰਦਰ ਬਾਂਸਲ, ਹਰਵਿੰਦਰ ਮੋਹਾਲੀ, ਹਰਚਰਨ ਬਠਿੰਡਾ, ਗੁਰਪ੍ਰੀਤ ਬਠਿੰਡਾ, ਨਰਿੰਦਰ ਕੁਮਾਰ, ਜਗਪਾਲ ਰੋਪੜ, ਬਲਜਿੰਦਰ ਰੋਪੜ ਆਦਿ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਕੇਂਦਰੀ ਜੇਲ ਕਪੂਰਥਲਾ ’ਚ ਤਾਇਨਾਤ ਕਾਂਸਟੇਬਲ ਤੋਂ ਨਸ਼ੀਲਾ ਪਦਾਰਥ ਬਰਾਮਦ

 

  • Rules
  • computer teachers
  • covid 19
  • duties
  • ਨਿਯਮਾਂ
  • ਕੰਪਿਊਟਰ ਅਧਿਆਪਕਾਂ
  • ਕੋਵਿਡ19
  • ਡਿਊਟੀਆਂ

ਅਕਾਲੀ ਜੇਕਰ ਖੇਤੀ ਕਾਨੂੰਨ ਦੇ ਵਿਰੋਧੀ ਹਨ ਤਾਂ ਭਾਜਪਾ ਨੇਤਾਵਾਂ ਦੇ ਘਿਰਾਓ ਕਰਨ : ਨਿਮਿਸ਼ਾ ਮਹਿਤਾ

NEXT STORY

Stories You May Like

  • punjab  teachers are being blamed for their duties
    ਪੰਜਾਬ : ਡਿਊਟੀਆਂ ਨੂੰ ਲੈ ਕੇ ਅਧਿਆਪਕਾਂ 'ਤੇ ਲਟਕੀ ਤਲਵਾਰ, ਵਿਭਾਗ ਦੀ ਨੇ ਦਿੱਤੀ ਸਖ਼ਤ ਚਿਤਾਵਨੀ
  • school closed july 19
    19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ
  • digital fraud victims will get huge compensation under rbi  s new rules
    Digital Fraud ਦੇ ਸ਼ਿਕਾਰ ਗਾਹਕਾਂ ਨੂੰ ਰਾਹਤ, RBI ਦੇ ਨਵੇਂ ਨਿਯਮਾਂ ਤਹਿਤ ਮਿਲੇਗਾ ਭਾਰੀ ਮੁਆਵਜ਼ਾ
  • world fastest computer
    ਚੀਨ ਨੇ ਦੁਨੀਆ ਦੇ ਸਭ ਤੋਂ ਤੇਜ਼ 'ਕੰਪਿਊਟਰ' ਨਾਲ ਅਮਰੀਕਾ ਨੂੰ ਪਛਾੜਿਆ
  • jugadu vehicles running on the roads as   yamdoots
    ਸੜਕਾਂ 'ਤੇ 'ਯਮਦੂਤ' ਬਣ ਕੇ ਦੌੜ ਰਹੇ ਜੁਗਾੜੂ ਵਾਹਨ! ਟ੍ਰੈਫਿਕ ਨਿਯਮਾਂ ਦੀਆਂ ਉੱਡੀਆਂ ਧੱਜੀਆਂ
  • 19 year old boy hangs himself
    ਕਰਿਆਨਾ ਸਟੋਰ ਮਾਲਕ ਨੇ ਸ਼ਰੇਆਮ ਕੁੱਟ ਕੇ ਕੀਤਾ ਬੇਇੱਜ਼ਤ, 19 ਸਾਲਾ ਮੁੰਡੇ ਨੇ ਲਾ ਲਿਆ ਫਾਹਾ
  • rupee fell 19 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 19 ਪੈਸੇ ਡਿੱਗਾ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhupesh baghel holds important meeting with district presidents
      ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ...
    • punjab nso report
      ਪੰਜਾਬ ਵਿਚ ਛੋਟੇ ਕਾਰੋਬਾਰ ਦਿੱਲੀ ਨਾਲੋਂ ਦੁੱਗਣੇ, ਫ਼ਿਰ ਵੀ ਰੋਜ਼ਗਾਰ ਦੇਣ 'ਚ...
    • sikh man stopped a foreign couple who came pay obeisance at sri harmandir sahib
      ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਵਿਦੇਸ਼ੀ ਜੋੜੀ ਨੂੰ ਸਿੱਖ ਵਿਅਕਤੀ ਨੇ ਰੋਕਿਆ,...
    • sanjeev arora case update
      ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ...
    • 4 people arrested with 12 stolen motorcycles and 7 mobile phones
      ਚੋਰੀ ਦੇ 12 ਮੋਟਰਸਾਈਕਲ ਤੇ 7 ਮੋਬਾਇਲਾਂ ਫੋਨ ਸਮੇਤ 4 ਲੋਕ ਗ੍ਰਿਫ਼ਤਾਰ
    • advocates protest
      ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਪੰਜਾਬ ਭਰ ਦੇ ਵਕੀਲ! ਅਦਾਲਤੀ ਕੰਮਕਾਜ ਠੱਪ
    • punjab police employee kidnap
      ਪੰਜਾਬ ਪੁਲਸ ਦਾ ਮੁਲਾਜ਼ਮ KIDNAP! ਬਠਿੰਡਾ ਤੋਂ ਸਨਸਨੀਖੇਜ਼ ਮਾਮਲਾ ਆਇਆ ਸਾਹਮਣੇ
    • sri akal takht sahib sutlej film jathedar
      ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
    • raja warring s big statement before meeting with bhupesh baghel
      ਚਰਨਜੀਤ ਚੰਨੀ ਦੀ ਭੁਪੇਸ਼ ਬਘੇਲ ਨਾਲ ਹੋ ਗਈ ਗੱਲ: ਰਾਜਾ ਵੜਿੰਗ
    • mohali court sentences sonu murder accused to life imprisonment
      ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +