Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    10:25:30 PM

  • shiv sena punjab president receives threat

    '6 ਜੂਨ ਤੱਕ ਜਾਨੋਂ ਮਾਰ ਦਿਆਂਗੇ...',  ਸ਼ਿਵ...

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਈ-ਦਾਖ਼ਲ ਪੋਰਟਲ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਏਗਾ: ਭਾਰਤ ਭੂਸ਼ਣ ਆਸ਼ੂ

PUNJAB News Punjabi(ਪੰਜਾਬ)

ਈ-ਦਾਖ਼ਲ ਪੋਰਟਲ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਏਗਾ: ਭਾਰਤ ਭੂਸ਼ਣ ਆਸ਼ੂ

  • Updated: 10 Jan, 2021 05:44 PM
Chandigarh
e admission portal  bharat bhushan ashu  complaint  chandigarh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸਮੁੱਚੀ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਈ-ਦਾਖ਼ਿਲ ਪੋਰਟਲ ਖ਼ਪਤਕਾਰਾਂ ਨੂੰ ਲੋੜੀਦੀ ਰਾਹਤ ਪ੍ਰਦਾਨ ਕਰੇਗਾ ਅਤੇ ਆਪਣੇ ਸਹਿਜ ਤੇ ਸਹਿਯੋਗੀ ਢਾਂਚੇ ਨਾਲ ਖ਼ਪਤਕਾਰਾਂ ਨੂੰ ਇੱਕ ਢੁੱਕਵਾਂ ਪਲੇਟਫਾਰਮ ਮੁਹੱਈਆ ਕਰਵਾਏਗਾ।ਇਸ ਪ੍ਰਣਾਲੀ ਦੇ ਮੁੱਖ ਪਹਿਲੂਆਂ ਤੇ ਚਾਨਣਾ ਪਾਉਂਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਇਥੇ ਕਿਹਾ ਕਿ ਇਹ ਆਨਲਾਈਨ ਪਲੇਟਫਾਰਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਦੀ ਜਨਤਕ ਖੇਤਰ ਵਿੱਚ ਤਕਨੀਕੀ ਤਰੱਕੀ ਪ੍ਰਤੀ ਇਕ ਹੋਰ ਕੋਸ਼ਿਸ਼ ਹੈ। 
ਉਨ੍ਹਾਂ ਕਿਹਾ ਕਿ  ਈ-ਦਾਖ਼ਿਲ ਪੋਰਟਲ ਨੂੰ ਨਵੇਂ ਖਪਤਕਾਰ ਸੁਰੱਖਿਆ ਐਕਟ 2019 ਤਹਿਤ ਵਿਕਸਿਤ ਕੀਤਾ ਗਿਆ ਹੈ ਜਿਸ ਤਹਿਤ ਖਪਤਕਾਰਾਂ ਦੇ ਝਗੜਿਆਂ ਨੂੰ  ਖ਼ਪਤਕਾਰ ਸ਼ਿਕਾਇਤ ਨਿਵਾਰਣ ਕਮਿਸ਼ਨ ਕੋਲ ਇਲੈਕਟ੍ਰਾਨਿਕ ਰੂਪ ਵਿੱਚ ਦਰਜ ਕਰਵਾਉਣ ਦਾ ਵਿਚਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ‘ਪਿਛਲੀਆਂ ਚੋਣਾਂ ਰੱਬ ਦੀ ਸਹੁੰ ਖਾ ਕੇ ਲੜੀਆਂ, ਹੁਣ ਅਗਲੀਆਂ ਚੋਣਾਂ ਕਿਵੇਂ ਲੜਨਗੇ ਕੈਪਟਨ ਸਾਬ੍ਹ’

ਸ੍ਰੀ ਆਸ਼ੂ ਨੇ ਕਿਹਾ ਕਿ ਇਹ ਪੋਰਟਲ  ਸੂਬਾਈ ਕਮਿਸ਼ਨ ਜਾਂ ਸੂਬੇ ਦੇ ਕਿਸੇ ਵੀ 20 ਜ਼ਿਲ੍ਹਾ ਕਮਿਸ਼ਨਾਂ ਨੂੰ ਖਪਤਕਾਰਾਂ ਦੇ ਝਗੜੇ ਦੀ ਆਨਲਾਈਨ ਈ-ਫਿਲਿੰਗ ਦੀ ਸਹੂਲਤ ਪ੍ਰਦਾਨ ਕਰੇਗਾ।ਵਿਵਾਦਾਂ ਦੀ ਪ੍ਰਕਿਰਤੀ ਅਨੁਸਾਰ ਅਤੇ ਸਵੈਚਲਿਤ ਢੰਗ ਨਾਲ ਕੈਲਕੁਲੇਟ ਕੀਤੀ, ਲੋੜੀਦੀ ਫੀਸ ਦਾ ਭੁਗਤਾਨ ਆਫ਼ਲਾਈਨ ਅਤੇ ਆਨਲਾਈਨ ਦੋਹਾਂ ਢੰਗਾਂ ਨਾਲ ਕੀਤਾ ਜਾ ਸਕਦਾ ਹੈ। ਕੇਸ ਦੀ ਰੋਜ਼ਾਨਾ ਦੀ ਕਾਰਵਾਈ ਆਨਲਾਈਨ ਵੇਖੀ ਜਾ ਸਕਦੀ ਹੈ ਅਤੇ ਸਬੰਧਤ ਧਿਰਾਂ ਨੂੰ ਕੇਸ ਦੀ ਸਥਿਤੀ ਦੀ ਅਪਡੇਟ ਬਾਰੇ ਨਿਯਮਤ ਤੌਰ `ਤੇ ਐਸ.ਐਮ.ਐਸ. ਭੇਜੇ ਜਾਣਗੇ। ਪਹਿਲੀ ਅਪੀਲ, ਰਵੀਜ਼ਨ ਪਟੀਸ਼ਨ, ਰੀਜੁਆਇੰਡਰ ਪੋਰਟਲ ਰਾਹੀ ਦਾਇਰ ਕੀਤੀ ਜਾ ਸਕਦੀ ਹੈ।ਜਦੋਂ ਕਿ ਸ਼ਿਕਾਇਤ ਦਰਜ ਕਰਨ, ਜੇ ਸ਼ਿਕਾਇਤ ਜਾਂ ਸ਼ਿਕਾਇਤ ਨਾਲ ਅਪਲੋਡ ਕੀਤੇ ਜਾਣ ਵਾਲੇ ਦਸਤਾਵੇਜ਼ ਵਿਚ ਕੋਈ ਗਲਤੀ ਪਾਈ ਜਾਂਦੀ ਹੈ, ਤਾਂ ਇਸ ਦੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖਪਤਕਾਰ ਸ਼ਿਕਾਇਤ ਦੇ ਅਪਡੇਟਡ ਵੇਰਵੇ ਦਰਜ ਕਰ ਸਕਦੇ ਹਨ।

ਇਹ ਵੀ ਪੜ੍ਹੋ: ਕੈਪਟਨ ਵਲੋਂ ਸਿੰਘੂ ਬਾਰਡਰ ’ਤੇ ਹੋਈ ਕਿਸਾਨਾਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਸ੍ਰੀ ਆਸ਼ੂ ਨੇ ਦੱਸਿਆ ਕਿ ਵਿਭਾਗ ਨੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਖਪਤਕਾਰ ਹੈਲਪਲਾਈਨ ਨੰਬਰ 1800-300-11007 ਅਤੇ ਪੰਜਾਬ ਰਾਜ ਖਪਤਕਾਰ ਸ਼ਿਕਾਇਤ ਨਿਵਾਰਣ ਕਮਿਸ਼ਨ ਅਤੇ 20 ਜ਼ਿਲ੍ਹਾ ਖਪਤਕਾਰ ਸ਼ਿਕਾਇਤ ਨਿਵਾਰਣ ਕਮਿਸ਼ਨਾਂ ਵਿਖੇ ਮੈਡੀਏਸ਼ਨ ਸੈੱਲ ਵੀ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਸਾਰੇ ਈ-ਕਾਮਰਸ ਲੈਣ-ਦੇਣ, ਪੋ੍ਰਡੱਕਟ ਲਾਇਬਿਲਟੀ ਅਤੇ ਗੁੰਮਰਾਹਕੁੰਨ ਇਸ਼ਤਿਹਾਰ ਇਸ ਐਕਟ ਦੇ ਦਾਇਰੇ ਹੇਠ ਆਉਣਗੇ।

ਇਹ ਵੀ ਪੜ੍ਹੋ: ਰਾਜੋਆਣਾ ਸਬੰਧੀ ਸੁਖਬੀਰ ਬਾਦਲ ਦਾ ਵੱਡਾ ਬਿਆਨ, ਸਜ਼ਾ ਮੁਆਫ਼ੀ ਲਈ ਕੇਂਦਰ ਨੂੰ ਕੀਤੀ ਅਪੀਲ

  • E-Admission Portal
  • Bharat Bhushan Ashu
  • Complaint
  • Chandigarh
  • ਈ-ਦਾਖ਼ਲ ਪੋਰਟਲ
  • ਭਾਰਤ ਭੂਸ਼ਣ ਆਸ਼ੂ
  • ਸ਼ਿਕਾਇਤ
  • ਚੰਡੀਗੜ੍ਹ

ਕੈਪਟਨ ਖ਼ਿਲਾਫ਼ ਕੀਤੀ ਦੂਸ਼ਣਬਾਜ਼ੀ ਸਬੰਧੀ ਸਿੰਗਲਾ ਵੱਲੋਂ ‘ਆਪ’ ਆਗੂ ਰਾਘਵ ਚੱਢਾ ਨੂੰ ਮੋੜਵਾਂ ਜਵਾਬ

NEXT STORY

Stories You May Like

  • cbse toolkit
    ਡਿਜੀਟਲ ਮੁਲਾਂਕਣ ਪ੍ਰਣਾਲੀ ’ਤੇ ਉੱਠੇ ਸਵਾਲਾਂ ਤੋਂ ਬਾਅਦ ਸੀ. ਬੀ. ਐੱਸ. ਈ. ਨੇ ਅਪਣਾਇਆ ‘ਟੂਲਕਿੱਟ’ ਦਾ ਰਸਤਾ
  •   onmark   portal flaws rectified amid security concerns  cbse
    CBSE ਨੇ 'ਆਨਮਾਰਕ' ਪੋਰਟਲ ਦੀਆਂ ਸਮੱਸਿਆਵਾਂ ਕੀਤੀਆਂ ਹੱਲ ! ਪੋਸਟ ਕਰ ਦਿੱਤੀ ਜਾਣਕਾਰੀ
  • new portal launched to find unclaimed money lying in banks insurance companies
    ਬੈਂਕਾਂ ਜਾਂ ਬੀਮਾ ਕੰਪਨੀਆਂ 'ਚ ਪਿਆ ਲਾਵਾਰਿਸ ਪੈਸਾ ਲੱਭਣਾ ਹੋਇਆ ਬੇਹੱਦ ਆਸਾਨ, ਲਾਂਚ ਹੋਇਆ ਨਵਾਂ ਪੋਰਟਲ
  • enforcement directorate  building society
    ਈ. ਡੀ. ਦੀ ਇਕ ਹੋਰ ਵੱਡੀ ਕਾਰਵਾਈ, ਇਹ ਵੱਡਾ ਬਿਲਡਰ ਗ੍ਰਿਫ਼ਤਾਰ
  • criminal complaint filed against nsa chief ajit doval in italy
    ਇਟਲੀ ’ਚ ਭਾਰਤ ਦੇ NSA ਮੁਖੀ ਅਜੀਤ ਡੋਵਾਲ ਖ਼ਿਲਾਫ਼ ਫੌਜਦਾਰੀ ਸ਼ਿਕਾਇਤ ਦਰਜ
  • speeding bus hits e rickshaw  one dead  one injured
    ਤੇਜ਼ ਰਫਤਾਰ ਬੱਸ ਨੇ ਈ-ਰਿਕਸ਼ਾ ਨੂੰ ਲਿਆ ਲਪੇਟ ’ਚ, ਇਕ ਦੀ ਮੌਤ, ਇਕ ਜ਼ਖਮੀ
  • the current education a trap from which liberation is necessary
    ਮੌਜੂਦਾ ਸਿੱਖਿਆ ਪ੍ਰਣਾਲੀ : ਇਕ ਜਾਲ, ਜਿਸ ਤੋਂ ਮੁਕਤੀ ਜ਼ਰੂਰੀ
  • e rickshaw driver brutally murdered in patiala
    ਪਟਿਆਲਾ ਵਿੱਚ ਈ-ਰਿਕਸ਼ਾ ਚਾਲਕ ਦਾ ਬੇਰਹਿਮੀ ਨਾਲ ਕਤਲ, ਕੁੜੀ ਨੂੰ ਛੁਡਾਉਣ ਦੀ ਰੰਜਿਸ਼ ਕਾਰਨ ਵਾਪਰੀ ਵਾਰਦਾਤ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • akali dal revived core committee member resigns
      ਅਕਾਲੀ ਦਲ ਪੁਨਰ ਸੁਰਜੀਤੀ ਨੂੰ ਵੱਡਾ ਝਟਕਾ, ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ
    • husband wife ludhiana
      ਦੋ ਬੱਚਿਆਂ ਦੀ ਮਾਂ ਨੂੰ ਗੈਰ-ਮਰਦ ਨਾਲ ਹੋ ਗਿਆ ਪਿਆਰ! ਪਤੀ ਨੂੰ ਰਾਹ 'ਚੋਂ ਹਟਾਉਣ...
    • summer vacation  guru nagari
      ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਗੁਰੂ ਨਗਰੀ ਵਿਚ ਹੋਇਆ ਵੱਡਾ ਐਲਾਨ, ਲਿਆ ਗਿਆ...
    • raja warring met charanjit channi
      ਰਾਜਾ ਵੜਿੰਗ ਨੇ ਚਰਨਜੀਤ ਚੰਨੀ ਨਾਲ ਕੀਤੀ ਮੁਲਾਕਾਤ, ਕਿਹਾ- 'ਕਾਂਗਰਸ ਪੂਰੀ...
    • grocery store zira city punjab police
      ਪੰਜਾਬ 'ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੂਰੇ ਸ਼ਹਿਰ 'ਚ ਦਹਿਸ਼ਤ
    • gas leak in ludhiana
      ਪੰਜਾਬ ਦੇ ਇਸ ਇਲਾਕੇ 'ਚ ਲੀਕ ਹੋਈ ਜ਼ਹਿਰੀਲੀ ਗੈਸ, 3 ਲੋਕਾਂ ਦੀ ਮੌਤ, ਕਈ ਹੋਰ...
    • congress high command again calls meeting of punjab leadership
      ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ ਸੱਦੀ ਪੰਜਾਬ ਲੀਡਰਸ਼ਿਪ ਦੀ...
    • sgpc issues instructions for gurdwaras after short circuit incident in jalalabad
      ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ SGPC ਨੇ ਜਾਰੀ ਕੀਤੇ ਨਿਰਦੇਸ਼
    • raja warring statement
      ਲੁਧਿਆਣਾ 'ਚ ਗੈਸ ਲੀਕ ਕਾਰਨ ਹੋਈ 3 ਮਜ਼ਦੂਰਾਂ ਦੀ ਮੌਤ 'ਤੇ ਰਾਜਾ ਵੜਿੰਗ ਵੱਲੋਂ...
    • punjab police raid
      ਪੰਜਾਬ: ਦੇਹ ਵਪਾਰ ਦੇ ਅੱਡੇ 'ਤੇ ਪੈ ਗਿਆ ਛਾਪਾ! ਮੁੰਡੇ-ਕੁੜੀਆਂ ਨੂੰ ਚੁੱਕ ਕੇ ਲੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +