Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    6:18:20 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਡਿਆਲ ਦੀ ਅਗਵਾਈ ’ਚ ਐੱਸ. ਸੀ. ਸੈੱਲ ਦਾ ਵਫਦ ਸੁਖਬੀਰ ਬਾਦਲ ਨੂੰ ਮਿਲਿਆ

PUNJAB News Punjabi(ਪੰਜਾਬਂ)

ਡਿਆਲ ਦੀ ਅਗਵਾਈ ’ਚ ਐੱਸ. ਸੀ. ਸੈੱਲ ਦਾ ਵਫਦ ਸੁਖਬੀਰ ਬਾਦਲ ਨੂੰ ਮਿਲਿਆ

  • Updated: 24 Jul, 2018 06:26 AM
Punjab
dyal leadership sukhbir badal
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ,   (ਰਾਜੂ)-  ਜ਼ਿਲਾ ਤਰਨਤਾਰਨ ਦੀਅਾਂ ਸਮੱਸਿਆਵਾਂ ਨੂੰ ਲੈ ਕੇ ਐੱਸ.ਸੀ ਸੈੱਲ ਦੇ ਜ਼ਿਲਾ ਪ੍ਰਧਾਨ ਬਖਸ਼ੀਸ਼ ਸਿੰਘ ਡਿਆਲ ਦੀ ਅਗਵਾਈ ’ਚ 21 ਮੈਂਬਰੀ ਵਫਦ ਸਾਬਕਾ ਡਿਪਟੀ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਮਿਲਿਆ। ਡਿਆਲ ਨੇ ਸੁਖਬੀਰ ਬਾਦਲ ਨੂੰ ਜ਼ਿਲੇ ਭਰ ਦੀਅਾਂ ਸਮੱਸਿਆਵਾਂ ਦੱਸਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ  ਨੇ ਸ਼੍ਰੋਮਣੀ ਅਕਾਲੀ ਦਲ ਸਰਕਾਰ ਸਮੇਂ ਚਲਾਈਅਾਂ ਸਕੀਮਾਂ ਫੇਲ ਕਰ ਦਿੱਤੀਅਾਂ ਹਨ ਅਤੇ ਦਲਿਤ ਭਾਈਚਾਰਾ  ਪ੍ਰੇਸ਼ਾਨ  ਹੈ। ਨਾ ਹੀ ਲੋਕਾਂ ਨੂੰ ਸ਼ਗਨ ਸਕੀਮ ਟਾਈਮ ਸਿਰ ਮਿਲ ਰਹੀ ਹੈ ਅਤੇ  ਕਈਅਾਂ ਨੂੰ ਮਿਲ ਹੀ  ਨਹੀਂ ਰਹੀ । ਪੈਨਸ਼ਨਧਾਰਕ  ਲੋਕ ਅਤੇ ਬਜ਼ੁਰਗ ਦਫਤਰਾਂ ਵਿਚ ਧੱਕੇ ਖਾ ਰਹੇ ਹਨ। ਦਿਨ-ਬ-ਦਿਨ ਜ਼ਿਲਾ ਤਰਨਤਾਰਨ ਦੀਅਾਂ ਸਮੱਸਿਆਵਾਂ ਵਧਦੀਅਾਂ ਜਾ ਰਹੀਅਾਂ ਹਨ ਅਤੇ ਲੋਕ ਫਿਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰਨ ਲੱਗ ਪਏ ਹਨ। ਬਖਸ਼ੀਸ਼ ਸਿੰਘ ਡਿਆਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ  ਕਿਹਾ ਕਿ ਐੱਸ.ਸੀ ਸੈੱਲ ਦੇ ਕੌਮੀ ਪ੍ਰਧਾਨ ਗੁਲਜਾਰ ਸਿੰਘ ਰਣੀਕੇ ਅਤੇ ਸੁਖਬੀਰ ਬਾਦਲ ਦੇ ਦਿਸ਼ਾਂ-ਨਿਰਦੇਸ਼ਾਂ ’ਤੇ ਜਲਦੀ ਹੀ ਜ਼ਿਲਾ ਪੱਧਰੀ ਕਮੇਟੀ ਗਠਤ ਕਰਨ ਤੋਂ ਬਾਅਦ ਬਲਾਕ ਪੱਧਰ ਦੀਅਾਂ ਕਮੇਟੀਅਾਂ ਦਾ ਗਠਨ ਕਰ ਦਿੱਤਾ ਜਾਵੇਗਾ ਅਤੇ ਘਰ-ਘਰ ਸ਼੍ਰੋਮਣੀ ਅਕਾਲੀ ਦਲ ਦੀਅਾਂ ਨੀਤੀਅਾਂ ਨੂੰ ਪਹੁੰਚਾਇਆ ਜਾਵੇਗਾ। ਕਿਉਂਕਿ ਜ਼ਿਲਾ ਤਰਨਤਾਰਨ ਵਿਚ ਐੱਸ.ਸੀ ਸੈੱਲ  ਚੋਣਾਂ ਵੇਲੇ ਆਪਣਾ ਅਹਿਮ ਰੋਲ ਨਿਭਾਉਂਦਾ ਹੈ। ਅੱਜ ਲੋਕ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਫਿਰ ਤੋਂ ਰਾਜ ਚਾਹੁਣ ਲੱਗ ਪਏ ਹਨ। ਕਾਂਗਰਸ ਸਰਕਾਰ ਦੀਅਾਂ ਵਧੀਕੀਅਾਂ ਖਿਲਾਫ ਸਾਨੂੰ ਮਜਬੂਰਨ ਸਡ਼ਕਾਂ ’ਤੇ ਉਤਰਨਾ ਪਵੇਗਾ। 

  • ਡਿਆਲ ਦੀ ਅਗਵਾਈ
  • ਸੁਖਬੀਰ ਬਾਦਲ
  • Dyal leadership
  • Sukhbir Badal

1100 ਗ੍ਰਾਮ ਭੁੱਕੀ ਤੇ 180 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ

NEXT STORY

Stories You May Like

  • shiromani akali dal to meet
    ਸੁਖਬੀਰ ਬਾਦਲ ਦੀ ਅਗਵਾਈ 'ਚ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • sukhbir badal s big statement in jaswant singh khalra case
    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • behbal kalan  sit  sukhbir singh badal
    ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ
  • sukhbir badal s big statement after being summoned by sit
    SIT ਵਲੋਂ ਤਲਬ ਕੀਤੇ ਜਾਣ ਮਗਰੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ (ਵੀਡੀਓ)
  • sukhbir badal statement
    SIT ਦਫ਼ਤਰ ਪੁੱਜੇ ਸੁਖਬੀਰ ਬਾਦਲ, ਬੋਲੇ-ਵਿਰੋਧੀ ਜਿੰਨੀ ਮਰਜ਼ੀ ਸਿਆਸਤ ਖੇਡ ਲੈਣ...
  • flood like situation near dhussi dam due to heavy rain
    ਮੋਹਲੇਧਾਰ ਮੀਂਹ ਕਾਰਨ ਧੁੱਸੀ ਬੰਨ੍ਹ ਨੇੜੇ ਹੜ੍ਹ ਵਰਗੇ ਹਾਲਾਤ, ਸੁਖਬੀਰ ਬਾਦਲ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ
  • sit sukhbir singh badal inquiry
    ਬਹਿਬਲ ਕਲਾਂ ਅਤੇ ਕੋਟਕਪੂਰਾ ਬੇਅਦਬੀ ਮਾਮਲਾ : ਸੁਖਬੀਰ ਸਿੰਘ ਬਾਦਲ ਤੋਂ SIT ਅੱਜ ਕਰੇਗੀ ਪੁੱਛਗਿੱਛ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • easy connect air service launched from amritsar
      ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ...
    • youth dies in tragic accident
      ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ ਮੌਤ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +